ਓਟਵਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਇੱਕ ਵਾਰੀ ਫਿਰ ਤੋਂ ਨਵੀਆਂ ਪਾਬੰਦੀਆਂ ਲੱਗਣ ‘ਤੇ ਹਜ਼ਾਰਾਂ ਦੀ ਗਿਣਤੀ ਵਿੱਚ ਸਰਜਰੀਜ਼ ਨੂੰ ਮੁਲਤਵੀ ਕੀਤੇ ਜਾਣ ਦਰਮਿਆਨ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਤੋਂ ਕੈਨੇਡੀਅਨ ਖਫਾ ਹਨ। ਟਰੂਡੋ ਨੇ ਆਖਿਆ ਕਿ ਓਮਾਈਕ੍ਰੌਨ ਵੇਰੀਐਂਟ ਆਉਣ ਤੋਂ ਬਾਅਦ ਪਿਛਲੇ ਕੁੱਝ ਹਫਤਿਆਂ ਵਿੱਚ …
Read More »Monthly Archives: January 2022
ਓਨਟਾਰੀਓ ‘ਚ ਲਾਗੂ ਹੋ ਗਈਆਂ ਹਨ ਨਵੀਆਂ ਪਾਬੰਦੀਆਂ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਇੱਕ ਵਾਰ ਫਿਰ ਕੋਵਿਡ-19 ਸਬੰਧੀ ਮਾਪਦੰਡ ਪ੍ਰਭਾਵੀ ਹੋ ਗਏ ਹਨ। ਘੱਟੋ ਘੱਟ 17 ਜਨਵਰੀ ਤੱਕ ਸਕੂਲਾਂ ਵਿੱਚ ਕਲਾਸਾਂ ਆਨ ਲਾਈਨ ਲਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਜਦਕਿ ਹੋਰਨਾਂ ਕਾਰੋਬਾਰਾਂ ਉੱਤੇ ਲਾਈਆਂ ਗਈਆਂ ਪਾਬੰਦੀਆਂ ਅਗਲੇ 21 ਦਿਨਾਂ ਤੱਕ ਚੱਲਣਗੀਆਂ। ਹਸਪਤਾਲਾਂ ਨੂੰ ਗੈਰ ਜ਼ਰੂਰੀ ਸਰਜਰੀਜ਼ ਨੂੰ ਹਾਲ …
Read More »ਫੈਡਰਲ ਸਰਕਾਰ ਦੇਵੇਗੀ ਫਰਸਟ ਨੇਸ਼ਨ ਦੇ ਬੱਚਿਆਂ ਤੇ ਪਰਿਵਾਰਾਂ ਨੂੰ 40 ਬਿਲੀਅਨ ਡਾਲਰ ਦਾ ਮੁਆਵਜ਼ਾ
ਓਟਵਾ/ਬਿਊਰੋ ਨਿਊਜ਼ : ਫੰਡਾਂ ਤੋਂ ਸੱਖਣੇ ਚਾਈਲਡ ਵੈੱਲਫੇਅਰ ਸਿਸਟਮ ਤੋਂ ਪ੍ਰੇਸ਼ਾਨ ਫਰਸਟ ਨੇਸ਼ਨਜ਼ ਚਿਲਡਰਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਫੈਡਰਲ ਸਰਕਾਰ ਵੱਲੋਂ 40 ਬਿਲੀਅਨ ਡਾਲਰ ਜਾਰੀ ਕੀਤੇ ਜਾਣਗੇ। ਕੈਨੇਡਾ ਦੇ ਇਤਿਹਾਸ ਦੇ ਸਭ ਤੋਂ ਲੰਮੇਂ ਕਲਾਸ ਐਕਸ਼ਨ ਲਾਅਸੂਟ ਦੇ ਫੈਸਲੇ ਅਨੁਸਾਰ ਓਟਵਾ ਨੂੰ 20 ਬਿਲੀਅਨ ਡਾਲਰ ਰਿਜ਼ਰਵ …
Read More »ਸਕਾਰਬਰੋ ‘ਚ ਘਰ ਨੂੰ ਅੱਗ- ਮਹਿਲਾ ਵਾਲ਼-ਵਾਲ਼ ਬਚੀ
