ਕਿਹਾ : ਹੱਕ ਤੇ ਸੱਚ ਦੇ ਰਾਹ ਉਤੇ ਚੱਲਦਾ ਰਹਾਂਗਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ‘ਚ ਆਖਿਆ ਕਿ ਉਨ੍ਹਾਂ ਕਦੇ ‘ਨਕਦ ਨਰਾਇਣ ਅਤੇ ਅਹੁਦਾ ਨਰਾਇਣ’ ਦੀ ਇੱਛਾ ਨਹੀਂ ਰੱਖੀ ਸੀ। ਉਹ ਸਿਰਫ ਪੰਜਾਬ ਵਾਸੀਆਂ ਦੀ ਸੇਵਾ ਕਰਨ ਅਤੇ ਪੰਜਾਬ ਨੂੰ ਬਦਲਣ ਦੀ ਇੱਛਾ …
Read More »Monthly Archives: February 2022
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਮਾਤਾ ਨੈਣਾ ਦੇਵੀ ਮੰਦਰ ‘ਚ ਨਤਮਸਤਕ ਹੋਏ ਚੰਨੀ
ਦੋ ਤਿਹਾਈ ਸੀਟਾਂ ਜਿੱਤ ਕੇ ਸਰਕਾਰ ਬਣਾਉਣ ਦਾ ਕੀਤਾ ਦਾਅਵਾ ਸ੍ਰੀ ਆਨੰਦਪੁਰ ਸਾਹਿਬ : ਕਾਂਗਰਸ ਹਾਈਕਮਾਂਡ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮੰਦਰ ਮਾਤਾ ਨੈਣਾ ਦੇਵੀ ਨਤਮਸਤਕ ਹੋਏ। ਸ੍ਰੀ ਆਨੰਦਪੁਰ ਸਾਹਿਬ ਪਹੁੰਚੇ ਚੰਨੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ …
Read More »ਸੁਖਬੀਰ ਨੇ ਆਮ ਆਦਮੀ ਪਾਰਟੀ ‘ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਲਗਾਏ ਆਰੋਪ
ਕਿਹਾ : ਆਮ ਆਦਮੀ ਪਾਰਟੀ ਨੇ 65 ਟਿਕਟਾਂ ਦਲਬਦਲੂਆਂ ਨੂੰ ਦਿੱਤੀਆਂ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਵਿਰੋਧੀ ਪਾਰਟੀਆਂ ‘ਤੇ ਸਿਆਸੀ ਦੂਸ਼ਣਬਾਜੀ ਕੀਤੀ ਜਾ ਰਹੀ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ …
Read More »ਭਾਜਪਾ, ਕੈਪਟਨ ਅਤੇ ਢੀਂਡਸਾ ਦੇ ਗੱਠਜੋੜ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਨਵੀਆਂ ਸਹੂਲਤਾਂ ਦੇ ਵਾਅਦੇ
ਕਿਹਾ : ਪੰਜਾਬ ਦੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਹਰ ਸਾਲ ਵਿੱਤੀ ਮਦਦ ਵਜੋਂ ਦਿੱਤੇ ਜਾਣਗੇ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਅਤੇ ਪੰਜਾਬ ਲੋਕ ਕਾਂਗਰਸ ‘ਤੇ ਅਧਾਰਿਤ ਸਿਆਸੀ ਗੱਠਜੋੜ ਨੇ ਸੂਬੇ ਦੇ ਦਿਹਾਤੀ ਖੇਤਰ ਲਈ 11 ਨੁਕਾਤੀ ਪ੍ਰੋਗਰਾਮ ਚੰਡੀਗੜ੍ਹ ‘ਚ ਜਾਰੀ ਕੀਤਾ ਹੈ। ਇਨ੍ਹਾਂ ਪਾਰਟੀਆਂ …
Read More »ਫਿਲਮ ਅਦਾਕਾਰ ਹੌਬੀ ਧਾਲੀਵਾਲ ਤੇ ਮਾਹੀ ਗਿੱਲ ਭਾਜਪਾ ‘ਚ ਸ਼ਾਮਲ
ਮਹਿਲਾ ਕਾਂਗਰਸੀ ਆਗੂ ਦਮਨ ਥਿੰਦ ਬਾਜਵਾ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਲਈ ਚੰਡੀਗੜ੍ਹ : ਫਿਲਮ ਜਗਤ ਨਾਲ ਜੁੜੀਆਂ ਦੋ ਹਸਤੀਆਂ ਹੌਬੀ ਧਾਲੀਵਾਲ ਅਤੇ ਮਾਹੀ ਗਿੱਲ ਨੇ ਭਗਵਾਂ ਪਾਰਟੀ ‘ਚ ਸ਼ਮੂਲੀਅਤ ਕੀਤੀ। ਇਸੇ ਦੌਰਾਨ ਸੰਗਰੂਰ ਜ਼ਿਲ੍ਹੇ ਨਾਲ ਸਬੰਧਤ ਮਹਿਲਾ ਕਾਂਗਰਸੀ ਆਗੂ ਦਮਨ ਥਿੰਦ ਬਾਜਵਾ, ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸਤਵਿੰਦਰ ਬਿੰਦਰਾ …
