ਦੋਵੇਂ ਆਗੂ ਕਹਿੰਦੇ ਕਾਂਗਰਸ ਹਾਈਕਮਾਨ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਕਾਂਗਰਸ ਨੇ ਅਜੇ ਤੱਕ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ ਨਹੀਂ ਕੀਤਾ। ਇਸ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ …
Read More »Monthly Archives: January 2022
ਯੂਪੀ ’ਚ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
50 ਮਹਿਲਾਵਾਂ ਨੂੰ ਵੀ ਦਿੱਤੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 125 ਉਮੀਦਵਾਰਾਂ ਦੇ ਨਾਵਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿਚ 50 ਮਹਿਲਾਵਾਂ ਦੇ ਨਾਮ ਵੀ ਸ਼ਾਮਲ ਹਨ ਅਤੇ ਜ਼ਿਆਦਾਤਰ ਇਹ ਉਹ ਮਹਿਲਾਵਾਂ ਹਨ, ਜਿਨ੍ਹਾਂ ਨੂੰ ਯੋਗੀ ਸਰਕਾਰ ਦੇ ਸ਼ਾਸਨਕਾਲ ਦੌਰਾਨ …
Read More »ਯੋਗੀ ਦਾ 3 ਦਿਨਾਂ ’ਚ 3 ਮੰਤਰੀਆਂ ਨੇ ਛੱਡਿਆ ਸਾਥ
ਸਵਾਮੀ ਅਤੇ ਦਾਰਾ ਤੋਂ ਬਾਅਦ ਧਰਮ ਸਿੰਘ ਸੈਣੀ ਦਾ ਵੀ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਭਾਜਪਾ ਨੇਤਾਵਾਂ ਦੇ ਅਸਤੀਫਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਯੂਪੀ ’ਚ ਭਾਜਪਾ ਦੀ ਯੋਗੀ ਸਰਕਾਰ ਵਿਚ ਮੰਤਰੀ ਧਰਮ ਸਿੰਘ ਸੈਣੀ ਨੇ ਵੀ ਅੱਜ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। …
Read More »ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਦਿੱਤਾ ਅਸਤੀਫਾ
ਅਜੀਤਪਾਲ ਸਿੰਘ ਕੋਹਲੀ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪ੍ਰਧਾਨ ਦੇ ਨਾਮ ਭੇਜੇ ਅਸਤੀਫ਼ੇ ਵਿੱਚ ਕਿਹਾ ਕਿ ਪਾਰਟੀ ਨੇ ਆਪਣੇ ਸਿਧਾਂਤਾਂ ਨੂੰ ਤਿਲਾਂਜਲੀ ਦੇ ਦਿੱਤੀ ਹੈ ਤੇ …
Read More »ਕਰਤਾਰਪੁਰ ਕੌਰੀਡੋਰ ਨੇ ਮਿਲਾਏ 74 ਸਾਲਾਂ ਦੇ ਵਿਛੜੇ ਭਰਾ
ਦੋਵੇਂ ਭਰਾ ਗਲੇ ਮਿਲੇ ਤਾਂ ਅੱਖਾਂ ’ਚੋਂ ਆ ਗਏ ਅੱਥਰੂ ਇਸਲਾਮਾਬਾਦ/ਬਿਊਰੋ ਨਿਊਜ਼ ਕਰਤਾਰਪੁਰ ਕੌਰੀਡੋਰ ਇਕ ਵਾਰ ਫਿਰ ਲੰਮੇ ਸਮੇਂ ਤੋਂ ਵਿਛੜੇ ਭਰਾਵਾਂ ਨੂੰ ਮਿਲਾਉਣ ਦਾ ਜ਼ਰੀਆ ਬਣਿਆ ਹੈ। ਇਸੇ ਦੌਰਾਨ 74 ਸਾਲਾਂ ਦੇ ਵਿਛੜੇ ਦੋ ਭਰਾਵਾਂ ਦੀ ਮੁਲਾਕਾਤ ਗੁਰਦੁਆਰਾ ਕਰਤਾਰਪੁਰ ਸਾਹਿਬ ’ਚ ਹੋਈ ਹੈ। ਇਹ ਦੋਵੇਂ ਭਰਾ ਭਾਰਤ-ਪਾਕਿਸਤਾਨ ਬਟਵਾਰੇ ਦੇ …
Read More »ਚੋਣਾਂ ਦੌਰਾਨ ਵੰਡਿਆ ਜਾ ਸਕਦਾ ਹੈ ਨਸ਼ਾ : ਹਾਈ ਕੋਰਟ
