Breaking News
Home / 2022 / January (page 22)

Monthly Archives: January 2022

ਸੰਯੁਕਤ ਸਮਾਜ ਮੋਰਚਾ ਵਲੋਂ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਚਡੂਨੀ ਦੀ ਪਾਰਟੀ ਅਤੇ ਸੰਯੁਕਤ ਸਮਾਜ ਮੋਰਚੇ ਵਿਚਾਲੇ ਹੋਇਆ ਸਮਝੌਤਾ ਲੁਧਿਆਣਾ/ਬਿਊਰੋ ਨਿਊਜ਼ ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਚਡੂਨੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 30 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ। ਇਹ ਸੂਚੀ ਪ੍ਰੇਮ ਸਿੰਘ ਭੰਗੂ ਅਤੇ ਪ੍ਰੋ. ਮਨਜੀਤ ਸਿੰਘ ਵਲੋਂ ਜਾਰੀ ਕੀਤੀ ਗਈ ਹੈ। ਧਿਆਨ ਰਹੇ …

Read More »

‘ਆਪ’ ਉਮੀਦਵਾਰ ਆਸ਼ੂ ਬਾਂਗੜ ਵਲੋਂ ਅਸਤੀਫਾ

ਆਸ਼ੂ ਬਾਂਗੜ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ ਫਿਰੋਜ਼ਪੁਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਫ਼ਿਰੋਜ਼ਪੁਰ ਦਿਹਾਤੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬਾਂਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰੈੱਸ ਕਾਨਫ਼ਰੰਸ ਦੌਰਾਨ ਆਸ਼ੂ ਬਾਂਗੜ ਨੇ ਆਮ ਆਦਮੀ ਪਾਰਟੀ …

Read More »

ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਭਲਕੇ

ਅਰਵਿੰਦ ਕੇਜਰੀਵਾਲ ਮੁਹਾਲੀ ’ਚ ਪਹੁੰਚ ਕੇ ਕਰਨਗੇ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਭਲਕੇ ਮੰਗਲਵਾਰ ਨੂੰ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਚਿਹਰੇ ਦੇ ਨਾਂ ਦਾ ਐਲਾਨ ਕਰਨ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਭਲਕੇ ਮੁਹਾਲੀ ਪਹੁੰਚ ਰਹੇ ਹਨ। ਇਹ ਜਾਣਕਾਰੀ …

Read More »

ਮਜੀਠੀਆ ਤੀਜੀ ਵਾਰ ‘ਸਿੱਟ’ ਅੱਗੇ ਹੋਏ ਪੇਸ਼

ਡਰੱਗ ਤਸਕਰੀ ਮਾਮਲੇ ’ਚ ਘਿਰੇ ਹੋਏ ਹਨ ਬਿਕਰਮ ਮਜੀਠੀਆ ਮੁਹਾਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਨਸ਼ਾ ਤਸਕਰੀ ਮਾਮਲੇ ਵਿੱਚ ਮੁਹਾਲੀ ’ਚ ਤੀਜੀ ਵਾਰ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਮਨਜ਼ੂਰ ਕੀਤੇ ਜਾਣ ਤੋਂ ਬਾਅਦ …

Read More »

ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਸਰਵਣ ਸਿੰਘ ਫਿਲੌਰ ਨੂੰ ਪਾਰਟੀ ’ਚ ਬਣਦਾ ਮਾਣ ਸਤਿਕਾਰ ਦਿਆਂਗੇ : ਸੁਖਦੇਵ ਸਿੰਘ ਢੀਂਡਸਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ …

Read More »

ਪੰਜਾਬ ਵਿਚ ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਸੂਬੇ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਦੀ ਮੰਗ ’ਤੇ ਚੋਣ ਕਮਿਸ਼ਨ ਨੇ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਪੰਜਾਬ ਵਿਧਾਨ ਸਭਾ ਲਈ ਪੈਣ ਵਾਲੀਆਂ ਵੋਟਾਂ ਦੀ ਤਰੀਕ 14 ਫਰਵਰੀ ਤੋਂ ਵਧਾ ਕੇ 20 ਫਰਵਰੀ ਕਰ ਦਿੱਤੀ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਵੱਖ-ਵੱਖ …

Read More »

ਕਾਂਗਰਸ ਦੀ ਸਾਰੀ ਜੂਠ ਆਮ ਆਦਮੀ ਪਾਰਟੀ ਕੋਲ : ਨਵਜੋਤ ਸਿੱਧੂ

ਪੰਜਾਬ ’ਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਕੀਤਾ ਸਵਾਗਤ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮਿ੍ਰਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਵਿਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਵੀ ਸਿੱਧੂ ਨੇ ਸਵਾਗਤ ਕੀਤਾ। ਇਸ ਮੌਕੇ ਨਵਜੋਤ ਸਿੱਧੂ …

Read More »

ਲਵ ਕੁਮਾਰ ਗੋਲਡੀ ਨੇ ਵੀ ਛੱਡੀ ਕਾਂਗਰਸ

ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ’ਚ ਸ਼ਾਮਲ ਹੋਏ ਗੋਲਡੀ ਚੰਡੀਗੜ੍ਹ/ਬਿਊਰੋ ਨਿਊਜ਼ ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਅੱਜ ਆਪਣੇ ਸੈਂਕੜੇ ਸਮਰਥਕਾਂ ਸਣੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਪਾਰਟੀ ’ਚ ਸ਼ਾਮਲ ਹੋਣ ਮੌਕੇ ਗੋਲਡੀ ਨੇ …

Read More »

ਡਾ. ਸਰਬਜੀਤ ਕੌਰ ਸੋਹਲ ਦੀ ਕਿਤਾਬ ‘ਇੰਟਰਵਲ ਤੋਂ ਬਾਅਦ’ ਲੋਕ ਅਰਪਣ

ਚੰਡੀਗੜ੍ਹ :  : ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਵੱਲੋਂ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਦੇ ਵਿਹੜੇ ਵਿਚ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਕਲਾ ਪਰਿਸ਼ਦ ਦੀ ਪ੍ਰਧਾਨ ਡਾਕਟਰ ਸਰਬਜੀਤ ਕੌਰ ਸੋਹਲ ਦੇ ਕਹਾਣੀ ਸੰਗ੍ਰਹਿ ‘ਇੰਟਰਵਲ ਤੋਂ ਬਾਅਦ’ ਦਾ ਲੋਕ ਅਰਪਣ ਕੀਤਾ ਗਿਆ। ਇਹ ਸਮਾਗਮ ਪੰਜਾਬ …

Read More »