ਡਾ. ਰਾਜੇਸ਼ ਕੇ ਪੱਲਣ ਇੱਕ ਠੰਡੀ ਸਵੇਰ ਦੇ ਤੜਕੇ, ਪੁਲਿਸ ਦੀ ਇੱਕ ਟੁਕੜੀ, ਜਿਸ ਵਿੱਚ ਕੁਝ ਵਰਦੀ ਵਿਚ ਨਹੀਂ ਸਨ, ਗਾਰਡਨ ਕਾਲੋਨੀ ਵਿੱਚ ਪਹੁੰਚੇ ਅਤੇ ਇੱਕ ਅਪਾਰਟਮੈਂਟ ਬਿਲਡਿੰਗ ਦੇ ਗਲਿਆਰਿਆਂ ਵਿੱਚ ਤੁਰਨ ਫਿਰਨ ਲੱਗੇ। ਜਿਵੇਂ ਹੀ ਉਨ੍ਹਾਂ ਨੇ ਇੱਕ ਅਪਾਰਟਮੈਂਟ ਦਾ ਦਰਵਾਜ਼ਾ ਖੜਕਾਇਆ, ਇੱਕ ਨੌਜਵਾਨ, ਸੁੰਦਰ ਆਦਮੀ ਨੇ ਸਟੀਲ ਦੇ …
Read More »Monthly Archives: January 2022
ਅਮਰੀਕਾ ਦੀ ਨਿਊਜਰਸੀ ਸਰਕਾਰ ਵੱਲੋਂ ’84 ਦਾ ਸਿੱਖ ਕਤਲੇਅਮ ਨਸਲਕੁਸ਼ੀ ਕਰਾਰ
ਨਸਲਕੁਸ਼ੀ ਦੀ ਨਿਖੇਧੀ ਕਰਨ ਵਾਲਾ ਸੈਨੇਟਰ ਸਟੀਫਨ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕਾ ਦੇ ਸੂਬੇ ਨਿਊਜਰਸੀ ਦੀ ਸੈਨੇਟ ਵੱਲੋਂ ਮਤਾ ਪਾਸ ਕਰਕੇ ਨਵੰਬਰ 1984 ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮੰਨਦਿਆਂ ਇਸ ਘਟਨਾ ਦੀ ਨਿਖੇਧੀ ਕੀਤੀ ਗਈ ਹੈ। ਇਸ ਸਬੰਧੀ ਮਤਾ ਸੈਨੇਟਰ ਸਟੀਫਨ ਐਮ ਸਵੀਨੇ ਵੱਲੋਂ …
Read More »ਪਾਕਿ ‘ਚ 72 ਹਿੰਦੂ ਜੋੜਿਆਂ ਦਾ ਸਮੂਹਿਕ ਵਿਆਹ
ਕਰਾਚੀ : ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਕਰਾਚੀ ‘ਚ 72 ਤੋਂ ਜ਼ਿਆਦਾ ਹਿੰਦੂ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ। ਜੋੜੇ ਖੂਬਸੂਰਤ ਕੱਪੜਿਆਂ ਅਤੇ ਫੁੱਲਾਂ ਦੇ ਹਾਰ ਨਾਲ ਸਜੇ ਹੋਏ ਸਨ। ਪਾਕਿਸਤਾਨ ਹਿੰਦੂ ਕੌਂਸਲ ਨੇ ਸਮੂਹਿਕ ਵਿਆਹਾਂ ਦਾ ਪ੍ਰਬੰਧ ਕੀਤਾ ਸੀ ਅਤੇ ਸਮਾਗਮ ਚੁੰਦਰੀਗੜ੍ਹ ਰੋਡ ‘ਤੇ ਸਥਿਤ ਰੇਲਵੇ ਮੈਦਾਨ ‘ਚ …
Read More »ਅਮਰੀਕੀ ਡਾਕਟਰਾਂ ਨੇ ਪਹਿਲੀ ਵਾਰ ਮਨੁੱਖ ਦੇ ਲਾਇਆ ਸੂਰ ਦਾ ਦਿਲ
