Home / 2022 / January / 07

Daily Archives: January 7, 2022

ਡੇਰਾ ਮੁਖੀ ਨੂੰ ਪੁੱਛਗਿੱਛ ਲਈ ਪੰਜਾਬ ਲਿਆਉਣਾ ਖਤਰੇ ਤੋਂ ਖਾਲੀ ਨਹੀਂ : ਹਾਈ ਕੋਰਟ

ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ ਬੇਦਅਬੀ ਮਾਮਲੇ ‘ਚ ਡੇਰਾ ਸੱਚਾ-ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਡੇਰਾ ਮੁਖੀ ਨੂੰ ਪੁੱਛਗਿੱਛ ਲਈ ਪੰਜਾਬ ਦੀ ਅਦਾਲਤ ਵਿੱਚ ਪੇਸ਼ ਕਰਨਾ ਖਤਰੇ ਤੋਂ ਖਾਲੀ ਨਹੀਂ। …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਲੈਕਸ਼ਨ ਕਮਿਸ਼ਨ ਨੇ ਲਿਆ ਵੱਡਾ ਫੈਸਲਾ

ਚੋਣ ਲੜਨ ਵਾਲੇ ਉਮੀਦਵਾਰਾਂ ਦੇ ਚੋਣਾਵੀ ਖਰਚ ਦੀ ਹੱਦ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ‘ਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਨੂੰ ਵਧਾ ਦਿੱਤਾ ਹੈ। ਇਸ ਦੇ ਤਹਿਤ ਲੋਕ ਸਭਾ …

Read More »

ਪੰਜਾਬ ਸਰਕਾਰ ਨੇ ਗ੍ਰਹਿ ਮੰਤਰਾਲੇ ਨੂੰ ਸੌਂਪੀ ਪਹਿਲੀ ਰਿਪੋਰਟ

ਕਿਹਾ : ਰੂਟ ਕਲੀਅਰ ਕਰਵਾ ਦਿੱਤਾ ਗਿਆ ਸੀ, ਅਚਾਨਕ ਸਾਹਮਣੇ ਆਏ ਪ੍ਰਦਰਸ਼ਨਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਆਪਣੀ ਪਹਿਲੀ ਰਿਪੋਰਟ ਭੇਜ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਰਕਾਰ …

Read More »

ਆਮ ਆਦਮੀ ਪਾਰਟੀ ਨੇ ਤਿੰਨ ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਜਲੰਧਰ ਕੇਂਦਰੀ ਤੋਂ ਰਮਨ ਅਰੋੜਾ ਤੇ ਅਬੋਹਰ ਤੋਂ ਦੀਪ ਕੰਬੋਜ ਨੂੰ ਚੋਣ ਮੈਦਾਨ ‘ਚ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਤਿੰਨ ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਵਿਚ ਜਲੰਧਰ ਕੇਂਦਰੀ ਤੋਂ ਰਮਨ ਅਰੋੜਾ, ਗੁਰੂ ਹਰ ਸਹਾਏ ਤੋਂ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ ਮਾਮਲਾ-ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਰਿਕਾਰਡ ਸੰਭਾਲਣ ਦਾ ਹੁਕਮ

ਅਗਲੀ ਸੁਣਵਾਈ 10 ਜਨਵਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸ਼ਟਰਾਰ ਜਨਰਲ ਨੂੰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਦੀ ਯਾਤਰਾ ਦੇ ਰਿਕਾਰਡ ਨੂੰ …

Read More »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਘਟਨਾਕ੍ਰਮ ਨੂੰ ਦੱਸਿਆ ਮੰਦਭਾਗਾ

ਕਿਹਾ : ਨਫ਼ਰਤ ਫੈਲਾਉਣ ਵਾਲਿਆ ਖਿਲਾਫ਼ ਹੋਏ ਦੇਸ਼ ਧ੍ਰੋਹ ਦਾ ਮਾਮਲਾ ਦਰਜ ਤਲਵੰਡੀ ਸਾਬੋ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੰਦਭਾਗਾ ਦੱਸਿਆ ਹੈ। ਜਥੇਦਾਰ ਨੇ ਕਿਹਾ ਕਿ ਇਹ ਘਟਨਾਕ੍ਰਮ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ …

Read More »

ਪ੍ਰਧਾਨ ਮੰਤਰੀ ਦਾ ਕਾਫ਼ਲਾ ਰੋਕਣ ਵਾਲੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਕੇਂਦਰੀ ਜਾਂਚ ਟੀਮ ਨੇ ਕਾਫਲਾ ਰੋਕੇ ਜਾਣ ਵਾਲੀ ਥਾਂ ‘ਤੇ ਪਹੁੰਚ ਕੇ ਕੀਤੀ ਜਾਂਚ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫ਼ਲਾ ਰੋਕੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਨੇ 150 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਅਤੇ …

Read More »

ਦੇਸ਼ ‘ਚ ਕਰੋਨਾ ਦਾ ਕਹਿਰ-

9 ਮਹੀਨੇ ਬਾਅਦ 1 ਲੱਖ ਤੋਂ ਜ਼ਿਆਦਾ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ‘ਚ ਆਉਣ ਵਾਲੇ ਸਾਰੇ ਇੰਟਰਨੈਸ਼ਨਲ ਯਾਤਰੀਆਂ ਦੇ ਲਈ 7 ਦਿਨ ਦਾ ਹੋਮ ਕੁਆਰਨਟੀਨ ਜ਼ਰੂਰੀ ਕਰ ਦਿੱਤਾ ਗਿਆ ਹੈ। ਦੇਸ਼ ‘ਚ ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ। ਨਵੀਂ ਗਾਈਡਲਾਈਨ ਅਨੁਸਾਰ ਯਾਤਰੀਆਂ …

Read More »

ਚੰਨੀ ਸਰਕਾਰ ਦੇ ਬਚਾਏ ਵਿਚ ਆਏ ਨਵਜੋਤ ਸਿੱਧੂ

ਕਿਹਾ : ਜਾਨ ਨੂੰ ਖਤਰਾ ਦੱਸਣਾ ਪ੍ਰਧਾਨ ਮੰਤਰੀ ਦਾ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਈ ਦੇ ਮਾਮਲੇ ਵਿਚ ਘਿਰੀ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਅਤੇ ਪੁਲਿਸ ਦੇ ਬਚਾਅ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਗੇ ਆਏ ਗਏ ਹਨ। ਉਨ੍ਹਾਂ ਕਿਹਾ ਕਿ …

Read More »