ਕਈ ਕਾਂਗਰਸੀਆਂ ਨੇ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ – ਪੁੱਤਰ ਨੂੰ ਆਜ਼ਾਦ ਚੋਣ ਲੜਾਉਣ ਦਾ ਆਰੋਪ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਚਾਰ ਉਮੀਦਵਾਰਾਂ ਸੁਖਪਾਲ ਸਿੰਘ ਖਹਿਰਾ, ਨਵਤੇਜ ਸਿੰਘ ਚੀਮਾ, ਅਵਤਾਰ ਹੈਨਰੀ ਬਾਵਾ ਜੂਨੀਅਰ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਦੀ ਕੁੱਲ ਹਿੰਦ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਮੰਗ …
Read More »Daily Archives: January 21, 2022
ਲਵ ਕੁਮਾਰ ਗੋਲਡੀ ਨੇ ਵੀ ਛੱਡੀ ਕਾਂਗਰਸ ਪਾਰਟੀ
ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ‘ਚ ਸ਼ਾਮਲ ਹੋਏ ਗੋਲਡੀ ਚੰਡੀਗੜ੍ਹ : ਸੀਨੀਅਰ ਕਾਂਗਰਸੀ ਆਗੂ ਤੇ ਗੜ੍ਹਸ਼ੰਕਰ ਤੋਂ ਦੋ ਵਾਰ ਐਮ.ਐਲ.ਏ ਰਹੇ, ਲਵ ਕੁਮਾਰ ਗੋਲਡੀ ਆਪਣੇ ਸੈਂਕੜੇ ਸਮਰਥਕਾਂ ਸਣੇ ਕੈਪਟਨ ਅਮਰਿੰਦਰ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ। ਕੈਪਟਨ ਪਾਰਟੀ ‘ਚ ਸ਼ਾਮਲ ਹੋਣ ਮੌਕੇ ਗੋਲਡੀ ਨੇ ਕਿਹਾ …
Read More »ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਖਿਲਾਫ ਵੀ ਹੋਏ ਕਾਂਗਰਸੀ
ਵੈਦ ਨੂੰ ਹਲਕਾ ਗਿੱਲ ਤੋਂ ਟਿਕਟ ਨਾ ਦੇਣ ਦੀ ਉਠੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬੇਹੱਦ ਨਜ਼ਦੀਕੀ ਵਿਧਾਇਕਾਂ ਵਿਚੋਂ ਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਕਾਂਗਰਸੀਆਂ ਨੇ ਹੀ ਮੋਰਚਾ ਖੋਲ੍ਹ ਦਿੱਤਾ ਹੈ। ਗਿੱਲ ਇਲਾਕੇ ਦੇ ਸਰਪੰਚਾਂ ਅਤੇ ਹੁਣ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ …
Read More »ਚੰਨੀ ਨੂੰ ਕੈਪਟਨ ਨੇ ਉਨ੍ਹਾਂ ਦੇ ਅੰਦਾਜ਼ ‘ਚ ਹੀ ਦਿੱਤਾ ਜਵਾਬ
ਕਿਹਾ : ਕਯਾ ਬਾਤ ਕਰ ਦੀ ਯਾਰ, ਈਡੀ ਦੀ ਰੇਡ ਤੁਹਾਡੇ ਕਰੀਬੀ ਦੇ ਘਰ ‘ਚ ਪਈ, ਇਸ ‘ਚ ਕਿਸੇ ਦਾ ਕੀ ਕਸੂਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਕਰੀਬੀ ਦੇ ਘਰ ਪਈ ਈਡੀ ਦੀ ਰੇਡ ਨੇ ਸਿਆਸੀ ਮਾਹੌਲ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ। …
Read More »ਪੰਜਾਬ ਵਿਧਾਨ ਸਭਾ ਲਈ 60 ਸੀਟਾਂ ਤੋਂ ਚੋਣ ਲੜੇਗੀ ਭਾਜਪਾ
ਪੰਜਾਬ ਲੋਕ ਕਾਂਗਰਸ 40, ਅਕਾਲੀ ਦਲ ਸੰਯੁਕਤ 12 ਅਤੇ ਬੈਂਸ ਭਰਾ 5 ਸੀਟਾਂ ‘ਤੇ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਭਾਰਤੀ ਜਨਤਾ ਪਾਰਟੀ, ਪੰਜਾਬ ਲੋਕ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਬੈਂਸ ਭਰਾਵਾਂ ਦੀ ਲੋਕ ਇਨਸਾਫ਼ ਪਾਰਟੀ ਵੱਲੋਂ ਮਿਲ ਲੜੀਆਂ ਜਾਣਗੀਆਂ। ਚਾਰੇ ਪਾਰਟੀ ਵੱਲੋਂ ਸੀਟਾਂ ਦੀ ਵੰਡ ਸਬੰਧੀ …
Read More »ਰੀਟਰੀਟ ਸੈਰੇਮਨੀ ਮੁੜ ਹੋਈ ਸ਼ੁਰੂ
ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਗਵਾ ਚੁੱਕੇ ਸੈਲਾਨੀ ਦੇਖ ਸਕਣਗੇ ਰੀਟਰੀਟ ਸੈਰੇਮਨੀ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਜ਼ਿਲ੍ਹੇ ਵਿਚ ਅਟਾਰੀ ਸਰਹੱਦ ‘ਤੇ ਰੋਜ਼ਾਨਾ ਹੋਣ ਵਾਲੀ ਰਿਟਰੀਟ ਸੈਰੇਮਨੀ ਦੁਬਾਰਾ ਫਿਰ ਆਮ ਜਨਤਾ ਲਈ ਸ਼ੁਰੂ ਕਰ ਦਿੱਤੀ ਗਈ ਹੈ। ਧਿਆਨ ਰਹੇ ਇਸ ਵਾਰ ਕੁਝ ਬੰਦਿਸ਼ਾਂ ਨਾਲ ਇਸ ਸੈਰੇਮਨੀ ਨੂੰ ਸ਼ੁਰੂ ਕੀਤਾ ਗਿਆ ਹੈ। ਜਨਵਰੀ …
Read More »ਬਿਕਰਮ ਮਜੀਠੀਆ ਮਾਮਲੇ ‘ਤੇ ਸੁਣਵਾਈ ਮੁਲਤਵੀ
ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤਕ ਰਹੇਗੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਡਰੱਗ ਤਸਕਰੀ ਮਾਮਲੇ ਵਿਚ ਘਿਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਤਰਿਮ ਜ਼ਮਾਨਤ 24 ਜਨਵਰੀ ਤੱਕ ਜਾਰੀ ਰਹੇਗੀ। ਅੱਜ ਮੰਗਲਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਇਹ ਹੁਕਮ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਮਜੀਠੀਆ ਲੰਘੇ ਕੱਲ੍ਹ …
Read More »ਸਿਮਰਜੀਤ ਸਿੰਘ ਬੈਂਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ
ਕੋਵਿਡ ਗਾਈਡ ਲਾਈਨ ਤੋੜਨ ਦੇ ਮਾਮਲੇ ‘ਚ ਘਿਰੇ ਹਨ ਬੈਂਸ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਤੋਂ ਪਹਿਲਾਂ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਇਸੇ ਦੌਰਾਨ …
Read More »ਵਿਰੋਧੀਆਂ ਦੇ ਮੁਕਾਬਲੇ ਨੌਂ ਅੰਕਾਂ ਨਾਲ ਅੱਗੇ ਚੱਲ ਰਹੀ ਹੈ ਫੋਰਡ ਦੀ ਪੀਸੀ ਪਾਰਟੀ
ਓਨਟਾਰੀਓ/ਬਿਊਰੋ ਨਿਊਜ਼ : ਬਸੰਤ ਵਿੱਚ ਹੋਣ ਵਾਲੀਆਂ ਪ੍ਰੋਵਿੰਸ਼ੀਅਲ ਚੋਣਾਂ ਵਿੱਚ ਭਾਵੇਂ ਅਜੇ ਕਾਫੀ ਸਮਾਂ ਪਿਆ ਹੈ ਪਰ ਇੱਕ ਸਰਵੇਖਣ ਮੁਤਾਬਕ ਡੱਗ ਫੋਰਡ ਤੇ ਉਨ੍ਹਾਂ ਦੀ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਨੂੰ ਐਨਡੀਪੀ ਤੇ ਲਿਬਰਲ ਤੋਂ ਲੀਡ ਹਾਸਲ ਹੁੰਦੀ ਨਜ਼ਰ ਆ ਰਹੀ ਹੈ। ਐਬੇਕਸ ਡਾਟਾ ਪੋਲ ਵੱਲੋਂ ਓਨਟਾਰੀਓ ਭਰ ਵਿੱਚ ਕਰਵਾਏ ਗਏ ਸਰਵੇਖਣ …
Read More »ਅੰਤਰਰਾਸ਼ਟਰੀ ਸਾਹਿਤਕ ਸਾਂਝਾ ਵੱਲੋਂ ਜਨਵਰੀ ਮਹੀਨੇ ਦੀ ਕਾਵਿ ਮਿਲਣੀ ਦਾ ਸਫ਼ਲ ਆਯੋਜਨ
ਟੋਰਾਂਟੋ : ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੀ ਸੰਸਥਾਪਕ ਤੇ ਪ੍ਰਬੰਧਕ ਰਮਿੰਦਰ ਰਮੀ ਤੇ ਹੋਰ ਕਮੇਟੀ ਮੈਂਬਰਜ਼ ਦੇ ਸਹਿਯੋਗ ਨਾਲ ਜਨਵਰੀ ਮਹੀਨੇ ਦੀ ਕਾਵਿ ਮਿਲਣੀ ਦਾ ਸਫ਼ਲ ਆਯੋਜਨ 9 ਜਨਵਰੀ ਐਤਵਾਰ ਨੂੰ ਕੀਤਾ ਗਿਆ। ਜਿਸ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਪ੍ਰੋਫੈਸਰ ਗੁਰਭਜਨ ਗਿੱਲ ਹੋਰਾਂ ਨੂੰ ਸੁਨਣ ਲਈ ਮੈਂਬਰਾਂ …
Read More »