Breaking News
Home / 2022 / January / 05

Daily Archives: January 5, 2022

ਵੀ.ਕੇ. ਭਾਵੜਾ ਹੋ ਸਕਦੇ ਹਨ ਹੁਣ ਪੰਜਾਬ ਦੇ ਡੀਜੀਪੀ

ਯੂਪੀਐਸਸੀ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਭੇਜਿਆ ਪੈਨਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਨਵੇਂ ਪਰਮਾਨੈਂਟ ਡੀਜੀਪੀ ਦੀ ਨਿਯੁਕਤੀ ’ਤੇ ਛੇਤੀ ਫੈਸਲਾ ਹੋ ਸਕਦਾ ਹੈ। ਇਸ ਸਬੰਧ ਵਿਚ ਯੂਪੀ ਐਸਸੀ (ਯੂਨੀਅਨ ਪਬਲਿਕ ਸਰਵਿਸ ਕਮਿਸ਼ਨ) ਨੇ ਪੰਜਾਬ ਸਰਕਾਰ ਨੂੰ ਪੈਨਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਯੂਪੀਐਸਸੀ ਵਲੋਂ ਦਿਨਕਰ ਗੁਪਤਾ ਨੂੰ ਹਟਾਉਣ ਤੋਂ …

Read More »

ਸੁਖਦੇਵ ਸਿੰਘ ਢੀਂਡਸਾ ਨੂੰ ਹੋਇਆ ਕਰੋਨਾ

ਢੀਂਡਸਾ ਨੇ ਆਪਣੇ ਆਪ ਨੂੰ ਕੀਤਾ ਇਕਾਂਤਵਾਸ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ ਅਤੇ ਉਨ੍ਹਾਂ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਇਸਦੇ ਚੱਲਦਿਆਂ ਢੀਂਡਸਾ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਸੁਖਦੇਵ ਸਿੰਘ ਢੀਂਡਸਾ ਨੇ ਉਨ੍ਹਾਂ ਦੇ …

Read More »

ਮੋਦੀ ਫਿਰੋਜ਼ਪੁਰ ’ਚ ਖਾਲੀ ਕੁਰਸੀਆਂ ਦੀ ਖਬਰ ਮਿਲਦਿਆਂ ਹੀ ਮੁੜੇ ਵਾਪਸ

ਕਿਸਾਨਾਂ ਦੀ ਨਰਾਜ਼ਗੀ ਕਰਕੇ ਰੈਲੀ ’ਚ ਨਹੀਂ ਪਹੁੰਚੇ ਲੋਕ ਫਿਰੋਜ਼ਪੁਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਰੋਜ਼ਪੁਰ ਵਿਚ ਭਾਜਪਾ ਦੀ ਰੈਲੀ ਨੂੰ ਸੰਬੋਧਨ ਕਰਕੇ ਪੰਜਾਬ ’ਚ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਾ ਸੀ ਅਤੇ ਕਈ ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਰੱਖਣੇ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਪਹੁੰਚੇ …

Read More »

ਭਾਜਪਾ ਪੰਜਾਬ ਸਰਕਾਰ ’ਤੇ ਸਿਆਸੀ ਕਾਰਨਾਂ ਕਰਕੇ ਲਗਾਉਣ ਲੱਗੀ ਆਰੋਪ : ਚਰਨਜੀਤ ਸਿੰਘ ਚੰਨੀ

ਕਿਹਾ : ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਨਹੀਂ ਸੀ ਕੋਈ ਖਾਮੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੋਈ ਖਾਮੀ ਨਹੀ ਸੀ। ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਪਸ ਮੁੜੇ, ਇਸ …

Read More »

ਮੋਦੀ, ਕੈਪਟਨ ਤੇ ਢੀਂਡਸਾ ਦੀ ਤਿੱਕੜੀ ਨੂੰ ਪੰਜਾਬ ਦੀ ਜਨਤਾ ਮੂੰਹ ਨਹੀਂ ਲਾਏਗੀ : ਬੀਬੀ ਭੱਠਲ

ਕਿਹਾ : ਕੈਪਟਨ ਨੇ ਮੋਦੀ ਨਾਲ ਮਿਲ ਕੇ ਪੰਜਾਬ, ਪੰਜਾਬੀਅਤ ਅਤੇ ਕਿਸਾਨੀ ਦਾ ਕੀਤਾ ਘਾਣ ਲਹਿਰਾਗਾਗਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲ ਮੋਦੀ ਨਾਲ ਮਿਲ ਕੇ ਕੰਮ ਕੀਤਾ ਅਤੇ ਉਨ੍ਹਾਂ ਨੇ ਪੰਜਾਬ, ਪੰਜਾਬੀਅਤ, ਕਿਸਾਨੀ ਅਤੇ ਪੰਜਾਬ ਕਾਂਗਰਸ ਦਾ ਬਹੁਤ ਵੱਡੇ ਪੱਧਰ ’ਤੇ ਨੁਕਸਾਨ …

