ਸਿੱਧਵਾਂ ਬੇਟ ਨੇੜਲੇ ਪਿੰਡ ਬੀਟਲਾਂ ‘ਚ ਦਿਲ ਕੰਬਾਊ ਘਟਨਾ ਜਗਰਾਉਂ : ਜਗਰਾਉਂ-ਜਲੰਧਰ ਮਾਰਗ ‘ਤੇ ਕਸਬਾ ਸਿੱਧਵਾਂ ਬੇਟ ਨੇੜਲੇ ਪਿੰਡ ਬੀਟਲਾਂ ‘ਚ ਪੇਕੇ ਘਰ ਆਈ ਪਤਨੀ, ਦੋ ਬੱਚਿਆਂ ਅਤੇ ਸੱਸ-ਸਹੁਰੇ ਨੂੰ ਇਕ ਵਿਅਕਤੀ ਨੇ ਅੱਗ ਲਾ ਕੇ ਜਿਉਂਦੇ ਸਾੜ ਦਿੱਤਾ। ਮਰਨ ਵਾਲਿਆਂ ‘ਚ ਮੁਲਜ਼ਮ ਦੀ 28 ਸਾਲਾ ਪਤਨੀ ਪਰਮਜੀਤ ਕੌਰ, 7 …
Read More »Yearly Archives: 2022
ਸੁੰਦਰ ਸ਼ਾਮ ਅਰੋੜਾ ਮਾਮਲੇ ‘ਚ ਜਾਖੜ ਨੇ ਵਿਜੀਲੈਂਸ ਦੇ ਜਾਂਚ ਅਧਿਕਾਰੀ ‘ਤੇ ਚੁੱਕੇ ਸਵਾਲ
ਕਿਹਾ : ਆਮ ਆਦਮੀ ਪਾਰਟੀ ਦਾ ਗੁਜਰਾਤ ਚੋਣਾਂ ਵਿਚ ਫਾਇਦਾ ਲੈਣ ਦਾ ਇਹ ਇਕ ਸਟੰਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਅਧਿਕਾਰੀ ਵਲੋਂ ਘਰ ਬੁਲਾਉਣ ‘ਤੇ ਭਾਜਪਾ ਨੇ ਮੋਰਚਾ ਖੋਲ੍ਹ ਦਿੱਤਾ ਹੈ। ਇਸਦੇ ਚੱਲਦਿਆਂ ਭਾਜਪਾ ਆਗੂ ਸੁਨੀਲ ਜਾਖੜ ਨੇ ਮਾਮਲੇ ਦੀ ਜਾਂਚ ਦੀ …
Read More »ਨਵਜੋਤ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ
ਲੁਧਿਆਣਾ ਅਦਾਲਤ ਨੇ 21 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਲੁਧਿਆਣਾ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੱਧੂ ਖਿਲਾਫ ਲੁਧਿਆਣਾ ਅਦਾਲਤ ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਜਿਸ ‘ਚ ਉਨ੍ਹਾਂ ਨੂੰ 21 ਅਕਤੂਬਰ ਨੂੰ ਅਦਾਲਤ ਨੇ ਬਹੁਕਰੋੜੀ ਸੀਐਲਯੂ ਘੁਟਾਲੇ ‘ਚ ਬਤੌਰ ਗਵਾਹ ਪੇਸ਼ ਹੋਣ ਲਈ …
Read More »ਭਗਵੰਤ ਮਾਨ ਗੁਜਰਾਤ ਚੋਣਾਂ ਲਈ ਪ੍ਰਚਾਰ ‘ਚ ਰੁੱਝੇ
ਪੰਜਾਬ ਦੀਆਂ ਵਿਰੋਧੀ ਧਿਰਾਂ ਚੁੱਕ ਰਹੀਆਂ ਹਨ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਹੁਣ ਜ਼ਿਆਦਾ ਸਮਾਂ ਗੁਜਰਾਤ ਵਿਚ ਹੀ ਗੁਜ਼ਾਰ ਰਹੇ ਹਨ। ਉਹ ਇਸ ਕਰਕੇ ਕਿ ਗੁਜਰਾਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਆਮ ਆਦਮੀ ਪਾਰਟੀ ਵਲੋਂ ਗੁਜਰਾਤ ਵਿਚ ਜੰਮ ਕੇ ਚੋਣ ਪ੍ਰਚਾਰ ਕੀਤਾ ਜਾ …
