Home / 2022 / January (page 20)

Monthly Archives: January 2022

ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਈਡੀ ਨੇ 10 ਕਰੋੜ ਰੁਪਏ ਤੋਂ ਵੀ ਵੱਧ ਕੀਤੇ ਬਰਾਮਦ

ਭਾਜਪਾ ਕਹਿੰਦੀ : ਚੰਨੀ ਕਰਦਾ ਨੋਟਾਂ ਨਾਲ ਮਸਲੇ ਹੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ’ਤੇ ਈਡੀ ਵਲੋਂ ਮਾਰੇ ਗਏ ਛਾਪਿਆਂ ਦੌਰਾਨ ਹੁਣ ਤੱਕ 10 ਕਰੋੜ ਰੁਪਏ ਤੋਂ ਵੀ ਵੱਧ ਦੀ ਨਗਦੀ ਬਰਾਮਦ …

Read More »

ਰਾਣਾ ਗੁਰਜੀਤ ਨੇ ਆਪਣੇ ਖਿਲਾਫ ਬੋਲਣ ਵਾਲੇ ਕਾਂਗਰਸੀ ਵਿਧਾਇਕਾਂ ਨੂੰ ਦਿੱਤਾ ਚੈਲੰਜ

ਕਿਹਾ : ਮੈਨੂੰ ਕਪੂਰਥਲਾ ਸੀਟ ਤੋਂ ਹਰਾ ਕੇ ਦਿਖਾਓ ਕਪੂਰਥਲਾ/ਬਿੳੂਰੋ ਨਿੳੂਜ਼ ਪੰਜਾਬ ਸਰਕਾਰ ’ਚ ਕੈਬਨਿਟ ਮੰਤਰੀ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਦੇ ਪੁੱਤਰ ਨੂੰ ਕਾਂਗਰਸ ਹਾਈਕਮਾਂਡ ਨੇ ਸੁਲਤਾਨਪੁਰ ਲੋਧੀ ਹਲਕੇ ਤੋਂ ਟਿਕਟ ਨਹੀਂ ਦਿੱਤਾ। ਇਸ ਤੋਂ ਬਾਅਦ ਰਾਣਾ ਗੁਰਜੀਤ ਨੇ ਆਪਣੇ ਪੁੱਤਰ ਰਾਣਾ ਇੰਦਰਪ੍ਰਤਾਪ ਨੂੰ ਸੁਲਤਾਨਪੁਰ ਲੋਧੀ ਹਲਕੇ ਤੋਂ …

Read More »

ਨਵਜੋਤ ਸਿੱਧੂ ਵਲੋਂ ਕਿਸਾਨ ਮਾਡਲ ਪੇਸ਼

ਕਿਹਾ, ਹਰ ਮੌਲ ’ਚ ਖੋਲਾਂਗੇ ਬਾਬਾ ਨਾਨਕ ਸਟੋਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਬੁੱਧਵਾਰ ਨੂੰ ਕਿਸਾਨ ਮਾਡਲ ਪੇਸ਼ ਕੀਤਾ। ਇਸ ਮੌਕੇ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਹਰ ਮੌਲ ਵਿਚ ਬਾਬਾ ਨਾਨਕ ਸਟੋਰ ਖੋਲ੍ਹੇ ਜਾਣਗੇ, ਜਿੱਥੇ ਪੰਜਾਬ ਦਾ ਯੂਥ ਕੰਮ ਕਰੇਗਾ। …

Read More »

ਗੁਰਨਾਮ ਸਿੰਘ ਚਡੂਨੀ ਵੱਲੋਂ ਸੰਯੁਕਤ ਸੰਘਰਸ਼ ਪਾਰਟੀ ਦੇ 9 ਉਮੀਦਵਾਰਾਂ ਦਾ ਐਲਾਨ

ਚਡੂਨੀ ਦੀ ਪਾਰਟੀ ਦਾ ਸੰਯੁਕਤ ਸਮਾਜ ਮੋਰਚਾ ਨਾਲ ਹੈ ਚੋਣ ਗਠਜੋੜ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਕਰਕੇ ਚੋਣ ਮੈਦਾਨ ਵਿੱਚ ਨਿੱਤਰੀ ਸੰਯੁਕਤ ਸੰਘਰਸ਼ ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚਡੂਨੀ ਨੇ ਚੰਡੀਗੜ੍ਹ ਵਿਚ ਦੱਸਿਆ ਕਿ …

