Breaking News
Home / 2022 / February (page 10)

Monthly Archives: February 2022

ਚੰਡੀਗੜ੍ਹ ’ਚ ਬਿਜਲੀ ਸਪਲਾਈ ਬਹਾਲ

ਹਾਈਕੋਰਟ ਨੇ ਹੜਤਾਲੀ ਕਰਮਚਾਰੀਆਂ ਨੂੰ ਲਗਾਈ ਫਟਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਸੋਮਵਾਰ ਤੋਂ ਛਾਇਆ ਬਿਜਲੀ ਸੰਕਟ ਅੱਜ ਟਲ ਗਿਆ ਅਤੇ ਸਿਟੀ ਬਿਊਟੀਫੁਲ ਵਿਚ ਬਿਜਲੀ ਸਪਲਾਈ ਬਹਾਲ ਹੋ ਗਈ। ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪੇਸ਼ ਹੋਏ ਚੀਫ਼ ਇੰਜੀਨੀਅਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਹਰਿਆਣਾ …

Read More »

ਯੂਕਰੇਨ ਸੰਕਟ ’ਤੇ ਬੋਲੇ ਜਗਮੀਤ ਬਰਾੜ

ਕਿਹਾ : ਪੰਜਾਬੀ ਵਿਦਿਆਰਥੀਆਂ ਨੂੰ ਸੁਰੱਖਿਅਤ ਕੱਢਣ ਲਈ ਪੰਜਾਬ ਸਰਕਾਰ ਕੇਂਦਰ ’ਤੇ ਬਣਾਏ ਦਬਾਅ ਤਲਵੰਡੀ ਸਾਬੋ/ਬਿਊਰੋ ਨਿਊਜ਼ ਯੂਕਰੇਨ ਅਤੇ ਰੂਸ ਦਰਮਿਆਨ ਜੰਗ ਲੱਗਣ ਦੇ ਪੈਦਾ ਹੋਏ ਖਤਰੇ ਨੂੰ ਧਿਆਨ ਵਿਚ ਰੱਖਦੇ ਸ਼ੋ੍ਰਮਣੀ ਅਕਾਲੀ ਦਲ ਦੇ ਮੌੜ ਮੰਡੀ ਤੋਂ ਉਮੀਦਵਾਰ ਜਗਮੀਤ ਬਰਾੜ ਨੇ ਪੰਜਾਬ ਸਰਕਾਰ ਨੂੰ ਇਕ ਸੁਝਾਅ ਦਿੱਤਾ ਹੈ। ਉਨ੍ਹਾਂ …

Read More »

ਪੰਜਾਬ ਨੂੰ ਹੁਣ 10 ਮਾਰਚ ਦਾ ਇੰਤਜ਼ਾਰ

ਵੋਟਾਂ ਤੋਂ ਬਾਅਦ ਸਾਰੇ ਉਮੀਦਵਾਰ ਹੁਣ ਕਰ ਰਹੇ ਹਨ ਅਰਾਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਲੰਘੇ ਕੱਲ੍ਹ 20 ਫਰਵਰੀ ਨੂੰ ਪੈ ਚੁੱਕੀਆਂ ਹਨ ਅਤੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਵੋਟਿੰਗ ਮਸ਼ੀਨਾਂ ਵਿਚ ਬੰਦ ਹੋ ਚੁੱਕਾ ਹੈ। ਹੁਣ ਉਮੀਦਵਾਰਾਂ ਅਤੇ ਪੰਜਾਬ ਦੀ ਜਨਤਾ ਨੂੰ 10 ਮਾਰਚ ਦਾ …

Read More »

ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ : ਨਰਿੰਦਰ ਮੋਦੀ

ਕਿਹਾ : ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ’ਚ ਕੇਂਦਰੀ ਬਜਟ ਨਾਲ ਵੱਡੀ ਮਦਦ ਮਿਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੀਐਮ ਨਰਿੰਦਰ ਮੋਦੀ ਨੇ ਅੱਜ ਸੋਮਵਾਰ ਨੂੰ ਕੇਂਦਰੀ ਬਜਟ 2022 ਵਿਚ ਕੀਤੇ ਗਏ ਐਲਾਨਾਂ ਨੂੰ ਲਾਗੂ ਕਰਨ ਬਾਰੇ ਇਕ ਵੈਬਨਾਰ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨ ਦੇਸ਼ ਦੇ …

