ਨਵੀਂ ਦਿੱਲੀ/ਬਿੳੂਰੋ ਨਿੳੂਜ਼ ਗੋਆ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਾ ਹੈ। ਸੂਬੇ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਮਾਈਕਲ ਲੋਬੋ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਮੰਤਰੀ ਅਹੁਦੇ ਦੇ ਨਾਲ ਹੀ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਲੋਬੋ ਨੇ ਆਰੋਪ ਲਗਾਇਆ …
Read More »Monthly Archives: January 2022
ਪੀਐਮ ਨਰਿੰਦਰ ਮੋਦੀ ਦੀ ਸੁਰੱਖਿਆ ਮਾਮਲੇ ’ਚ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਕਰਨਗੇ ਜਾਂਚ
ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਕਮੇਟੀਆਂ ਰੱਦ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਹੋਈ ਕੁਤਾਹੀ ਦੇ ਮਾਮਲੇ ਵਿਚ ਜਾਂਚ ਹੁਣ ਸੁਪਰੀਮ ਕੋਰਟ ਦੇ ਰਿਟਾਇਰਡ ਜੱਜ ਦੀ ਅਗਵਾਈ ਵਾਲੀ ਕਮੇਟੀ ਕਰੇਗੀ। ਜਿਸ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਡੀਜੀ ਅਤੇ ਇੰਟੈਲੀਜੈਂਸ ਬਿੳੂਰੋ (ਆਈਬੀ) ਦੇ ਪੰਜਾਬ …
Read More »ਵਿਜੇ ਸਾਂਪਲਾ ਵੀ ਹੋਏ ਕਰੋਨਾ ਪਾਜ਼ੀਟਿਵ
ਪੰਜਾਬ ਸਣੇ ਪੂਰੇ ਭਾਰਤ ’ਚ ਕਰੋਨਾ ਦੇ ਮਾਮਲਿਆਂ ’ਚ ਹੋਣ ਲੱਗਾ ਵੱਡਾ ਵਾਧਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਵੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ …
Read More »ਰੁਲਦੂ ਸਿੰਘ ਵਲੋਂ ਮਾਨਸਾ ਹਲਕੇ ਤੋਂ ਚੋਣ ਲੜਨ ਦਾ ਐਲਾਨ
ਸੰਯੁਕਤ ਸਮਾਜ ਮੋਰਚਾ ਗੁਰਨਾਮ ਸਿੰਘ ਚਡੂਨੀ ਨਾਲ ਮਿਲ ਕੇ ਲੜੇਗਾ ਚੋਣਾਂ ਮਾਨਸਾ/ਬਿੳੂਰੋ ਨਿੳੂਜ਼ ਸੰਯੁਕਤ ਸਮਾਜ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਇਸ ਸੰਬੰਧੀ ਜਾਣੂ ਵੀ ਕਰਵਾ ਦਿੱਤਾ ਗਿਆ …
Read More »ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਰਾਹਤ
ਡਰੱਗ ਮਾਮਲੇ ’ਚ ਜ਼ਮਾਨਤ ਹੋਈ ਮਨਜੂਰ ਚੰਡੀਗੜ੍ਹ/ਬਿੳੂਰੋ ਨਿੳੂਜ਼ ਡਰੱਗ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅਗਾੳੂਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਜੀਠੀਆ ਨੂੰ ਅਗਾੳੂਂ ਜ਼ਮਾਨਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਬੁੱਧਵਾਰ ਨੂੰ ਸਵੇਰੇ 11 ਵਜੇ …
Read More »ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ’ਚ ਸ਼ਾਮਲ
ਚੰਨੀ ਅਤੇ ਸਿੱਧੂ ਨੇ ਮਾਲਵਿਕਾ ਨੂੰ ਮੋਗਾ ਤੋਂ ਪਾਰਟੀ ਦੀ ਉਮੀਦਵਾਰ ਐਲਾਨਿਆ ਮੋਗਾ/ਬਿੳੂੁਰੋ ਨਿੳੂਜ਼ ਫਿਲਮ ਅਦਾਕਾਰ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਸੋਨੂੰ ਸੂਦ ਦੀ ਭੈਣ ਮਾਲਵਿਕਾ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਧਿਆਨ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ …
Read More »ਮਜੀਠੀਆ ਨੂੰ ਜ਼ਮਾਨਤ ਮਿਲੀ ਹੈ, ਅਜੇ ਕੇਸ ਖਤਮ ਨਹੀਂ ਹੋਇਆ : ਚਰਨਜੀਤ ਸਿੰਘ ਚੰਨੀ
ਚੰਡੀਗੜ੍ਹ/ਬਿੳੂਰੋ ਨਿੳੂਜ਼ ਡਰੱਗ ਮਾਮਲੇ ’ਚ ਘਿਰੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਵਲੋਂ ਅਗਾੳੂਂ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ, ਕਿਉਂਕਿ ਕਾਂਗਰਸ ਇਸ ਮਾਮਲੇ ਨੂੰ ਚੁਣਾਵੀ ਮੁੱਦਾ ਬਣਾ ਰਹੀ ਸੀ। ਮਜੀਠੀਆ ਨੂੰ ਅਗਾੳੂਂ ਜ਼ਮਾਨਤ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੇ ਚੁੱਪੀ ਸਾਧ ਲਈ …
Read More »News Update Today | 07 january 2022 | Episode 175 | Parvasi TV
ਡੇਰਾ ਮੁਖੀ ਨੂੰ ਪੁੱਛਗਿੱਛ ਲਈ ਪੰਜਾਬ ਲਿਆਉਣਾ ਖਤਰੇ ਤੋਂ ਖਾਲੀ ਨਹੀਂ : ਹਾਈ ਕੋਰਟ
ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ ਬੇਦਅਬੀ ਮਾਮਲੇ ‘ਚ ਡੇਰਾ ਸੱਚਾ-ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਮੁਖੀ ਨੂੰ ਪੁੱਛਗਿੱਛ ਲਈ ਪੰਜਾਬ ਦੀ ਅਦਾਲਤ ਵਿੱਚ ਪੇਸ਼ ਕਰਨਾ ਖਤਰੇ ਤੋਂ ਖਾਲੀ ਨਹੀਂ। …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਲਿਆ ਵੱਡਾ ਫੈਸਲਾ
ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣਾਵੀ ਖਰਚ ਦੀ ਹੱਦ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਨੂੰ ਵਧਾ ਦਿੱਤਾ ਹੈ। ਇਸ ਦੇ ਤਹਿਤ ਲੋਕ ਸਭਾ …
Read More »