ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਵੱਡਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਘਿਰੇ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਅੱਜ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਨਾਲ ਮਜੀਠੀਆ ਦੇ ਵਿਧਾਨ ਸਭਾ ਚੋਣਾਂ ਲੜਨ ਸਬੰਧੀ ਨਾਮਜ਼ਦਗੀ ਪੱਤਰ ਭਰਨ …
Read More »Daily Archives: January 24, 2022
ਪੰਜਾਬ ’ਚ ਭਾਜਪਾ 65 ਸੀਟਾਂ ’ਤੇ ਲੜੇਗੀ ਚੋਣ
ਕੈਪਟਨ ਦੀ ਪਾਰਟੀ ਨੂੰ 37 ਅਤੇ ਢੀਂਡਸਾ ਦੀ ਪਾਰਟੀ ਨੂੰ ਮਿਲੀਆਂ 15 ਸੀਟਾਂ ਨਵੀਂ ਦਿੱਲੀ/ਬਿਊੁਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦਾ ਸਹਿਯੋਗੀ ਪਾਰਟੀਆਂ ਨਾਲ ਸੀਟਾਂ ਦੀ ਵੰਡ ਲੈ ਕੇ ਫਾਰਮੂਲਾ ਤੈਅ ਹੋ ਗਿਆ ਹੈ। ਭਾਜਪਾ 65, ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ 37 ਅਤੇ ਸੁਖਦੇਵ ਸਿੰਘ …
Read More »ਸਿੱਧੂ ਨੂੰ ਮੰਤਰੀ ਬਣਾਉਣ ਲਈ ਇਮਰਾਨ ਖਾਨ ਨੇ ਸਿਫਾਰਸ਼ ਕੀਤੀ ਸੀ : ਕੈਪਟਨ ਅਮਰਿੰਦਰ
ਕਿਹਾ : ਮੰਤਰੀ ਦੇ ਤੌਰ ’ਤੇ ਵੀ ਸਿੱਧੂ ਆਯੋਗ ਹੀ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ਵਿਚ ਵੱਡਾ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿਫਾਰਸ਼ ਕੀਤੀ ਸੀ। ਕੈਪਟਨ ਨੇ …
Read More »ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਿੱਧੂ ਦਾ ‘ਆਪ’ ਉਤੇ ਨਿਸ਼ਾਨਾ
ਕਿਹਾ, 4 ਦਿਨਾਂ ’ਚ 21 ਲੱਖ ਫੋਨ ਆਉਣੇ ਅਸੰਭਵ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਅੱਜ ਵੀ ਆਮ ਆਦਮੀ ਪਾਰਟੀ ਨੂੰ ਸਿਆਸੀ ਨਿਸ਼ਾਨੇ ’ਤੇ ਲਿਆ। ਸਿੱਧੂ ਨ ੇਕਿਹਾ ਕਿ ਆਮ ਆਦਮੀ ਪਾਰਟੀ ਦਾ ਸੀਐਮ ਫੇਸ ਸਕੈਮ ਹੈ ਅਤੇ ਚਾਰ ਦਿਨਾਂ ਵਿਚ …
Read More »ਭਾਜਪਾ ਨਾਲ ਗਠਜੋੜ ਕਰਕੇ 25 ਸਾਲ ਬਰਬਾਦ ਕੀਤੇ : ਉਦਵ ਠਾਕਰੇ
ਕਿਹਾ : ਭਾਜਪਾ ਨੇ ਸੱਤਾ ਲਈ ਹਿੰਦੂਤਵ ਦਾ ਇਸਤੇਮਾਲ ਕੀਤਾ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਦੇ ਪ੍ਰਧਾਨ ਉਦਵ ਠਾਕਰੇ ਨੇ ਗਠਜੋੜ ਸਰਕਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਦਵ ਦਾ ਕਹਿਣਾ ਸੀ ਕਿ ਭਾਜਪਾ ਨਾਲ ਗਠਜੋੜ ਦੀ ਵਜ੍ਹਾ ਨਾਲ ਸ਼ਿਵ ਸੈਨਾ …
Read More »‘ਮੋਨਿਕਾ…ਓ ਮਾਈ ਡਾਰਲਿੰਗ’ ਦੀ ਧੁਨ ’ਤੇ ਥਿਰਕੇ ਭਾਰਤੀ ਜਲ ਸੈਨਾ ਦੇ ਜਵਾਨ
ਗਣਤੰਤਰ ਦਿਵਸ ਪਰੇਡ ਦੀ ਚੱਲ ਰਹੀ ਹੈ ਰਿਹਰਸਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਰਾਜਪਥ ’ਤੇ ਗਣਤੰਤਰ ਦਿਵਸ ਪਰੇਡ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਭਾਰਤੀ ਫੌਜ ਦੇ ਜਵਾਨ ਵੀ ਗਣਤੰਤਰ ਦਿਵਸ ਦੀ ਪਰੇਡ ਲਈ ਪੂਰੇ ਜੋਸ਼ ਨਾਲ ਜੁਟੇ ਹੋਏ ਹਨ। ਇਸੇ ਦੌਰਾਨ ਭਾਰਤੀ ਜਲ ਸੈਨਾ ਦੇ ਬੈਂਡ ਦੀ ਰਿਹਰਸਲ ਦਾ ਇੱਕ …
Read More »ਭਗਵੰਤ ਮਾਨ ਕੋਲੋਂ ਚੋਣ ਕਮਿਸ਼ਨ ਨੇ ਕਰੋਨਾ ਨਿਯਮਾਂ ਦੀ ਉਲੰਘਣਾ ਮਾਮਲੇ ’ਚ ਮੰਗਿਆ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਸੀਐਮ ਚਿਹਰਾ ਐਲਾਨੇ ਜਾਣ ਤੋਂ ਬਾਅਦ ਭਗਵੰਤ ਮਾਨ ਪਹਿਲੀ ਵਾਰ ਸੰਗਰੂਰ ਪੁੱਜੇ ਸਨ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸਮਰਥਕ ਨਜ਼ਰ ਆਏ। ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਪ੍ਰਚਾਰ ਦੌਰਾਨ ਕਰੋਨਾ ਨਿਯਮਾਂ ਦੀ ਉਲੰਘਣਾ ਦੇ ਆਰੋਪ ਹੇਠ …
Read More »ਪੰਜਾਬ ’ਚ ਜਿੱਤ ਪ੍ਰਾਪਤ ਕਰਕੇ ਸੰਯੁਕਤ ਸਮਾਜ ਮੋਰਚਾ ਸਰਕਾਰ ਬਣਾਏਗਾ : ਰਾਜੇਵਾਲ
ਸੰਯੁਕਤ ਸਮਾਜ ਮੋਰਚਾ ਵਲੋਂ 7 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਸਮਾਜ ਮੋਰਚਾ ਵਲੋਂ ਪੰਜਾਬ ਵਿਚ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੀ ਜਾ ਰਹੀ ਹੈ ਅਤੇ ਸੰਯੁਕਤ ਸਮਾਜ ਮੋਰਚਾ ਨੇ ਬਹੁਤੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਹੈ। ਇਸੇ ਦੌਰਾਨ ਅੱਜ ਸੰਯੁਕਤ ਸਮਾਜ ਮੋਰਚਾ …
Read More »