Read More »ਲਤਾ ਮੰਗੇਸ਼ਕਰ ਨੂੰ ਸੰਸਦ ਵਿੱਚ ਸ਼ਰਧਾਂਜਲੀ ਭੇਟ
ਲੋਕ ਸਭਾ ‘ਚ ਸਪੀਕਰ ਨੇ ਸ਼ੋਕ ਸੁਨੇਹਾ ਪੜ੍ਹਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਤੇ ਰਾਜ ਸਭਾ ਵਿਚ ‘ਭਾਰਤ ਰਤਨ’ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ ਦਿੱਤੀ ਗਈ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਇਸ ਮੌਕੇ ਸ਼ੋਕ ਸੁਨੇਹਾ ਪੜ੍ਹਿਆ। ਇਸ ਤੋਂ ਬਾਅਦ ਵਿਛੜੀ ਹਸਤੀ ਦੀ ਯਾਦ ਵਿਚ ਸੰਸਦ ਮੈਂਬਰ ਸਤਿਕਾਰ ਵਜੋਂ …
Read More »ਮੋਦੀ 14,16 ਤੇ 17 ਫਰਵਰੀ ਨੂੰ ਪੰਜਾਬ ‘ਚ ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਐੱਨਡੀਏ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਪੰਜਾਬ ਵਿੱਚ ਤਿੰਨ ਜਨਤਕ ਰੈਲੀਆਂ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਭਾਜਪਾ ਆਗੂਆਂ ਨੇ ਕਿਹਾ ਕਿ …
Read More »ਭਗਵੰਤ ਮਾਨ ਕਿਸਾਨਾਂ ਦੇ ਮਸਲੇ ਲੈ ਕੇ ਪੁੱਜੇ ਸੰਸਦ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਪੰਜਾਬ ਚੋਣਾਂ ਦੇ ਪ੍ਰਚਾਰ ਨੂੰ ਵਿਚਾਲੇ ਛੱਡ ਕੇ ਪਾਰਲੀਮੈਂਟ ‘ਚ ਪੁੱਜ ਗਏ ਤਾਂ ਜੋ ਕਿਸਾਨੀ ਮੁੱਦੇ ਸੰਸਦ ਵਿਚ ਉਠਾਏ ਜਾ ਸਕਣ। ਪੰਜਾਬ ਦੇ ਗੰਨਾ ਕਾਸ਼ਤਕਾਰਾਂ ਦੇ ਮਸਲੇ ਨੂੰ ਉਠਾਉਣ ਲਈ ਸੰਸਦ ਮੈਂਬਰ ਭਗਵੰਤ ਮਾਨ ਆਪਣਾ ਚੋਣ ਪ੍ਰਚਾਰ ਅੱਧ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਤੇ ਕਾਂਗਰਸ ‘ਤੇ ਕੀਤੇ ਤਿੱਖੇ ਸਿਆਸੀ ਹਮਲੇ
ਕਿਹਾ : ਕਾਂਗਰਸ ਉੱਤੇ ‘ਸ਼ਹਿਰੀ ਨਕਸਲੀ’ ਕਾਬਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਨੂੰ ਮੁੜ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਜੇਕਰ ਕਾਂਗਰਸ ਨਾ ਹੁੰਦੀ ਤਾਂ ਦੇਸ਼ ਵਿੱਚ ਕੋਈ ਐਮਰਜੈਂਸੀ ਨਾ ਲਗਦੀ, ਨਾ ਸਿੱਖਾਂ ਦੀ ਨਸਲਕੁਸ਼ੀ ਹੁੰਦੀ, ਨਾ ਜਾਤ ਅਧਾਰਿਤ ਸਿਆਸਤ ਹੁੰਦੀ ਤੇ ਨਾ ਹੀ ਪੰਡਿਤਾਂ ਨੂੰ ਕਸ਼ਮੀਰ …
Read More »ਪ੍ਰਿਯੰਕਾ ਗਾਂਧੀ ਵੱਲੋਂ ਯੂਪੀ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ
ਖੇਤੀ ਕਰਜ਼ੇ ਮੁਆਫ਼ ਕਰਨ ਅਤੇ 20 ਲੱਖ ਨੌਕਰੀਆਂ ਦੇਣ ਦਾ ਵਾਅਦਾ ਲਖਨਊ/ਬਿਊਰੋ ਨਿਊਜ਼ : ਕਾਂਗਰਸ ਨੇ ਉੱਤਰ ਪ੍ਰਦੇਸ਼ ਲਈ ਜਾਰੀ ਆਪਣੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ‘ਚ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ, ਲਾਵਾਰਿਸ ਪਸ਼ੂਆਂ ਵੱਲੋਂ ਫਸਲਾਂ ਦੇ ਨੁਕਸਾਨ ਲਈ ਤਿੰਨ ਹਜ਼ਾਰ ਰੁਪਏ ਮੁਆਵਜ਼ਾ ਅਤੇ 20 ਲੱਖ ਸਰਕਾਰੀ ਨੌਕਰੀਆਂ ਦੇਣ ਦੇ …
Read More »