Breaking News
Home / 2022 / January / 28

Daily Archives: January 28, 2022

ਨਵਜੋਤ ਸਿੱਧੂ ਪਰਿਵਾਰਕ ਵਿਵਾਦ ’ਚ ਘਿਰੇ

ਐਨ.ਆਰ.ਆਈ. ਭੈਣ ਨੇ ਕਿਹਾ : ਸਿੱਧੂ ਨੇ ਪਿਤਾ ਦੀ ਮੌਤ ਤੋਂ ਬਾਅਦ ਮਾਂ ਨੂੰ ਛੱਡਿਆ ਸੀ ਲਾਵਾਰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮੁੱਖ ਮੰਤਰੀ ਬਣਨ ਦੀ ਦੌੜ ਵਿਚ ਲੱਗੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਰਿਵਾਰਕ ਵਿਵਾਦ ਵਿਚ ਘਿਰ ਗਏ ਹਨ। ਨਵਜੋਤ ਸਿੱਧੂ ਦੀ ਐਨ.ਆਰ.ਆਈ. ਭੈਣ ਸੁਮਨ ਤੂਰ ਨੇ ਚੰਡੀਗੜ੍ਹ …

Read More »

ਬੀਐਸਐਫ ਦਾ ਪਾਕਿ ਤਸਕਰਾਂ ਨਾਲ ਮੁਕਾਬਲਾ

ਕਰੋੜਾਂ ਰੁਪਏ ਦੀ ਹੈਰੋਇਨ ਅਤੇ ਅਸਲਾ ਬਰਾਮਦ ਗੁਰਦਾਸਪੁਰ/ਬਿਊਰੋ ਨਿਊਜ਼ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਬਾਰਡਰ ’ਤੇ ਛੱਡਣ ਆਏ ਪਾਕਿਸਤਾਨੀ ਤਸਕਰਾਂ ਨਾਲ ਬੀਐਸਐਫ ਦੇ ਜਵਾਨਾਂ ਦਾ ਅੱਜ ਤੜਕੇ ਮੁਕਾਬਲਾ ਹੋ ਗਿਆ। ਇਸ ਮੁਕਾਬਲੇ ਵਿਚ ਬੀਐਸਐਫ ਦਾ ਇਕ ਜਵਾਨ ਜ਼ਖ਼ਮੀ ਹੋ ਗਿਆ ਅਤੇ ਪਾਕਿਸਤਾਨੀ ਤਸਕਰ ਹਥਿਆਰ ਅਤੇ ਹੈਰੋਇਨ ਦੀ ਖੇਪ ਛੱਡ ਕੇ …

Read More »

ਮਜੀਠੀਆ ਨੇ ਦੋ ਹਲਕਿਆਂ ਤੋਂ ਭਰੇ ਨਾਮਜ਼ਦਗੀ ਕਾਗਜ਼

ਅੰਮਿ੍ਰਤਸਰ ਪੂਰਬੀ ਅਤੇ ਮਜੀਠਾ ਹਲਕੇ ਤੋਂ ਚੋਣ ਲੜ ਰਹੇ ਹਨ ਬਿਕਰਮ ਮਜੀਠੀਆ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮਿ੍ਰਤਸਰ ਪੂਰਬੀ ਅਤੇ ਮਜੀਠਾ ਵਿਧਾਨ ਸਭਾ ਹਲਕਿਆਂ ਤੋਂ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ। ਧਿਆਨ ਰਹੇ ਕਿ ਮਜੀਠਾ ਹਲਕੇ ਤੋਂ ਬਿਕਰਮ ਮਜੀਠੀਆ ਪਹਿਲਾਂ ਹੀ ਚੋਣ …

Read More »

ਪੰਜਾਬ ਨੂੰ ਇਮਾਨਦਾਰ ਮੁੱਖ ਮੰਤਰੀ ਦੀ ਲੋੜ : ਕੇਜਰੀਵਾਲ

ਭਗਵੰਤ ਮਾਨ ਨੂੰ ਦੱਸਿਆ ਸਭ ਤੋਂ ਇਮਾਨਦਾਰ ਜਲੰਧਰ/ਬਿਊਰੋ ਨਿਊਜ਼ ਤਿੰਨ ਦਿਨਾਂ ਦੇ ਪੰਜਾਬ ਦੌਰੇ ’ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਫਿਲੌਰ ਵਿਚ ਹਲਕੇ ਦੇ ਲੋਕਾਂ ਨਾਲ ਟਾਊੁਨ ਹਾਲ ਮੀਟਿੰਗ ਕੀਤੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ …

Read More »

