ਆਪ ਮੁਹਾਰੇ ਸਹਿਯੋਗ ਲਈ ਕਮਿਊਨਿਟੀ, ਮੀਡੀਆ ਅਤੇ ਸੰਸਥਾਵਾਂ ਦਾ ਕੀਤਾ ਧੰਨਵਾਦ ਬਰੈਂਪਟਨ/ਹਰਜੀਤ ਸਿੰਘ ਬਾਜਵਾ : 24 ਅਕਤੂਬਰ ਨੂੰ ਹੋਣ ਵਾਲੀ ਮਿਊਂਸਪਲ ਇਲੈਕਸ਼ਨ ਵਿੱਚ ਬਰੈਂਪਟਨ ਦੇ ਵਾਰਡ 9-10 ਤੋਂ ਪਬਲਿਕ ਸਕੂਲ ਬੋਰਡ ਟਰੱਸਟੀ ਉਮੀਦਵਾਰ ਸਤਪਾਲ ਸਿੰਘ ਜੌਹਲ ਦੀ ਚੋਣ ਮੁਹਿੰਮ ਬੁਲੰਦੀ ਉਪਰ ਪੁੱਜੀ ਹੋਈ ਜਾਪਦੀ ਹੈ ਅਤੇ ਭਾਈਚਾਰੇ ਵਲੋਂ ਉਨ੍ਹਾਂ ਦਾ …
Read More »Yearly Archives: 2022
ਹਾਫ-ਮੈਰਾਥਨ ਦੌੜਾਕ ਸੰਜੂ ਗੁਪਤਾ ਨੇ ਟੋਰਾਂਟੋ ਡਾਊਨ ਟਾਊਨ ਵਿਚ ਹੋਈ ਟੀ.ਸੀ.ਐੱਸ. ਵਾਟਰ ਫਰੰਟ ਮੈਰਾਥਨ ‘ਚ ਲਿਆ ਹਿੱਸਾ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 16 ਅਕਤੂਬਰ ਨੂੰ ਟੋਰਾਂਟੋ ਡਾਊਨ ਟਾਊਨ ਵਿਚ ਹੋਈ ‘ਟੀ.ਸੀ.ਐੱਸ. ਵਾਟਰਫ਼ਰੰਟ ਮੈਰਾਥਨ’ ਵਿਚ ਬਰੈਂਪਟਨ ਦੇ ਹਾਫ਼-ਮੈਰਾਥਨ ਦੌੜਾਕ ਸੰਜੂ ਗੁਪਤਾ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ। ਉਸ ਨੇ ਇਹ ਦੌੜ ਦੋ ਘੰਟੇ 51 ਮਿੰਟ ਵਿਚ ਸਫ਼ਲਤਾ ਪੂਰਵਕ ਪੂਰੀ ਕੀਤੀ। ਸੱਭ ਤੋਂ ਪਹਿਲਾਂ ਉਸ ਨੇ 1997 ਵਿਚ …
Read More »‘ਟੀ.ਸੀ.ਐੱਸ. ਵਾਟਰਫਰੰਟ ਮੈਰਾਥਨ’ ਵਿਚ ਟੀ.ਪੀ.ਏ.ਆਰ ਕਲੱਬ ਦੇ ਕਈ ਮੈਂਬਰਾਂ ਨੇ ਲਿਆ ਹਿੱਸਾ
ਧਿਆਨ ਸਿੰਘ ਸੋਹਲ, ਕਰਮਜੀਤ ਖੰਗੂਰਾ, ਕੁਲਦੀਪ ਗਰੇਵਾਲ, ਮਨਜੀਤ ਨੋਟਾ ਤੇ ਨਿਰਮਲ ਗਿੱਲ ਦੌੜੇ ਹਾਫ਼-ਮੈਰਾਥਨ ਟੋਰਾਂਟੋ/ਡਾ. ਝੰਡ : ਲੰਘੇ ਐਤਵਾਰ 16 ਅਕਤੂਬਰ ਨੂੰ ਟੋਰਾਂਟੋ ਡਾਊਨ ਟਾਊਨ ਵਿਚ ਇਸ ਵਾਰ ਟਾਟਾ ਕਨਸਲਟੈਂਸੀ ਸਰਵਿਸਿਜ਼ ਵੱਲੋਂ ਸਪਾਂਸਰ ਕੀਤੀ ਗਈ ਟੀ.ਸੀ.ਐੱਸ. ਵਾਟਰਫਰੰਟ ਮੈਰਾਥਨ ਵਿਚ ਬਰੈਂਪਟਨ ਦੀ ਟੀ.ਪੀ.ਏ.ਆਰ. ਕਲੱਬ ਦੇ ਕਈ ਮੈਂਬਰਾਂ ਵੱਲੋਂ ਬੜੇ ਉਤਸ਼ਾਹ ਨਾਲ …
Read More »ਸੰਗਰੂਰ ‘ਚ ਕਿਸਾਨਾਂ ਦਾ ਪੱਕਾ ਮੋਰਚਾ
