ਜਲੰਧਰ ’ਚ ਕਿਹਾ : ਪੰਜਾਬ ’ਚ ਬਣੇਗੀ ਐਨਡੀਏ ਦੀ ਸਰਕਾਰ ਜਲੰਧਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਚੋਣਾਂ ਨੂੰ ਲੈ ਕੇ ਅੱਜ ਜਲੰਧਰ ਵਿਚ ਪਹਿਲੀ ਰੈਲੀ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੱਕ ਨੂੰ ਵੀ ਨਹੀਂ ਬਖਸਿਆ। ਪ੍ਰਧਾਨ …
Read More »Monthly Archives: February 2022
ਮੋਦੀ ਦੇ ਪੰਜਾਬ ਦੌਰੇ ’ਤੇ ਫਿਰ ਵਿਵਾਦ
ਹੈਲੀਕਾਪਟਰ ਰੋਕਣ ਤੋਂ ਭੜਕੇ ਚੰਨੀ ਕਿਹਾ – ਮੈਂ ਸੀਐਮ ਹਾਂ ਅੱਤਵਾਦੀ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਨਵਾਂ ਰਾਜਨੀਤਕ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਵਾਰ ਮਾਮਲਾ ਸੀਐਮ ਚਰਨਜੀਤ ਸਿੰਘ ਦੇ ਹੈਲੀਕਾਪਟਰ ਨੂੰ ਲੈ ਕੇ ਹੈ। ਚੰਨੀ ਦੇ ਹੈਲੀਕਾਪਟਰ ਨੂੰ ਪਹਿਲਾਂ ਚੰਡੀਗੜ੍ਹ ਅਤੇ ਫਿਰ …
Read More »ਐਮਰਸਨ ਦੇ ਪੋਰਟ ਆਫ ਐਂਟਰੀ ਉੱਤੇ ਮੁਜ਼ਾਹਰਾਕਾਰੀਆਂ ਨੇ ਲਾਇਆ ਜਾਮ, ਕਈ ਘੰਟੇ ਤੱਕ ਫਸੀਆਂ ਰਹੀਆਂ ਗੱਡੀਆਂ
ਮੈਨੀਟੋਬਾ ਆਰਸੀਐਮਪੀ ਦਾ ਕਹਿਣਾ ਹੈ ਕਿ ਮੁਜ਼ਾਹਰੇ ਕਾਰਨ ਐਮਰਸਨ ਦੇ ਪੋਰਟ ਆਫ ਐਂਟਰੀ ਨੂੰ ਬੰਦ ਕਰਨਾ ਪਿਆ। ਸੋਸ਼ਲ ਮੀਡੀਆ ਪੋਸਟ ਅਨੁਸਾਰ ਵੀਰਵਾਰ ਸਵੇਰ ਨੂੰ ਵੱਡੀ ਗਿਣਤੀ ਵਿੱਚ ਗੱਡੀਆਂ ਤੇ ਫਾਰਮ ਵਿੱਚ ਵਰਤੋਂ ਵਿੱਚ ਆਉਣ ਵਾਲੇ ਸਾਜ਼ੋ ਸਮਾਨ ਨਾਲ ਲੈਸ ਹੋ ਕੇ ਲੋਕਾਂ ਨੇ ਇੱਥੇ ਮੁਜ਼ਾਹਰਾ ਕੀਤਾ ਤੇ ਇਸ ਕਰਕੇ ਆਵਾਜਾਈ …
Read More »ਹਰ ਹਾਲ ਵਿੱਚ ਟਰੱਕਰਜ਼ ਦੇ ਪ੍ਰਦਰਸ਼ਨਾਂ ਨੂੰ ਖ਼ਤਮ ਕਰਵਾਕੇ ਹੀ ਸਾਹ ਲੈਣਗੇ ਟਰੂਡੋ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਆਫਿਸ ਨੇ ਆਖਿਆ ਕਿ ਮੁਜ਼ਾਹਰਿਆਂ ਨੂੰ ਖ਼ਤਮ ਕਰਨ ਲਈ ਟਰੂਡੋ ਅਮਰੀਕਾ ਦੇ ਨੁਮਾਇੰਦਿਆਂ ਨਾਲ ਰਲ ਕੇ ਹਰ ਹੀਲਾ ਵਰਤਣ ਲਈ ਤਿਆਰ ਹਨ। ਇਹ ਵੀ ਦੱਸਿਆ ਗਿਆ ਕਿ ਫੈਡਰਲ ਮੰਤਰੀ ਤੇ ਉੱਘੇ ਕੈਨੇਡੀਅਨ ਅਧਿਕਾਰੀ ਅਮਰੀਕੀ ਨੁਮਾਇੰਦਿਆਂ ਨਾਲ ਰਲ ਕੇ ਟਰੱਕਰ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਨਿਯੰਤਰਿਤ ਕਰਨ …
Read More »News Update Today | 11 February 2022 | Episode 200 | Parvasi TV
ਭਗਵੰਤ ਮਾਨ ’ਤੇ ਅਟਾਰੀ ’ਚ ਹਮਲਾ
