ਨਵਦੀਪ ਸਿੰਘ ਗਿੱਲ ਪਰਵੀਨ ਕੁਮਾਰ ਦੀ ਪ੍ਰਸਿੱਧੀ ਜਿੰਨੀ ਖਿਡਾਰੀ ਕਰਕੇ ਹੈ, ਓਨੀ ਹੀ ਮਹਾਭਾਰਤ ਵਿੱਚ ਨਿਭਾਏ ਭੀਮ ਦੇ ਕਿਰਦਾਰ ਕਰਕੇ ਹੈ। ਦੋਵੇਂ ਹੀ ਕਿਰਦਾਰਾਂ ਵਿੱਚ ਉਹ ਦਮਦਾਰ ਤੇ ਵਜ਼ਨਦਾਰ ਹੋ ਕੇ ਨਿਭਿਆ। ਪਰਵੀਨ ਵਰਗਾ ਅਥਲੀਟ ਭਾਵੇਂ ਵਿਰਲਾ ਹੀ ਜੰਮਦਾ ਹੈ ਪਰ ਟੈਲੀਵੀਜ਼ਨ ਦੇ ਦੌਰ ਵਿੱਚ ਮਹਾਭਾਰਤ ਸੀਰੀਅਲ ਦੇ ਭੀਮ ਦੇ …
Read More »Monthly Archives: February 2022
ਮਹਾਰਾਣੀ ਐਲਿਜ਼ਾਬੈਥ ਦੀ ਇੱਛਾ ਕਿ ਕੈਮਿਲਾ ਮਹਾਰਾਣੀ ਬਣੇ
ਲੰਡਨ : ਬ੍ਰਿਟੇਨ ਦੀ ਕੁਈਨ ਐਲਿਜ਼ਾਬੈਥ ਨੇ ਕਿਹਾ ਹੈ ਕਿ ਉਨ੍ਹਾਂ ਦੀ ਇੱਛਾ ਹੈ ਕਿ ਰਾਜ ਕੁਮਾਰ ਚਾਰਲਸ ਦੇ ਮਹਾਰਾਜਾ ਬਣਨ ਉੱਤੇ ਉਨ੍ਹਾਂ ਦੀ ਪਤਨੀ ਕੈਮਿਲਾ ਨੂੰ ‘ਕੁਈਨ ਕੰਸੋਰਟ’ ਮੰਨਿਆ ਜਾਵੇ। ਮਹਾਰਾਣੀ ਦੀ ਇਹ ਅਹਿਮ ਦਖਲਅੰਦਾਜ਼ੀ ਰਾਜਸ਼ਾਹੀ ਦੇ ਭਵਿੱਖ ਨੂੰ ਆਕਾਰ ਦੇਵੇਗੀ ਤੇ ਸ਼ਾਹੀ ਪਰਵਾਰ ਵਿੱਚ ਡੱਚੈਸ ਆਫ ਕਾਰਨਵਾਲ ਦਾ …
Read More »ਮੌਂਟਰੀਅਲ ‘ਚ ਤਿੰਨ ਕਾਲਜ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ‘ਚ
ਵਿਦਿਆਰਥੀਆਂ ਦੇ ਲੱਖਾਂ ਰੁਪਏ ਡੁੱਬੇ ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਤੇ ਗੁਜਰਾਤ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਨ੍ਹਾਂ ਵਿਚੋਂ ਕੁਝ ਵਿਦਿਆਰਥੀ ਆਨਲਾਈਨ ਕਲਾਸਾਂ ਲਾ ਰਹੇ ਸਨ ਤੇ ਕੁਝ …
Read More »11 February 2022 GTA & Main
ਰਾਜਨੀਤੀ ਵਿਚ ਵੱਧ ਰਿਹਾ ਅਪਰਾਧੀਕਰਨ
