Breaking News
Home / 2022 (page 95)

Yearly Archives: 2022

ਦੀਵਾਲੀ ਮੌਕੇ ਵਿਗੜੀ ਪੰਜਾਬ ਦੀ ਆਬੋ ਹਵਾ

ਜ਼ਿਆਦਾਤਰ ਸ਼ਹਿਰਾਂ ’ਚ ਏਅਰ ਕੁਆਲਿਟੀ ਇੰਡੈਕਸ 170 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਮੁੱਚੇ ਦੇਸ਼ ’ਚ ਅੱਜ ਦੀਵਾਲੀ ਤਿਉਹਾਰ ਮਨਾਇਆ ਗਿਆ ਅਤੇ ਸਭ ਨੇ ਆਪਣੇ ਘਰਾਂ ਨੂੰ ਬਣੇ ਸੁੰਦਰ ਤਰੀਕੇ ਨਾਲ ਸਜਾਇਆ ਹੋਇਆ ਸੀ। ਪ੍ਰੰਤੂ ਦੀਵਾਲੀ ਦੀ ਰਾਤ ਹੋਣ ਤੋਂ ਪਹਿਲਾਂ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ’ਚ ਪ੍ਰਦੂਸ਼ਣ ਇੰਨਾ ਵਧ ਚੁੱਕਿਆ …

Read More »

ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਉਨ੍ਹਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। …

Read More »

ਪ੍ਰਧਾਨ ਮੰਤਰੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਲਈ ਰੁਜਗਾਰ ਮੇਲੇ ਦੀ ਕੀਤੀ ਸ਼ੁਰੂਆਤ

75 ਹਜ਼ਾਰ ਨੌਜਵਾਨਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਲੱਖ ਲੋਕਾਂ ਨੂੰ ਭਰਤੀ ਕਰਨ ਦੀ ਮੁਹਿੰਮ ਲਈ ਅੱਜ ‘ਰੁਜਗਾਰ ਮੇਲੇ’ ਦੀ ਸ਼ੁਰੂਆਤ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਰੋਜ਼ਗਾਰਤ ਮੇਲਾ ਪਿਛਲੇ ਅੱਠ ਸਾਲਾਂ ਵਿੱਚ ਰੁਜਗਾਰ, ਸਵੈਰੁਜਗਾਰ ਲਈ ਸਰਕਾਰ ਦੀਆਂ ਕੋਸ਼ਿਸ਼ਾਂ …

Read More »

‘ਆਪ’ ਵਿਧਾਇਕ ਦੇਵ ਮਾਨ ਦੇ ਵਿਗੜੇ ਬੋਲ

ਕਿਹਾ : ਜਿਨ੍ਹਾਂ ਨੂੰ ਕੋਈ ਨਹੀਂ ਪੁੱਛਦਾ ਉਨ੍ਹਾਂ ਰਾਜਪਾਲ ਬਣਾ ਦਿੱਤਾ ਜਾਂਦਾ ਹੈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਚੱਲ ਰਹੀ ਖਿੱਚੋਤਾਣ ਦਰਮਿਆਨ ਹੁਣ ਨਾਭਾ ਤੋਂ ਵਿਧਾਇਕ ਦੇਵ ਮਾਨ ਵੀ ਕੁੱਦ ਪਏ ਹਨ। ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੰਜਾਬ ਦੇ …

Read More »

ਰਾਜਾ ਵੜਿੰਗ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਕਿਹਾ : ਸ਼ਹੀਦ ਭਗਤ ਸਿੰਘ ਦੀਆਂ ਕਸਮ ਖਾਣ ਵਾਲੇ ਹੁਣ ਭਗਤ ਸਿੰਘ ਨੂੰ ਭੁੱਲੇ ਨਵਾਂ ਸ਼ਹਿਰ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਅਤੇ ਪਾਰਕ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ’ਤੇ ਆ ਗਈ ਹੈ। ਸ਼ਹੀਦ ਭਗਤ ਸਿੰਘ ਦੇ …

Read More »

ਮੱਧ ਪ੍ਰਦੇਸ਼ ਬੱਸ ਹਾਦਸੇ ’ਚ ਯੂਪੀ ਦੇ 15 ਮਜ਼ਦੂਰਾਂ ਦੀ ਹੋਈ ਮੌਤ

ਦੀਵਾਲੀ ਮਨਾਉਣ ਲਈ ਘਰ ਜਾ ਰਹੇ ਸਨ ਮਜ਼ਦੂਰ ਰੀਵਾ/ਬਿਊਰੋ ਨਿਊਜ਼ : ਮੱਧ ਪ੍ਰਦੇਸ਼ ਦੇ ਰੀਵਾ ਦੇ ਨੇੜੇ ਨੈਸ਼ਨਲ ਹਾਈਵੇ-30 ’ਤੇ ਲੰਘੀ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਹੋ ਗਿਆ। ਬੱਸ ਅਤੇ ਟਰਾਲੇ ਦਰਮਿਆਨ ਹੋਈ ਭਿਆਨਕ ਟੱਕਰ ਦੌਰਾਨ ਉਤਰ ਪ੍ਰਦੇਸ਼ ਦੇ 15 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 40 ਤੋਂ ਜ਼ਿਆਦਾ …

