Breaking News
Home / 2022 / January (page 31)

Monthly Archives: January 2022

ਜਥੇਦਾਰ ਟੌਹੜਾ ਦਾ ਦੋਹਤਾ ਵੀ ਭਾਜਪਾ ’ਚ ਸ਼ਾਮਲ

ਅਰਵਿੰਦ ਖੰਨਾ ਤੇ ਗੁਰਦੀਪ ਸਿੰਘ ਗੋਸ਼ਾ ਵੀ ਗਏ ਭਾਜਪਾ ’ਚ ਪੰਜਾਬ ਕਾਂਗਰਸ ਅਤੇ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡਾ ਸਿਆਸੀ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਦਲ ਬਦਲੀਆਂ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। …

Read More »

ਮਜੀਠੀਆ ਨੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਟੇਕਿਆ ਮੱਥਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਕੇਸ ਦਰਜ ਹੋਣ ਤੋਂ ਬਾਅਦ ਰੂਪੋਸ਼ ਹੋਏ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ ਅਤੇ ਅੱਜ ਮਜੀਠੀਆ ਨੇ ਪੰਚਕੂਲਾ ਵਿਖੇ ਗੁਰਦੁਆਰਾ ਨਾਢਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮਜੀਠੀਆ ਨਾਲ ਉਨ੍ਹਾਂ ਦੇ ਵਕੀਲ …

Read More »

ਯੋਗੀ ਦਾ ਮੰਤਰੀ ਸਵਾਮੀ ਸਮਾਜਵਾਦੀ ਪਾਰਟੀ ’ਚ ਸ਼ਾਮਲ

ਸਵਾਮੀ ਮੌਰਿਆ ਦੇ ਸਮਰਥਨ ’ਚ 3 ਹੋਰ ਭਾਜਪਾ ਵਿਧਾਇਕਾਂ ਦਾ ਅਸਤੀਫਾ ਲਖਨਊ/ਬਿਊਰੋ ਨਿਊਜ਼ ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੀ ਯੋਗੀ ਅੱਤਿਆਨਾਥ ਸਰਕਾਰ ’ਚ ਮੰਤਰੀ ਸਵਾਮੀ ਪ੍ਰਸਾਦ ਮੌਰਿਆ ਨੇ ਕੈਬਨਿਟ ’ਚੋਂ ਅਸਤੀਫਾ ਦੇ ਦਿੱਤਾ ਹੈ ਅਤੇ ਇਸ ਤੋਂ ਕੁਝ ਹੀ ਦੇਰ ਬਾਅਦ ਉਹ …

Read More »

ਮੇਰੇ ਖਿਲਾਫ ਕਾਰਵਾਈ ਲਈ ਚਾਰ ਡੀਜੀਪੀ ਬਦਲੇ : ਮਜੀਠੀਆ

ਜ਼ਮਾਨਤ ਤੋਂ ਬਾਅਦ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਅਕਾਲੀ ਆਗੂ ਬਿਕਰਮ ਮਜੀਠੀਆ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ। ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਨਵਜੋਤ ਸਿੱਧੂ …

Read More »

ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਚੋਣ ਨਿਸ਼ਾਨ ’ਤੇ ਕਾਂਗਰਸ ਦਾ ਤੰਜ

ਕੈਪਟਨ ਲਈ ਗੋਲ ਕਰਨਾ ਔਖਾ ਕੰਮ : ਪਰਗਟ ਸਿੰਘ ਚੰਡੀਗੜ੍ਹ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ‘ਪੰਜਾਬ ਲੋਕ ਕਾਂਗਰਸ’ ਪਾਰਟੀ ਨੂੰ ਹਾਕੀ ਅਤੇ ਬਾਲ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦਿੱਤੀ ਅਤੇ ਉਨ੍ਹਾਂ ਨਾਲ …

Read More »