ਭਗਵੰਤ ਮਾਨ ਦੀ ਕੋਠੀ ਅੱਗੇ ਕਿਸਾਨ ਅੰਦੋਲਨ ਵਾਂਗ ਜੁੜਨ ਲੱਗਿਆ ਇਕੱਠ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਲਗਾਇਆ ਪੱਕਾ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਇਸ ਪੱਕੇ ਮੋਰਚੇ ਵਿਚ ਵੀਰਵਾਰ ਨੂੰ ਵੀ …
Read More »ਜ਼ਿਮਨੀ ਚੋਣਾਂ ‘ਚ ਇਮਰਾਨ ਦੀ ਪਾਰਟੀ ਵੱਡੀ ਧਿਰ ਵਜੋਂ ਉੱਭਰੀ
11 ਵਿਚੋਂ ਅੱਠ ਸੀਟਾਂ ਉਤੇ ਹਾਸਲ ਕੀਤੀ ਜਿੱਤ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਵਿਚ 11 ਹਲਕਿਆਂ ‘ਚ ਹੋਈਆਂ ਜ਼ਿਮਨੀ ਚੋਣਾਂ ‘ਚ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਮੁੱਖ ਧਿਰ ਵਜੋਂ ਉੱਭਰੀ ਹੈ। ਇਹ ਚੋਣਾਂ ਕੌਮੀ ਤੇ ਸੂਬਾਈ ਅਸੈਂਬਲੀ ਲਈ ਹੋਈਆਂ ਸਨ। ਇਨ੍ਹਾਂ ਹਲਕਿਆਂ ਵਿਚ ਮੁੱਖ ਮੁਕਾਬਲਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ …
Read More »ਅਮਰੀਕੀ ਅਦਾਲਤ ਵਲੋਂ ਸੰਦੀਪ ਧਾਲੀਵਾਲ ਦੀ ਹੱਤਿਆ ਕਰਨ ਵਾਲਾ ਦੋਸ਼ੀ ਕਰਾਰ
ਹਿਊਸਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸੂਬੇ ਟੈਕਸਾਸ ਵਿਚ ਪਹਿਲੇ ਦਸਤਾਰਧਾਰੀ ਸਿੱਖ ਅਮਰੀਕੀ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੀ 2019 ਵਿਚ ਹੋਈ ਹੱਤਿਆ ਦੇ ਮਾਮਲੇ ਵਿਚ ਇਥੇ ਦੀ ਅਦਾਲਤ ਨੇ ਮੁਲਜ਼ਮ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹਿਊਸਟਨ ਵਿਚ ਹੈਰਿਸ ਕਾਊਂਟੀ ਵਿਚ ਅਪਰਾਧਿਕ ਅਦਾਲਤ ਦੇ ਜੱਜ ਨੇ ਰਾਬਰਟ ਸੋਲਿਸ (50) ਨੂੰ ਧਾਲੀਵਾਲ …
Read More »ਅਮਰੀਕਾ ‘ਚ ਗੁਆਚਿਆ ਬਟੂਆ ਮਾਲਕ ਨੂੰ ਬਟਾਲਾ ਵਿੱਚ ਮਿਲਿਆ