Read More »

ਭਗਵੰਤ ਮਾਨ ਨੇ ਰਾਜਪਾਲ ਨੂੰ ਲਿਖੇ ਪੰਜਾਬੀ ਅਤੇ ਅੰਗਰੇਜ਼ੀ ’ਚ ਪੱਤਰ

ਰਾਜਪਾਲ ਨੇ ਕਿਹਾ : ਇਨ੍ਹਾਂ ਦੋਹਾਂ ਵਿਚੋਂ ਸਹੀ ਕਿਹੜਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿਚ ਵੀਸੀ ਦੀ ਨਿਯੁਕਤੀ ਲੈ ਕੇ ਘਮਾਸਾਣ ਛਿੜ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਹੁਣ ਪੱਤਰ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਭਗਵੰਤ ਮਾਨ ਨੇ ਆਪਣੇ ਟਵਿੱਟਰ …

Read More »

ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਯੋਜਨਾ ਕੀਤੀ ਬਹਾਲ

ਸਰਕਾਰੀ ਕਰਮਚਾਰੀਆਂ ਨੂੰ ਪਹਿਲੀ ਅਕਤੂਬਰ ਤੋਂ 6 ਫੀਸਦੀ ਡੀਏ ਦੇਣ ਦਾ ਵੀ ਕੀਤਾ ਐਲਾਨ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਸਿਧਾਂਤਕ ਫੈਸਲਾ ਲਿਆ ਹੈ। ਦੀਵਾਲੀ ਦਾ ਤੋਹਫਾ ਦਿੰਦਿਆਂ ਭਗਵੰਤ ਮਾਨ ਸਰਕਾਰ ਨੇ ਪੁਰਾਣੀ ਪੈਨਸ਼ਨ ਸਕੀਮ …

Read More »

ਨਵਜੋਤ ਸਿੱਧੂ ਨੂੰ ਹੁਣ 28 ਅਕਤੂਬਰ ਨੂੰ ਲੁਧਿਆਣਾ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਸਿੱਧੂ ਦੀ ਸਿਹਤ ਖਰਾਬ ਹੋਣ ਕਰਕੇ ਪੇਸ਼ੀ ਦੀ ਤਰੀਕ ਪਾਈ ਗਈ ਅੱਗੇ ਲੁਧਿਆਣਾ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਅਦਾਲਤ ਵਿਚ ਪੇਸ਼ੀ ਟਲ ਗਈ ਹੈ। ਹਾਲਾਂਕਿ ਸਿੱਧੂ ਦੀ ਪੇਸ਼ੀ ਲਈ ਅਦਾਲਤ ਵਿਚ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਸਨ। ਨਵਜੋਤ ਸਿੱਧੂ ਦਾ ਪਿਛਲੇ ਦਿਨ …

Read More »

ਇਮਰਾਨ ਖਾਨ ਨੂੰ ਪਾਕਿ ਦੇ ਚੋਣ ਕਮਿਸ਼ਨ ਨੇ ਦਿੱਤਾ ਅਯੋਗ ਕਰਾਰ

ਪਾਕਿ ਦੇ ਥਲ ਸੈਨਾ ਮੁਖੀ ਜਨਰਲ ਬਾਜਵਾ ਦੀ ਸੇਵਾਮੁਕਤੀ 5 ਹਫਤਿਆਂ ਬਾਅਦ ਇਸਲਾਮਾਬਾਦ/ਬਿੳੂਰੋ ਨਿੳੂਜ਼ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੰਜ ਸਾਲ ਲਈ ਅਯੋਗ ਕਰਾਰ ਦੇ ਦਿੱਤਾ ਹੈ। ਈ.ਸੀ.ਪੀ ਨੇ ਤੋਸ਼ਾ ਖਾਨਾ ਮਾਮਲੇ ਵਿਚ ਇਮਰਾਨ ਖ਼ਾਨ ਨੂੰ ਦੋਸ਼ੀ ਪਾਇਆ ਹੈ। ਈ.ਸੀ.ਪੀ. ਨੇ ਇਹ ਵੀ ਐਲਾਨ …

Read More »