Breaking News
Home / 2022 / January (page 15)

Monthly Archives: January 2022

ਜਾਂਚ ਦੌਰਾਨ 4 ਮਿਲੀਅਨ ਡਾਲਰ ਦੇ ਡਰੱਗਜ਼, ਹਥਿਆਰ ਅਤੇ ਨਕਦੀ ਬਰਾਮਦ : ਟੋਰਾਂਟੋ ਪੁਲਿਸ ਦਾ ਦਾਅਵਾ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ 4 ਮਿਲੀਅਨ ਡਾਲਰ ਦੇ ਡਰੱਗਜ਼ ਸੀਜ਼ ਕੀਤੇ ਹਨ। ਇੱਕ ਸਾਲ ਤੱਕ ਗੰਨਜ਼ ਤੇ ਗੈਂਗ ਸਬੰਧੀ ਚੱਲੀ ਜਾਂਚ ਦੌਰਾਨ ਅਜਿਹਾ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਪ੍ਰੋਜੈਕਟ ਟੁੰਡਰਾ ਅਕਤੂਬਰ 2020 ਵਿੱਚ ਸ਼ੁਰੂ ਹੋਇਆ ਤੇ ਇਸ ਦਰਮਿਆਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ …

Read More »

ਕੈਮਬ੍ਰਿਜ ਗੁਰੂਘਰ ‘ਚ 40 ਮੁਕਤਿਆਂ ਦੀ ਯਾਦ ਵਿਚ ਸਮਾਗਮ ਹੋਏ

ਟੋਰਾਂਟੋ/ਬਿਊਰੋ ਨਿਊਜ਼ ਖਿਦਰਾਣੇ ਦੀ ਢਾਬ ਮੁਕਤਸਰ ਦੀ ਜੰਗ ਵਿਚ ਸ਼ਹੀਦ ਹੋਏ 40 ਮੁਕਤਿਆਂ ਦੀ ਯਾਦ ਵਿਚ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਕੈਮਬ੍ਰਿਜ ਵਿਖ਼ੇ ਸਮਾਗਮ ਕਰਵਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਸਜੇ ਹੋਏ ਦੀਵਾਨਾਂ ਵਿਚ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਤਨਾਮ ਸਿੰਘ ਦੇ ਜਥੇ ਵਲੋਂ …

Read More »

ਲੇਬਰ ਤੇ ਪ੍ਰੋਡਕਟ ਦੀ ਘਾਟ ਕਾਰਨ ਸੰਘਰਸ਼ ਕਰਨ ਲਈ ਮਜਬੂਰ ਹਨ ਗਰੌਸਰੀ ਸਟੋਰ

ਟੋਰਾਂਟੋ/ਬਿਊਰੋ ਨਿਊਜ਼ : ਲੇਬਰ ਤੇ ਪ੍ਰੋਡਕਟ ਦੀ ਘਾਟ ਕਾਰਨ ਗਰੌਸਰੀ ਸਟੋਰਜ਼ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਮਾਹਿਰਾਂ ਵੱਲੋਂ ਦਿੱਤੀ ਗਈ ਚੇਤਾਵਨੀ ਅਨੁਸਾਰ ਇਸ ਨਾਲ ਕੈਨੇਡਾ ਦੀ ਫੂਡ ਸਕਿਊਰਿਟੀ ਖਤਰੇ ਵਿੱਚ ਪੈ ਸਕਦੀ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਗਰੌਸਰਜ਼ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਆਫ ਪਬਲਿਕ ਪਾਲਿਸੀ ਗੈਰੀ ਸੈਂਡਜ਼ ਦਾ ਕਹਿਣਾ …

Read More »