ਪੰਜਾਬ-ਹਰਿਆਣਾ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਭੇਜਿਆ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਲਈ ਆਉਂਦੀ 14 ਫਰਵਰੀ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਇਕ ਵੱਡੀ ਚਿੰਤਾ ਸਤਾ ਰਹੀ ਹੈ। ਹਾਈ ਕੋਰਟ ਨੂੰ ਸ਼ੱਕ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ …
Read More »ਪੰਜਾਬ ਦੀ ਜਨਤਾ ਕਰੇਗੀ ‘ਆਪ’ ਦੇ ਸੀਐਮ ਚਿਹਰੇ ਦੀ ਚੋਣ
ਅਰਵਿੰਦ ਕੇਜਰੀਵਾਲ ਨੇ ਵਟਸਐਪ ਨੰਬਰ 70748-70748 ’ਤੇ ਮੰਗੀ ਰਾਏ ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੋਹਾਲੀ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੀਐਮ ਚਿਹਰੇ ਦੀ ਚੋਣ ਨੂੰ ਲੈ ਕੇ ਇਕ ਵਟਸਐਪ ਨੰਬਰ …
Read More »ਪੰਜਾਬ ਭਾਜਪਾ ਦੀ ਸਥਿਤੀ ਇਕ ਅਨਾਰ ਸੌ ਬਿਮਾਰ ਵਾਲੀ
ਚੋਣ ਲੜਨ ਦੇ ਇੱਛੁਕ 4 ਹਜ਼ਾਰ ਤੋਂ ਵੱਧ ਆਗੂਆਂ ਨੇ ਟਿਕਟ ਲਈ ਕੀਤਾ ਅਪਲਾਈ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਅੰਦੋਲਨ ਦੇ ਦੌਰਾਨ ਜਦੋਂ ਪੰਜਾਬ ’ਚ ਭਾਰਤੀ ਜਨਤਾ ਪਾਰਟੀ ਦਾ ਵਿਰੋਧ ਸਿਖਰ ’ਤੇ ਸੀ, ਉਸ ਸਮੇਂ ਹਰ ਕੋਈ ਪਾਰਟੀ ਦੇ ਨਾਲ ਚੱਲਣ ਤੋਂ ਬਚਦਾ ਹੋਇਆ ਨਜ਼ਰ ਆਉਂਦਾ ਸੀ ਤਾਂ ਕਿ ਉਸ ਨੂੰ …
Read More »ਚੋਣ ਰੈਲੀਆਂ ਤੋਂ ਬਿਨਾ ਕਿਸ ਤਰ੍ਹਾਂ ਹੋਵੇਗਾ ਚੋਣ ਪ੍ਰਚਾਰ
ਸਿਆਸੀ ਪਾਰਟੀ ਦੀ ਵਧੀ ਸਿਰਦਰਦੀ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਕਰੋਨਾ ਵਾਇਰਸ ਦੇ ਵਧਦੇ ਹੋਏ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ 15 ਜਨਵਰੀ ਤੱਕ ਚੋਣ ਰੈਲੀਆਂ, ਨੁੱਕੜ ਮੀਟਿੰਗਾਂ ਕਰਨ ’ਤੇ ਪਾਬੰਦੀ ਲਗਾਈ ਹੋਈ ਹੈ। ਜਦਕਿ ਡੋਰ ਟੂ ਡੋਰ ਚੋਣ ਪ੍ਰਚਾਰ ’ਤੇ ਵੀ 5 ਤੋਂ ਵੱਧ ਵਿਅਕਤੀਆਂ ਨੂੰ ਜਾਣ ਦੀ ਆਗਿਆ …
Read More »ਪੰਜਾਬ ‘ਚ ਅਕਾਲੀ-ਬਸਪਾ ਗੱਠਜੋੜ ਦੇ ਪੱਖ ‘ਚ ਹਵਾ ਚੱਲੀ: ਸੁਖਬੀਰ
ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਟਿਆਲਾ ਵਿਖੇ ਵੱਡੀ ਗਿਣਤੀ ਵਿੱਚ ਦੂਜੀਆਂ ਪਾਰਟੀਆਂ ਦੇ ਆਗੂ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਦਾ ਪਟਿਆਲਾ ਦਿਹਾਤੀ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਸਿਰੋਪਾ …
Read More »