ਸਿੱਧੂ ’ਤੇ ਭੜਕੀ ਸਵਾਤੀ ਮਾਲੀਵਾਲ

ਕਿਹਾ, ਰਾਜਨੀਤੀ ਕਰੋ ਪਰ ਮਰਿਆਦਾ ਨਾ ਲੰਘੋ ਨਵੀਂ ਦਿੱਲੀ/ਬਿਊਰੋ ਨਿਊਜ਼ ਆਪਣੀ ਬੋਲ ਬਾਣੀ ਕਰਕੇ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਸਿੱਧੂ ਹੁਣ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਸਿਆਸੀ ਨਿਸ਼ਾਨੇ ’ਤੇ ਆ ਗਏ ਹਨ। ਸਿੱਧੂ ਦੇ ਕੇਜਰੀਵਾਲ ਨੂੰ ਕਹੇ ਗਏ ਸ਼ਬਦ ਮਾਲੀਵਾਲ ਨੂੰ ਚੰਗੇ ਨਹੀਂ ਲੱਗੇ। ਉਨ੍ਹਾਂ ਨੇ ਸਿੱਧੂ …

Read More »

ਅਖਿਲੇਸ਼ ਯਾਦਵ ਦਾ ਹੈਲੀਕਾਪਟਰ ਦਿੱਲੀ ’ਚ ਰੋਕਿਆ

ਅਖਿਲੇਸ਼ ਨੇ ਇਸ ਨੂੰ ਦੱਸਿਆ ਹਾਰਦੀ ਹੋਈ ਭਾਜਪਾ ਦੀ ਸਾਜਿਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ’ਤੇ ਵੱਡਾ ਸਿਆਸੀ ਹਮਲਾ ਕੀਤਾ ਹੈ। ਅਖਿਲੇਸ਼ ਨੇ ਆਰੋਪ ਲਗਾਇਆ ਕਿ ਉਨ੍ਹਾਂ ਦਾ ਹੈਲੀਕਾਪਟਰ ਦਿੱਲੀ ਵਿਚ ਰੋਕ ਲਿਆ ਗਿਆ ਸੀ। ਅਖਿਲੇਸ਼ ਨੇ ਟਵਿੱਟਰ ’ਤੇ ਲਿਖਿਆ …

Read More »

ਦੇਸ਼ ਦੀਆਂ ਧੀਆਂ ਅੱਜ ਲੜਾਕੂ ਜਹਾਜ਼ ਉਡਾ ਰਹੀਆਂ ਨੇ : ਪ੍ਰਧਾਨ ਮੰਤਰੀ

ਧੀਆਂ ਨੂੰ ਐਨ.ਸੀ.ਸੀ ’ਚ ਵੱਧ ਤੋਂ ਵੱਧ ਸ਼ਾਮਲ ਕਰਨ ਦੀ ਕੀਤੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਸ ਦੇਸ਼ ਦੇ ਨੌਜਵਾਨ ‘ਰਾਸ਼ਟਰ ਪਹਿਲਾਂ’ ਦੇ ਵਿਚਾਰ ਨਾਲ ਅੱਗੇ ਵਧਣ ਲੱਗਦੇ ਹਨ, ਉਸ ਨੂੰ ਸੰਸਾਰ ਦੀ ਕੋਈ ਤਾਕਤ ਰੋਕ ਨਹੀਂ ਸਕਦੀ। ਪ੍ਰਧਾਨ ਮੰਤਰੀ ਨੇ ਦਿੱਲੀ ਦੇ ਕਰਿਅਪਾ …

Read More »

ਜੇਲ੍ਹ ਵਿਚ ਮੇਰੇ ਵਰਗੇ ਬਹੁਤ ਸਾਰੇ ਬੇਗੁਨਾਹ : ਸੁਖਪਾਲ ਖਹਿਰਾ

ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਲੰਘੇ ਕੱਲ੍ਹ ਜ਼ਮਾਨਤ ਮਿਲ ਗਈ ਸੀ ਅਤੇ ਉਨ੍ਹਾਂ ਨੂੰ ਅੱਜ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਕਰ ਦਿੱਤਾ ਗਿਆ। ਇਸੇ ਦੌਰਾਨ ਸੁਖਪਾਲ ਖਹਿਰਾ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ …

Read More »

ਬਿਕਰਮ ਮਜੀਠੀਆ ਖਿਲਾਫ ਕੋਈ ਸਬੂਤ ਮਿਲਿਆ ਤਾਂ ਸਿਆਸਤ ਛੱਡ ਦਿਆਂਗਾ : ਸੁਖਬੀਰ ਬਾਦਲ

ਸੁਖਬੀਰ ਨੇ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਚੁੱਕੇ ਸਵਾਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਨ ਲੁਧਿਆਣਾ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦੇ ਕੇਸ ਵਿੱਚ ਕੋਈ ਸਬੂਤ …

Read More »