Read More »
Daily Archives: January 20, 2022
ਪੰਜਾਬ ਕਾਂਗਰਸ ’ਚ ਸੀਐਮ ਚਿਹਰੇ ਨੂੰ ਲੈ ਕੇ ਨਵਾਂ ਮੋੜ
ਰਾਹੁਲ ਗਾਂਧੀ ਦੇ ਕਰੀਬੀ ਨੇ ਟਵਿੱਟਰ ’ਤੇ ਮੰਗੀ ਰਾਏ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਵਿਚ ਸੀਐਮ ਚਿਹਰੇ ਨੂੰ ਲੈ ਕੇ ਮਚੇ ਘਮਾਸਾਨ ’ਚ ਨਵਾਂ ਮੋੜ ਆ ਗਿਆ ਹੈ। ਰਾਹੁਲ ਗਾਂਧੀ ਦੇ ਕਰੀਬੀ ਨਿਖਿਲ ਅਲਵਾ ਵਲੋਂ ਇਸ ਸਬੰਧੀ ਟਵਿੱਟਰ ’ਤੇ ਇਕ ਪੋਲ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਪੁੱਛਿਆ ਗਿਆ ਹੈ …
Read More »ਰੀਟਰੀਟ ਸੈਰੇਮਨੀ ਮੁੜ ਹੋਈ ਸ਼ੁਰੂ
ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾ ਚੁੱਕੇ ਸੈਲਾਨੀ ਦੇਖ ਸਕਣਗੇ ਰੀਟਰੀਟ ਸੈਰੇਮਨੀ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਅੰਮਿ੍ਰਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ’ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਦੁਬਾਰਾ ਫਿਰ ਆਮ ਜਨਤਾ ਲਈ ਸ਼ੁਰੂ ਕਰ ਦਿੱਤੀ ਗਈ ਹੈ। ਧਿਆਨ ਰਹੇ ਇਸ ਵਾਰ ਕੁਝ ਬੰਦਿਸ਼ਾਂ ਨਾਲ ਇਸ ਸੈਰੇਮਨੀ ਨੂੰ ਸ਼ੁਰੂ ਕੀਤਾ ਗਿਆ ਹੈ। ਜਨਵਰੀ ਮਹੀਨੇ …
Read More »ਭਗਵੰਤ ਮਾਨ ਧੂਰੀ ਹਲਕੇ ਤੋਂ ਲੜਨਗੇ ਚੋਣ
ਚੰਡੀਗੜ੍ਹ/ਬਿੳੂਰੋ ਨਿੳੂਜ਼ ਆਮ ਆਦਮੀ ਪਾਰਟੀ ਵਲੋਂ ਪੰਜਾਬ ’ਚ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ। ਧਿਆਨ ਰਹੇ ਕਿ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ …
Read More »ਲਾਹੌਰ ਦੇ ਅਨਾਰਕਲੀ ਬਜ਼ਾਰ ’ਚ ਬੰਬ ਧਮਾਕਾ
ਚਾਰ ਵਿਅਕਤੀਆਂ ਦੀ ਮੌਤ ਤੇ ਕਈ ਜ਼ਖ਼ਮੀ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪਾਕਿਸਤਾਨ ਵਿਚ ਅੱਜ ਇਕ ਹੋਰ ਬੰਬ ਧਮਾਕਾ ਹੋ ਗਿਆ। ਅੱਜ ਵੀਰਵਾਰ ਨੂੰ ਲਾਹੌਰ ਦੇ ਇਤਿਹਾਸਕ ਅਤੇ ਮਸ਼ਹੂਰ ਅਨਾਰਕਲੀ ਬਜ਼ਾਰ ਵਿਚ ਇਹ ਬੰਬ ਧਮਾਕਾ ਹੋਇਆ ਹੈ। ਇਸ ਬੰਬ ਧਮਾਕੇ ਵਿਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਤੋਂ ਜ਼ਿਆਦਾ ਜ਼ਖ਼ਮੀ …
Read More »ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨਗੇ
