Breaking News
Home / 2022 / January (page 10)

Monthly Archives: January 2022

ਗੁਲਾਮ ਨਬੀ ਆਜ਼ਾਦ ਦੇ ਸਨਮਾਨ ’ਤੇ ਬੋਲੇ ਕਪਿਲ ਸਿੱਬਲ

ਕਿਹਾ : ਅਜ਼ਾਦ ਦੇ ਯੋਗਦਾਨ ਨੂੰ ਦੇਸ਼ ਨੇ ਮੰਨਿਆ, ਪ੍ਰੰਤੂ ਕਾਂਗਰਸ ਨੂੰ ਉਨ੍ਹਾਂ ਦੀ ਕਦਰ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਲੰਘੇ ਕੱਲ੍ਹ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਕਈ ਨਵੇਂ ਵਿਵਾਦ ਸਾਹਮਣੇ ਆਏ। ਗੁਲਾਮ ਨਬੀ ਅਜ਼ਾਦ ਨੂੰ ਪਦਮ ਪੁਰਸਕਾਰ ਦਿੱਤੇ ਜਾਣ ’ਤੇ ਕਾਂਗਰਸ ’ਚ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ’ਚ ਡੀਜੀਪੀ ਵੀ ਪਾਕਿ ਦੇ ਕਹਿਣ ’ਤੇ ਲਗਾਇਆ ਸੀ ; ਭਗਵੰਤ ਮਾਨ ਦਾ ਆਰੋਪ

ਭਗਵੰਤ ਨੇ ਨਵਜੋਤ ਸਿੱਧੂ ਨੂੰ ਵੀ ਦਿੱਤੀ ਨਸੀਹਤ ਮੁਹਾਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ’ਚ ਸੀਐਮ ਚਿਹਰਾ ਭਗਵੰਤ ਮਾਨ ਨੇ ਅੱਜ ਮੁਹਾਲੀ ਵਿਚ ਪੈ੍ਰਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਜਿਹੜੀ ਬੇਅਦਬੀ ਦੀ ਘਟਨਾ ਹੋਈ ਹੈ, ਉਹ ਪੰਜਾਬ …

Read More »

ਕਾਂਗਰਸ ਦਾ ਸਟਾਰ ਪ੍ਰਚਾਰਕ ਆਰ.ਪੀ. ਐਨ. ਸਿੰਘ ਭਾਜਪਾ ’ਚ ਸ਼ਾਮਲ

ਕਿਹਾ : 32 ਸਾਲ ਜਿਸ ਪਾਰਟੀ ’ਚ ਰਿਹਾਂ, ਹੁਣ ਉਹ ਪਹਿਲਾਂ ਵਰਗੀ ਨਹੀਂ ਰਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ’ਚ ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਤੇ ਸਟਾਰ ਪ੍ਰਚਾਰਕ ਆਰ.ਪੀ. ਐਨ. ਸਿੰਘ ਅੱਜ ਮੰਗਲਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ, ਕੇਂਦਰੀ ਮੰਤਰੀ ਸਿੰਧੀਆ ਅਤੇ ਯੂਪੀ ਤੋਂ …

Read More »

ਖਹਿਰਾ ਨੇ ਨਾਮਜ਼ਦਗੀ ਭਰਨ ਲਈ ਮੁਹਾਲੀ ਅਦਾਲਤ ਤੱਕ ਕੀਤੀ ਪਹੁੰਚ

ਅਦਾਲਤ ਨੇ ਪੰਜਾਬ ਸਰਕਾਰ ਕੋਲੋਂ 27 ਜਨਵਰੀ ਤੱਕ ਮੰਗਿਆ ਜਵਾਬ ਮੁਹਾਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਕਾਂਗਰਸ ਪਾਰਟੀ ਨੇ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਵੀ ਬਣਾਇਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ 25 ਜਨਵਰੀ …

Read More »

ਮਾਵਾਂ ਦੀਆਂ ਬਦ-ਦੁਆਵਾਂ ਕਾਰਨ ਮਜੀਠੀਆ ਦੀ ਜ਼ਮਾਨਤ ਰੱਦ ਹੋਈ : ਰੰਧਾਵਾ

ਨਸ਼ਾ ਤਸਕਰੀ ਦੇ ਗੰਭੀਰ ਆਰੋਪਾਂ ’ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਡਰੱਗ ਮਾਮਲੇ ’ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਨੇ ਫਿਰ ਜ਼ੋਰ ਫੜ ਲਿਆ ਹੈ। ਇਸ ਮਾਮਲੇ ’ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਜਿਸ ਵਿਅਕਤੀ ਨੂੰ …

