Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
36
C
Toronto
Wednesday, July 1, 2026
Facebook
Instagram
TikTok
Twitter
Youtube
Home
News
ਭਾਰਤ
ਪੰਜਾਬ
ਦੁਨੀਆ
ਜੀ.ਟੀ.ਏ. ਨਿਊਜ਼
ਤੁਹਾਡੇ ਖ਼ਤ
ਖੇਡਾਂ
ਘਰ ਪਰਿਵਾਰ
Classifieds – Matrimonials
Special Story
ਕੈਨੇਡਾ
ਮੁੱਖ ਲੇਖ
ਸੰਪਾਦਕੀ
ਰੈਗੂਲਰ ਕਾਲਮ
ਫ਼ਿਲਮੀ ਦੁਨੀਆ
ਹਫ਼ਤਾਵਾਰੀ ਫੇਰੀ
ਨਜ਼ਰੀਆ
Epapers
Toronto Epaper
Vancouver Epaper
About Us
Awards Show
Awards to Parvasi
Listen Radio
Contact Us
Polls Archive
Search
Home
0
December
Monthly Archives: December, 0
ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨਗੇ
Mehra Media
-
January 20, 2022
0
ਨਵੀ ਦਿੱਲੀ/ਬਿੳੂਰੋ ਨਿੳੂਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ’ਤੇ...
ਚੰਨੀ ਨੂੰ ਕੈਪਟਨ ਨੇ ਉਨ੍ਹਾਂ ਦੇ ਅੰਦਾਜ਼ ’ਚ ਹੀ ਦਿੱਤਾ ਜਵਾਬ
Mehra Media
-
January 20, 2022
0
ਕਿਹਾ : ਕਯਾ ਬਾਤ ਕਰ ਦੀ ਯਾਰ, ਈਡੀ ਦੀ ਰੇਡ ਤੁਹਾਡੇ ਕਰੀਬੀ ਦੇ ਘਰ ’ਚ ਪਈ, ਇਸ ’ਚ ਕਿਸੇ ਦਾ ਕੀ ਕਸੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ...
ਪ੍ਰਧਾਨ ਮੰਤਰੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ
Mehra Media
-
January 20, 2022
0
ਕਰੋਨਾ ਵਾਇਰਸ ਤੋਂ ਪੀੜਤ ਹਨ ਪ੍ਰਕਾਸ਼ ਸਿੰਘ ਬਾਦਲ ਲੁਧਿਆਣਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ...
ਭਾਜਪਾ ਨੇ ਉਤਰਾਖੰਡ ’ਚ 56 ਉਮੀਦਵਾਰਾਂ ਦਾ ਕੀਤਾ ਐਲਾਨ
Mehra Media
-
January 20, 2022
0
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਉਂਦੀ 14 ਫਰਵਰੀ ਵੋਟਾਂ ਪੈਣੀਆਂ...
ਪੰਜਾਬ ਵਿਧਾਨ ਸਭਾ ਲਈ 60 ਸੀਟਾਂ ਤੋਂ ਚੋਣ ਲੜੇਗੀ ਭਾਜਪਾ
Mehra Media
-
January 20, 2022
0
ਪੰਜਾਬ ਲੋਕ ਕਾਂਗਰਸ 40, ਅਕਾਲੀ ਦਲ ਸੰਯੁਕਤ 12 ਅਤੇ ਬੈਂਸ ਭਰਾ 5 ਸੀਟਾਂ ’ਤੇ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਪੰਜਾਬ...
