32 ਸਾਲ ਜਿਸ ਪਾਰਟੀ ‘ਚ ਰਿਹਾਂ, ਹੁਣ ਉਹ ਪਹਿਲਾਂ ਵਰਗੀ ਨਹੀਂ ਰਹੀ : ਆਰ ਪੀ ਐਨ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਭਗਵਾਂ ਪਾਰਟੀ ਦੇ ਉਤਰ ਪ੍ਰਦੇਸ਼ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਉਨ੍ਹਾਂ ਦਾ ਸਵਾਗਤ …
Read More »Daily Archives: January 28, 2022
ਜਨਰਲ ਬਿਪਿਨ ਰਾਵਤ ਤੇ ਕਲਿਆਣ ਸਿੰਘ ਨੂੰ ਪਦਮ ਵਿਭੂਸ਼ਣ
ਗੁਲਾਮ ਨਬੀ ਆਜ਼ਾਦ, ਬੁੱਧਦੇਵ, ਗੁਰਮੀਤ ਬਾਵਾ ਨੂੰ ਪਦਮ ਭੂਸ਼ਣ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ, ਜਿਨ੍ਹਾਂ ਦੀ ਇਕ ਹੈਲੀਕਾਪਟਰ ਹਾਦਸੇ ‘ਚ ਮੌਤ ਹੋ ਗਈ ਸੀ, ਨੂੰ ਪਦਮ ਵਿਭੂਸ਼ਣ ਪੁਰਸਕਾਰ ਦਿੱਤਾ ਗਿਆ ਅਤੇ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਲਿਆਣ ਸਿੰਘ ਨੂੰ …
Read More »ਪੰਜਾਬੀ ਵੋਟਰੋ! ਜ਼ਰਾ ਸੰਭਲ ਕੇ, ਇਹ ਚੋਣਾਂ ਬਿਲਕੁਲ ਵੱਖਰੀਆਂ ਨੇ…
ਡਾ. ਸੁਖਦੇਵ ਸਿੰਘ ਝੰਡ ਭਾਰਤ ਦੇ ਪੰਜ ਰਾਜਾਂ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਤੇ ਮਨੀਪੁਰ ਵਿਚ ਫ਼ਰਵਰੀ ਮਹੀਨੇ ਦੌਰਾਨ ਅਤੇ ਮਾਰਚ ਦੇ ਪਹਿਲੇ ਹਫ਼ਤੇ ਵਿਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਇਸ ਵਿਚ ਕੋਈ ਸ਼ੱਕ ਨਹੀ ਕਿ ਇਸ ਸਮੇਂ ਇਨ੍ਹਾਂ ਸਾਰੇ ਰਾਜਾਂ ਵਿਚ ਹੀ ਚੋਣ-ਸਰਗ਼ਰਮੀਆਂ ਸਿਖ਼ਰਾਂ ‘ਤੇ ਹਨ ਪਰ ਪੰਜਾਬ …
Read More »ਚੋਣ ਮੁਹਾਂਦਰੇ ਦੇ ਬਦਲਦੇ ਰੰਗ-ਢੰਗ
ਹਰਕ੍ਰਿਸ਼ਨ ਸ਼ਰਮਾ ਸਦੀਆਂ ਤੋਂ ਚੱਲ ਰਹੀ ਰਾਜਨੀਤੀ ਸਮੇਂ-ਸਮੇਂ ਸਿਰ ਆਪਣਾ ਚਾਲ ਚਲਣ, ਮੁਹਾਂਦਰਾ, ਰੰਗਰੂਪ, ਸਰੂਪ, ਆਪਣੇ ਮਾਅਨੇ ਅਤੇ ਚਰਿੱਤਰ ਲਿਬਾਸ ਦੀ ਤਰ੍ਹਾਂ ਬਦਲਦੀ ਆ ਰਹੀ ਹੈ। ਕਈ ਵਾਰ ਸਿਆਸੀ ਫਿਜ਼ਾ ‘ਚ ਇੰਨੀ ਹੈਰਾਨੀਜਨਕ ਤਬਦੀਲੀ ਆਈ ਕਿ ਸਿਆਸਤ ਚਰਚਾ ਦਾ ਵਿਸ਼ਾ ਬਣਦੀ ਰਹੀ ਪਰ ਸਿਆਸੀ ਲੋਕਾਂ ਨੇ ਕਦੇ ਜਨਤਕ ਮੁੱਦਿਆਂ ‘ਤੇ …
Read More »ਪੰਜਾਬ ਵਿਚ’ਅੰਮ੍ਰਿਤਸਰਪੂਰਬੀ’ਬਣੀ ਸਭਤੋਂ ਹੌਟ ਸੀਟ
ਸਿੱਧੂ ਤੇ ਮਜੀਠੀਆ ‘ਚ ਸਿਆਸੀ ਜੰਗ ਦੇਸ਼ ਅਤੇ ਵਿਦੇਸ਼ਾਂ ਵਿਚ ਵੀ ਖਿੱਚ ਦਾ ਕੇਂਦਰ ਬਣਿਆ ‘ਅੰਮ੍ਰਿਤਸਰ ਪੂਰਬੀ’ ਹਲਕਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਆਉਂਦੀ 20 ਫਰਵਰੀ ਨੂੰ ਪੈਣੀਆਂ ਹਨ ਅਤੇ ਸਿਆਸੀ ਸਰਗਰਮੀਆਂ ਵੀ ਪੂਰੇ ਸਿਖਰਾਂ ‘ਤੇ ਹਨ। ਇਸਦੇ ਚੱਲਦਿਆਂ ਪੰਜਾਬ ਵਿਚ ਹੁਣ ਸਭ ਤੋਂ ਅਹਿਮ ਸੀਟ …
