Breaking News
Home / 2022 / January (page 35)

Monthly Archives: January 2022

ਕੈਪਟਨ ਅਮਰਿੰਦਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਮੰਗੇ ਖੁੱਲ੍ਹੇ ਦਰਸ਼ਨ

ਕੇਂਦਰ ਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਟਵੀਟ ਕਰਕੇ ਆਸ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿਚ ਇਸ ਲਈ ਸਹਿਮਤ ਹੋਣਗੀਆਂ। ਕੈਪਟਨ ਅਮਰਿੰਦਰ ਨੇ ਟਵੀਟ ਵਿਚ ਕਿਹਾ ਕਿ ਪੰਜਾਬ …

Read More »

ਮੋਦੀ, ਕੈਪਟਨ ਤੇ ਢੀਂਡਸਾ ਦੀ ਤਿੱਕੜੀ ਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਏਗੀ : ਬੀਬੀ ਭੱਠਲ

ਕਿਹਾ : ਕੈਪਟਨ ਨੇ ਮੋਦੀ ਨਾਲ ਮਿਲ ਕੇ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਦਾ ਕੀਤਾ ਘਾਣ ਲਹਿਰਾਗਾਗਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਮੋਦੀ ਨਾਲ ਮਿਲ ਕੇ ਕੰਮ ਕੀਤਾ ਅਤੇ ਉਨ੍ਹਾਂ ਨੇ ਪੰਜਾਬ, ਪੰਜਾਬੀਅਤ, ਕਿਸਾਨੀ ਅਤੇ ਪੰਜਾਬ ਕਾਂਗਰਸ ਦਾ ਬਹੁਤ ਵੱਡੇ ਪੱਧਰ ‘ਤੇ …

Read More »

ਰਿਟਰੀਟ ਸੈਰੇਮੈਨੀ ‘ਚ ਦਰਸ਼ਕਾਂ ਦੇ ਜਾਣ ‘ਤੇ ਫਿਰ ਲੱਗੀ ਰੋਕ

ਕਰੋਨਾ ਦੇ ਚੱਲਦਿਆਂ ਬੀਐਸਐਫ ਵਲੋਂ ਕਲੋਜਿੰਗ ਦਾ ਫੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾ ਦੀ ਤੀਜੀ ਲਹਿਰ ਆਉਣ ਤੋਂ ਬਾਅਦ ਲੌਕਡਾਊਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਪੰਜਾਬ ਵਿਚ ਸਕੂਲ-ਕਾਲਜ ਬੰਦ ਹੋ ਚੁੱਕੇ ਹਨ ਅਤੇ ਦੋ ਡੋਜ਼ ਲਗਾਉਣ ਵਾਲਿਆਂ ਨੂੰ ਹੀ ਜਨਤਕ ਥਾਵਾਂ ‘ਤੇ ਜਾਣ ਦੀ ਆਗਿਆ ਹੈ। ਇਸੇ ਦੌਰਾਨ ਬੀਐਸਐਫ ਨੇ …

Read More »

ਪੰਜਾਬ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ

ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਬਰਖਾਸਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਫਿਰੋਜ਼ਪੁਰ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਅਣਗਹਿਲੀ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਦੀ ਅਗਵਾਈ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ …

Read More »

ਮੋਦੀ ਦੀ ਸੁਰੱਖਿਆ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾਈ

ਤਿੰਨਾਂ ਦਿਨਾਂ ‘ਚ ਕਮੇਟੀ ਦੇਵੇਗੀ ਰਿਪੋਰਟ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਹਾਈ ਲੈਵਲ ਕਮੇਟੀ ਬਣਾ ਦਿੱਤੀ ਹੈ। ਇਸ ਕਮੇਟੀ ਵਿਚ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਅਤੇ ਨਿਆਂ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਕਾਂਗਰਸ ਹੋਈ ਦੋਫਾੜ

