ਮੰਗ ਪੱਤਰ ਸੌਂਪ ਕੇ ਚਰਨਜੀਤ ਚੰਨੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਰੇਤ ਮਾਈਨਿੰਗ ਦੇ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ …
Read More »Monthly Archives: January 2022
ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
ਜਗਮੋਹਨ ਸਿੰਘ ਕੰਗ ਤੇ ਅਮਰੀਕ ਸਿੰਘ ਢਿੱਲੋਂ ਦੀਆਂ ਕੱਟੀਆਂ ਟਿਕਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿਚ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਨੂੰ ਮੁਕਤਸਰ ਤੋਂ ਉਮੀਦਵਾਰ ਐਲਾਨਿਆ ਗਿਆ। ਸਾਬਕਾ ਮੰਤਰੀ …
Read More »ਮਜੀਠੀਆ ਨਸ਼ਿਆਂ ਦੀ ਸਪਲਾਈ ਲਈ ਜ਼ਿੰਮੇਵਾਰ : ਰੰਧਾਵਾ
ਰੰਧਾਵਾ ਨੇ ਮਜੀਠੀਆ ਵਲੋਂ ਲਗਾਏ ਆਰੋਪਾਂ ਦਾ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਮਜੀਠੀਆ ਵਲੋਂ ਲਾਏ ਆਰੋਪਾਂ ਦਾ ਜਵਾਬ ਦਿੰਦਿਆਂ ਤਿੱਖਾ ਸਿਆਸੀ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਮੇਰੇ ਪਰਿਵਾਰ ਨੂੰ ਕਿਸੇ ਨਸ਼ਾ ਤਸਕਰ ਕੋਲੋਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਲੋੜ ਨਹੀਂ …
Read More »ਚੰਡੀਗੜ੍ਹ ‘ਚ ਕਰੋਨਾ ਪਾਬੰਦੀਆਂ ਹਟਾਈਆਂ
ਸੁਖਨਾ ਲੇਕ ‘ਚ ਬੋਟਿੰਗ ਦੀ ਆਗਿਆ ਅਤੇ ਸਕੂਲ ਤੇ ਕੋਚਿੰਗ ਸੈਂਟਰ ਵੀ ਖੁੱਲ੍ਹਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਚ ਕਰੋਨਾ ਨੂੰ ਲੈ ਕੇ ਲਗਾਈਆਂ ਗਈਆਂ ਕਈ ਪਾਬੰਦੀਆਂ ਨੂੂੰ ਹਟਾ ਦਿੱਤਾ ਗਿਆ ਹੈ। ਪ੍ਰਸ਼ਾਸਕ ਬੀ.ਐਲ. ਪੁਰੋਹਿਤ ਨੇ ਵੀਰਵਾਰ ਨੂੰ ਉਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕਈ ਅਹਿਮ ਫੈਸਲੇ ਲਏ। ਪ੍ਰਸ਼ਾਸਕ ਨੇ ਮੀਟਿੰਗ …
Read More »ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ‘ਚ ਲਹਿਰਾਇਆ ਤਿਰੰਗਾ
ਕਿਹਾ, ਦੇਸ਼ ਦੀ ਆਜ਼ਾਦੀ ‘ਚ ਪੰਜਾਬ ਦਾ ਵੱਡਾ ਯੋਗਦਾਨ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੇ ਚੰਡੀਗੜ੍ਹ ਸਣੇ ਪੂਰੇ ਭਾਰਤ ਵਿਚ ਅੱਜ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲੰਧਰ ਵਿਚ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਤਿਰੰਗਾ ਲਹਿਰਉਣ ਦੀ ਰਸਮ ਨਿਭਾਈ। ਉਨ੍ਹਾਂ ਨੇ ਤਿਰੰਗਾ ਲਹਿਰਾਉਣ …
Read More »ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ‘ਚ ਦਿਸੀ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਦੀ ਝਲਕ