ਮੂੰਹ ’ਤੇ ਵਗਾਹ ਕੇ ਮਾਰੀ ਕੋਈ ‘ਚੀਜ਼’-ਮਚੀ ਹਫੜਾ ਦਫੜੀ ਅਟਾਰੀ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਹਲਕਾ ਅਟਾਰੀ ਵਿਖੇ ਭਗਵੰਤ ਮਾਨ ’ਤੇ ਹਮਲਾ ਹੋ ਗਿਆ ਅਤੇ ਕਿਸੇ ਅਣਪਛਾਤੇ ਵਿਅਕਤੀ ਨੇ ਭਗਵੰਤ ਦੇ ਮੰੂਹ ’ਤੇ ਕੋਈ ਚੀਜ਼ ਵਗਾਹ ਕੇ ਮਾਰ ਦਿੱਤੀ। ਇਸ ਤੋਂ ਬਾਅਦ ਰੈਲੀ ਦੌਰਾਨ ਹਫੜਾ ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਮਿਲੀ …
Read More »ਰੂਸ-ਯੂਕਰੇਨ ਤਣਾਅ ਕਾਰਨ ਵਿਸ਼ਵ ਜੰਗ ਦਾ ਖਤਰਾ
ਜੋਅ ਬਾਈਡਨ ਨੇ ਅਮਰੀਕੀ ਨਾਗਰਿਕਾਂ ਨੂੰ ਯੂਕਰੇਨ ਛੱਡਣ ਲਈ ਕਿਹਾ ਵਾਸ਼ਿੰਗਟਨ/ਬਿਊਰੋ ਨਿਊਜ਼ ਰੂਸ ਅਤੇ ਨਾਟੋ ਫੌਜਾਂ ਵਿਚਾਲੇ ਤਣਾਅ ਬਹੁਤ ਜ਼ਿਆਦਾ ਵਧ ਗਿਆ ਹੈ। ਹਾਲਾਤ ਇਸ ਕਦਰ ਵਿਗੜ ਚੁੱਕੇ ਹਨ ਕਿ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਯੂਕਰੇਨ ਛੱਡਣ ਲਈ ਕਹਿ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜਾਣਕਾਰੀ ਮਿਲੀ …
Read More »ਕਰਨਾਟਕ ’ਚ ਹਿਜਾਬ ਦੀ ਲੜਾਈ ਕਾਲਜ ਤੋਂ ਅਦਾਲਤ ਤੱਕ ਪਹੁੰਚੀ
ਸੁਪਰੀਮ ਕੋਰਟ ਨੇ ਕਿਹਾ, ਸਹੀ ਸਮਾਂ ਆਉਣ ’ਤੇ ਕਰਾਂਗੇ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੇ ਹਿਜਾਬ ਵਿਵਾਦ ਵਿਚ ਦਖਲ ਦੇਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਵਿਚ ਕਰਨਾਟਕ ਹਾਈਕੋਰਟ ਦੇ ਉਸ ਫੈਸਲੇ ਖਿਲਾਫ ਅਪੀਲ ਕੀਤੀ ਗਈ ਸੀ, ਜਿਸ ’ਚ ਹਾਈਕੋਰਟ ਨੇ ਸਕੂਲ-ਕਾਲਜ ਵਿਚ ਧਾਰਮਿਕ ਕੱਪੜੇ ਪਹਿਨਣ …
Read More »ਸੁਨੀਲ ਜਾਖੜ ਨੇ ਭਾਜਪਾ ਅਤੇ ਕੈਪਟਨ ਨੂੰ ਲਗਾਏ ਸਿਆਸੀ ਰਗੜੇ
ਕਿਹਾ : ਜੇਕਰ ਅਸੀਂ ਚੁੱਪ ਰਹੇ ਤਾਂ ਇਹ ਲੋਕ ਪੰਜਾਬ ਨੂੰੂ ਵੇਚ ਦੇਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਭਾਜਪਾ ਅਤੇ ਕੈਪਟਨ ਅਮਰਿੰਦਰ ਨੂੰ ਖੂਬ ਸਿਆਸੀ ਰਗੜੇ ਲਗਾਏ। ਜਾਖੜ ਨੇ ਕਿਹਾ ਕਿ ਭਾਜਪਾ ਨਾਲ ਗਠਜੋੜ ਵਾਲੀਆਂ ਪਾਰਟੀਆਂ ਵਿਚੋਂ ਭਾਵੇਂ …
Read More »ਚੰਨੀ ਦੇ ਭਾਣਜੇ ਹਨੀ ਨੂੰ ਅਦਾਲਤ ਨੇ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ
ਨਜਾਇਜ਼ ਮਾਈਨਿੰਗ ਦੇ ਮਾਮਲੇ ’ਚ ਗਿ੍ਰਫਤਾਰ ਹੈ ਚੰਨੀ ਦਾ ਭਾਣਜਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਜਲੰਧਰ ਦੀ ਸਪੈਸ਼ਲ ਕੋਰਟ ਵਿਚ ਪੇਸ਼ ਕੀਤਾ ਗਿਆ ਸੀ। ਇਥੋਂ ਅਦਾਲਤ ਨੇ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 14 ਦਿਨਾਂ ਲਈ …
Read More »