ਡੇਰਾ ਸੱਚਾ ਸੌਦਾ ਪ੍ਰਬੰਧਕਾਂ ਨੇ ਬਿਨਾ ਆਗਿਆਂ ਤੋਂ ਬਠਿੰਡਾ ’ਚ ਕੀਤਾ ਇਕੱਠ

ਕਰੋਨਾ ਨਿਯਮਾਂ ਦੀਆਂ ਵੀ ਉਡੀਆਂ ਧੱਜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸੱਚਾ ਸੌਦਾ ਪੰਜਾਬ ਅੰਦਰ ਇਕ ਹੋਰ ਨਵੇਂ ਵਿਵਾਦ ਵਿਚ ਘਿਰ ਗਿਆ ਹੈ। ਲੰਘੀ 9 ਜਨਵਰੀ ਨੂੰ ਬਠਿੰਡਾ ਸਥਿਤ ਡੇਰਾ ਸਲਾਬਤਪੁਰਾ ’ਚ ਬਿਨਾ ਆਗਿਆ ਤੋਂ ਡੇਰਾ ਪ੍ਰਬੰਧਕਾਂ ਵੱਲੋਂ ਇਕ ਵੱਡਾ ਇਕੱਠ ਕੀਤਾ ਗਿਆ, ਜਿਸ ਵਿਚ ਕਰੋਨਾ ਨਿਯਮਾਂ ਦੀਆਂ ਧੱਜੀਆਂ ਵੀ ਉਡਾਈਆਂ ਗਈਆਂ। …

Read More »

ਮਜੀਠੀਆ ਦੀ ਜ਼ਮਾਨਤ ’ਤੇ ਬੋਲੇ ਭਗਵੰਤ ਮਾਨ

ਕਿਹਾ : ਅਕਾਲੀ ਦਲ ਤੇ ਕਾਂਗਰਸ ਵੱਲੋਂ ਖੇਡੀ ਜਾ ਰਹੀ ਖੇਡ ਦਾ ਹੋਇਆ ਪਰਦਾਫਾਸ਼ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਮਿਲ ਕੇ ਖੇਡੀ ਜਾ ਰਹੀ ਖੇਡ …

Read More »

ਨਵਜੋਤ ਸਿੱਧੂ ਨੇ ਪੰਜਾਬ ਮਾਡਲ ਕੀਤਾ ਪੇਸ਼

ਕਿਹਾ : ਇਹ ਮੇਰਾ ਭਵਿੱਖ-ਸਮਝੌਤਾ ਨਹੀਂ ਕਰਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਕੀਤੀ, ਜਿਸ ’ਚ ਉਨ੍ਹਾਂ ਨੇ ਚੋਣ ਮਨੋਰਥ ਪੱਤਰ ਤੋਂ ਪਹਿਲਾਂ ਆਪਣਾ ਪੰਜਾਬ ਮਾਡਲ ਪੰਜਾਬ ਦੇ ਲੋਕਾਂ ਨਾਲ ਸਾਂਝਾ ਕੀਤਾ। ਇਹ ਸਭ ਉਨ੍ਹਾਂ ਨੇ ਪਾਰਟੀ ਦੇ ਜਨਰਲ ਸਕੱਤਰ ਨਾਲ …

Read More »

ਡੇਰਾ ਸਿਰਸਾ ਦੀ ਸ਼ਰਨ ’ਚ ਪਹੁੰਚੇ ਭਾਜਪਾ ਆਗੂ

ਸੁਰਜੀਤ ਜਿਆਣੀ ਅਤੇ ਹਰਜੀਤ ਗਰੇਵਾਲ ਪਹੁੰਚੇ ਸਲਾਬਤਪੁਰਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਉਂਦੀ 14 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਵੋਟਾਂ ਦੌਰਾਨ ਡੇਰਿਆਂ ਦੀ ਵੀ ਅਹਿਮ ਭੂਮਿਕਾ ਰਹਿੰਦੀ ਹੈ। ਇਸਦੇ ਚੱਲਦਿਆਂ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਲੰਘੇ ਕੱਲ੍ਹ ਐਤਵਾਰ ਨੂੰ ਪੰਜਾਬ ਵਿਚਲੇ ਹੈਡਕੁਆਟਰ ਡੇਰਾ ਸਲਾਬਤਪੁਰਾ ਵਿਚ ਆਪਣੀ ਤਾਕਤ …

Read More »