ਲਾਵਾਰਿਸ ਤੇ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗੱਡੀਆਂ ਨੂੰ ਟੋਅ ਕਰੇਗੀ ਟੋਰਾਂਟੋ ਸਿਟੀ
goldy
-
January 19, 2022
0
Parvasi News, Toronto ਸਿਟੀ ਆਫ ਟੋਰਾਂਟੋ ਵੱਲੋਂ ਬਰਫ ਸਾਫ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਪਰ ਗੈਰਕਾਨੂੰਨੀ ਤੌਰ ਉੱਤੇ ਪਾਰਕ ਕੀਤੀਆਂ ਗਈਆਂ ਗੱਡੀਆਂ ਨੂੰ ਅੱਜ ਤੋਂ ਟੋਅ ਵੀ ਕੀਤਾ ਜਾਵੇਗਾ। ਸਿਟੀ ਆਫ ਟੋਰਾਂਟੋ ਦਾ ਕਹਿਣਾ ਹੈ ਕਿ ਉਹ ਗੈਰਕਾਨੂੰਨੀ ਤੌਰ ਉੱਤੇ ਸੜਕਾਂ ਉੱਤੇ ਖੜ੍ਹੀਆਂ ਗੱਡੀਆਂ ਤੇ ਲਾਵਾਰਿਸ ਪਈਆਂ ਗੱਡੀਆਂ ਨੂੰ ਟੋਅ ਕਰਵਾਏਗੀ।ਇਨ੍ਹਾਂ ਗੱਡੀਆਂ ਕਾਰਨ ਬਰਫ ਹਟਾਉਣ ਦੇ ਕੰਮ ਵਿੱਚ ਵੀ ਅੜਿੱਕਾ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਉਹ ਗੱਡੀਆਂ ਵੀ ਸ਼ਾਮਲ ਹਨ ਜਿਹੜੀਆਂ ਸਨੋਅ ਰੂਟਸ ਦੇ ਨਾਲ ਖੜ੍ਹੀਆਂ ਹਨ। ਟੈਗ ਕੀਤੀਆਂ ਗੱਡੀਆਂ ਨੂੰ ਕਾਰ ਕੰਪਾਊਂਡ ਵਿੱਚ ਲਿਜਾਇਆ ਜਾਵੇਗਾ ਤੇ ਰੈਜ਼ੀਡੈਂਟਸ ਸਿਟੀ ਦੇ ਜਿਸ ਹਿੱਸੇ ਵਿੱਚ ਰਹਿੰਦੇ ਹੋਣਗੇ ਉੱਥੋਂ ਦਾ ਪਤਾ ਦੱਸਕੇ ਆਪਣੀ ਗੱਡੀ ਨੂੰ ਲੋਕੇਟ ਕਰ ਸਕਣਗੇ। ਸਿਟੀ ਦੇ ਬੁਲਾਰੇ ਨੇ ਆਖਿਆ ਕਿ ਜਦੋਂ ਬਰਫੀਲਾ ਤੂਫਾਨ ਸ਼ੁਰੂ ਹੋਣ ਵਾਲਾ ਸੀ ਤਾਂ ਸਨੋਅ ਰੂਟਸ ਐਲਾਨੇ ਗਏ ਰਸਤਿਆਂ 'ਤੇ ਸੜਕਾਂ ਉੱਤੇ 72 ਘੰਟਿਆਂ ਲਈ ਪਾਰਕਿੰਗ ਕਰਨ ਦੀ ਮਨਾਹੀ ਸੀ। ਸਿਟੀ ਵੱਲੋਂ ਬਰਫ ਹਟਾਏ ਜਾਣ ਸਮੇਂ ਸੜਕਾਂ ਤੋਂ ਬਰਫ ਹਟਾ ਕੇ ਬਾਅਦ ਵਿੱਚ ਚੁੱਕੀ ਜਾਣ ਤੋਂ ਪਹਿਲਾਂ ਕਿਨਾਰਿਆਂ ਉੱਤੇ ਸੁੱਟੀ ਜਾਂਦੀ ਹੈ ਤੇ ਜੇ ਇੱਥੇ ਗੱਡੀਆਂ ਖੜ੍ਹੀਆਂ ਹੋਣ ਤਾਂ ਉਨ੍ਹਾਂ ਕਾਰਨ ਟਰੈਫਿਕ ਵਿੱਚ ਵਿਘਣ ਪੈ ਸਕਦਾ ਹੈ, ਰਾਹਗੀਰਾਂ ਨੂੰ ਦਿੱਕਤ ਆ ਸਕਦੀ ਹੈ ਤੇ ਪਾਰਕਿੰਗ ਵਿੱਚ ਵੀ ਅੜਿੱਕਾ ਆ ਸਕਦਾ ਹੈ। ਸਨੋਅ ਰੂਟਸ ਦੀ ਨਿਸ਼ਾਨਦੇਹੀ ਪਹਿਲਾਂ ਤੋਂ ਹੀ ਕੀਤੀ ਗਈ ਹੈ, ਇਨ੍ਹਾਂ ਵਿੱਚੋਂ ਬਹੁਤੇ ਡਾਊਨਟਾਊਨ ਕੋਰ ਉੱਤੇ ਸਥਿਤ ਹਨ। ਇਨ੍ਹਾਂ ਵਿੱਚ ਸਟਰੀਟਕਾਰ ਰੂਟਸ ਵੀ ਸ਼ਾਮਲ ਹਨ। ਇਸ ਤਰ੍ਹਾਂ ਦੇ ਬਰਫੀਲੇ ਤੂਫਾਨ ਕਾਰਨ ਜਾਂ ਭਾਰੀ ਬਰਫਬਾਰੀ ਦਰਮਿਆਨ ਇਨ੍ਹਾਂ ਨਿਰਧਾਰਤ ਸਨੋਅ ਰੂਟਜ਼ ਉੱਤੇ ਪਾਰਕਿੰਗ ਕਰਨ ਨਾਲ 200 ਡਾਲਰ ਜੁਰਮਾਨਾ ਦੇਣਾ ਪੈ ਸਕਦਾ ਹੈ।