Read More »

ਭਾਣਜੇ ’ਤੇ ਰੇਡ ਤੋਂ ਬਾਅਦ ਸੀਐਮ ਚੰਨੀ ਦਾ ਆਰੋਪ

ਕਿਹਾ, ਪੀਐਮ ਦੀ ਫੇਰੀ ਦਾ ਲਿਆ ਜਾ ਰਿਹਾ ਹੈ ਬਦਲਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਜਾਇਜ਼ ਰੇਤ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਈਡੀ ਦੀ ਰੇਡ ’ਤੇ ਸਿਆਸਤ ਵੀ ਗਰਮਾ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਮੰਤਰੀਆਂ ਨੂੰ ਨਾਲ ਲੈ ਕੇ ਚੰਡੀਗੜ੍ਹ ਵਿਚ ਪ੍ਰੈਸ …

Read More »

ਪੰਜਾਬ ਕਾਂਗਰਸ ਅੰਦਰ ਹੋਰ ਵਧਿਆ ਕਲੇਸ਼

ਕੈਬਨਿਟ ਮੰਤਰੀ ਰਾਣਾ ਗੁਰਜੀਤ ਨੂੰ ਪਾਰਟੀ ’ਚੋਂ ਕੱਢਣ ਦੀ ਮੰਗ ਨੇ ਫੜਿਆ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣਗੀਆਂ ਪ੍ਰੰਤੂ ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਲੇਸ਼ ਹੋਰ ਮਘਦਾ ਜਾ ਰਿਹਾ ਹੈ। ਹੁਣ ਕਾਂਗਰਸੀ ਆਗੂਆਂ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਪਾਰਟੀ ਵਿਚੋਂ ਕੱਢਣ ਦੀ …

Read More »

ਮੁਲਾਇਮ ਯਾਦਵ ਦੀ ਨੂੰਹ ਅਪਰਣਾ ਭਾਜਪਾ ’ਚ ਹੋਈ ਸ਼ਾਮਲ

ਲਖਨਊ ਕੈਂਟ ਤੋਂ ਟਿਕਟ ਨਾ ਮਿਲਣ ਕਰਕੇ ਛੱਡੀ ਸਮਾਜਵਾਦੀ ਪਾਰਟੀ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਸਮਾਜਵਾਦੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮੁਲਾਇਮ ਸਿੰਘ ਯਾਦਵ ਦੀ ਨੂੰਹ ਅਤੇ ਪ੍ਰਤੀਕ ਯਾਦਵ ਦੀ ਪਤਨੀ ਅਪਰਣਾ ਯਾਦਵ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਈ। ਅਪਰਣਾ ਯਾਦਵ ਉਤਰ ਪ੍ਰਦੇਸ਼ ਦੇ ਭਾਜਪਾ ਪ੍ਰਧਾਨ …

Read More »

‘ਆਪ’ ਨੇ ਗੋਆ ’ਚ ਅਮਿਤ ਪਾਲੇਕਰ ਨੂੰ ਬਣਾਇਆ ਮੁੱਖ ਮੰਤਰੀ ਦਾ ਚਿਹਰਾ

ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਗੋਆ ਵਿਧਾਨ ਸਭਾ ਚੋਣਾਂ ਲਈ ਅਮਿਤ ਪਾਲੇਕਰ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਸਬੰਧੀ ਐਲਾਨ ਅੱਜ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਅਮਿਤ ਪਾਲੇਕਰ …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ਹੋਇਆ ਕਰੋਨਾ

ਲੁਧਿਆਣਾ ਦੇ ਡੀਐਮਸੀ ਹਸਪਤਾਲ ’ਚ ਕਰਵਾਇਆ ਗਿਆ ਦਾਖਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਯਾਨੰਦ ਮੈਡੀਕਲ ਕਾਲਜ ਲੁਧਿਆਣਾ ’ਚ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਰੂਟੀਨ ਚੈਕਅਪ ਕੀਤਾ ਗਿਆ। ਉਹ ਪਿਛਲੇ ਦੋ-ਤਿੰਨ ਦਿਨਾਂ ਤੋਂ ਤੇਜ਼ ਬੁਖਾਰ, ਸਰਦੀ ਅਤੇ ਜ਼ੁਕਾਮ ਤੋਂ ਪ੍ਰੇਸ਼ਾਨ ਸਨ ਜਿਸ ਦੇ …

Read More »