Read More »

ਹੁਣ ਕਰੋਨਾ ਨੂੰ ਠੀਕ ਕਰੇਗੀ ਮੋਲਨੁਪਿਰਾਵੀਰ ਨਾਮੀ ਗੋਲੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕੋਵਿਡ-19 ਦੇ ਇਲਾਜ ’ਚ ਵਰਤੀ ਜਾਣ ਵਾਲੀ ਐਂਟੀਵਾਇਰਲ ਗੋਲੀ ਮੋਲਨੁਪਿਰਾਵੀਰ ਨੂੰ ਭਾਰਤ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਅਦ ਲਾਂਚ ਕਰ ਦਿੱਤਾ ਗਿਆ ਹੈ। ਮੋਲਨੁਪਿਰਾਵੀਰ ਤੋਂ ਇਲਾਵਾ ਕੋਵੋਵੈਕਸ ਅਤੇ ਕਾਰਬੇਵੈਕਸ ਨੂੰ ਵੀ ਕੇਂਦਰੀ ਔਸ਼ਧੀ ਮਾਨਕ ਕੰਟਰੋਲ ਸੰਗਠਨ ਨੇ ਮਨਜ਼ੂਰੀ ਦੇ ਦਿੱਤੀ ਹੈ। ਮੋਲਨੁਪਿਰਾਵੀਰ ਦਾ ਇਸਤੇਮਾਲ ਕੋਵਿਡ-19 ਤੋਂ ਪੀੜਤ …

Read More »

ਮਜੀਠੀਆ ਨੂੰ ਨਹੀਂ ਮਿਲੀ ਰਾਹਤ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ, ਅਗਲੀ ਸੁਣਵਾਈ 10 ਜਨਵਰੀ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁ ਚਰਚਿਤ ਡਰੱਗ ਮਾਮਲੇ ’ਚ ਘਿਰੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਵੀ ਹਾਈ ਕੋਰਟ ਵੱਲੋਂ ਰਾਹਤ ਨਹੀਂ ਮਿਲ ਸਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਦੀ ਪਟੀਸ਼ਨ …

Read More »

ਭਾਜਪਾ ਆਗੂਆਂ ਨੇ ਰੈਲੀ ਰੱਦ ਹੋਣ ਦਾ ਕਾਰਨ ਦੱਸਿਆ ਖਰਾਬ ਮੌਸਮ

9 ਜਨਵਰੀ ਨੂੰ ਲਖਨਊ ’ਚ ਹੋਣ ਵਾਲਾ ਪ੍ਰੋਗਰਾਮ ਵੀ ਕੀਤਾ ਮੁਲਤਵੀ ਚੰਡੀਗੜ੍ਹ/ਬਿਊਰੋ ਨਿਊਜ਼ ਓਮੀਕਰੋਨ ਅਤੇ ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀਆਂ ਰੈਲੀਆਂ ਨੂੰ ਰੱਦ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਅੱਜ ਪੰਜਾਬ ਦੇ ਫਿਰੋਜ਼ਪੁਰ ’ਚ ਵਿਚ ਇਕ ਰੈਲੀ ਕਰਨੀ ਸੀ ਪ੍ਰੰਤੂ ਖਰਾਬ …

Read More »

ਕਾਂਗਰਸ ਹਾਈਕਮਾਂਡ ਨੇ ਕਰੋਨਾ ਦੇ ਵਧਦੇ ਪ੍ਰਭਾਵ ਕਾਰਨ ਚੋਣਾਂ ਵਾਲੇ ਸੂਬਿਆਂ ’ਚ ਰੈਲੀਆਂ ਕੀਤੀਆਂ ਮੁਲਤਵੀ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ’ਚ ਕਰੋਨਾ ਵਾਇਰਸ ਦੇ ਮੁੜ ਖਤਰਨਾਕ ਰੂਪ ਧਾਰਨ ਕਰਨ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦੇ ਮੱਦੇਨਜ਼ਰ ਚੋਣਾਂ ਵਾਲੇ ਸੂਬਿਆਂ ’ਚ ਹੋਣ ਵਾਲੀਆਂ ਕਾਂਗਰਸ ਪਾਰਟੀ ਦੀਆਂ ਚੋਣ ਰੈਲੀਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਾਂਗਰਸੀ ਆਗੂ ਕੇ ਸੀ ਵੇਣੂਗੋਪਾਲ …

Read More »