Breaking News
Home / 2022 / January / 04

Daily Archives: January 4, 2022

ਅਰਵਿੰਦ ਕੇਜਰੀਵਾਲ ਨੂੰ ਹੋਇਆ ਕਰੋਨਾ

ਪੰਜਾਬ ’ਚ ਮਚਿਆ ਹੜਕੰਪ -ਚੋਣ ਰੈਲੀਆਂ ’ਤੇ ਵੀ ਉਠਣ ਲੱਗੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ ਅਤੇ ਇਸ ਨੂੰ ਦੇਖਦਿਆਂ ਚੰਡੀਗੜ੍ਹ ਅਤੇ ਪੰਜਾਬ ਵਿਚ ਵੀ ਹੜਕੰਪ ਮਚ ਗਿਆ ਹੈ। ਕਰੋਨਾ ਵਾਇਰਸ ਤੋਂ ਪੀੜਤ ਹੋਣ …

Read More »

ਕਰੋਨਾ : ਪੰਜਾਬ ਵਿਚ ਲੱਗਿਆ ਰਾਤ ਦਾ ਕਰਫਿਊ

ਸਕੂਲ-ਕਾਲਜ ਵੀ ਬੰਦ ਰੱਖਣ ਦੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਨਾਲ ਹਾਲਾਤ ਫਿਰ ਤੋਂ ਵਿਗੜਨੇ ਸ਼ੁਰੂ ਹੋ ਗਏ ਹਨ ਅਤੇ ਸਰਕਾਰ ਵਲੋਂ ਪੰਜਾਬ ਵਿਚ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਗਾਇਆ ਗਿਆ। ਫਿਲਹਾਲ ਸ਼ਹਿਰਾਂ ਅਤੇ ਕਸਬਿਆਂ …

Read More »

ਕੈਪਟਨ ਅਮਰਿੰਦਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਮੰਗੇ ਖੁੱਲ੍ਹੇ ਦਰਸ਼ਨ

ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਟਵੀਟ ਕਰਕੇ ਆਸ ਕੀਤੀ ਹੈ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿੱਤ ਵਿਚ ਇਸ ਲਈ ਸਹਿਮਤ ਹੋਣਗੀਆਂ। ਕੈਪਟਨ ਅਮਰਿੰਦਰ ਨੇ ਟਵੀਟ ਵਿਚ ਕਿਹਾ ਕਿ ਪੰਜਾਬ ਵਿਚ …

Read More »

ਭਗਵੰਤ ਮਾਨ ਪੰਜਾਬ ’ਚ ਹੋਣਗੇ ‘ਆਪ’ ਦਾ ਮੁੱਖ ਮੰਤਰੀ ਚਿਹਰਾ – ਸਿਆਸੀ ਹਲਕਿਆਂ ’ਚ ਛਿੜੀ ਚਰਚਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਹੋਣ ਲਈ ਬਹੁਤ ਘੱਟ ਸਮਾਂ ਰਹਿ ਗਿਆ ਹੈ ਅਤੇ ਕਿਸੇ ਵੇਲੇ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸ ਵਾਰ ਪੰਜਾਬ ਵਿਚ ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਿਚਕਾਰ ਤਿਕੋਣਾ ਮੁਕਾਬਲਾ ਹੋਵੇਗਾ। ਇਸੇ ਦੌਰਾਨ ਆਮ ਆਦਮੀ ਪਾਰਟੀ ਵਲੋਂ ਬਹੁਤ ਅਹਿਮ ਖਬਰ …

Read More »

ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ’ਚ ਰੈਲੀ ਭਲਕੇ – ਮੌਸਮ ਵਿਭਾਗ ਵਲੋਂ ਮੀਂਹ ਦੀ ਵੀ ਚਿਤਾਵਨੀ

ਡਿਊਟੀ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦਾ ਹੋਇਆ ਕਰੋਨਾ ਟੈਸਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵਲੋਂ ਵੀ ਭਲਕੇ 5 ਜਨਵਰੀ ਤੋਂ ਚੋਣ ਮੁਹਿੰਮ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਪੰਜਾਬ ਭਾਜਪਾ ਵਲੋਂ ਫਿਰੋਜ਼ਪੁਰ ਵਿਚ ਰੈਲੀ ਰੱਖੀ ਗਈ ਹੈ ਅਤੇ ਇਸ ਰੈਲੀ ਨੂੰ ਪ੍ਰਧਾਨ …

Read More »

ਭਗਵੰਤ ਮਾਨ ਨੇ ਨਵਜੋਤ ਸਿੱਧੂ ਵੱਲੋਂ ਕੀਤੇ ਗਏ ਐਲਾਨਾਂ ’ਤੇ ਚੁੱਕੇ ਸਵਾਲ

ਕਿਹਾ : ਸਿੱਧੂ ਮਹਿਲਾਵਾਂ ਨੂੰ 2000 ਰੁਪਏ ਮਹੀਨਾ ਦੇਣ ਲਈ ਕਿੱਥੋਂ ਲਿਆਉਣਗੇ ਪੈਸਾ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬੀਬੀਆਂ ਲਈ ਕੀਤੇ ਗਏ ਐਲਾਨਾਂ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ …

Read More »

ਮੋਦੀ ਦੀ ਰੈਲੀ ਤੋਂ ਪਹਿਲਾਂ ਬੋਲੇ ਸਿਹਤ ਮੰਤਰੀ ਓਪੀ ਸੋਨੀ

ਕਿਹਾ : ਚੋਣ ਰੈਲੀਆਂ ’ਤੇ ਪਾਬੰਦੀ ਲਗਾਏ ਕੇਂਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਅਤੇ ਡਿਪਟੀ ਸੀਐਮ ਓਪੀ ਨੇ ਸੋਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਵਿਖੇ ਹੋਣ ਵਾਲੀ ਰੈਲੀ ਤੋਂ ਇਕ ਦਿਨ ਪਹਿਲਾਂ ਕੇਂਦਰ ਸਰਕਾਰ ਤੋਂ ਚੋਣ ਰੈਲੀਆਂ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ …

Read More »

ਸਿੱਧੂ ਮੂਸੇਵਾਲਾ ਨੇ ਕਾਂਗਰਸ ਪਾਰਟੀ ਨੂੰ ਦਿਖਾਈਆਂ ਅੱਖਾਂ

ਕਿਹਾ : ਜੇ ਕਾਂਗਰਸ ਨੇ ਟਿਕਟ ਨਾ ਦਿੱਤੀ ਤਾਂ ਮਾਨਸਾ ਤੋਂ ਅਜ਼ਾਦ ਲੜਾਂਗਾ ਚੋਣ ਮਾਨਸਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਹੁਣ ਕਾਂਗਰਸ ਪਾਰਟੀ ਨੂੰ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਹੀਂ …

Read More »

ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਲਈ ਕੀਤੇ ਵੱਡੇ ਐਲਾਨ

ਰੋਜ਼ਗਾਰ ਦੀ ਗਰੰਟੀ ਸਮੇਤ ਹਰ ਸਾਲ 1 ਲੱਖ ਨੌਕਰੀਆਂ ਦੇਣ ਦਾ ਕੀਤਾ ਵਾਅਦਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਪੰਜਾਬ ਦੇ ਨੌਜਵਾਨਾਂ ਲਈ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਰੋਜਗਾਰ ਦੀ ਗਰੰਟੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ …

Read More »