ਰਾਣਾ ਸੋਢੀ ਨੇ ਗ੍ਰਹਿ ਮੰਤਰੀ ਤੇ ਡੀਜੀਪੀ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ‘ਚ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਕਾਂਗਰਸ ਦੋਫਾੜ ਨਜ਼ਰ ਆ ਰਹੀ ਹੈ। ਪਹਿਲਾਂ ਤਾਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਚੋਣ …

Read More »

ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਦੇ ਰਾਹ ‘ਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ

ਲੰਬੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਮੌਕੇ ਰਾਹ ਵਿਚ ਪਈ ਰੁਕਾਵਟ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਪੰਜਾਬ ਦੀ ਚੰਨੀ ਸਰਕਾਰ ਨੂੰ ਇਸ ਲਈ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਆਮਦ ਮੌਕੇ ਸੁਰੱਖਿਆ ਅਤੇ ਹਰ ਤਰ੍ਹਾਂ …

Read More »

ਸਫਰ ਏ -ਸ਼ਹਾਦਤ ਦੀ ਲੜੀ ਤਹਿਤ 10 ਰੋਜ਼ਾ ਸਮਾਗਮ ਸੰਪੂਰਨ

ਟੋਰਾਂਟੋ/ਬਿਊਰੋ ਨਿਊਜ਼ : ਵਿਰਸੇ ਦੇ ਵਰਸਾਂ ਨਾਲ ਵਿਰਸੇ ਦੀਆਂ ਗੱਲਾਂ ਕਰਨੀਆਂ ਬਹੁਤ ਜ਼ਰੂਰੀ ਹਨ। ਜਿਹੜੀਆਂ ਕੌਮਾਂ ਆਪਣੇ ਵਿਰਸੇ ਆਪਣੇ ਇਤਿਹਾਸ ਨੂੰ ਚੇਤੇ ਰੱਖਦੀਆਂ ਹਨ ਉਹ ਸਮੇਂ-ਸਮੇਂ ‘ਤੇ ਵੱਡੇ ਸੰਘਰਸ਼ਾਂ ਵਿੱਚ ਜਿੱਤ ਪ੍ਰਾਪਤ ਕਰਦੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਿਆਨੀ ਜੈਦੀਪ ਸਿੰਘ ਫਗਵਾੜਾ ਵਾਲਿਆਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੈਂਬਰਿੱਜ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ‘ਤੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ ਕਵੀ ਦਰਬਾਰ

ਸਰੀ : ਸਰਬੰਸਦਾਨੀ ਸਾਹਿਬ- ਏ-ਕਮਾਲ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਸਮੂਹ ਸਿੱਖ ਜਗਤ ਨੂੰ ਲੱਖ ਲੱਖ ਵਧਾਈ ਹੋਵੇ। ਇਸ ਸੰਬੰਧ ਵਿਚ ਕੈਨੇਡਾ ਦੇ ਕੇਂਦਰੀ ਸਿੱਖ ਅਸਥਾਨ ਗੁਰੂ ਨਾਨਕ ਗੁਰਦੁਆਰਾ ਸਾਹਿਬ ਸਰੀ- ਡੈਲਟਾ ਵਿਖੇ, ਐਤਵਾਰ 9 ਜਨਵਰੀ 2022 ਸ਼ਾਮ ਨੂੰ ਛੇ ਵਜੇ ਕਵੀ ਦਰਬਾਰ ਕਰਵਾਇਆ ਜਾਏਗਾ। ਚਾਹਵਾਨ ਕਵੀ …

Read More »

ਐਨਡੀਪੀ ਆਗੂ ਜਗਮੀਤ ਸਿੰਘ ਦੇ ਘਰ ਬੇਟੀ ਨੇ ਲਿਆ ਜਨਮ

ਐਨਡੀਪੀ ਆਗੂ ਜਗਮੀਤ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਗੁਰਕਿਰਨ ਕੌਰ ਦੇ ਘਰ ਬੇਟੀ ਨੇ ਜਨਮ ਲਿਆ ਹੈ। ਇਸ ਮੌਕੇ ਅਦਾਰਾ ‘ਪਰਵਾਸੀ’ ਨੇ ਜਗਮੀਤ ਸਿੰਘਦੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ।  

Read More »