ਨਵੀ ਦਿੱਲੀ/ਬਿੳੂਰੋ ਨਿੳੂਜ਼ ਉਤਰ ਪ੍ਰਦੇਸ਼ ਵਿਚ ਵਿਧਾਨ ਸਭਾ ਲਈ ਪਹਿਲੇ ਗੇੜ ਦੀ ਵੋਟਿੰਗ 10 ਫਰਵਰੀ ਨੂੰ ਹੋਣੀ ਹੈ ਅਤੇ ਚੋਣ ਸਰਗਰਮੀਆਂ ਵੀ ਪੂਰੇ ਜ਼ੋਰਾਂ ’ਤੇ ਚੱਲ ਰਹੀਆਂ ਹਨ। ਇਸੇ ਦੌਰਾਨ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪਾਰਟੀ ਨੇ ਉਨ੍ਹਾਂ ਨੂੰ ਮੈਨਪੁਰੀ ਦੀ ਕਰਹਲ …
Read More »ਚੰਨੀ ਨੂੰ ਕੈਪਟਨ ਨੇ ਉਨ੍ਹਾਂ ਦੇ ਅੰਦਾਜ਼ ’ਚ ਹੀ ਦਿੱਤਾ ਜਵਾਬ
ਕਿਹਾ : ਕਯਾ ਬਾਤ ਕਰ ਦੀ ਯਾਰ, ਈਡੀ ਦੀ ਰੇਡ ਤੁਹਾਡੇ ਕਰੀਬੀ ਦੇ ਘਰ ’ਚ ਪਈ, ਇਸ ’ਚ ਕਿਸੇ ਦਾ ਕੀ ਕਸੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਕਰੀਬੀ ਦੇ ਘਰ ਪਈ ਈਡੀ ਦੀ ਰੇਡ ਨੇ ਸਿਆਸੀ ਮਾਹੌਲ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। ਪੰਜਾਬ …
Read More »ਪ੍ਰਧਾਨ ਮੰਤਰੀ ਨੇ ਫੋਨ ਕਰਕੇ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛਿਆ ਹਾਲਚਾਲ
ਕਰੋਨਾ ਵਾਇਰਸ ਤੋਂ ਪੀੜਤ ਹਨ ਪ੍ਰਕਾਸ਼ ਸਿੰਘ ਬਾਦਲ ਲੁਧਿਆਣਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਸਬੰਧੀ ਹਾਲ-ਚਾਲ ਪੁੱਛਿਆ। ਪ੍ਰਕਾਸ਼ ਸਿੰਘ ਬਾਦਲ ਲੰਘੇ ਕੱਲ੍ਹ ਕਰੋਨਾ ਵਾਇਰਸ …
Read More »ਭਾਜਪਾ ਨੇ ਉਤਰਾਖੰਡ ’ਚ 56 ਉਮੀਦਵਾਰਾਂ ਦਾ ਕੀਤਾ ਐਲਾਨ
ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਖਟੀਮਾ ਵਿਧਾਨ ਸਭਾ ਹਲਕੇ ਲੜਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਖੰਡ ਵਿਧਾਨ ਸਭਾ ਦੀਆਂ 70 ਸੀਟਾਂ ਲਈ ਆਉਂਦੀ 14 ਫਰਵਰੀ ਵੋਟਾਂ ਪੈਣੀਆਂ ਹਨ। ਜਿਸ ਦੇ ਚਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਨੇ 59 ਉਮੀਦਵਾਰਾਂ ਦੇ ਨਾਵਾਂ ਐਲਾਨ ਕਰ ਦਿੱਤਾ। ਰਾਜ ਦੇ ਮੌਜੂਦਾ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ …
Read More »ਪੰਜਾਬ ਵਿਧਾਨ ਸਭਾ ਲਈ 60 ਸੀਟਾਂ ਤੋਂ ਚੋਣ ਲੜੇਗੀ ਭਾਜਪਾ
ਪੰਜਾਬ ਲੋਕ ਕਾਂਗਰਸ 40, ਅਕਾਲੀ ਦਲ ਸੰਯੁਕਤ 12 ਅਤੇ ਬੈਂਸ ਭਰਾ 5 ਸੀਟਾਂ ’ਤੇ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਅਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵੱਲੋਂ ਮਿਲ ਲੜੀਆਂ ਜਾਣਗੀਆਂ। ਚਾਰੇ ਪਾਰਟੀ ਵੱਲੋਂ ਸੀਟਾਂ ਦੀ ਵੰਡ ਸਬੰਧੀ …
Read More »