Breaking News
Home / 2022 / January (page 41)

Monthly Archives: January 2022

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ’ਚ ਰੈਲੀ ਭਲਕੇ – ਮੌਸਮ ਵਿਭਾਗ ਵਲੋਂ ਮੀਂਹ ਦੀ ਵੀ ਚਿਤਾਵਨੀ

ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਹੋਇਆ ਕਰੋਨਾ ਟੈਸਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਵੀ ਭਲਕੇ 5 ਜਨਵਰੀ ਤੋਂ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਫਿਰੋਜ਼ਪੁਰ ਵਿਚ ਰੈਲੀ ਰੱਖੀ ਗਈ ਹੈ ਅਤੇ ਇਸ ਰੈਲੀ ਨੂੰ ਪ੍ਰਧਾਨ …

Read More »

ਭਗਵੰਤ ਮਾਨ ਨੇ ਨਵਜੋਤ ਸਿੱਧੂ ਵੱਲੋਂ ਕੀਤੇ ਗਏ ਐਲਾਨਾਂ ’ਤੇ ਚੁੱਕੇ ਸਵਾਲ

ਕਿਹਾ : ਸਿੱਧੂ ਮਹਿਲਾਵਾਂ ਨੂੰ 2000 ਰੁਪਏ ਮਹੀਨਾ ਦੇਣ ਲਈ ਕਿੱਥੋਂ ਲਿਆਉਣਗੇ ਪੈਸਾ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬੀਬੀਆਂ ਲਈ ਕੀਤੇ ਗਏ ਐਲਾਨਾਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ …

Read More »

ਮੋਦੀ ਦੀ ਰੈਲੀ ਤੋਂ ਪਹਿਲਾਂ ਬੋਲੇ ਸਿਹਤ ਮੰਤਰੀ ਓਪੀ ਸੋਨੀ

ਕਿਹਾ : ਚੋਣ ਰੈਲੀਆਂ ’ਤੇ ਪਾਬੰਦੀ ਲਗਾਏ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਅਤੇ ਡਿਪਟੀ ਸੀਐਮ ਓਪੀ ਨੇ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿਖੇ ਹੋਣ ਵਾਲੀ ਰੈਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ …

Read More »

ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਨੂੰ ਦਿਖਾਈਆਂ ਅੱਖਾਂ

ਕਿਹਾ : ਜੇ ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਮਾਨਸਾ ਤੋਂ ਅਜ਼ਾਦ ਲੜਾਂਗਾ ਚੋਣ ਮਾਨਸਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਹੁਣ ਕਾਂਗਰਸ ਪਾਰਟੀ ਨੂੰ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ …

Read More »

ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ

ਰੋਜ਼ਗਾਰ ਦੀ ਗਰੰਟੀ ਸਮੇਤ ਹਰ ਸਾਲ 1 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਪੰਜਾਬ ਦੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਰੋਜਗਾਰ ਦੀ ਗਰੰਟੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ …

Read More »

‘ਆਪ’ ਨੇ ਲਾਲੀ ਮਜੀਠੀਆ ਨੂੰ ਮਜੀਠਾ ਤੋਂ ਦਿੱਤੀ ਟਿਕਟ

ਆਮ ਆਦਮੀ ਪਾਰਟੀ ਨੇ ਹੁਣ ਤੱਕ 101 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਨਾਵਾਂ ਦੀ ਸੱਤਵੀਂ ਲਿਸਟ ਜਾਰੀ ਕਰ ਦਿੱਤੀ ਹੈ। ਜਿਸ ਵਿਚ ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ …

Read More »

ਵਿਧਾਇਕ ਲਾਡੀ ਦੀ ਮੁੜ ਕਾਂਗਰਸ ’ਚ ਵਾਪਸੀ

ਭਾਜਪਾ ’ਚ ਸ਼ਾਮਲ ਹੋ ਗਏ ਸਨ ਬਲਵਿੰਦਰ ਸਿੰਘ ਲਾਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਸਿਆਸੀ ਝਟਕਾ ਦੇਣ ਵਾਲੀ ਭਾਜਪਾ ਨੂੰ ਵੀ ਝਟਕਾ ਲੱਗ ਗਿਆ ਹੈ। ਛੇ ਦਿਨ ਪਹਿਲਾਂ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਕਾਂਗਰਸ ਪਾਰਟੀ ਵਿਚ ਵਾਪਸ ਪਰਤ ਆਏ ਹਨ। …

Read More »

ਲਖੀਮਪੁਰ ਹਿੰਸਾ ਮਾਮਲੇ ’ਚ ਮੰਤਰੀ ਟੇਨੀ ਦਾ ਮੁੰਡਾ ਮੁੱਖ ਆਰੋਪੀ

ਅਸ਼ੀਸ਼ ਮਿਸ਼ਰਾ ਸਣੇ 14 ਆਰੋਪੀਆਂ ਖਿਲਾਫ ਚਾਰਜ਼ਸੀਟ ਦਾਖਲ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਦੀ ਘਟਨਾ ਨੂੰ ਅੱਜ ਤਿੰਨ ਮਹੀਨੇ ਹੋ ਗਏ ਹਨ। ਮਾਮਲੇ ਵਿਚ ਐਸ.ਆਈ.ਟੀ. ਨੇ ਅਦਾਲਤ ਵਿਚ ਚਾਰਜ਼ਸੀਟ ਦਾਖਲ ਕਰ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਇਹ ਚਾਰਜਸ਼ੀਟ 5 ਹਜ਼ਾਰ ਪੰਨਿਆਂ ਦੀ ਹੈ। ਇਸ ਚਾਰਜਸ਼ੀਟ ਵਿਚ ਕੇਂਦਰੀ ਗ੍ਰਹਿ ਰਾਜ …

Read More »

ਸਿੱਧੂ ਵੀ ਵੰਡਣ ਲੱਗੇ ਲੌਲੀਪੌਪ

ਮਹਿਲਾਵਾਂ ਨੂੰ ਹਰ ਮਹੀਨੇ ਦੋ ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ ਭਦੌੜ/ਬਿਊਰੋ ਨਿਊਜ਼ ਜਿਨ੍ਹਾਂ ਐਲਾਨਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲੌਲੀਪੌਪ ਦੱਸ ਰਹੇ ਸਨ, ਹੁਣ ਖੁਦ ਵੀ ਅਜਿਹਾ ਹੀ ਕਰਨ ਲੱਗੇ ਹਨ। ਭਦੌੜ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਕਈ ਐਲਾਨ ਕੀਤੇ। …

Read More »