Read More »ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਦਾ ਵੱਡਾ ਝਟਕਾ
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜ਼ਮਾਨਤ ਅਰਜ਼ੀ ਰੱਦ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਦਿੱਤਾ ਹੈ। ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ ਕੀਤੇ ਗਏ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ਮਾਣਯੋਗ ਹਾਈ ਕੋਰਟ ਵਲੋਂ ਰੱਦ ਕਰ …
Read More »ਅਮਰੀਕਾ ਦੇ ਵੀਜ਼ੇ ਸਬੰਧੀ ਭਾਰਤੀਆਂ ਨੂੰ ਆਉਂਦੀਆਂ ਸਮੱਸਿਆਵਾਂ ਜਲਦ ਹੱਲ ਹੋਣਗੀਆਂ : ਤਰਨਜੀਤ ਸੰਧੂ
ਮੁਹਾਲੀ/ਬਿਊਰੋ ਨਿਊਜ਼ : ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਯੂਨੀਵਰਸਿਟੀ ਵਿਖੇ ਸਥਾਪਿਤ ਕਲਪਨਾ ਚਾਵਲਾ ਸਪੇਸ ਰਿਸਰਚ ਸੈਂਟਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਤਰਨਜੀਤ ਸਿੰਘ ਸੰਧੂ ਨੇ ਅਮਰੀਕਾ ਦੇ ਵੀਜ਼ਾ ਵਿਚ ਦੇਰੀ ਦੀ ਸਮੱਸਿਆ ਦੇ ਸਵਾਲ …
Read More »ਮੰਦਵਾੜੇ ਤੇ ਅਫੋਰਡੇਬਿਲਿਟੀ ਬਿੱਲ ਦੇ ਮੁੱਦੇ ਉੱਤੇ ਟਰੂਡੋ ਅਤੇ ਪੌਲੀਏਵਰ ਦਰਮਿਆਨ ਹੋਈ ਜੰਮ ਕੇ ਬਹਿਸ
ਓਟਵਾ/ਬਿਊਰੋ ਨਿਊਜ਼ : ਸੰਭਾਵੀ ਮੰਦਵਾੜੇ ਤੇ ਮਹਿੰਗਾਈ ਨਾਲ ਫੈਡਰਲ ਸਰਕਾਰ ਵੱਲੋਂ ਕਿਸ ਤਰ੍ਹਾਂ ਨਜਿੱਠਿਆ ਜਾਣਾ ਚਾਹੀਦਾ ਹੈ ਇਸ ਮੁੱਦੇ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਕੰਸਰਵੇਟਿਵ ਆਗੂ ਪਇਏਰ ਪੌਲੀਏਵਰ ਦਰਮਿਆਨ ਮੰਗਲਵਾਰ ਨੂੰ ਹਾਊਸ ਆਫ ਕਾਮਨਜ਼ ਵਿੱਚ ਚੰਗੀ ਬਹਿਸ ਹੋਈ। ਇਸ ਦੌਰਾਨ ਟਰੂਡੋ ਨੇ ਪੌਲੀਏਵਰ ਉੱਤੇ ਦੋਸ਼ ਲਾਇਆ ਕਿ ਉਨ੍ਹਾਂ ਦੇ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਤੇ ਕੈਨੇਡੀਅਨ ਪੰਜਾਬੀ ਕੌਂਸਲ ਨੇ ਬਰਲਿੰਗਟਨ ‘ਚ ਕਰਵਾਇਆ ਕਵੀ-ਦਰਬਾਰ