ਅਮਰੀਕਾ ‘ਚ ਓਮੀਕਰੋਨ ਦਾ ਸਿਖਰ ਆਉਣਾ ਅਜੇ ਬਾਕੀ : ਮਾਹਿਰ

ਟੋਰਾਂਟੋ/ਬਿਊਰੋ ਨਿਊਜ਼ : ਅਮਰੀਕਾ ਵਿੱਚ ਕਰੋਨਾ ਦੇ ਓਮੀਕਰੋਨ ਵੈਰੀਐਂਟ ਦੇ ਕੇਸ ਬਹੁਤ ਜ਼ਿਆਦਾ ਵਧ ਗਏ ਹਨ। ਇੱਕ ਦਿਨ ਵਿੱਚ 10 ਲੱਖ ਤੋਂ ਵੱਧ ਕੇਸ ਮਿਲਣ ਲੱਗ ਪਏ ਹਨ ਅਤੇ ਇਸ ਸਮੇਂ ਕਰੋਨਾ ਦੇ ਡੇਢ ਲੱਖ ਤੋਂ ਵੱਧ ਮਰੀਜ਼ ਹਸਪਤਾਲਾਂ ਵਿੱਚ ਭਰਤੀ ਹਨ, ਪਰ ਅਮਰੀਕਾ ਦੇ ਸਰਜਨ ਜਨਰਲ ਡਾਕਟਰ ਵਿਵੇਕ ਮੂਰਤੀ …

Read More »

ਸੰਯੁਕਤ ਸਮਾਜ ਮੋਰਚੇ ਦੇ ਸੁਪੋਰਟ ਗਰੁੱਪ ਦੀ ਹੋਈ ਜ਼ੂਮ-ਮੀਟਿੰਗ

ਪ੍ਰਸਿੱਧ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ ਤੇ ਏਜੰਡੇ ‘ਤੇ ਹੋਈਆਂ ਭਰਪੂਰ ਵਿਚਾਰਾਂ ਬਰੈਂਪਟਨ/ਡਾ. ਝੰਡ : ਪੰਜਾਬ ਵਿਚ ਫਰਵਰੀ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਨਾ ਕੇਵਲ ਕੈਨੇਡਾ ਦੇ ਘਣੀ ਪੰਜਾਬੀ ਵਸੋਂ ਵਾਲੇ ਸ਼ਹਿਰਾਂ ਬਰੈਂਪਟਨ ਅਤੇ ਸਰੀ ਵਿਚ ਹੀ ਕਾਫ਼ੀ ਚਰਚਾ ਹੈ, ਸਗੋਂ ਇਹ ਇਸ ਸਮੇਂ ਸਾਰੇ ਉੱਤਰੀ ਅਮਰੀਕਾ, ਇੰਗਲੈਂਡ, ਆਸਟ੍ਰੇਲੀਆ …

Read More »

ਨਵੇਂ ਸਾਲ ਨੂੰ ‘ਜੀ-ਆਇਆਂ’ ਕਹਿਣ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਨੇ ਜ਼ੂਮ ਮਾਧਿਅਮ ਰਾਹੀਂ ਕਰਵਾਇਆ ਅੰਤਰ-ਰਾਸ਼ਟਰੀ ਕਵੀ-ਦਰਬਾਰ

ਕੈਨੇਡਾ ਦੇ ਕਈ ਸ਼ਹਿਰਾਂ ਤੋਂ ਇਲਾਵਾ ਭਾਰਤ, ਪਾਕਿ, ਅਮਰੀਕਾ ਤੇ ਇੰਗਲੈਂਡ ਤੋਂ ਕਵੀਆਂ ਨੇ ਕੀਤੀ ਭਰਪੂਰ ਸ਼ਮੂਲੀਅਤ ਬਰੈਂਪਟਨ/ਡਾ. ਝੰਡ : ਨਵੇਂ ਸਾਲ 2022 ਨੂੰ ਨਿੱਘੀ ‘ਜੀ-ਆਇਆਂ’ ਆਖਣ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਅੰਤਰ-ਰਾਸ਼ਟਰੀ ਕਵੀ-ਦਰਬਾਰ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਅਮਰੀਕਾ, ਇੰਗਲੈਂਡ, …

Read More »

