ਮੋਦੀ ਦੇ ਪਹਾੜੀ ਪਹਿਰਾਵੇ ਨੇ ਸਾਰਿਆਂ ਦਾ ਧਿਆਨ ਖਿੱਚਿਆ ਦੇਹਰਾਦੂਨ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਉਤਰਾਖੰਡ ਦੇ ਕੇਦਾਰਨਾਥ ਧਾਮ ਪੁੱਜੇ, ਜਿੱਥੇ ਉਨ੍ਹਾਂ ਨੇ ਭਗਵਾਨ ਸ਼ਿਵ ਦੀ ਪੂਜਾ ਕੀਤੀ ਅਤੇ ਗੌਰੀਕੁੰਡ ਤੋਂ ਕੇਦਾਰਨਾਥ ਤੱਕ ਰੋਪਵੇਅ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਕੇਦਾਰਨਾਥ ਤੋਂ ਆਪਣੇ …
Read More »Yearly Archives: 2022
ਅਮਰੀਕਾ ’ਚ ਵੀ ਭਾਰਤ ਵਰਗੀ ਦਿਵਾਲੀ
ਨਿੳੂਯਾਰਕ ’ਚ 2023 ਤੋਂ ਦਿਵਾਲੀ ’ਤੇ ਸਕੂਲਾਂ ’ਚ ਰਹੇਗੀ ਛੁੱਟੀ ਨਿੳੂਯਾਰਕ/ਬਿੳੂਰੋ ਨਿੳੂਜ਼ ਅਮਰੀਕਾ ਵਿਚ ਵੀ ਹੁਣ ਭਾਰਤ ਵਰਗੀ ਦਿਵਾਲੀ ਮਨਾਈ ਜਾਵੇਗੀ। ਅਗਲੇ ਸਾਲ ਯਾਨੀ 2023 ਤੋਂ ਨਿੳੂਯਾਰਕ ਸ਼ਹਿਰ ਦੇ ਸਕੂਲਾਂ ਵਿਚ ਦਿਵਾਲੀ ਦੀ ਛੁੱਟੀ ਰਹੇਗੀ। ਨਿੳੂਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ ਨੇ ਇਸਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ …
Read More »ਭਗਤ ਸਿੰਘ ਦੇ ਜੱਦੀ ਪਿੰਡ ’ਚ ਕਾਂਗਰਸ ਦਾ ਧਰਨਾ
ਫੌਜਾ ਸਿੰਘ ਸਰਾਰੀ ਨੂੰ ਮੰਤਰੀ ਅਹੁਦੇ ਤੋਂ ਹਟਾਉਣ ਦੀ ਮੰਗ ਚੰਡੀਗੜ੍ਹ/ਬਿੳੂਰੋ ਨਿੳੂਜ਼ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਪੰਜਾਬ ਕਾਂਗਰਸ ਦੇ ਬਹੁਤ ਸਾਰੇ ਆਗੂ ਅੱਜ ਧਰਨੇ ’ਤੇ ਬੈਠੇ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਸਣੇ ਹੋਰ ਆਗੂ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਚ ਮੰਤਰੀ ਫੌਜਾ ਸਿੰਘ …
Read More »ਹਾਈਕੋਰਟ ਵੱਲੋਂ ਪਟੀਸ਼ਨਾਂ ਦਾ ਨਿਬੇੜਾ
ਘਰ-ਘਰ ਆਟਾ ਵੰਡਣ ਦੀ ਯੋਜਨਾ ਤਬਦੀਲ ਕਰੇਗੀ ਪੰਜਾਬ ਸਰਕਾਰ ਸਰਕਾਰ ਨੇ ਡਿਪੂ ਹੋਲਡਰਾਂ ਸਣੇ ਸਾਰੀਆਂ ਧਿਰਾਂ ਦੇ ਹਿੱਤ ਸੁਰੱਖਿਅਤ ਰੱਖਣ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਦੀ ਘਰ-ਘਰ ਆਟਾ ਵੰਡਣ ਦੀ ਯੋਜਨਾ ਖ਼ਿਲਾਫ ਦਾਇਰ ਪਟੀਸ਼ਨਾਂ ਦਾ ਨਿਬੇੜਾ ਕਰ ਦਿੱਤਾ ਹੈ …
Read More »ਸਿੰਜਾਈ ਘੁਟਾਲਾ ਮਾਮਲੇ ‘ਚ ਕਾਹਨ ਸਿੰਘ ਪੰਨੂ ਕੋਲੋਂ ਤਿੰਨ ਘੰਟੇ ਪੁੱਛ-ਪੜਤਾਲ
ਤਫ਼ਤੀਸ਼ੀ ਅਫ਼ਸਰਾਂ ਨੇ ਪ੍ਰਫਾਰਮੇ ਭਰ ਕੇ ਦੇਣ ਲਈ ਕਿਹਾ ਤੇ ਦਸਤਾਵੇਜ਼ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਿੰਜਾਈ ਵਿਭਾਗ ਦੇ ਸਾਬਕਾ ਸਕੱਤਰ ਅਤੇ ਸੇਵਾਮੁਕਤ ਆਈਏਐੱਸ ਅਧਿਕਾਰੀ ਕਾਹਨ ਸਿੰਘ ਪੰਨੂ ਤੋਂ ਲਗਪਗ ਦੋ ਪੜਾਵਾਂ ਵਿੱਚ ਤਿੰਨ ਘੰਟੇ ਪੁੱਛ-ਪੜਤਾਲ ਕੀਤੀ ਗਈ। ਪੰਨੂ ਨੂੰ ਸਿੰਜਾਈ ਘੁਟਾਲੇ ਦੀ ਤਫ਼ਤੀਸ਼ ਵਿੱਚ ਸ਼ਾਮਲ ਹੋਣ …
Read More »ਸੰਗਰੂਰ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਦਾ ਕਿਸਾਨਾਂ ਨੇ ਕੀਤਾ ਘਿਰਾਓ
ਸੰਗਰੂਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਪੱਕੇ ਮੋਰਚੇ ਦੇ 12ਵੇਂ ਦਿਨ ਵੀਰਵਾਰ ਨੂੰ ਪੰਜਾਬ ਭਰ ਤੋਂ ਪੁੱਜੇ ਹਜ਼ਾਰਾਂ ਕਿਸਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਦਾ ਅਣਮਿਥੇ ਸਮੇਂ ਲਈ ਘਿਰਾਓ ਸ਼ੁਰੂ ਕਰ ਦਿੱਤਾ। ਭਾਕਿਯੂ ਏਕਤਾ ਉਗਰਾਹਾਂ ਨੇ ਮੁੱਖ …
Read More »ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਮਾਮਲਾ
ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਕਮੇਟੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਜਨਰਲ ਇਜਲਾਸ 9 ਨਵੰਬਰ ਨੂੰ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਬਣਾਏ ਜਾਣ ਦੇ ਫ਼ੈਸਲੇ ਖਿਲਾਫ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ …
Read More »ਸੰਗਰੂਰ ‘ਚ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਵਿਚ ਕਿਸਾਨ ਦੀ ਮੌਤ
ਸੱਪ ਦੇ ਡੰਗਣ ਕਾਰਨ ਹੋਈ ਮੌਤ; ਕਿਸਾਨ ਯੂਨੀਅਨ ਵੱਲੋਂ ਗੁਰਚਰਨ ਸਿੰਘ ਸ਼ਹੀਦ ਕਰਾਰ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਅਣਮਿੱਥੇ ਸਮੇਂ ਲਈ ਦਿਨ-ਰਾਤ ਦੇ ਚੱਲ ਰਹੇ ਪੱਕੇ ਮੋਰਚੇ ਵਿੱਚ ਸੋਮਵਾਰ ਦੀ ਰਾਤ ਨੂੰ ਸੱਪ ਦੇ ਡੰਗਣ …
Read More »ਦਸੂਹਾ ਦੇ ਕਿਸਾਨ ਦੀ ਧੀ ਬਣੇਗੀ ਜੱਜ
ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਪ੍ਰੀਖਿਆ ‘ਚ ਮਨਜੋਤ ਕੌਰ ਨੂੰ ਮਿਲਿਆ 38ਵਾਂ ਰੈਂਕ ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਕਸਬਾ ਦਸੂਹਾ ਤੋਂ ਚਾਰ ਕਿਲੋਮੀਟਰ ਦੂਰ ਖੋਖਰ ਪਿੰਡ ਦੇ ਕਿਸਾਨ ਰਸ਼ਪਾਲ ਸਿੰਘ ਅਤੇ ਜਸਬੀਰ ਕੌਰ ਦੀ ਵੱਡੀ ਧੀ ਮਨਜੋਤ ਕੌਰ ਜੱਜ ਬਣੇਗੀ। ਮਨਜੋਤ ਕੌਰ ਨੇ ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਦੀ ਜਨਰਲ ਕੈਟੇਗਰੀ ਵਿਚ 38ਵਾਂ ਰੈਂਕ …
Read More »ਨਵੰਬਰ ਮਹੀਨਾ ਲੜੀਵਾਰ ਸਮਾਗਮਾਂ ਰਾਹੀਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਰਹੇਗਾ : ਮੀਤ ਹੇਅਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਪੂਰੇ ਨਵੰਬਰ ਮਹੀਨੇ ਨੂੰ ‘ਪੰਜਾਬੀ ਮਾਹ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸੰਬੰਧਿਤ ਮਹੀਨਾ ਭਰ ਸੂਬੇ ਦੇ ਵੱਖ-ਵੱਖ ਥਾਂਵਾਂ ਉਤੇ ਰਾਜ ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਏ ਜਾਣਗੇ। ਇਹ ਜਾਣਕਾਰੀ ਉਚੇਰੀ ਸਿੱਖਿਆ ਤੇ …
Read More »