ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਸਾਹਿਤ ਅਕਾਦਮੀ ਦੀਆਂ ਦੋ-ਸਾਲਾ (2022-2024) ਚੋਣਾਂ ਭਾਵੇਂ 30 ਜਨਵਰੀ ਨੂੰ ਹੋਣੀਆਂ ਹਨ ਪਰ ਡਾ. ਲਖਵਿੰਦਰ ਸਿੰਘ ਜੌਹਲ ਬਿਨਾਂ ਮੁਕਾਬਲਾ ਸਰਬਸੰਮਤੀ ਨਾਲ ਅਕਾਦਮੀ ਦੇ ਪ੍ਰਧਾਨ ਬਣ ਗਏ ਹਨ। ਹੁਣ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਅਹੁਦਿਆਂ ਲਈ ਸਖਤ ਮੁਕਾਬਲਾ ਹੋਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ ‘ਚ …
Read More »Daily Archives: January 28, 2022
ਚਾਰ ਦਿਨਾਂ ‘ਚ 21 ਲੱਖ ਫੋਨ ਆਉਣੇ ਅਸੰਭਵ : ਨਵਜੋਤ ਸਿੱਧੂ
ਸਿੱਧੂ ਨੇ ‘ਆਪ’ ਵਲੋਂ ਪੇਸ਼ ਕੀਤੇ ਅੰਕੜੇ ਨੂੰ ਦੱਸਿਆ ਘੁਟਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ‘ਆਪ’ ਵੱਲੋਂ ਪੇਸ਼ ਕੀਤੇ ਅੰਕੜੇ ਨੂੰ ਇੱਕ ਵੱਡਾ ਘੁਟਾਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਆਗੂਆਂ ਦੇ ਮਖੌਟੇ ਨੂੰ ਉਤਾਰ ਦੇਣਗੇ …
Read More »ਸੁਰਜੀਤ ਜਿਆਣੀ ਫਿਰ ਹੋਏ ਆਪੇ ਤੋਂ ਬਾਹਰ
ਚੋਣ ਪ੍ਰਚਾਰ ਦੌਰਾਨ ਤੈਸ਼ ‘ਚ ਆਏ ਜਿਆਣੀ, ਕੱਢੀ ਗਾਲ੍ਹ ਫਾਜ਼ਿਲਕਾ : ਕਿਸਾਨੀ ਅੰਦੋਲਨ ਦੌਰਾਨ ਆਪਣੀ ਇਤਰਾਜ਼ਯੋਗ ਸ਼ਬਦਾਵਲੀ ਕਾਰਨ ਵਿਵਾਦਾਂ ਵਿੱਚ ਰਹਿਣ ਵਾਲੇ ਫਾਜ਼ਿਲਕਾ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਇਕ ਵਾਰ ਫਿਰ ਮਾੜੀ ਬੋਲ ਬਾਣੀ ਕਰਕੇ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਇਸ ਵਾਰ ਉਨ੍ਹਾਂ ਕਿਸੇ …
Read More »ਮਾਂ ਬੋਲੀ ਪੰਜਾਬੀ ਅਹਿਮ ਚੋਣ ਮੁੱਦਾ ਬਣਨਾ ਚਾਹੀਦੈ : ਡਾ. ਸੁਖਦੇਵ ਸਿੰਘ ਸਿਰਸਾ
ਲੇਖਕਾਂ, ਬੁੱਧੀਜੀਵੀਆਂ, ਭਾਸ਼ਾ ਤੇ ਸਿੱਖਿਆ ਮਾਹਿਰਾਂ ਦੀ ਸਲਾਹ ਨਾਲ ਮਾਂ ਬੋਲੀ ਸਬੰਧੀ ਕਾਨੂੰਨ ‘ਚ ਸੋਧ ਕਰਨ ਦੀ ਮੰਗ ਲੁਧਿਆਣਾ/ਬਿਊਰੋ ਨਿਊਜ਼ : ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਨੇ ਭਾਸ਼ਾਈ ਤੇ ਸੱਭਿਆਚਾਰਕ ਨੀਤੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਵੱਖ-ਵੱਖ ਰਾਜਸੀ ਦਲਾਂ ਤੋਂ ਮੰਗ ਕੀਤੀ ਕਿ ਉਹ ਮਾਂ ਬੋਲੀ ਦੇ ਮੁੱਦੇ ਨੂੰ ਅਹਿਮ …
Read More »ਆਮ ਆਦਮੀ ਪਾਰਟੀ ਹੁਣ ਨਵੇਂ ਨਾਅਰੇ ਨਾਲ ਚੋਣ ਮੈਦਾਨ ਵਿਚ ਉਤਰੀ
‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ’ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ‘ਇਕ ਮੌਕਾ ਕੇਜਰੀਵਾਲ ਨੂੰ’ ਦਿੱਤਾ ਨਾਅਰਾ ਬਦਲ ਕੇ ਪੰਜਾਬ ਦੇ ਲੋਕਾਂ ਨੂੰ ਨਵਾਂ ਨਾਅਰਾ ‘ਹੁਣ ਨਹੀਂ ਖਾਵਾਂਗੇ ਧੋਖਾ, ਕੇਜਰੀਵਾਲ ਤੇ ਭਗਵੰਤ ਮਾਨ ਨੂੰ ਦੇਵਾਂਗੇ ਮੌਕਾ’ ਦਿੱਤਾ ਹੈ। ਪਾਰਟੀ ਵੱਲੋਂ ਮੁੱਖ ਮੰਤਰੀ ਦੇ …