ਮਾਹਿਰਾਂ ਦੇ ਮੁਤਾਬਕ ਅਮਰੀਕਾ ਵਿੱਚ ਓਮੀਕਰੋਨ ਦਾ ਸਿਖਰ ਆਉਣਾ ਅਜੇ ਬਾਕੀ
goldy
-
January 19, 2022
0
Parvasi News, World ਅਮਰੀਕਾ ਵਿੱਚ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਦੇ ਕੇਸ ਬਹੁਤ ਜ਼ਿਆਦਾ ਵੱਧ ਗਏ ਹਨ। ਇੱਕ ਦਿਨ ਵਿੱਚ 10 ਲੱਖ ਤੋਂ ਵੱਧ ਕੇਸ ਮਿਲਣ ਲੱਗ ਪਏ ਹਨ ਅਤੇ ਇਸ ਸਮੇਂ ਕੋਰੋਨਾ ਦੇ ਡੇਢ ਲੱਖ ਤੋਂ ਵੱਧ ਮਰੀਜ਼ ਹਸਪਤਾਲਾਂ ਵਿੱਚ ਭਰਤੀ ਹਨ, ਪਰ ਅਮਰੀਕਾ ਦੇ ਸਰਜਨ ਜਨਰਲ ਡਾਕਟਰ ਵਿਵੇਕ ਮੂਰਤੀ ਦਾ ਕਹਿਣਾ ਹੈ ਕਿ ਅਜੇ ਓਮੀਕਰੋਨ ਦਾ ਸਿਖਰ ਆਉਣਾ ਬਾਕੀ ਹੈ ਅਤੇ ਆਉਣ ਵਾਲੇ ਹਫਤਿਆਂ ਵਿੱਚ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਅਤੇ ਮੌਤਾਂ ਵਧਣਗੀਆਂ। ਇਸ ਨਾਲ ਲੋਕਾਂ ਵਿੱਚ ਚਿੰਤਾ ਵਧ ਰਹੀ ਹੈ। ਅਮਰੀਕੀ ਦਵਾ ਕੰਪਨੀ ਫਾਈਜਰ ਦੇ ਸੀ ਈ ਓ ਅਲਬਰਟ ਬੌਰਲਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਕੰਪਨੀ ਨੇ ਕੋਰੋਨਾ ਨਾਲ ਨਜਿੱਠਣ ਵਿੱਚ ਮੱਦਦ ਲਈ ਅਗਲੇ ਪੰਜ ਸਾਲਾਂ ਵਿੱਚ ਫਰਾਂਸ ਵਿੱਚ 52 ਕਰੋੜ ਯੂਰੋ ਨਿਵੇਸ਼ ਕਰਨ ਦੀ ਯੋਜਨਾ ਬਣਾਈ ਹੈ। ਓਧਰ ਜਾਪਾਨ ਦੇ ਪ੍ਰਧਾਨ ਮੰਤਰੀ ਫੂਮੀਓ ਕਿਸ਼ਿਦਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਨਾਲ ਲੜਨ ਅਤੇ ਵਧਦੇ ਖੇਤਰੀਖਤਰੇ ਨਾਲ ਨਜਿੱਠਣ ਲਈ ਸਖਤ ਉਪਾਅ ਕਰਨਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਹੈ। ਰੂਸ ਵਿੱਚ ਵੀ ਓਮੀਕਰੋਨ ਦੇ ਕਾਰਨ ਮਰੀਜ਼ਾਂ ਦੀ ਗਿਣਤੀ ਬੇਤਹਾਸ਼ਾ ਵੱਧ ਰਹੀ ਹੈ। ਪਰਸੋਂ 24 ਘੰਟਿਆਂ ਵਿੱਚ 30,726 ਨਵੇਂ ਕੇਸ ਮਿਲੇ ਸਨ। ਇੱਕ ਹਫਤਾ ਪਹਿਲਾਂ ਤਕ 15 ਹਜ਼ਾਰ ਦੇ ਆਸਪਾਸ ਰੋਜ਼ ਮਰੀਜ਼ ਮਿਲਦੇ ਸਨ। ਇਸ ਦੌਰਾਨ 670 ਲੋਕਾਂ ਦੀ ਜਾਨ ਵੀ ਗਈ ਹੈ।