ਲੱਭਣ ਵਾਲੇ ਨੇ ਬਟੂਆ ਲਾਸ ਏਂਜਲਸ ਦੇ ਗੁਰਦੁਆਰੇ ਨੂੰ ਸੌਂਪਿਆ; ਗ੍ਰੰਥੀ ਸਿੰਘ ਨੇ ਕਈ ਕੋਸ਼ਿਸ਼ਾਂ ਮਗਰੋਂ ਮਾਲਕ ਲੱਭਿਆ ਬਟਾਲਾ/ਬਿਊਰੋ ਨਿਊਜ਼ : ਬਟਾਲਾ ਦੇ ਇਕ ਡਾਕਟਰ ਦਾ ਅਮਰੀਕਾ ‘ਚ ਗੁਆਚਿਆ ਬਟੂਆ ਅੱਠ ਮਹੀਨਿਆਂ ਮਗਰੋਂ ਵਾਪਸ ਮਿਲ ਗਿਆ ਹੈ। ਡਾ. ਸਤਨਾਮ ਸਿੰਘ ਨਿੱਝਰ ਕਰੀਬ 8 ਮਹੀਨੇ ਪਹਿਲਾਂ ਅਮਰੀਕਾ ਗਏ ਸਨ ਜਿੱਥੇ ਉਨ੍ਹਾਂ …
Read More »ਬਰਤਾਨੀਆ ਦੇ ਸੰਸਦ ਭਵਨ ਵਿੱਚ ਦੀਵਾਲੀ ਮਨਾਈ
ਲੰਡਨ/ਬਿਊਰੋ ਨਿਊਜ਼ : ਬਰਤਾਨੀਆ ਦੇ ਸੰਸਦ ਭਵਨ ਵਿੱਚ ਦੀਵਾਲੀ ਸਮਾਗਮ ਮੌਕੇ ਹਰੇ ਕ੍ਰਿਸ਼ਨਾ ਮੰਦਰ ਦੇ ਪੁਜਾਰੀਆਂ ਨੇ ਮੋਮਬਤੀਆਂ ਜਗਾ ਕੇ ਪ੍ਰਾਰਥਨਾ ਕੀਤੀ। ਇਹ ਸਮਾਗਮ ਵੈਸਟਮਿੰਸਟਰ ਪੈਲੇਸ ਵਿੱਚ ਸਥਿਤ ਸਪੀਕਰ ਹਾਊਸ ਦੇ ਸਟੇਟ ਰੂਮਜ਼ ਵਿੱਚ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੰਸਦ ਮੈਂਬਰਾਂ, ਡਿਪਲੋਮੈਟਾਂ, ਭਾਈਚਾਰੇ ਦੇ ਆਗੂਆਂ ਅਤੇ ਇੰਟਰਨੈਸ਼ਨਲ …
Read More »ਪੰਜਾਬ ਦੀ ‘ਆਪ’ ਸਰਕਾਰ ਅਤੇ ਭ੍ਰਿਸ਼ਟਾਚਾਰ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ 7 ਮਹੀਨੇ ਪੂਰੇ ਕਰ ਲਏ ਹਨ। ਇਸ ਸਮੇਂ ਦੌਰਾਨ ਉਸ ਨੇ ਅਨੇਕਾਂ ਫੈਸਲੇ ਲਏ ਹਨ ਅਤੇ ਬਹੁਤ ਸਾਰੇ ਪ੍ਰਸ਼ਾਸਨਿਕ ਕਦਮ ਉਠਾਏ ਹਨ, ਜਿਨ੍ਹਾਂ ਬਾਰੇ ਵੱਖ-ਵੱਖ ਧਿਰਾਂ ਦੀ ਆਪੋ-ਆਪਣੀ ਰਾਇ ਹੋ ਸਕਦੀ ਹੈ। ਆਪਣੇ ਇਸ ਸਮੇਂ ਦੌਰਾਨ ਉਸ ਨੇ ਪਿਛਲੀਆਂ ਸਰਕਾਰਾਂ ਸਮੇਂ …
Read More »ਨਿੱਕੀ ਕੌਰ ਬਰੈਂਪਟਨ ਦੇ ਮੇਅਰ ਦੇ ਅਹੁਦੇ ਦੀ ਉਮੀਦਵਾਰ ਦਾ ਪਰਿਵਾਰਕ ਪਿਛੋਕੜ
ਨਿੱਕੀ ਕੌਰ ਬਰੈਂਪਟਨ ਦੀ ਮਾਣਮੱਤੀ ਧੀ ਹੈ। ਇਸ ਦੇ ਦਾਦਾ ਜੀ ਸਰਦਾਰ ਲਾਲ ਸਿੰਘ ਪਿੰਡ ਮੱਲ੍ਹਾਂ, ਤਹਿਸੀਲ ਜਗਰਾਉਂ, ਜ਼ਿਲ੍ਹਾ ਲੁਧਿਆਣਾ ਦੇ ਵਾਸੀ ਸਨ। ਸੰਨ 1950 ਵਿਚ ਉਨ੍ਹਾਂ ਆਪਣਾ ਬਸੇਰਾ ਜਗਰਾਉਂ ਵਿਖੇ ਕਰ ਲਿਆ। ਜਗਰਾਉਂ ਵਿਖੇ ਉਨ੍ਹਾਂ ਨੇ ਮਾਲਵਾ ਮੋਰਟਜ਼ ਦੇ ਨਾਮ ਹੇਠ ਮਸ਼ੀਨ-ਸ਼ਾਪ ਖੋਲ੍ਹ ਲਈ। ਸਮੇਂ ਨਾਲ ਉਨ੍ਹਾਂ ਨੂੰ ਇਸ …
Read More »