ਨਿਊਯਾਰਕ : ਅਮਰੀਕਾ ਦੇ ਡਾਕਟਰਾਂ ਨੇ ਦੁਰਲੱਭ ਕਾਰਨਾਮਾ ਕਰਦਿਆਂ 57 ਸਾਲਾ ਮਰੀਜ਼ ਵਿੱਚ ਜੈਨੇਟਿਕ ਤੌਰ ‘ਤੇ ਸੋਧੇ ਹੋਏ ਸੂਰ ਦੇ ਦਿਲ ਨੂੰ ਸਫਲਤਾਪੂਰਵਕ ਟ੍ਰਾਂਸਪਲਾਂਟ ਕੀਤਾ ਹੈ। ਮਰੀਲੈਂਡ ਨਿਵਾਸੀ ਡੇਵਿਡ ਬੇਨੇਟ, ਜੋ ਕੁਝ ਮਹੀਨਿਆਂ ਤੋਂ ਹਸਪਤਾਲ ਵਿਚ ਦਾਖਲ ਸੀ ਅਤੇ ਬਿਸਤਰੇ ‘ਤੇ ਪਿਆ ਸੀ, ਟ੍ਰਾਂਸਪਲਾਂਟ ਤੋਂ ਤਿੰਨ ਦਿਨਾਂ ਬਾਅਦ ਠੀਕ ਹੋ …
Read More »ਇਕ ਵਾਰ ਮੁੜ ਕਰੋਨਾ ਨੇ ਧਾਰਿਆ ਭਿਆਨਕ ਰੂਪ
ਬੀਤੇ ਇਕ ਸਾਲ ਤੋਂ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰਦੀ ਰਹੀ ਆ ਕੋਰੋਨਾ ਮਹਾਂਮਾਰੀ ਨੇ ਜਿੱਥੇ ਇਕ ਪਾਸੇ ਤਿੰਨ ਮਹੀਨਿਆਂ ਤੋਂ ਬਾਅਦ ਇਕ ਵਾਰ ਫਿਰ ਤੀਜੀ ਲਹਿਰ ਦੇ ਰੂਪ ਵਿਚ ਆਪਣਾ ਕਹਿਰ ਢਾਉਣਾ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ ਇਸ ਮਹਾਂਮਾਰੀ ਦੇ ਇਕ ਨਵੇਂ ਰੂਪ ਓਮੀਕਰੋਨ ਨੇ ਵਿਸ਼ਵ ਸਾਹਮਣੇ ਨਵੀਂ ਚੁਣੌਤੀ …
Read More »ਫੈਡਰਲ ਸਰਕਾਰ ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ‘ਤੇ ਲਗਾ ਸਕਦੀ ਹੈ ਟੈਕਸ : ਟਰੂਡੋ
ਕਿਊਬਿਕ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਕੋਵਿਡ-19 ਖਿਲਾਫ ਜੰਗ ਵਿੱਚ ਇੰਸੈਂਟਿਵਜ ਤੇ ਸਖਤ ਮਾਪਦੰਡ ਕਾਰਗਰ ਸਿੱਧ ਹੁੰਦੇ ਹਨ। ਉਨ੍ਹਾਂ ਆਖਿਆ ਕਿ ਕਿਊਬਿਕ ਵਿੱਚ ਗੈਰ ਵੈਕਸੀਨੇਟਿਡ ਰੈਜੀਡੈਂਟਸ ਲਈ ਪ੍ਰਸਤਾਵਿਤ ਟੈਕਸ ਤੋਂ ਇਹ ਸਿੱਧ ਹੁੰਦਾ ਹੈ। ਉਨ੍ਹਾਂ ਆਖਿਆ ਕਿ ਕਿਊਬਿਕ ਦੀ ਤਰਜ ਉੱਤੇ ਵੈਕਸੀਨੇਸ਼ਨ ਨਾ ਕਰਵਾਉਣ ਵਾਲਿਆਂ ਉੱਤੇ …
Read More »ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ‘ਤੇ ਅਸੀਂ ਟੈਕਸ ਨਹੀਂ ਲਾਵਾਂਗੇ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਓਨਟਾਰੀਓ ਕਿਊਬਿਕ ਦੀ ਤਰਜ ਉੱਤੇ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਟੈਕਸ ਨਹੀਂ ਲਾਵੇਗਾ। ਟੋਰਾਂਟੋ ਜੂ ਵਿੱਚ ਖੋਲ੍ਹੇ ਗਏ ਵੈਕਸੀਨੇਸ਼ਨ ਕਲੀਨਿਕ ਦਾ ਜਾਇਜ਼ਾ ਲੈਣ ਗਏ ਫੋਰਡ ਨੇ ਇਹ ਟਿੱਪਣੀ ਕੀਤੀ। ਉਨ੍ਹਾਂ ਆਖਿਆ ਕਿ ਅਸੀਂ ਵੱਖਰੀ ਤਰ੍ਹਾਂ ਦੀ …