ਕੋਰੋਨਾ ਨਾਲ ਜੰਗ ਲਈ ਭਾਰਤ ਨੂੰ ਇੱਕ ਹੋਰ ਹਥਿਆਰ ਮਿਲਣ ਜਾ ਰਿਹਾ ਹੈ। ਪਹਿਲੀ ਮੈਸੇਂਜਰ ਐਮ ਆਰ ਐਨ ਏ ਵੈਕਸੀਨ ਦੇ ਫਰਵਰੀ ਵਿੱਚ ਮਨੁੱਖਾਂ ਉੱਤੇ ਤਜਰਬੇ ਸ਼ੁਰੂ ਹੋਣ ਦੀ ਆਸ ਹੈ। ਇਹ ਦੇਸ਼ ਵਿੱਚ ਹੀ ਬਣਾਈ ਹੈ। ਪੁਣੇ ਦੇ ਜੈਨੇਵਾ ਬਾਇਓਫਾਰਮਾਸਿਊਟੀਕਲਸ ਨੇ ਐਮ ਆਰ ਐਨ ਏ ਵੈਕਸੀਨ ਦੇ ਦੂਸਰੇ ਪੜਾਅ ਦਾ ਡਾਟਾ ਜਮ੍ਹਾ ਕਰਾ ਦਿੱਤਾ ਅਤੇ ਤੀਸਰੇ ਪੜਾਅ ਦਾ ਡਾਟਾ ਤਿਆਰ ਕਰਨ ਲਈ ਲੋਕਾਂ ਨੂੰ ਭਰਤੀ ਕੀਤਾ ਹੈ।
ਜਾਂਚ ਦੌਰਾਨ 4 ਮਿਲੀਅਨ ਡਾਲਰ ਦੇ ਡਰੱਗਜ਼, ਹਥਿਆਰ ਤੇ ਨਕਦੀ ਬਰਾਮਦ
goldy
-
January 19, 2022
0
Parvasi News, Ontario ਟੋਰਾਂਟੋ ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਨੇ 4 ਮਿਲੀਅਨ ਡਾਲਰ ਦੇ ਡਰੱਗਜ਼ ਸੀਜ਼ ਕੀਤੇ ਹਨ। ਇੱਕ ਸਾਲ ਤੱਕ ਗੰਨਜ਼ ਤੇ ਗੈਂਗ ਸਬੰਧੀ ਚੱਲੀ ਜਾਂਚ ਦੌਰਾਨ ਅਜਿਹਾ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਪੋ੍ਰਜੈਕਟ ਟੁੰਡਰਾ ਅਕਤੂਬਰ 2020 ਵਿੱਚ ਸ਼ੁਰੂ ਹੋਇਆ ਤੇ ਇਸ ਦਰਮਿਆਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਉੱਤੇ ਹੁਣ ਕਈ ਚਾਰਜਿਜ਼ ਲਾਏ ਗਏ ਹਨ। ਇੱਕ ਰਲੀਜ਼ ਵਿੱਚ ਡਿਪਟੀ ਚੀਫ ਮਾਇਰੌਨ ਡੈਮਕਿਊ ਨੇ ਆਖਿਆ ਕਿ ਗੰਨ ਕ੍ਰਾਈਮ ਰੋਕਣ ਤੇ ਹਥਿਆਰਾਂ ਦੀ ਘਾਤਕ ਜੁਰਮਾਂ ਵਿੱਚ ਹੋਣ ਵਾਲੀ ਵਰਤੋਂ ਨੂੰ ਰੋਕਣ ਲਈ ਸਾਡੀ ਮਿਹਨਤ ਇਹ ਗ੍ਰਿਫਤਾਰੀਆਂ ਆਪ ਬਿਆਨਦੀਆਂ ਹਨ। ਉਨ੍ਹਾਂ ਦੱਸਿਆ ਕਿ ਸਾਡੀ ਸਮਰਪਿਤ ਗੰਨ ਤੇ ਗੈਂਗ ਟਾਸਕ ਫੋਰਸ ਨੇ ਆਪਣੇ ਸਕਿੱਲਜ਼ ਤੇ ਗਿਆਨ ਦੀ ਵਰਤੋਂ ਕਰਦਿਆਂ ਹੋਇਆਂ ਹੋਰ ਜਾਂਚ ਕਰਾਂਗੇ ਤੇ ਕਮਿਊਨਿਟੀ ਵਿੱਚੋਂ ਜੁਰਮ ਨੂੰ ਖ਼ਤਮ ਕਰਨ ਲਈ ਕੋਸਿ਼ਸ਼ ਕਰਾਂਗੇ।ਉਨ੍ਹਾਂ ਦੱਸਿਆ ਕਿ ਦੋ ਘਰਾਂ ਦੀ ਤਲਾਸ਼ੀ ਲਈ ਗਈ ਤੇ ਪੁਲਿਸ ਨੂੰ ਇੱਥੋਂ ਗੰਨਜ਼, ਡਰੱਗਜ਼-ਜਿਨ੍ਹਾਂ ਵਿੱਚ ਕੋਕੀਨ, ਕ੍ਰਿਸਟਲ ਮੈੱਥ ਤੇ ਫੈਂਟਾਨਿਲ ਆਦਿ ਸ਼ਾਮਲ ਸਨ, ਬਰਾਮਦ ਹੋਈਆਂ।