ਟੋਰਾਂਟੋ/ਬਿਊਰੋ ਨਿਊਜ਼ : ਸਕਾਰਬਰੋ ਦੇ ਇਕ ਘਰ ਵਿੱਚ ਲੱਗੀ ਜਬਰਦਸਤ ਅੱਗ ਦੌਰਾਨ ਫਾਇਰ ਅਮਲੇ ਵੱਲੋਂ ਇੱਕ ਮਹਿਲਾ ਨੂੰ ਰਿਹਾਇਸ਼ੀ ਇਮਾਰਤ ਦੀ ਖਿੜਕੀ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੂੰ ਸਵੇਰੇ 4:00 ਵਜੇ ਬ੍ਰਿਮਲੇ ਰੋਡ ਨੇੜੇ ਲਾਅਰੈਂਸ ਐਵਨਿਊ ਈਸਟ ਦੇ ਇੱਕ ਘਰ ਵਿੱਚ ਅਮਲੇ ਨੂੰ ਸੱਦਿਆ ਗਿਆ। ਚਸ਼ਮਦੀਦਾਂ ਨੇ ਦੱਸਿਆ ਕਿ ਉਨ੍ਹਾਂ …
Read More »ਲਖੀਮਪੁਰ ਹਿੰਸਾ ਮਾਮਲੇ ‘ਚ ਮੰਤਰੀ ਟੇਨੀ ਦਾ ਮੁੰਡਾ ਮੁੱਖ ਆਰੋਪੀ
ਅਸ਼ੀਸ਼ ਮਿਸ਼ਰਾ ਸਣੇ 14 ਆਰੋਪੀਆਂ ਖਿਲਾਫ ਚਾਰਜ਼ਸੀਟ ਦਾਖਲ ਲਖਨਊ/ਬਿਊਰੋ ਨਿਊਜ਼ : ਲਖੀਮਪੁਰ ਖੀਰੀ ਹਿੰਸਾ ਦੀ ਘਟਨਾ ਨੂੰ ਤਿੰਨ ਮਹੀਨੇ ਹੋ ਗਏ ਹਨ। ਮਾਮਲੇ ਵਿਚ ਐਸ.ਆਈ.ਟੀ. ਨੇ ਅਦਾਲਤ ਵਿਚ ਚਾਰਜ਼ਸੀਟ ਦਾਖਲ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਚਾਰਜਸ਼ੀਟ 5 ਹਜ਼ਾਰ ਪੰਨਿਆਂ ਦੀ ਹੈ। ਇਸ ਚਾਰਜਸ਼ੀਟ ਵਿਚ ਕੇਂਦਰੀ ਗ੍ਰਹਿ ਰਾਜ …
Read More »ਗਲਵਾਨ ਘਾਟੀ ਵਿਚ ਭਾਰਤੀ ਫੌਜ ਨੇ ਲਹਿਰਾਇਆ ਤਿਰੰਗਾ
ਫੌਜ ਨੇ ਪੂਰਬੀ ਲੱਦਾਖ ਦੀ ਗਲਵਾਨ ਵਾਦੀ ‘ਚ ਜੋਸ਼ ਨਾਲ ਮਨਾਇਆ ਨਵਾਂ ਸਾਲ ਨਵੀਂ ਦਿੱਲੀ : ਭਾਰਤੀ ਸੁਰੱਖਿਆ ਅਦਾਰਿਆਂ ਦੇ ਸੂਤਰਾਂ ਨੇ ਪੂਰਬੀ ਲੱਦਾਖ ‘ਚ ਗਲਵਾਨ ਘਾਟੀ ‘ਚ ਇਕ ਵੱਡਾ ਤਿਰੰਗਾ ਫੜੇ ਹੋਏ ਭਾਰਤੀ ਫੌਜ ਦੇ ਜਵਾਨਾਂ ਦੀਆਂ ਨਵੇਂ ਸਾਲ ‘ਤੇ ਜਸ਼ਨ ਮਨਾਉਂਦਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ। ਕੇਂਦਰੀ ਕਾਨੂੰਨ ਤੇ …
Read More »ਸੱਤਿਆਪਾਲ ਮਲਿਕ ਨੇ ਮੋਦੀ ਨੂੰ ਦੱਸਿਆ ਹੰਕਾਰੀ