Read More »

ਉਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਦਿਹਾਂਤ

ਸਮੁੱਚੇ ਕਲਾਕਾਰ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬੀ ਗੀਤਕਾਰੀ ਦੇ ਬਾਬਾ ਬੋਹੜ ਦੇਵ ਥਰੀਕਿਆਂ ਵਾਲੇ ਦਾ ਮੰਗਲਵਾਰ ਤੜਕੇ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਦਿਹਾਂਤ ਹੋ ਗਿਆ। ਦੇਵ ਥਰੀਕਿਆਂ ਵਾਲੇ ਦੀ ਉਮਰ 83 ਸਾਲ ਦੱਸੀ ਜਾ ਰਹੀ ਹੈ। ਸੈਂਕੜੇ ਗੀਤ ਤੇ ਪੰਜਾਬੀ ਸਾਹਿਤ ਸਰੋਤਿਆਂ ਦੀ ਝੋਲੀ ਪਾਉਣ ਵਾਲੇ …

Read More »

ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ

ਤਿੰਨ ਦਿਨਾਂ ਲਈ ਗਿ੍ਰਫ਼ਤਾਰੀ ’ਤੇ ਲਗਾਈ ਰੋਕ ਅੰਮਿ੍ਰਤਸਰ/ਬਿਊਰੋ ਨਿਊਜ਼ : ਡਰੱਗ ਮਾਮਲੇ ਦਾ ਸਾਹਮਣਾ ਕਰ ਰਹੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗਿ੍ਰਫ਼ਤਾਰੀ ਤੇ ਹਾਈ ਕੋਰਟ ਵਲੋਂ ਤਿੰਨ ਦਿਨ ਦੀ ਰੋਕ ਲਗਾ ਦਿੱਤੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਕਿਹਾ ਸੀ ਮਜੀਠੀਆ ਨੇ ਹਾਈ ਕੋਰਟ ਵਲੋਂ …

Read More »

ਅਦਾਕਾਰ ਸੋਨੂੰ ਸੂਦ ਨੇ ਚਰਨਜੀਤ ਚੰਨੀ ਦੀ ਕੀਤੀ ਤਾਰੀਫ਼

ਕਿਹਾ : ਚੰਨੀ ਨੂੰ ਮਿਲਣਾ ਚਾਹੀਦਾ ਹੈ ਇਕ ਹੋਰ ਮੌਕਾ ਮੋਗਾ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਸੋਨੂ ਸੂਦ ਵੀ ਇਸ ਵਾਰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਫ਼ੀ ਦਿਲਚਸਪੀ ਦਿਖਾ ਰਹੇ ਹਨ। ਇਸ ਦਾ ਇਕ ਵੱਡਾ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਨੇ ਕਾਂਗਰਸ ਪਾਰਟੀ …

Read More »

ਯੂਪੀ ਚੋਣਾਂ ਦੌਰਾਨ ਭਾਜਪਾ ਵੰਡੇਗੀ ਦੋ ਲੱਖ ਸਾੜ੍ਹੀਆਂ

ਸਾੜ੍ਹੀਆਂ ’ਤੇ ਲਿਖਿਆ : ਜੋ ਰਾਮ ਕੋ ਲਾਏਗਾ, ਹਮ ਉਸ ਕੋ ਲਾਏਗੇਂ ਲਖਨਊ/ਬਿਊਰੋ ਨਿਊਜ਼ ਯੂਪੀ ਵਿਧਾਨ ਸਭਾ ਚੋਣਾਂ ਦੌਰਾਨ ਮਹਿਲਾਵਾਂ ਦਾ ਦਿਲ ਜਿੱਤਣ ਲਈ ਭਾਰਤੀ ਜਨਤਾ ਪਾਰਟੀ ਨੇ ਇਕ ਨਵੀਂ ਰਣਨੀਤੀ ਬਣਾਈ ਹੈ, ਜਿਸ ਦੇ ਰਾਹੀਂ ਭਾਜਪਾ ਲੋਕਾਂ ਦੇ ਦਿਲਾਂ ਵਿਚ ਉਤਰਨਾ ਚਾਹੁੰਦੀ ਹੈ। ਚੋਣਾਂ ਦੌਰਾਨ ਭਾਜਪਾ ਵੱਲੋਂ ਯੂਪੀ ਵਿਚ …

Read More »