ਇਸ ਤੋਂ ਇਲਾਵਾ ਮੁਜਰਮਾਨਾਂ ਗਤੀਵਿਧੀਆਂ ਨਾਲ ਕਮਾਈ ਗਈ 93000 ਡਾਲਰ ਦੀ ਨਕਦੀ ਵੀ ਪੁਲਿਸ ਨੂੰ ਹਾਸਲ ਹੋਈ। ਇਸ ਦੌਰਾਨ ਵ੍ਹਿਟਬੀ ਦੇ 33 ਸਾਲਾ ਸ਼ਾਨ ਤਰੀਨ, ਟੋਰਾਂਟੋ ਦੇ 31 ਸਾਲਾ ਰਿਜਵਾਨ ਘਾਰਡਾ ਨੂੰ 21 ਸਤੰਬਰ,2021 ਨੂੰ ਗ੍ਰਿਫਤਾਰ ਕੀਤਾ ਗਿਆ। ਟੋਰਾਂਟੋ ਦੇ 27 ਸਾਲਾ ਸਾਇਰ ਕੈਸਟਿਲੋਐਂਪਾਰੋ ਨੂੰ ਵੀ ਚਾਰਜ ਕੀਤਾ ਗਿਆ ਹੈ। ਤਿੰਨਾਂ ਦੋਸ਼ੀਆਂ ਨੂੰ 13 ਜਨਵਰੀ,2022 ਨੂੰ ਅਦਾਲਤ ਵਿੱਚ ਵੀ ਪੇਸ਼ ਕੀਤਾ ਗਿਆ।
ਲੇਬਰ ਤੇ ਪ੍ਰੋਡਕਟ ਦੀ ਘਾਟ ਕਾਰਨ ਸੰਘਰਸ਼ ਕਰਨ ਲਈ ਮਜਬੂਰ ਹਨ ਗਰੌਸਰੀ ਸਟੋਰ
goldy
-
January 19, 2022
0
Parvasi News, Canada ਲੇਬਰ ਤੇ ਪ੍ਰੋਡਕਟ ਦੀ ਘਾਟ ਕਾਰਨ ਗਰੌਸਰੀ ਸਟੋਰਜ਼ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ। ਮਾਹਿਰਾਂ ਵੱਲੋਂ ਦਿੱਤੀ ਗਈ ਚੇਤਾਵਨੀ ਅਨੁਸਾਰ ਇਸ ਨਾਲ...
News Update Today | 19 January 2022 | Episode 183 | Parvasi TV
Mehra Media
-
January 19, 2022
0
https://youtu.be/25llzuc-BX8
1
...
18
19
20
...
42
Page 19 of 42
- Advertisment -
Most Read
ਪੰਜਾਬ ਦੀ 9% ਐਸ.ਜੀ.ਐਸ.ਟੀ. ਨਕਦ ਵਿਕਾਸ ਦਰ ਕੌਮੀ ਔਸਤ ਨਾਲੋਂ 3 ਗੁਣਾ ਵੱਧ: ਹਰਪਾਲ ਸਿੰਘ ਚੀਮਾ
July 1, 2026
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਵਿਭਾਗ ਦੇ ਕੰਮਕਾਜ ਦੀ ਸਮੀਖਿਆ
July 1, 2026
ਪੰਜਾਬ ਦੀ ਹਰ ਔਰਤ ਨੂੰ ਮਿਲੇ 3000, ਜਦਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਮਿਲੇ 4500 ਰੁਪਏ
July 1, 2026
ਦੇਸ਼ ਭਗਤ ਯੂਨੀਵਰਸਿਟੀ ਨੇ ਨਸ਼ਾ-ਮੁਕਤ ਭਵਿੱਖ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
July 1, 2026