ਹਰ ਮਹੀਨੇ ਦੋ ਹਜ਼ਾਰ ਰੁਪਏ ਤੇ ਸਾਲ ‘ਚ 8 ਸਿਲੰਡਰ ਮੁਫਤ ਦੇਣ ਦਾ ਕੀਤਾ ਐਲਾਨ ਸ਼ਹਿਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਭਰਮਾਉਣ ਲਈ ਵਾਅਦਿਆਂ ਦੀ ਦੌੜ ‘ਚ ਸ਼ਾਮਲ ਹੁੰਦਿਆਂ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਮੁੜ …
Read More »Daily Archives: January 7, 2022
ਭਗਵੰਤ ਮਾਨ ਨੇ ਨਵਜੋਤ ਸਿੱਧੂ ਵੱਲੋਂ ਕੀਤੇ ਗਏ ਐਲਾਨਾਂ ‘ਤੇ ਚੁੱਕੇ ਸਵਾਲ
ਕਿਹਾ : ਸਿੱਧੂ ਔਰਤਾਂ ਨੂੰ 2000 ਰੁਪਏ ਮਹੀਨਾ ਦੇਣ ਲਈ ਕਿੱਥੋਂ ਲਿਆਉਣਗੇ ਪੈਸਾ ਪਟਿਆਲਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਬੀਬੀਆਂ ਲਈ ਕੀਤੇ ਗਏ ਐਲਾਨਾਂ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ …
Read More »ਸੰਯੁਕਤ ਸਮਾਜ ਮੋਰਚੇ ਨੂੰ ਮਿਲਿਆ 45 ਜਥੇਬੰਦੀਆਂ ਦਾ ਸਮਰਥਨ
ਰਵਾਇਤੀ ਰਾਜਨੀਤਕ ਪਾਰਟੀਆਂ ਤੋਂ ਖਹਿੜਾ ਛੁਡਾਉਣ ਦਾ ਸਮਾਂ : ਧਰਮਵੀਰ ਗਾਂਧੀ ਜਲੰਧਰ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਲਈ ਬਣਾਏ ਗਏ ਸੰਯੁਕਤ ਸਮਾਜ ਮੋਰਚੇ ਦੇ ਸਮਰਥਨ ਵਿੱਚ 45 ਹੋਰ ਜਥੇਬੰਦੀਆਂ ਨੇ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ। ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕੀਤੇ ਗਏ ਇੱਕਠ ਮਗਰੋਂ ਗੱਲਬਾਤ ਕਰਦਿਆਂ …
Read More »ਪੰਜਾਬ ਮੰਤਰੀ ਮੰਡਲ ਵੱਲੋਂ ‘ਰੁਜ਼ਗਾਰ ਗਰੰਟੀ ਸਕੀਮ (ਪ੍ਰਗਤੀ)-2022’ ਨੂੰ ਪ੍ਰਵਾਨਗੀ
ਵਿਦਿਆਰਥੀਆਂ ਨੂੰ 2000 ਰੁਪਏ ਇੰਟਰਨੈਟ ਭੱਤਾ ਦੇਣ ਨੂੰ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਚੁਣਾਵੀਂ ਸੌਗਾਤਾਂ ‘ਤੇ ਮੋਹਰ ਲਗਾ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸੂਬੇ ਦੇ ਬੇਕਾਰੀ ਝੱਲ …
Read More »ਬਲਵਿੰਦਰ ਲਾਡੀ ਨੇ ਕੀਤੀ ਕਾਂਗਰਸ ਵਿਚ ਵਾਪਸੀ
ਚੰਨੀ ਦੇ ਭਰੋਸੇ ਤੋਂ ਬਾਅਦ ਲਾਡੀ ਨੇ ਬਦਲਿਆ ਫੈਸਲਾ ਬਟਾਲਾ/ਬਿਊਰੋ ਨਿਊਜ਼ : ਭਾਜਪਾ ‘ਚ ਕਰੀਬ ਹਫਤਾ ਭਰ ਪਹਿਲਾਂ ਸ਼ਾਮਲ ਹੋਏ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਵਿਧਾਇਕ ਨੇ ਦੱਸਿਆ ਕਿ ਭਾਜਪਾ ‘ਚ ਜਾਣ ਦਾ ਫ਼ੈਸਲਾ ਉਨ੍ਹਾਂ ਦਾ ਨਿੱਜੀ ਮਾਮਲਾ ਸੀ, ਪਰ ਹਲਕੇ …
Read More »ਮਜੀਠੀਆ ਪੰਜਾਬ ਵਿਚ ਦਿਸਿਆ ਤਾਂ ਇਕ ਮਿੰਟ ‘ਚ ਹੋਵੇਗਾ ਜੇਲ੍ਹ ਦੇ ਅੰਦਰ : ਰੰਧਾਵਾ