Read More »ਮਜੀਠੀਆ ਦੋ ਹਲਕਿਆਂ ਤੋਂ ਚੋਣ ਲੜੇ ਜਾਂ ਛੇ ਹਲਕਿਆਂ ਤੋਂ ਉਸ ਦੀ ਹਾਰ ਪੱਕੀ : ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਪੂਰਬੀ ਸੀਟ ਤੋਂ ਨਵਜੋਤ ਸਿੰਘ ਸਿੱਧੂ ਦੇ ਖਿਲਾਫ਼ ਬਿਕਰਮ ਸਿੰਘ ਮਜੀਠੀਆ ਦੇ ਚੋਣ ਮੈਦਾਨ ਵਿਚ ਆਉਣ ਨਾਲ ਇਥੇ ਮੁਕਾਬਲਾ ਕਾਫ਼ੀ ਦਿਲਚਸਪ ਹੋ ਗਿਆ ਹੈ। ਇਸ ਸੀਟ ਸਬੰਧੀ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮਜੀਠੀਆ …
Read More »ਬਾਦਲ ਲੰਬੀ ਤੋਂ ਫਿਰ ਚੋਣ ਮੈਦਾਨ ‘ਚ
ਲੰਬੀ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ 94 ਸਾਲਾ ਪ੍ਰਕਾਸ਼ ਸਿੰਘ ਬਾਦਲ ਦਾ ਪੰਜਾਬ ਦੀ ਸਿਆਸਤ ਨਾਲ ਮੋਹ ਅਜੇ ਵੀ ਬਰਕਰਾਰ ਹੈ ਕਿਉਂਕਿ ਪ੍ਰਕਾਸ਼ ਸਿੰਘ ਬਾਦਲ ਵੱਡੀ ਉਮਰ ਦੇ ਬਾਵਜੂਦ ਵੀ ਲੰਬੀ ਵਿਧਾਨ ਸਭਾ ਹਲਕੇ ਤੋਂ ਇਸ ਵਾਰ ਫਿਰ ਚੋਣ ਲੜਨ ਲਈ ਤਿਆਰ ਹਨ। ਇਸ ਸਬੰਧੀ ਜਾਣਕਾਰੀ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਸਣੇ ਟੇਕਿਆ ਮੱਥਾ
ਦੁਰਗਿਆਣਾ ਮੰਦਰ, ਰਾਮ ਤੀਰਥ ਸਥਲ ਤੇ ਜੱਲ੍ਹਿਆਂਵਾਲਾ ਬਾਗ ਵੀ ਗਏ ਅੰਮ੍ਰਿਤਸਰ/ਬਿਊਰੋ ਨਿਊਜ : ਪੰਜਾਬ ਫੇਰੀ ‘ਤੇ ਆਏ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੀਰਵਾਰ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਗਈ ਅਤੇ ਗੁਰੂ ਚਰਨਾਂ ਵਿਚ ਸੀਸ ਨਿਵਾਉਂਦੇ ਹੋਏ ਮੱਥਾ …
Read More »ਪ੍ਰੋਵਿੰਸ ਦੇ ਮਾਸਕ ਸਬੰਧੀ ਨਿਯਮਾਂ ‘ਚ ਹਾਲੇ ਕੋਈ ਤਬਦੀਲੀ ਨਹੀਂ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਪ੍ਰੋਵਿੰਸ ਦੇ ਮਾਸਕ ਸਬੰਧੀ ਨਿਯਮਾਂ ਵਿੱਚ ਨੇੜ ਭਵਿੱਖ ਵਿੱਚ ਕੋਈ ਤਬਦੀਲੀ ਹੋਣ ਵਾਲੀ ਹੈ। ਇੱਕ ਇੰਟਰਵਿਊ ਦੌਰਾਨ ਜਦੋਂ ਫੋਰਡ ਤੋਂ ਜਲਦ ਹੀ ਕੋਵਿਡ-19 ਪਾਬੰਦੀਆਂ ਵਿੱਚ ਢਿੱਲ ਦੇਣ ਬਾਰੇ ਉਨ੍ਹਾਂ ਦੇ ਦਿੱਤੇ ਬਿਆਨ ਸਬੰਧੀ …
Read More »69 ਸਾਲਾਂ ਬਾਅਦ ਏਅਰ ਇੰਡੀਆ ਦੀ ਹੋਈ ਘਰ ਵਾਪਸੀ
ਮੋਦੀ ਨੇ ਏਅਰ ਇੰਡੀਆ ਨੂੰ ਟਾਟਾ ਕੋਲ ਵੇਚਿਆ ਮੁੰਬਈ/ਬਿਊਰੋ ਨਿਊਜ਼ : ਦੇਸ਼ ਦੀ 1.2 ਲੱਖ ਕਰੋੜ ਰੁਪਏ ਵਾਲੀ ਸਰਕਾਰੀ ਏਵੀਏਸ਼ਨ ਕੰਪਨੀ ਏਅਰ ਇੰਡੀਆ ਲਈ ਵੀਰਵਾਰ ਦਾ ਦਿਨ ਬਹੁਤ ਵੱਡੇ ਫੇਰਬਦਲ ਵਾਲਾ ਰਿਹਾ। ਕਿਉਂਕਿ ਏਅਰ ਇੰਡੀਆ ਦਾ ਹੁਣ ਪੂਰੀ ਤਰ੍ਹਾਂ ਨਾਲ ਨਿੱਜੀਕਰਨ ਹੋ ਗਿਆ ਅਤੇ ਇਸ ਦਾ ਕੰਟਰੋਲ ਹੁਣ ਟਾਟਾ ਸਮੂਹ …
Read More »