ਨਵੀਂ ਦਿੱਲੀ/ਬਿਊਰੋ ਨਿਊਜ਼ : ਹਾਂਗਕਾਂਗ ਨੇ ਕੋਵਿਡ-19 ਸਬੰਧੀ ਪਾਬੰਦੀਆਂ ਮੁੜ ਲਗਾ ਦਿੱਤੀਆਂ ਹਨ ਅਤੇ ਭਾਰਤ ਸਣੇ ਅੱਠ ਦੇਸ਼ਾਂ ਦੀਆਂ ਉਡਾਨਾਂ ‘ਤੇ 21 ਜਨਵਰੀ ਤਕ ਹਾਂਗਕਾਂਗ ਵਿੱਚ ਉਤਰਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹਾਂਗਕਾਂਗ ਦੇ ਚੀਫ ਐਗਜ਼ੈਕਟਿਵ ਕੈਰੀ ਲੈਮ ਚੈਂਗ ਨੇ ਐਲਾਨ ਕੀਤਾ ਹੈ ਕਿ ਆਸਟਰੇਲੀਆ, ਕੈਨੇਡਾ, ਫਰਾਂਸ, ਭਾਰਤ, ਪਾਕਿਸਤਾਨ, ਫਿਲਪੀਨਜ਼, …
Read More »Monthly Archives: January 2022
ਭਾਰਤ ਸਰਕਾਰ ਤੋਂ ਵਿਸ਼ੇਸ਼ ਤਵੱਜੋਂ ਦੀ ਮੰਗ ਕਰਦਾ ਪੰਜਾਬ
ਪੰਜਾਬ ਇਕ ਸਰਹੱਦੀ ਰਾਜ ਹੈ। ਇਥੋਂ ਦੇ ਲੋਕਾਂ ਨੇ, ਖ਼ਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਅੱਗੇ ਹੋ ਕੇ ਕੁਰਬਾਨੀਆਂ ਦਿੱਤੀਆਂ ਹਨ। ਆਜ਼ਾਦੀ ਦੇ ਸੰਘਰਸ਼ ਦੌਰਾਨ ਅਤੇ ਆਜ਼ਾਦੀ ਤੋਂ ਬਾਅਦ ਵੀ, ਜਦੋਂ ਵੀ ਦੇਸ਼ ਦੀਆਂ ਸਰਹੱਦਾਂ ‘ਤੇ ਕੋਈ ਚੁਣੌਤੀ ਪੈਦਾ ਹੋਈ ਹੈ, ਇਸ ਦੇ ਸਪੂਤਾਂ ਨੇ ਡਟ …
Read More »ਚੋਣਾਂ ਤੇ ਕਿਸਾਨ ਅੰਦੋਲਨ ਦੇ ਸਮਾਜਿਕ ਸਰਮਾਏ ਦੀ ਸੰਭਾਲ
ਸੁੱਚਾ ਸਿੰਘ ਗਿੱਲ ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਪੰਜਾਬ ਵਿੱਚ ਸਿਆਸੀ ਪਾਰਟੀਆਂ ਵਲੋਂ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿਆਸੀ ਪਾਰਟੀਆਂ ਉਪਰ ਲਗਾਈਆਂ ਪਾਬੰਦੀਆਂ ਹਟਾ ਦਿਤੀਆਂ ਗਈਆਂ ਹਨ। ਇਸ ਕਾਰਨ ਪਾਰਟੀਆਂ ਵਲੋਂ ਚੋਣ ਰੈਲੀਆਂ ਅਤੇ ਸਮਾਗਮ ਕਰਵਾਏ ਜਾ ਰਹੇ ਹਨ। ਤਰ੍ਹਾਂ ਤਰ੍ਹਾਂ ਦੇ ਲੋਕ-ਲੁਭਾਊ ਵਾਅਦੇ …
Read More »11 ਜਨਵਰੀ ਨੂੰ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ : ਨਸਲਵਾਦ ਤੇ ਬਸਤੀਵਾਦ ਖ਼ਿਲਾਫ਼ ਗ਼ਦਰੀ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ
ਡਾ. ਗੁਰਵਿੰਦਰ ਸਿੰਘ ਗ਼ਦਰ ਲਹਿਰ ਦੇ ਮਹਾਨ ਯੋਧੇ ਸ਼ਹੀਦ ਭਾਈ ਮੇਵਾ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਭਾਰਤ ਦੀੇ ਆਜ਼ਾਦੀ ਦੇ ਇਤਿਹਾਸ ‘ਚ ਨਾਮਾਤਰ ਹੀ ਮਿਲਦਾ ਹੈ। ਇਹ ਜਾਣਦਿਆਂ ਕਈਆਂ ਨੂੰ ਹੈਰਾਨੀ ਹੋਵੇਗੀ ਕਿ ਭਾਈ ਮੇਵਾ ਸਿੰਘ ਲੋਪੋਕੇ, ਕੈਨੇਡਾ ‘ਚ ਫਾਂਸੀ ਦਾ ਰੱਸਾ ਚੁੰਮਣ ਵਾਲੇ ਪਹਿਲੇ ਸ਼ਹੀਦ ਸਨ। ਉਹਨਾਂ ਕੈਨੇਡਾ …
Read More »ਫਿਰੋਜ਼ਪੁਰ ਰੈਲੀ ‘ਚ ਜਾਣ ਤੋਂ ਮੋਦੀ ਨੇ ਵੱਟਿਆ ਪਾਸਾ
ਸੁਰੱਖਿਆ ਖਾਮੀਆਂ ਕਰਕੇ ਰਸਤੇ ‘ਚੋਂ ਵਾਪਸ ਮੁੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਗਾਮੀ ਪੰਜਾਬ ਚੋਣਾਂ ਤੋਂ ਪਹਿਲਾਂ ਆਪਣੀ ਤਜਵੀਜ਼ਤ ਫਿਰੋਜ਼ਪੁਰ ਫੇਰੀ ‘ਸੁਰੱਖਿਆ ਵਿੱਚ ਖਾਮੀਆਂ’ ਕਰਕੇ ਅੱਧ ਵਿਚਾਲੇ ਛੱਡ ਕੇ ਦਿੱਲੀ ਮੁੜਨਾ ਪਿਆ। ਬਠਿੰਡਾ ਤੋਂ ਹੁਸੈਨੀਵਾਲਾ ਲਈ ਸੜਕ ਰਸਤੇ ਨਿਕਲੇ ਪ੍ਰਧਾਨ ਮੰਤਰੀ ਨੇ ਪਹਿਲਾਂ …