ਭਾਰਤ ਤੋਂ ਆਏ ਉੱਘੇ ਗ਼ਜ਼ਲਗੋ ਗੁਰਦਿਆਲ ਰੌਸ਼ਨ, ਅੰਜੁਮ ਲੁਧਿਆਣਵੀ ਤੇ ਵਰਿਆਮ ਮਸਤ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਬਰੈਂਪਟਨ ਵਿਚ ਪਿਛਲੇ ਗਿਆਰਾਂ ਸਾਲ ਤੋਂ ਸਰਗਰਮ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਅਤੇ ਬਰਲਿੰਗਟਨ ਵਿਚ ਨਵ-ਗਠਿਤ ਕੈਨੇਡੀਅਨ ਪੰਜਾਬੀ ਕੌਂਸਲ ਵੱਲੋਂ ਮਿਲ ਕੇ ਲੰਘੇ ਸ਼ਨੀਵਾਰ 15 ਅਕਤੂਬਰ ਨੂੰ ਗੁਰੂ ਨਾਨਕ ਦੇਵ ਜੀ ਦੇ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਅਕਤੂਬਰ ਮਹੀਨਾਵਾਰ ਮੀਟਿੰਗ ਵਿੱਚ ਨਵੀਂ ਚੁਣੀ ਕਮੇਟੀ ਦੇ ਅਹੁਦੇਦਾਰ ਐਲਾਨੇ
ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ 1999 ਤੋਂ ਹੁਣ ਤੱਕ ਨਿਰਵਿਘਨ ਸਾਹਿਤਕ ਗਤੀਵਿਧੀਆਂ ਕਰਦੀ ਆ ਰਹੀ ਹੈ ਅਤੇ ਆਪਣੇ ਨਿਯਮਾਂ ਅਨੁਸਾਰ ਹਰ ਦੋ ਸਾਲ ਬਾਅਦ ਨਵੀਂ ਕਮੇਟੀ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਜਾਂਦੀ ਹੈ। ਇਸ ਵਾਰ ਵੀ ਕਾਰਜਕਾਰੀ ਕਮੇਟੀ ਮੈਂਬਰਾਂ ਤੇ ਅਹੁਦੇਦਾਰਾਂ ਵਿੱਚ ਫੇਰਬਦਲ ਕੀਤਾ ਗਿਆ। ਜਿਸ ਦੇ ਨਤੀਜੇ …
Read More »ਬ੍ਰਿਟਿਸ਼ ਕੋਲੰਬੀਆ ‘ਚ 6 ਪੰਜਾਬਣਾਂ ਸਕੂਲ ਟਰੱਸਟੀ ਬਣੀਆਂ
ਐਬਟਸਫੋਰਡ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਸਕੂਲ ਟਰੱਸਟੀ ਵਾਸਤੇ ਹੋਈਆਂ ਚੋਣਾਂ ‘ਚ 6 ਪੰਜਾਬਣਾਂ ਸਕੂਲ ਟਰੱਸਟੀ ਚੁਣੀਆਂ ਗਈਆਂ ਹਨ। ਬ੍ਰਿਟਿਸ਼ ਕੋਲੰਬੀਆ ਦੇ ਹਰ ਸ਼ਹਿਰ ਦੇ ਆਪੋ-ਆਪਣੇ ਸਕੂਲ ਬੋਰਡ ਹਨ ਤੇ ਹਰ 4 ਸਾਲ ਬਾਅਦ ਸਕੂਲ ਟਰੱਸਟੀ ਵਾਸਤੇ ਚੋਣ ਹੁੰਦੀ ਹੈ ਤੇ ਚੁਣੇ ਹੋਏ ਸਕੂਲ ਟਰੱਸਟੀ ਆਪਣੇ ਬੋਰਡ ਦਾ …
Read More »