Breaking News
Home / 2022 / January

Monthly Archives: January 2022

ਨਵਜੋਤ ਸਿੱਧੂ ਸੀਐਮ ਬਣਨ ਦੇ ਕਾਬਲ ਨਹੀਂ : ਕੈਪਟਨ ਅਮਰਿੰਦਰ

ਕਿਹਾ : ਸਿੱਧੂ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਵਾਂਗਾ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ’ਤੇ ਸਿਆਸੀ ਨਿਸ਼ਾਨੇ ਹਨ। ਕੈਪਟਨ ਨੇ ਕਿਹਾ ਕਿ ਮੈਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਲਈ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ …

Read More »

ਮਜੀਠੀਆ ਦੀ ਗਿ੍ਰਫਤਾਰੀ ’ਤੇ 23 ਫਰਵਰੀ ਤੱਕ ਰੋਕ

ਸੁਪਰੀਮ ਕੋਰਟ ਨੇ ਮਜੀਠੀਆ ਨੂੰ ਦਿੱਤੀ ਵੱਡੀ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ ਅਤੇ ਅਦਾਲਤ ਨੇ ਮਜੀਠੀਆ ਦੀ ਗਿ੍ਰਫਤਾਰੀ ’ਤੇ ਹੁਣ 23 ਫਰਵਰੀ ਤੱਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਵਿਧਾਨ ਸਭਾ …

Read More »

ਬਾਦਲ, ਸੁਖਬੀਰ, ਚੰਨੀ ਅਤੇ ਕੈਪਟਨ ਨੇ ਭਰੇ ਨਾਮਜ਼ਦਗੀ ਪਰਚੇ

ਭਲਕੇ 1 ਫਰਵਰੀ ਨੂੰ ਨਾਮਜ਼ਦਗੀਆਂ ਦਾ ਆਖਰੀ ਦਿਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਦੇ ਚੱਲਦਿਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪੋ ਆਪਣੇ ਨਾਮਜ਼ਦਗੀ ਪਰਚੇ ਭਰੇ ਜਾ ਰਹੇ ਹਨ ਅਤੇ ਭਲਕੇ 1 ਫਰਵਰੀ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੈ। ਇਸੇ …

Read More »

ਪੰਜ ਸਾਲਾਂ ’ਚ ਪੰਜ ਲੱਖ ਨੌਜਵਾਨਾਂ ਨੂੰ ਦਿਆਂਗੇ ਨੌਕਰੀਆਂ : ਸਿੱਧੂ

ਕਿਹਾ – ਕਾਂਗਰਸ ਅਗਲੀ ਪੀੜ੍ਹੀ ਲਈ ਲੜ ਰਹੀ ਹੈ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ …

Read More »

ਚੋਣ ਰੈਲੀਆਂ ਤੇ ਰੋਡ ਸ਼ੋਅ ਉਤੇ 11 ਫਰਵਰੀ ਤੱਕ ਪਾਬੰਦੀ

ਪਰ ਇਕ ਹਜ਼ਾਰ ਵਿਅਕਤੀਆਂ ਤੱਕ ਕੀਤਾ ਜਾ ਸਕੇਗਾ ਇਕੱਠ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕੇਂਦਰੀ ਸਿਹਤ ਸਕੱਤਰ ਨਾਲ ਮੁਲਾਕਾਤ ਕਰਨ ਤੋਂ ਬਾਅਦ …

Read More »

ਚੰਨੀ ਵਲੋਂ ਦੋ ਸੀਟਾਂ ’ਤੇ ਲੜਨਾ ਬੁਖਲਾਹਟ : ਭਗਵੰਤ ਮਾਨ

ਕਿਹਾ : 10-10 ਕਰੋੜ ਵਾਲਿਆਂ ਕੋਲੋਂ ਹੁਣ ਭਦੌੜ ਦੇ ਲੋਕ ਹਿਸਾਬ ਲੈਣਗੇ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋ ਹਲਕਿਆਂ ਤੋਂ ਚੋਣ ਲੜਨ ਨੂੰ ਲੈ ਕੇ …

Read More »

ਕਿਸਾਨਾਂ ਨੇ ਥਾਂ-ਥਾਂ ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਪੁਤਲੇ

ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ : ਕਿਸਾਨ ਆਗੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨਾਂ ਨੇ ਅੱਜ ਵਿਸ਼ਵਾਸਘਾਤ ਦਿਵਸ ਮਨਾਇਆ ਅਤੇ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਆਗੂਆਂ ਦਾ ਕਹਿਣਾ ਹੈ ਕਿ 31 ਜਨਵਰੀ ਨੂੰ …

Read More »

ਹਰਭਜਨ ਸਿੰਘ ਦਾ ਬੀਸੀਸੀਆਈ ’ਤੇ ਵੱਡਾ ਆਰੋਪ

ਕਿਹਾ, ਬੋਰਡ ’ਚ ਪਹਿਚਾਣ ਨਾ ਹੋਣ ਕਾਰਨ ਨਹੀਂ ਬਣ ਸਕਿਆ ਕਪਤਾਨ ਜਲੰਧਰ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਹਰਭਜਨ ਸਿੰਘ ਨੇ ਬੀਸੀਸੀਆਈ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਇਕ ਟੀਵੀ ਚੈਨਲ ਨਾਲ ਇੰਟਰਵਿਊ ਦੌਰਾਨ ਸਾਬਕਾ ਕ੍ਰਿਕਟਰ ਦਾ ਕਹਿਣਾ ਸੀ ਕਿ ਟੀਮ ਇੰਡੀਆ ਦਾ ਕਪਤਾਨ ਬਣਨ ਲਈ ਬੋਰਡ ਵਿਚ …

Read More »

ਜਿਨਸੀ ਹਮਲਾ ਕਰਨ ਦੇ ਦੋਸ਼ ਵਿੱਚ ਡਰਾਈਵਿੰਗ ਇੰਸਟ੍ਰਕਟਰ ਚਾਰਜ

Parvasi News, Peel Region ਪੀਲ ਪੁਲਿਸ ਵੱਲੋਂ ਮਿਸੀਸਾਗਾ ਵਿੱਚ ਇੱਕ ਡਰਾਈਵਿੰਗ ਇੰਸਟ੍ਰਕਟਰ ਨੂੰ ਕਥਿਤ ਤੌਰ ਉੱਤੇ ਇੱਕ ਮਹਿਲਾ ਉੱਤੇ ਜਿਨਸੀ ਹਮਲਾ ਕਰਨ ਦੇ ਦੋਸ਼ ਵਿੱਚ ਗ੍ਰਿਡਤਾਰ ਤੇ ਚਾਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ 11 ਜਨਵਰੀ ਨੂੰ ਇੱਕ ਮਹਿਲਾ ਨੇ ਗੱਡੀ ਸਿੱਖਣ ਵਿੱਚ ਮਦਦ ਲਈ ਇੱਕ ਡਰਾਈਵਿੰਗ ਇੰਸਟ੍ਰਕਟਰ ਹਾਇਰ …

Read More »