Read More »ਭਾਜਪਾ ਦੀ ਰੈਲੀ ਵਿਚ ਸਿਰਫ 700 ਵਿਅਕਤੀ ਪਹੁੰਚੇ, ਪੀਐਮ ਇਸੇ ਲਈ ਗਏ ਵਾਪਸ : ਚੰਨੀ
ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਵਿਖੇ ਭਾਜਪਾ ਦੀ ਰੈਲੀ ਵਿਚ ਸ਼ਾਮਲ ਨਹੀਂ ਹੋਏ ਅਤੇ ਰਸਤੇ ਵਿਚੋਂ ਹੀ ਵਾਪਸ ਮੁੜ ਗਏ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੇਰੇ ਮਨ ਵਿਚ ਪੀਐਮ ਦਾ ਪੂਰਾ ਸਨਮਾਨ ਹੈ ਅਤੇ ਉਨ੍ਹਾਂ ਨੂੰ ਦੁੱਖ ਹੈ ਪੀਐਮ ਨੂੰ ਵਾਪਸ …
Read More »ਮਜੀਠੀਆ ਨੂੰ ਨਹੀਂ ਮਿਲੀ ਰਾਹਤ
ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਹੁ ਚਰਚਿਤ ਡਰੱਗ ਮਾਮਲੇ ‘ਚ ਘਿਰੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਵੱਲੋਂ ਰਾਹਤ ਨਹੀਂ ਮਿਲ ਸਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਪਟੀਸ਼ਨ ‘ਤੇ ਸੁਣਵਾਈ ਨੂੰ 10 ਜਨਵਰੀ ਤੱਕ …
Read More »ਕਰੋਨਾ : ਪੰਜਾਬ ਤੇ ਚੰਡੀਗੜ੍ਹ ‘ਚ ਰਾਤ ਦਾ ਕਰਫਿਊ
ਸਕੂਲ-ਕਾਲਜ ਵੀ ਬੰਦ ਰੱਖਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੰਜਾਬ ਤੇ ਚੰਡੀਗੜ੍ਹ ਵਿਚ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਪੰਜਾਬ ਵਿਚ ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਗਿਆ। ਫਿਲਹਾਲ ਸ਼ਹਿਰਾਂ ਅਤੇ ਕਸਬਿਆਂ ਵਿਚ ਲਗਾਇਆ ਗਿਆ …
Read More »ਇਟਲੀ ਤੋਂ ਅੰਮ੍ਰਿਤਸਰ ਪਹੁੰਚੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ
ਅੰਮ੍ਰਿਤਸਰ : ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ, ਜਿਸ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲ, ਕਾਲਜ ਬੰਦ ਕਰ ਦਿੱਤੇ ਹਨ ਅਤੇ ਕਈ ਹੋਰ ਪਾਬੰਦੀਆਂ ਵੀ ਲਗਾਈਆਂ ਹੋਈਆਂ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਪਹੁੰਚੀ ਏਅਰ ਇੰਡੀਆ ਦੀ ਫਲਾਈਟ ਦੇ 125 ਵਿਅਕਤੀ ਕਰੋਨਾ ਤੋਂ ਪੀੜਤ ਪਾਏ ਗਏ …
Read More »ਸ੍ਰੀ ਹਰਿਮੰਦਰ ਸਾਹਿਬ ਹੁਣ ਸੂਰਜੀ ਊਰਜਾ ਨਾਲ ਹੋਵੇਗਾ ਰੌਸ਼ਨ
ਵਾਤਾਵਰਣ ਸੁਰੱਖਿਆ ਦੇ ਨਾਲ-ਨਾਲ 1 ਕਰੋੜ ਰੁਪਏ ਦੀ ਸਲਾਨਾ ਹੋਵੇਗੀ ਬੱਚਤ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਧ ਰਹੇ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਅਤੇ ਵਿਸ਼ਵ ਪੱਧਰੀ ਮੁਹਿੰਮ ‘ਚ ਆਪਣਾ ਹਿੱਸਾ ਪਾਉਣ ਲਈ ਕਦਮ ਅੱਗੇ ਵਧਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿਚ …
Read More »