ਜੰਗ-ਏ-ਆਜ਼ਾਦੀ ਯਾਦਗਾਰ ਦੀ ਝਾਕੀ ਵੀ ਬਣੀ ਖਿੱਚ ਦਾ ਕੇਂਦਰ ਨਵੀਂ ਦਿੱਲੀ : ਨਵੀਂ ਦਿੱਲੀ ਵਿਖੇ ਗਣਤੰਤਰ ਦਿਵਸ ਪਰੇਡ ਦੌਰਾਨ ਪੰਜਾਬ ਦੀ ਝਾਕੀ ਦਾ ਥੀਮ ‘ਸੁਤੰਤਰਤਾ ਸੰਗਰਾਮ ਵਿਚ ਪੰਜਾਬ ਦਾ ਯੋਗਦਾਨ’ ਸੀ। ਜਿਸ ਵਿਚ ਆਜ਼ਾਦੀ ਅੰਦੋਲਨ ਦੇ ਸ਼ਹੀਦਾਂ ਭਗਤ ਸਿੰਘ ਅਤੇ ਊਧਮ ਸਿੰਘ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਗਿਆ। ਇਹ ਦੋਵੇਂ ਆਜ਼ਾਦੀ …
Read More »ਮੇਰੇ ਪਰਿਵਾਰ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ : ਮਜੀਠੀਆ
ਕਿਹਾ, ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਮਾਮਲੇ ਵਿਚ ਘਿਰੇ ਬਿਕਰਮ ਮਜੀਠੀਆ ਨੂੰ ਲੰਘੇ ਕੱਲ੍ਹ ਹਾਈਕੋਰਟ ਨੇ ਰਾਹਤ ਦਿੱਤੀ ਸੀ ਅਤੇ ਤਿੰਨ ਦਿਨਾਂ ਤੱਕ ਮਜੀਠੀਆ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਸੀ। ਇਸਦੇ ਚੱਲਦਿਆਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। …
Read More »ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ : ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਕਾਂਗਰਸ ਪਾਰਟੀ ਦੇ ਆਗੂ ਅਤੇ ਹਲਕਾ ਭੁਲੱਥ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਖਹਿਰਾ ਮਾਮਲੇ ਵਿਚ ਬਹਿਸ ਪੂਰੀ ਹੋਣ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ …
Read More »ਵਿਦੇਸ਼ੀ ਵਿਦਿਆਰਥੀਆਂ ਦਾ ਸ਼ੋਸ਼ਣ ਰੋਕਣ ਲਈ, ਉਨ੍ਹਾਂ ਦੇ ਕੰਮ ਕਰਨ ‘ਤੇ ਲੱਗੀਆਂ ਪਾਬੰਦੀਆਂ ਹਟਾਓ
ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਸਰਕਾਰ ਤੋਂ ਮੰਗ ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੋਸਾਇਟੀ ਕੈਨੇਡਾ ਦੀ ਕਾਰਜਕਰਨੀ ਦੀ ਲੰਘੇ ਬੁੱਧਵਾਰ ਨੂੰ ਹੋਈ ਮੀਟਿੰਗ ਵਿਚ ਹੋਰ ਵਿਸ਼ਿਆਂ ਤੋਂ ਇਲਾਵਾ ਕੈਨੇਡਾ ਵਿਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਦੀਆਂ ਸਮੱਸਿਆਵਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਦੌਰਾਨ ਇਨ੍ਹਾਂ ਵਿਦਿਆਰਥੀਆਂ ਦਾ ਸ਼ੋਸ਼ਣ ਰੋਕਣ ਲਈ ਕੈਨੇਡਾ …
Read More »ਸਾਨ ਫਰਾਂਸਿਸਕੋ ‘ਚ ਗਣਤੰਤਰ ਦਿਵਸ ਵਰਚੂਅਲ ਸਮਾਗਮ ਰਾਹੀਂ ਪੂਰੇ ਉਤਸ਼ਾਹ ਨਾਲ ਮਨਾਇਆ
ਕੌਂਸਲ ਜਨਰਲ ਨੇ ਭਾਰਤੀ ਭਾਈਚਾਰੇ ਦੀ ਕੀਤੀ ਸ਼ਲਾਘਾ ਸੈਕਰਾਮੈਂਟੋ/ਹੁਸਨ ਲੜੋਆ ਬੰਗਾ : ਐਸੋਸੀਏਸ਼ਨ ਆਫ ਇੰਡੋ ਅਮੈਰੀਕਨ (ਏਆਈਏ) ਜੋ ਸਾਨ ਫਰਾਂਸਿਸਕੋ ਬੇਏਰੀਆ ਵਿਚ 38 ਤੋਂ ਵਧ ਗੈਰ ਮੁਨਾਫਾ ਭਾਰਤੀ ਸੰਸਥਾਵਾਂ ਦਾ ਸੰਗਠਨ ਹੈ, ਨੇ ਗਣਤੰਤਰ ਦਿਵਸ ਨੂੰ ਸਮਰਪਿਤ ‘ਆਜ਼ਾਦੀ ਕਾ ਅਮ੍ਰਿਤ ਮਹੋਤਸਵ’ ਪੂਰੇ ਉਤਸ਼ਾਹ ਨਾਲ ਮਨਾਇਆ। ਕੋਵਿਡ-19 ਮਹਾਂਮਾਰੀ ਕਾਰਨ ਸਮਾਗਮ ਵਰਚੂਅਲ …
Read More »