Read More »ਸਕੂਲਾਂ ਵਿੱਚ 30 ਫੀਸਦੀ ਗੈਰਹਾਜ਼ਰੀ ਮਗਰੋਂ ਹੀ ਹੈਲਥ ਯੂਨਿਟਸ ਨੂੰ ਪ੍ਰਿੰਸੀਪਲ ਦੇਣਗੇ ਕੋਵਿਡ-19 ਆਊਟਬ੍ਰੇਕ ਦੀ ਜਾਣਕਾਰੀ : ਲਿਚੇ
ਓਨਟਾਰੀਓ : ਓਨਟਾਰੀਓ ਦੇ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਕੋਵਿਡ-19 ਆਊਟਬ੍ਰੇਕ ਬਾਰੇ ਉਸ ਸਮੇਂ ਹੀ ਪਬਲਿਕ ਹੈਲਥ ਯੂਨਿਟਸ ਨੂੰ ਰਿਪੋਰਟ ਕਰਨ ਦੀ ਲੋੜ ਹੋਵੇਗੀ ਜਦੋਂ 30 ਫੀਸਦੀ ਵਿਦਿਆਰਥੀ ਤੇ ਅਧਿਆਪਕ ਸਕੂਲ ਵਿੱਚੋਂ ਕਿਸੇ ਆਊਟਬ੍ਰੇਕ ਕਾਰਨ ਗੈਰਹਾਜ਼ਰ ਹੋਣਗੇ। ਇਹ ਖੁਲਾਸਾ ਸਿੱਖਿਆ ਮੰਤਰਾਲੇ ਵੱਲੋਂ ਓਨਟਾਰੀਓ ਵਾਸੀਆਂ ਲਈ ਕੀਤਾ ਗਿਆ। ਪ੍ਰੋਵਿੰਸ ਨੇ ਆਖਿਆ ਕਿ …
Read More »‘ਕੈਨੇਡਾ ‘ਚ ਬਹੁਤੇ ਬੱਚਿਆਂ ਦੀ ਨਹੀਂ ਹੋ ਰਹੀ ਕੋਵਿਡ ਵੈਕਸੀਨੇਸ਼ਨ’
ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਓਮਾਈਕ੍ਰੌਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਤੇ ਹੈਲਥ ਕੇਅਰ ਸਿਸਟਮ ਉੱਤੇ ਇੱਕ ਵਾਰੀ ਫਿਰ ਭਾਰ ਪੈਣ ਦੇ ਮੱਦੇਨਜਰ ਅਜੇ ਤੱਕ ਬਹੁਤੇ ਕੈਨੇਡੀਅਨ ਬੱਚਿਆਂ ਦੀ ਵੈਕਸੀਨੇਸ਼ਨ ਨਹੀਂ ਹੋਈ ਹੈ। ਸਰਕਾਰੀ ਡਾਟਾ ਅਨੁਸਾਰ ਪਹਿਲੀ ਜਨਵਰੀ ਨੂੰ 12 ਸਾਲ ਤੋਂ ਵੱਧ ਉਮਰ ਦੇ 87.6 …
Read More »ਡਾ. ਮੂਰ ਨੇ ਬੱਚਿਆਂ ਲਈ ਵੈਕਸੀਨੇਸ਼ਨ ਸਬੰਧੀ ਆਪਣੇ ਵਿਚਾਰ ਕੀਤੇ ਸਪੱਸ਼ਟ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਚੀਫ ਮੈਡੀਕਲ ਅਫਸਰ ਆਫ ਹੈਲਥ ਵੱਲੋਂ ਦਿੱਤੀ ਗਈ ਅਪਡੇਟ ਦੌਰਾਨ ਨਿੱਕੇ ਬੱਚਿਆਂ ਨੂੰ ਵੈਕਸੀਨੇਟ ਕਰਵਾਉਣ ਸਬੰਧੀ ਕੀਤੀਆਂ ਗਈਆਂ ਆਪਣੀਆਂ ਟਿੱਪਣੀਆਂ ਵਾਪਿਸ ਲੈ ਲਈਆਂ ਗਈਆਂ ਹਨ। ਇਨ੍ਹਾਂ ਟਿੱਪਣੀਆਂ ਉੱਤੇ ਵਿਰੋਧੀ ਧਿਰਾਂ ਵੱਲੋਂ ਤੇ ਸੋਸ਼ਲ ਮੀਡੀਆ ਉੱਤੇ ਕਾਫੀ ਨੁਕਤਾਚੀਨੀ ਕੀਤੀ ਗਈ ਸੀ। ਡਾ. ਕੀਰਨ ਮੂਰ ਨੂੰ ਇਹ …
Read More »