Home / 2022 / January / 18

Daily Archives: January 18, 2022

ਸਿਮਰਜੀਤ ਸਿੰਘ ਬੈਂਸ ਖਿਲਾਫ ਗਿ੍ਰਫਤਾਰੀ ਵਾਰੰਟ ਜਾਰੀ

ਕੋਵਿਡ ਗਾਈਡ ਲਾਈਨ ਤੋੜਨ ਦੇ ਮਾਮਲੇ ’ਚ ਘਿਰੇ ਹਨ ਬੈਂਸ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਇਸੇ ਦੌਰਾਨ ਲੁਧਿਆਣਾ …

Read More »

ਮਜੀਠੀਆ ਮਾਮਲੇ ’ਤੇ ਸੁਣਵਾਈ ਮੁਲਤਵੀ

ਬਿਕਰਮ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤਕ ਰਹੇਗੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਤਸਕਰੀ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤੱਕ ਜਾਰੀ ਰਹੇਗੀ। ਅੱਜ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਇਹ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਲੰਘੇ ਕੱਲ੍ਹ …

Read More »

ਨਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀਆਂ ਦੇ ਟਿਕਾਣਿਆਂ ’ਤੇ ਈਡੀ ਦੀ ਛਾਪੇਮਾਰੀ

ਕੇਜਰੀਵਾਲ ਨੇ ਕਿਹਾ : ਚੰਨੀ ਪਰਿਵਾਰ ਸਣੇ ਰੇਤ ਮਾਈਨਿੰਗ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਰੇਤ ਦੀ ਨਜਾਇਜ਼ ਮਾਈਨਿੰਗ ਮਾਮਲੇ ’ਚ ਪੰਜਾਬ ’ਚ ਛਾਪੇਮਾਰੀ ਕੀਤੀ ਹੈ। ਈਡੀ ਦੀ ਟੀਮ ਨੇ ਰੇਤ ਮਾਫੀਆ ਭੁਪਿੰਦਰ ਸਿੰਘ ਹਨੀ ਦੇ ਮੋਹਾਲੀ ਸਥਿਤ ਹੋਮ ਲੈਂਡ ਹਾਈਟ ਸਮੇਤ ਉਸ ਨਾਲ ਜੁੜੇ …

Read More »

ਪੰਜਾਬ ’ਚ ਈਡੀ ਦੇ ਛਾਪਿਆਂ ਤੋਂ ਬਾਅਦ ਮੁੱਖ ਮੰਤਰੀ ਦਾ ਤਿੱਖਾ ਪ੍ਰਤੀਕਰਮ

ਕਿਹਾ : ਪੰਜਾਬੀ ਕਿਸੇ ਤੋਂ ਡਰਨ ਵਾਲੇ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਕਈ ਥਾਵਾਂ ’ਤੇ ਮਾਰੇ ਗਏ ਛਾਪੇ, ਉਨ੍ਹਾਂ ਅਤੇ ਉਨ੍ਹਾਂ ਦੇ ਮੰਤਰੀਆਂ ’ਤੇ ਦਬਾਅ ਪਾਉਣ ਦੀ ਕੋਸ਼ਿਸ਼ ਹੈ। ਚੰਨੀ ਨੇ ਕਿਹਾ ਕਿ ਜਦੋਂ ਪੱਛਮੀ ਬੰਗਾਲ ਵਿੱਚ ਚੋਣਾਂ …

Read More »

ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਖਿਲਾਫ ਵੀ ਹੋਏ ਕਾਂਗਰਸੀ

ਵੈਦ ਨੂੰ ਹਲਕਾ ਗਿੱਲ ਤੋਂ ਟਿਕਟ ਨਾ ਦੇਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਹੱਦ ਨਜ਼ਦੀਕੀ ਵਿਧਾਇਕਾਂ ਵਿਚੋਂ ਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਕਾਂਗਰਸੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਗਿੱਲ ਇਲਾਕੇ ਦੇ ਸਰਪੰਚਾਂ ਅਤੇ ਹੁਣ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ …

Read More »

ਭਗਵੰਤ ਮਾਨ ਨੂੰ ਚੁਣ ਕੇ ‘ਆਪ’ ਨੇ ਆਪਣੀ ਸ਼ਰਾਬ ਨੀਤੀ ਐਲਾਨੀ : ਭਾਜਪਾ

ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ’ਤੇ ਕਸਿਆ ਤਨਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਲਈ ਭਗਵੰਤ ਮਾਨ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਐਲਾਨ ਨਾਲ ‘ਆਪ’ …

Read More »

‘ਆਪ’ ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ

15 ਲੱਖ ਪੰਜਾਬੀਆਂ ਨੇ ਭਗਵੰਤ ਮਾਨ ਦੇ ਨਾਂ ’ਤੇ ਲਗਾਈ ਮੋਹਰ ਮੋਹਾਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦੇ ਨਾਂ ’ਤੇ ਮੋਹਰ ਲਗਾ ਦਿੱਤੀ। ਇਸ ਸਬੰਧੀ ਐਲਾਨ ਅੱਜ ਉਨ੍ਹਾਂ …

Read More »

ਚਰਨਜੀਤ ਚੰਨੀ ਹੋ ਸਕਦੇ ਨੇ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਚਿਹਰਾ

ਕਾਂਗਰਸ ਦੇ ਟਵਿੱਟਰ ਹੈਂਡਲ ’ਤੇ ਇਕ ਵੀਡੀਓ ਹੋਇਆ ਵਾਇਰਲ ਚੰਡੀਗੜ੍ਹ/ਬਿਊਰੋ ਨਿਊਜ਼ ਬੇਸ਼ੱਕ ਕਾਂਗਰਸ ਹਾਈ ਕਮਾਂਡ ਨੇ ਅਜੇ ਤੱਕ ਪੰਜਾਬ ’ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ ਪ੍ਰੰਤੂ ਕਾਂਗਰਸ ਦੇ ਅਧਿਕਾਰਤ ਟਵਿੱਟਰ ਹੈਂਡਲ ’ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ …

Read More »

ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਬੋਲੇ ਭਗਵੰਤ ਮਾਨ

ਕਿਹਾ : ਲੰਡਨ, ਕੈਲੀਫੋਰਨੀਆ ਦੇ ਸੁਪਨੇ ਬਹੁਤ ਦੇਖੇ ਹੁਣ ਪੰਜਾਬ ਨੂੰ ਪੰਜਾਬ ਬਣਾਉਣ ਦੀ ਵਾਰੀ ਮੋਹਾਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਗਵੰਤ ਮਾਨ ਨੂੰ ਅੱਜ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਦਿਸ਼ਾ …

Read More »