ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਤੀਸ਼ ਕੁਮਾਰ ਨੇ ਚਰਨਜੀਤ ਸਿੰਘ ਚੰਨੀ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਰੂਪਨਗਰ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਦੀ ਹਾਜ਼ਰੀ ਵਿਚ ਪੂਰੇ ਜੋਸ਼ ਵਿਚ ਆ ਕਹਿ ਦਿੱਤਾ ਸੀ ਕਿ ਦਿੱਲੀ, ਯੂਪੀ ਤੇ ਬਿਹਾਰ …
Read More »Monthly Archives: February 2022
ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ’ਚ ਚੁਣੌਤੀ
ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ’ਚ ਆਰੋਪੀ ਹੈ ਅਸ਼ੀਸ਼ ਮਿਸ਼ਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿਚ ਮੁੱਖ ਆਰੋਪੀ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। …
Read More »ਡਾ. ਮਨਮੋਹਨ ਸਿੰਘ ਨੇ ਵੀਡੀਓ ਸੰਦੇਸ਼ ਰਾਹੀਂ ਮੋਦੀ ਸਰਕਾਰ ’ਤੇ ਸਾਧੇ ਨਿਸ਼ਾਨੇ
ਕਿਹਾ : ਕੇਂਦਰ ਦੀ ਮੋਦੀ ਸਰਕਾਰ ਦਾ ਰਾਸ਼ਟਰਵਾਦ ਝੂਠਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ’ਚ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਵੀ ਐਂਟਰੀ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਬੋਹਰ ਰੈਲੀ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ …
Read More »ਪਿ੍ਰਅੰਕਾ ਗਾਂਧੀ ਨੇ ਮੋਦੀ ਨੂੰ ਬੜੇ ਮੀਆਂ ਤੇ ਕੇਜਰੀਵਾਲ ਨੂੰ ਦੱਸਿਆ ਛੋਟੇ ਮੀਆਂ
ਕਿਹਾ : ਪੰਜਾਬ ਹਿਤੈਸ਼ੀ ਮੋਦੀ ਕਿਸਾਨਾਂ ਨੂੰ ਮਿਲਣ ਦਿੱਲੀ ਦੀਆਂ ਸਰਹੱਦਾਂ ’ਤੇ ਕਿਉਂ ਨਹੀਂ ਗਏ ਪਠਾਨਕੋਟ/ਬਿਊਰੋ ਨਿਊਜ ਆਲ ਇੰਡੀਆ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਪਠਾਨਕੋਟ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ। ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਭਾਜਪਾ ਅਤੇ ਆਮ ਆਦਮੀ …
Read More »ਚੰਨੀ ਕੈਪਟਨ ਤੋਂ ਵੀ ਵੱਧ ਝੂਠਾ : ਪ੍ਰਕਾਸ਼ ਸਿੰਘ ਬਾਦਲ
ਅਰਵਿੰਦ ਕੇਜਰੀਵਾਲ ਨੂੰ ਵੀ ਦੱਸਿਆ ਪੰਜਾਬ ਦਾ ਵੱਡਾ ਦੁਸ਼ਮਣ ਲੰਬੀ/ਬਿਊਰੋ ਨਿਊਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅੱਜ ਲੰਬੀ ਵਿਖੇ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ ਅਤੇ ਇਸ ਮੌਕੇ ਉਹ ਜਮ ਕੇ ਵਿਰੋਧੀਆਂ ’ਤੇ ਵਰ੍ਹੇ। ਉਨ੍ਹਾਂ ਕਾਂਗਰਸ ਪਾਰਟੀ ’ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ ਪਿਛਲੀ ਵਾਰ …
Read More »ਭਗਵੰਤ ਮਾਨ ਨੂੰ ਪਟਿਆਲਾ ’ਚ ਵੜਨ ਤੋਂ ਰੋਕਿਆ
ਕਿਹਾ : ਕੈਪਟਨ ਅਮਰਿੰਦਰ ਸਿੰਘ ਨੂੰ ਸਤਾ ਰਿਹਾ ਹੈ ਹਾਰ ਦਾ ਡਰ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਨੂੰ ਅੱਜ ਪਟਿਆਲਾ ਸ਼ਹਿਰ ’ਚ ਚੋਣ ਪ੍ਰਚਾਰ ਕਰਨ ਤੋਂ ਰੋਕਿਆ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਜਦੋਂ ਉਹ ਚੋਣ ਪ੍ਰਚਾਰ ਲਈ ਪਟਿਆਲਾ …
Read More »ਅਮਿਤ ਸ਼ਾਹ ਨੇ ਡੇਰਾ ਬਿਆਸ ਪਹੁੰਚ ਕੇ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
ਬਿਆਸ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਜ ਚੋਣ ਪ੍ਰਚਾਰ ਦੌਰਾਨ ਡੇਰਾ ਬਿਆਸ ਪਹੁੰਚ ਗਏ ਅਤੇ ਉਨ੍ਹਾਂ ਡੇਰੇ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਵਲੋਂ ਇਸਦੀ ਜਾਣਕਾਰੀ ਆਪਣੇ ਟਵੀਟਰ ਪੇਜ਼ ’ਤੇ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ …
Read More »ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ’ਚ ਮੌਤ
ਕੁੰਡਲੀ-ਮਾਨੇਸਰ ਹਾਈਵੇ ’ਤੇ ਵਾਪਰਿਆ ਹਾਦਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਲੰਘੀ ਦੇਰ ਰਾਤ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਇਹ ਹਾਦਸਾ ਹਰਿਆਣਾ ’ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ …
Read More »ਮੋਦੀ ਨੇ ਪਠਾਨਕੋਟ ’ਚ ਭਾਜਪਾ ਦੀ ਚੋਣ ਰੈਲੀ ਨੂੰ ਕੀਤਾ ਸੰਬੋਧਨ
ਸੁਰੱਖਿਆ ਦੇ ਨਾਮ ’ਤੇ ਮੰਗੀਆਂ ਵੋਟਾਂ ਪਠਾਨਕੋਟ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਠਾਨਕੋਟ ਵਿਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਮਾਝਾ ਖੇਤਰ ਵਿਚ ਕੋਈ ਉਦਯੋਗਿਕ ਪ੍ਰਗਤੀ ਨਹੀਂ ਹੈ ਅਤੇ ਕੇਵਲ ਨਜਾਇਜ਼ ਰੇਤ ਖਨਨ ਵਿਚ ਲੁੱਟ ਦਾ ਧੰਦਾ ਚੱਲ …
Read More »ਗੁਰੂ ਰਵਿਦਾਸ ਜੈਅੰਤੀ ਮੌਕੇ ਰਾਜਨੀਤਕ ਆਗੂਆਂ ਨੇ ਲਿਆ ਅਸ਼ੀਰਵਾਦ
ਪ੍ਰਧਾਨ ਮੰਤਰੀ ਮੋਦੀ ਨੇ ਗਾਏ ਭਜਨ ਅਤੇ ਰਾਹੁਲ ਤੇ ਪਿ੍ਰਅੰਕਾ ਨੇ ਵਰਤਾਇਆ ਲੰਗਰ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਸ੍ਰੀ ਗੁਰੂ ਰਵਿਦਾਸ ਜੈਅੰਤੀ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂਆਂ ਨੇ ਧਾਰਮਿਕ ਸਥਾਨਾਂ ’ਤੇ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਵਿਸ਼ਰਾਮ …
Read More »