ਕਿਹਾ : ਕਿਸਾਨਾਂ ਲਈ ਗਵਰਨਰ ਦੀ ਕੁਰਸੀ ਵੀ ਛੱਡਣ ਲਈ ਹਾਂ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ : ਮੇਘਾਲਿਆ ਦੇ ਗਵਰਨਰ ਸੱਤਿਆਪਾਲ ਮਲਿਕ ਨੇ ਇਕ ਵਾਰ ਫਿਰ ਕੇਂਦਰ ਦੀ ਮੋਦੀ ਸਰਕਾਰ ‘ਤੇ ਸਿਆਸੀ ਹਮਲਾ ਕੀਤਾ ਹੈ। ਹਰਿਆਣਾ ਦੇ ਦਾਦਰੀ ਸਥਿਤ ਸਵਾਮੀ ਦਿਆਲ ਧਾਮ ਵਿਚ ਮੱਥਾ ਟੇਕਣ ਲਈ ਪਹੁੰਚੇ ਮਲਿਕ ਨੇ ਕਿਹਾ ਕਿ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੋਇਆ ਕਰੋਨਾ
ਪੰਜਾਬ ‘ਚ ਮਚਿਆ ਹੜਕੰਪ -ਚੋਣ ਰੈਲੀਆਂ ‘ਤੇ ਵੀ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ ਅਤੇ ਇਸ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਪੰਜਾਬ ਵਿਚ ਵੀ ਹੜਕੰਪ ਮਚ ਗਿਆ ਹੈ। ਕਰੋਨਾ ਵਾਇਰਸ ਤੋਂ ਪੀੜਤ …
Read More »ਭਾਜਪਾ ਦੀ ਫਿਰੋਜ਼ਪੁਰ ‘ਚ ਰੈਲੀ ਹੋਣ ਤੋਂ ਪਹਿਲਾਂ ਹੀ ਹੋਈ ਫਲਾਪ
ਵੱਖੋ-ਵੱਖ ਸਿਆਸੀ ਆਗੂਆਂ ਦੀ ਵੱਖ-ਵੱਖ ਰਾਏ ‘ਤੇ ਇਕ ਨਜ਼ਰ ਮੁੜ ਪੰਜਾਬ ਆਓ, ਕੋਈ ਮੁਸ਼ਕਲ ਨਹੀਂ ਆਵੇਗੀ: ਚੰਨੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਮੁੜ ਪੰਜਾਬ ਦੌਰਾ ਕਰਨ, ਚੰਗੇ ਪ੍ਰਬੰਧ ਕੀਤੇ ਜਾਣਗੇ ਅਤੇ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਖ਼ੁਦ …
Read More »ਕੈਪਟਨ ਹਰਪ੍ਰੀਤ ਕੌਰ ਚੰਦੀ ਦੱਖਣੀ ਧਰੁਵ ਦੀ ਯਾਤਰਾ ਕਰਨ ਵਾਲੀ ਪਹਿਲੀ ਸਿੱਖ ਮਹਿਲਾ
ਲੰਡਨ/ਬਿਊਰੋ ਨਿਊਜ਼ ਬਰਤਾਨਵੀ ਸਿੱਖ ਫੌਜੀ ਅਫਸਰ ਤੇ ਫਿਜ਼ੀਓਥੈਰੇਪਿਸਟ ਕੈਪਟਨ ਹਰਪ੍ਰੀਤ ਕੌਰ ਚੰਦੀ ਦੱਖਣੀ ਧਰੁਵ ਤੱਕ ਬਿਨਾਂ ਕਿਸੇ ਮਦਦ ਇਕੱਲੀ ਚੱਲ ਕੇ ਜਾਣ ਵਾਲੀ ਭਾਰਤੀ ਮੂਲ ਦੀ ਪਹਿਲੀ ਮਹਿਲਾ ਬਣ ਗਈ ਹੈ। ਮਹਿਲਾ ਸਿੱਖ ਫੌਜੀ ਅਧਿਕਾਰੀ ਅਤੇ ‘ਪੋਲਰ ਪ੍ਰੀਤ’ ਵਜੋਂ ਜਾਣੀ ਜਾਂਦੀ ਕੈਪਟਨ ਹਰਪ੍ਰੀਤ ਕੌਰ ਚੰਦੀ (32) ਨੇ ਦੱਖਣੀ ਧਰੁੱਵ ਦੀ …
Read More »