ਕਿਹਾ : ਬਿਕਰਮ ਮਜੀਠੀਆ ਪੰਜਾਬ ਤੋਂ ਹੈ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਦਾਅਵਾ ਕੀਤਾ ਕਿ ਡਰੱਗ ਮਾਮਲੇ ਵਿਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਪੰਜਾਬ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਮਜੀਠੀਆ ਪੰਜਾਬ ਵਿਚ ਕਿਤੇ ਵੀ ਨਜ਼ਰ ਆਏਗਾ ਤਾਂ ਇਕ ਮਿੰਟ ਵਿਚ …
Read More »ਪੰਜਾਬ ਸਿਰ ਤਿੰਨ ਲੱਖ ਕਰੋੜ ਦਾ ਕਰਜ਼ਾ : ਰਾਘਵ ਚੱਢਾ
ਕਿਹਾ : ਪ੍ਰਤੀ ਵਿਅਕਤੀ ‘ਤੇ ਇਕ ਲੱਖ ਰੁਪਏ ਕਰਜ਼ੇ ਦਾ ਬੋਝ ਚੰਡੀਗੜ੍ਹ/ਬਿਊਰੋ ਬਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਤੇ ਮੌਜੂਦਾ ਕਾਂਗਰਸ ਸਰਕਾਰ ‘ਤੇ ਪੰਜਾਬ ਨੂੰ ਕਰਜ਼ੇ ਵਿਚ ਡੋਬਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ …
Read More »ਸੋਨੂੰ ਸੂਦ ਨੇ ਵੰਡੀਆਂ ਇਕ ਹਜ਼ਾਰ ਸਾਈਕਲਾਂ
ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਚੜ੍ਹਿਆ ਸਿਆਸੀ ਪਾਰਾ ਮੋਗਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਗਾ ‘ਚ ਸਿਆਸੀ ਸਰਗਰਮੀਆਂ ਵਧ ਗਈਆਂ ਹਨ। ਚਰਚਾ ਹੈ ਕਿ ਇੱਥੇ ਫਿਲਮ ਅਭਿਨੇਤਾ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਵਿਧਾਨ ਸਭਾ ਚੋਣਾਂ ਲੜ ਸਕਦੀ ਹੈ। ਉਹ ਕਿਹੜੀ ਪਾਰਟੀ ‘ਚ ਸ਼ਾਮਲ ਹੋਵੇਗੀ, ਇਸ ਨੂੰ …
Read More »ਭਾਰਤੀ ਜਨਤਾ ਪਾਰਟੀ ਦੀ ਸੋਚ ਦੇਸ਼ ਨੂੰ ਮਜ਼ਬੂਤ ਕਰਨ ਵਾਲੀ: ਅਮਰਿੰਦਰ
ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੀ ਸੋਚ ਦੇਸ਼ ਦੀ ਸੁਰੱਖਿਆ, ਤਰੱਕੀ ਅਤੇ ਆਰਥਿਕਤਾ ਨੂੰ ਮਜ਼ਬੂਤ ਕਰਨ ਵਾਲੀ ਹੈ। ਬਠਿੰਡਾ ਵਿਚ ਉਨ੍ਹਾਂ ਕਿਹਾ ਕਿ ਇਸੇ ਸੋਚ ਨਾਲ ਸਹਿਮਤ ਹੋ ਕੇ …
Read More »ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰੇ
ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਚੱਲ ਰਹੇ ਹਨ ਧਰਨੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਕਿਸਾਨਾਂ ਨੇ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਚੱਲ ਰਹੇ ਧਰਨਿਆਂ ਨੂੰ ਹੋਰ ਮਘਾ ਦਿੱਤਾ ਹੈ। ਕਿਸਾਨਾਂ ਵੱਲੋਂ ਅਧਿਕਾਰੀਆਂ ਦਾ ਅਣਮਿੱਥੇ ਸਮੇਂ ਲਈ ਘਿਰਾਓ …
Read More »