Read More »ਬੈਂਸ ਭਰਾਵਾਂ ਨੇ ਕਿਸੇ ਵੀ ਪਾਰਟੀ ਨਾਲ ਨਹੀਂ ਕੀਤਾ ਚੋਣ ਗਠਜੋੜ
ਲੋਕ ਇਨਸਾਫ ਪਾਰਟੀ ਵੱਲੋਂ 34 ਉਮੀਦਵਾਰਾਂ ਦੀ ਸੂਚੀ ਜਾਰੀ ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਆਪਣੇ 34 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਬੈਂਸ ਭਰਾਵਾਂ ਨੇ ਕਿਸੇ ਵੀ ਸਿਆਸੀ ਪਾਰਟੀ ਨਾਲ ਚੋਣ ਗਠਜੋੜ ਨਹੀਂ ਕੀਤਾ। ਸੂਚੀ ਅਨੁਸਾਰ ਦੋਵੇਂ ਵਿਧਾਇਕ ਬੈਂਸ ਭਰਾ …
Read More »ਕੈਪਟਨ ਅਮਰਿੰਦਰ 8ਵੀਂ ਵਾਰ ਲੜ ਰਹੇ ਹਨ ਵਿਧਾਨ ਸਭਾ ਦੀ ਚੋਣ
ਪਹਿਲੀ ਵਾਰ ਕੈਪਟਨ ਨੂੰ ਦੇਖਣਾ ਪਿਆ ਸੀ ਹਾਰ ਦਾ ਮੂੰਹ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਲੋਕ ਕਾਂਗਰਸ ਵਲੋਂ ਐਲਾਨੇ ਗਏ 22 ਉਮੀਦਵਾਰਾਂ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਹੈ। ਐਤਕੀਂ ਮੁੜ ਉਹ ਪੁਰਾਣੇ ਪਟਿਆਲਾ ਸ਼ਹਿਰੀ ਹਲਕੇ ਤੋਂ ਹੀ ਚੋਣ ਪਿੜ ਵਿੱਚ ਉੱਤਰਨਗੇ। ਇਸ ਹਲਕੇ ਤੋਂ ਉਹ …
Read More »ਕੈਪਟਨ ਅਮਰਿੰਦਰ ਨੇ ਪੰਜਾਬ ‘ਚ ਡੀਜੀਪੀ ਵੀ ਪਾਕਿ ਦੇ ਕਹਿਣ ‘ਤੇ ਲਗਾਇਆ ਸੀ ; ਭਗਵੰਤ ਮਾਨ ਦਾ ਆਰੋਪ
ਭਗਵੰਤ ਨੇ ਨਵਜੋਤ ਸਿੱਧੂ ਨੂੰ ਵੀ ਦਿੱਤੀ ਨਸੀਹਤ ਮੁਹਾਲੀ : ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਸੀਐਮ ਚਿਹਰਾ ਭਗਵੰਤ ਮਾਨ ਨੇ ਮੁਹਾਲੀ ਵਿਚ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਲੰਘੇ ਕੱਲ੍ਹ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿਚ ਜਿਹੜੀ ਬੇਅਦਬੀ ਦੀ ਘਟਨਾ ਹੋਈ ਹੈ, ਉਹ ਪੰਜਾਬ ਦਾ …
Read More »ਜਸਬੀਰ ਸਿੰਘ ਗੜੀ ਨੇ ਮੁੱਖ ਮੰਤਰੀ ਵੱਲੋਂ ਕੀਤੇ ਗਏ ਐਲਾਨਾਂ ‘ਤੇ ਚੁੱਕੇ ਸਵਾਲ
ਕਿਹਾ : ਦਲਿਤ ਭਾਈਚਾਰੇ ਨੂੰ ਗੁਮਰਾਹ ਕਰ ਰਹੇ ਹਨ ਚੰਨੀ ਫਗਵਾੜਾ/ਬਿਊਰੋ ਨਿਊਜ਼ : ਪੰਜਾਬ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਫਗਵਾੜਾ ਵਿਖੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਿੱਤ ਗ਼ਰੀਬ ਤੇ ਆਮ ਆਦਮੀ ਹੋਣ ਦਾ ਨਾਟਕ ਕਰ ਕੇ ਦਲਿਤ ਭਾਈਚਾਰੇ ਨੂੰ ਆਪਣੇ ਪਿੱਛੇ ਲਾਉਣ ਦੀ ਕੋਸ਼ਿਸ਼ ਕਰਦੇ ਹਨ। …
Read More »ਰੇਤ ਮਾਈਨਿੰਗ ਖਿਲਾਫ ‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ
ਮੰਗ ਪੱਤਰ ਸੌਂਪ ਕੇ ਚਰਨਜੀਤ ਚੰਨੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਰੇਤ ਮਾਈਨਿੰਗ ਦੇ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ …
Read More »