ਰਾਂਚੀ ਦੀ ਸੀਬੀਆਈ ਕੋਰਟ ਨੇ ਸੁਣਾਇਆ ਫੈਸਲਾ ਰਾਂਚੀ/ਬਿਊਰੋ ਨਿਊਜ਼ ਦੇਸ਼ ਦੇ ਬਹੁਚਰਚਿਤ ਚਾਰਾ ਘੁਟਾਲੇ ਦੇ ਇਕ ਹੋਰ ਮਾਮਲੇ ’ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਸਮੇਤ 75 ਆਰੋਪੀਆਂ ਨੂੰ ਅੱਜ ਰਾਂਚੀ ਸਥਿਤ ਸੀਬੀਆਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ। ਜਦਕਿ 24 ਵਿਅਕਤੀਆਂ ਨੂੰ ਇਸ ਮਾਮਲੇ ’ਚੋਂ …
Read More »Monthly Archives: February 2022
ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਛੱਡੀ ਪਾਰਟੀ
ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਿਆ, ਜਦੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ, ਕੱਦਾਵਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਅਸ਼ਵਨੀ ਕੁਮਾਰ ਨੇ ਅੱਜ ਪਾਰਟੀ ਛੱਡਣ ਦਾ …
Read More »ਸੁਖਬੀਰ ਬਾਦਲ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ
ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਵਧਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਜਿਸ ਦੇ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਚੋਣ ਮੈਨੀਫੈਸਟੋ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਈ ਤਰ੍ਹਾਂ ਵੱਡੇ-ਵੱਡੇ ਵਾਅਦੇ …
Read More »ਲਖੀਮਪੁਰ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਆਇਆ ਜੇਲ੍ਹ ਤੋਂ ਬਾਹਰ
ਸੰਯੁਕਤ ਕਿਸਾਨ ਮੋਰਚਾ ਜਾਏਗਾ ਸੁਪਰੀਮ ਕੋਰਟ ਲਖੀਮਪੁਰ ਖੀਰੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ 4 ਮਹੀਨੇ ਤੋਂ ਵੱਧ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਅੱਜ ਰਿਹਾ ਹੋ ਗਿਆ। ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ, ਜਿਸ ਨੂੰ ਲੰਘੀ 10 ਫਰਵਰੀ ਨੂੰ ਇਲਾਹਾਬਾਦ ਹਾਈ …
Read More »News Update Today | 14 February 2022 | Episode 201 | Parvasi TV
ਪੰਜਾਬ ਦੀ ਤਰੱਕੀ ਲਈ ਸਿੱਖਿਆ ਜ਼ਰੂਰੀ : ਚੰਨੀ
ਇਕ ਸਾਲ ’ਚ ਇਕ ਲੱਖ ਨੌਕਰੀਆਂ ਦੇਣ ਦੀ ਕੀਤੀ ਗੱਲ ਚੰਡੀਗੜ੍ਹ/ਬਿਊਰੋ ਨਿਊੁਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚੰਡੀਗੜ੍ਹ ਵਿਚ ਪ੍ਰੈਸ ਕਰਕੇ ਕਈ ਅਹਿਮ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਦੇ ਲੋਕਾਂ ਨੂੰ ਆਟਾ-ਦਾਲ ਸਕੀਮ ਦਿੱਤੀ ਜਾ ਰਹੀ ਹੈ, ਇਸ ਨਾਲ ਢਿੱਡ ਤਾਂ ਭਰ ਜਾਵੇਗਾ, ਪਰ ਤਰੱਕੀ …
Read More »ਚੰਨੀ ਦੇ ਸੁਪਨੇ ’ਚ ਮੈਂ ਭੂਤ ਵਾਂਗ ਆ ਰਿਹਾ ਹਾਂ : ਕੇਜਰੀਵਾਲ
ਕਿਹਾ : ‘ਆਪ’ ਨੂੰ ਹਰਾਉਣ ਲਈ ਵਿਰੋਧੀ ਹੋਏ ਇਕੱਠੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਨਜ਼ ਕਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨੀਂਦ …
Read More »ਮੈਂ ਅਜੇ ਥੱਕਿਆ ਨਹੀਂ : ਕੈਪਟਨ ਅਮਰਿੰਦਰ
ਪੰਜਾਬ ’ਚ ਕਿਸੇ ਵੀ ਸਿਆਸੀ ਪਾਰਟੀ ਨੂੰ ਪੂੁਰਨ ਬਹੁਮਤ ਨਹੀਂ ਮਿਲੇਗਾ : ਕੈਪਟਨ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹੇ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਕਿਸੇ ਇਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ …
Read More »ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਗਦਾਰ
ਕਿਹਾ, ਰਾਹੁਲ ਨੇ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਇਤਿਹਾਸ ਸਿਰਜਿਆ ਹੁਸ਼ਿਆਰਪੁਰ/ਬਿਊਰੋ ਨਿਊਜ਼ ਪਿ੍ਰਅੰਕਾ ਗਾਂਧੀ ਦੀ ਰੈਲੀ ਵਿਚ ਬੋਲਣ ਤੋਂ ਇਨਕਾਰ ਕਰਨ ਵਾਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਹੁਸ਼ਿਆਰਪੁਰ ਵਿਚ ਰਾਹੁਲ ਗਾਂਧੀ ਦੀ ਰੈਲੀ ਵਿਚ ਖੂਬ ਗਰਜੇ। ਸਿੱਧੂ ਨੇ ਕਿਹਾ ਕਿ ਇਕ ਵਾਰ ਉਨ੍ਹਾਂ ਨੇ ਵਿਧਾਨ ਸਭਾ …
Read More »ਮੋਦੀ ਅਰਬਪਤੀ ਮਿੱਤਰਾਂ ਲਈ ਕਰਦੇ ਹਨ ਕੰਮ : ਰਾਹੁਲ ਗਾਂਧੀ
ਚਰਨਜੀਤ ਸਿੰਘ ਚੰਨੀ ਦੀਆਂ ਕੀਤੀਆਂ ਤਾਰੀਫਾਂ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਚੋਣ ਮਾਹੌਲ ਪੂਰੀ ਤਰ੍ਹਾਂ ਨਾਲ ਸਿਖਰ ’ਤੇ ਪਹੁੰਚ ਚੁੱਕਾ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਅੱਜ ਹੁਸ਼ਿਆਰਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ …
Read More »