ਪੁੱਤਰ ਮੋਹ

ਡਾ. ਰਾਜੇਸ਼ ਕੇ ਪੱਲਣ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਅਜੇ ਵੀ ਪੁੱਤਰ-ਮੋਹ ਨਾਲ ਇਸ ਤਰ੍ਹਾਂ ਦੇ ਪ੍ਰਤੀ ਕਿਰਿਆਸ਼ੀਲ ਤਰੀਕੇ ਨਾਲ ਜੂਝ ਰਹੇ ਹਨ ਕਿ ਇਸ ਨੇ ਸਾਡੇ ਸਮਾਜਿਕ ਤਾਣੇ-ਬਾਣੇ ਦੇ ਅੰਦਰ ਗੁੰਝਲਾਂ ਪਾ ਦਿੱਤੀਆਂ ਹਨ। 24/24 ਕ੍ਰੋਮੋਸੋਮ ਦਾ ਇੱਕ ਨਿਰਪੱਖਪ ਪ੍ਰਵਾਹ ਇਹ ਦਰਸਾਉਂਦਾ ਹੈ ਕਿ ਬੱਚੇ ਦੇ ਲਿੰਗ-ਮੁਖੀਕਰਣ ਦਾ ਨਿਰਧਾਰਨ ਮੁੱਖ …

Read More »

ਲਾਹੌਰ ਦੇ ਅਨਾਰਕਲੀ ਬਜ਼ਾਰ ਵਿਚ ਹੋਇਆ ਬੰਬ ਧਮਾਕਾ

ਚਾਰ ਵਿਅਕਤੀਆਂ ਦੀ ਮੌਤ ਤੇ ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਵਿਚ ਵੀਰਵਾਰ ਨੂੰ ਇਕ ਹੋਰ ਬੰਬ ਧਮਾਕਾ ਹੋ ਗਿਆ। ਵੀਰਵਾਰ ਨੂੰ ਲਾਹੌਰ ਦੇ ਇਤਿਹਾਸਕ ਅਤੇ ਮਸ਼ਹੂਰ ਅਨਾਰਕਲੀ ਬਜ਼ਾਰ ਵਿਚ ਇਹ ਬੰਬ ਧਮਾਕਾ ਹੋਇਆ ਹੈ।ਇਸ ਬੰਬ ਧਮਾਕੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖ਼ਮੀ …

Read More »

ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਭਾਰਤ

ਭਾਰਤ ਇਸ ਸਮੇਂ ਬਹੁਤ ਸਾਰੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਕੁਝ ਸਮੱਸਿਆਵਾਂ ਏਨੀਆਂ ਗੰਭੀਰ ਹਨ ਕਿ ਉਹ ਭਾਰਤ ਦੀ ਹੋਂਦ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੀਆਂ ਹਨ। ਇਨ੍ਹਾਂ ਵਿਚੋਂ ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ 2014 ਤੋਂ ਬਾਅਦ ਦੇਸ਼ ਦੀ ਸੱਤਾ ‘ਤੇ ਕਾਬਜ਼ ਸੰਘ-ਭਾਜਪਾ ਗੱਠਜੋੜ ਦੇਸ਼ ਦੇ …

Read More »

35 ਫੀਸਦੀ ਕੈਨੇਡੀਅਨਜ਼ ਨੂੰ ਹੀ ਲੱਗੀ ਹੈ ਬੂਸਟਰ ਡੋਜ਼ : ਟਰੂਡੋ

ਸਾਰੇ ਕੈਨੇਡੀਅਨਜ਼ ਦੀ ਵੈਕਸੀਨੇਸ਼ਨ ਲਈ ਯਤਨ ਕੀਤੇ ਜਾਣਗੇ ਹੋਰ ਤੇਜ਼ ਓਟਵਾ/ਬਿਊਰੋ ਨਿਊਜ਼ : ਫੈਡਰਲ ਸਿਹਤ ਮੰਤਰੀ ਅਨੁਸਾਰ ਕੈਨੇਡਾ ਕੋਲ ਸਾਰੇ ਯੋਗ ਕੈਨੇਡੀਅਨਜ਼ ਨੂੰ ਕੋਵਿਡ-19 ਵੈਕਸੀਨ ਦੀ ਬੂਸਟਰ ਡੋਜ਼ ਦੇਣ ਲਈ ਕਾਫੀ ਸਪਲਾਈ ਹੈ ਪਰ ਫਿਰ ਵੀ ਅਜੇ ਤੱਕ ਸਿਰਫ 35 ਫੀਸਦੀ ਕੈਨੇਡੀਅਨਜ ਨੂੰ ਹੀ ਤੀਜੀ ਡੋਜ ਲੱਗੀ ਹੈ। ਬੁੱਧਵਾਰ ਨੂੰ …

Read More »