Read More »

ਸੋਨੂੰ ਸੂਦ ਖਿਲਾਫ ਮੋਗਾ ’ਚ ਕੇਸ ਦਰਜ

ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਭੈਣ ਮਾਲਵਿਕਾ ਸੂਦ ਲਈ ਵੋਟਰਾਂ ’ਤੇ ਦਬਾਅ ਪਾਉਣ ਦਾ ਆਰੋਪ ਮੋਗਾ/ਬਿਊਰੋ ਨਿਊਜ਼ ਮੋਗਾ ਪੁਲਿਸ ਨੇ ਚੋਣ ਕਮਿਸ਼ਨ ਦੀ ਹਦਾਇਤ ’ਤੇ ਅਦਾਕਾਰ ਤੇ ਸਮਾਜ ਸੇਵੀ ਸੋਨੂੰ ਸੂਦ ਖਿਲਾਫ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਆਈਪੀਸੀ ਦੀ ਧਾਰਾ 188 ਤਹਿਤ ਕੇਸ ਦਰਜ ਕੀਤਾ ਹੈ। ਅਕਾਲੀ ਆਗੂ …

Read More »

ਲਾਲੂ ਯਾਦਵ ਨੂੰ ਚਾਰਾ ਘੁਟਾਲਾ ਮਾਮਲੇ ’ਚ 5 ਸਾਲ ਕੈਦ ਦੀ ਸਜ਼ਾ

60 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਰਾਂਚੀ/ਬਿਊਰੋ ਨਿਊਜ਼ ਚਾਰਾ ਘੁਟਾਲਾ ਮਾਮਲੇ ਦੇ ਪੰਜਵੇਂ ਕੇਸ ਵਿਚ ਰਾਂਚੀ ਦੀ ਸੀਬੀਆਈ ਅਦਾਲਤ ਨੇ ਰਾਸ਼ਟਰੀ ਜਨਤਾ ਦਲ ਦੇ ਆਗੂ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪਰਸਾਦ ਯਾਦਵ ਨੂੰ 5 ਸਾਲ ਕੈਦ ਦੀ ਸਜ਼ਾ ਅਤੇ 60 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਰਾਂਚੀ …

Read More »

ਗੜ੍ਹਸ਼ੰਕਰ ਹਲਕੇ ਦੇ ਦੋ ਪਿੰਡਾਂ ਨੇ ਵੋਟਾਂ ਦਾ ਕੀਤਾ ਮੁਕੰਮਲ ਬਾਈਕਾਟ

ਬਸਿਆਲਾ ਅਤੇ ਰਸੂਲਪੁਰ ’ਚ ਨਹੀਂ ਪਈ ਇਕ ਵੀ ਵੋਟ ਗੜ੍ਹਸ਼ੰਕਰ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈਣ ਦਾ ਕੰਮ ਲੰਘੇ ਕੱਲ੍ਹ ਮੁਕੰਮਲ ਹੋ ਗਿਆ ਸੀ। ਪੰਜਾਬ ਦੇ ਕੁਝ ਕੁ ਪਿੰਡਾਂ ਵਿਚ ਵੋਟਿੰਗ ਮਸ਼ੀਨਾਂ ਖਰਾਬ ਰਹਿਣ ਦੀਆਂ ਖਬਰਾਂ ਮਿਲਣ ਤੋਂ ਇਲਾਵਾ ਵੋਟਿੰਗ ਪ੍ਰਕਿਰਿਆ ਨਿਰਵਿਘਨ ਚੱਲੀ। ਪਰ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ …

Read More »

ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖਿਲਾਫ ਸੁਪਰੀਮ ਕੋਰਟ ਪਹੁੰਚੇ ਕਿਸਾਨ ਪਰਿਵਾਰ

ਲਖੀਮਪੁਰ ਹਿੰਸਾ ਮਾਮਲੇ ’ਚ ਦੋਸ਼ੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਪੀੜਤ ਕਿਸਾਨ ਪਰਿਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਿਆਨ ਰਹੇ ਕਿ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ …

Read More »