ਦੇਸ਼ ਦੇ ਕਾਨੂੰਨਾਂ ਨੂੰ ਬਣਾਉਣ ਵਾਲੇ ਲੀਡਰਾਂ ਵਿਚ ਕਾਨੂੰਨ ਦਾ ਨਿਰਾਦਰ ਤੇ ਉਲੰਘਣਾ ਕਰਨ ਦੇ ਲਗਾਤਾਰ ਵਧਦੇ ਮਾਮਲਿਆਂ ਨੇ ਜਿੱਥੇ ਆਮ ਲੋਕਾਂ ਦੀ ਚਿੰਤਾ ਨੂੰ ਵਧਾਇਆ ਹੈ, ਉੱਥੇ ਹੀ ਇਸ ਨੇ ਰਾਜਨੀਤਕ ਗੰਧਲੇਪਨ ਦੇ ਹੋਰ ਡੂੰਘੇ ਹੁੰਦੇ ਜਾਣ ਦੇ ਵੀ ਸੰਕੇਤ ਦਿੱਤੇ ਹਨ। ਇਸ ਨਾਲ ਦੇਸ਼ ਦੀ ਰਾਜਨੀਤੀ ਪ੍ਰਤੀ ਆਮ …
Read More »ਓਨਟਾਰੀਓ ਸਰਕਾਰ ਵਰਕਿੰਗ ਪਰਿਵਾਰਾਂ ਲਈ ਤਿਆਰ ਕਰ ਰਹੀ ਹੈ ਨਵੀਆਂ ਚਾਈਲਡ ਕੇਅਰ ਸਪੇਸਿਜ-
ਬਰੈਂਪਟਨ/ਬਿਊਰੋ ਨਿਊਜ਼ :ਬਰੈਂਪਟਨ ਵਿੱਚ ਵਰਕਿੰਗ ਪਰਿਵਾਰਾਂ ਦੀ ਮਦਦ ਲਈ ਓਨਟਾਰੀਓ ਸਰਕਾਰ ਐਗਨਸ ਟੇਲਰ ਪਬਲਿਕ ਸਕੂਲ ਵਿੱਚ 73 ਚਾਈਲਡ ਕੇਅਰ ਸਪੇਸਿਜ ਕਾਇਮ ਕਰਨ ਵਾਸਤੇ 2.1 ਮਿਲੀਅਨ ਡਾਲਰ ਦਾ ਨਿਵੇਸ਼ ਕਰ ਰਹੀ ਹੈ। ਇਸ ਨਿਵੇਸ਼ ਦਾ ਐਲਾਨ ਬਰੈਂਪਟਨ ਸਾਊਥ ਤੋਂ ਐਮਪੀਪੀ ਪ੍ਰਭਮੀਤ ਸਰਕਾਰੀਆ ਵੱਲੋਂ ਕੀਤਾ ਗਿਆ। ਇਹ ਨਿਵੇਸ਼ ਫੋਰਡ ਸਰਕਾਰ ਵੱਲੋਂ ਪ੍ਰੋਵਿੰਸ਼ …
Read More »ਕੋਵਿਡ-19 ਪਾਬੰਦੀਆਂ ਹਟਾਉਣ ਬਾਰੇ ਵਿਚਾਰ ਕਰ ਰਹੀ ਹੈ ਫੋਰਡ ਸਰਕਾਰ!
ਓਨਟਾਰੀਓ/ਬਿਊਰੋ ਨਿਊਜ਼ : ਕਈ ਪ੍ਰੋਵਿੰਸਾਂ ਵੱਲੋਂ ਕੋਵਿਡ-19 ਪਾਬੰਦੀਆਂ ਵਿੱਚ ਦਿੱਤੀ ਜਾ ਰਹੀ ਢਿੱਲ ਦਰਮਿਆਨ ਫੋਰਡ ਸਰਕਾਰ ਉੱਤੇ ਵੀ ਇਹ ਦਬਾਅ ਹੈ ਕਿ ਉਹ ਸਿਹਤ ਸਬੰਧੀ ਪਾਬੰਦੀਆਂ ਵਿੱਚ ਕੋਈ ਰਿਆਇਤ ਦੇਵੇ। ਇਸ ਦੇ ਮੱਦੇਨਜਰ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਓਨਟਾਰੀਓ ਹੋਰਨਾਂ ਪ੍ਰੋਵਿੰਸਾਂ ਦੀ ਤਰਜ ਉੱਤੇ ਵੈਕਸੀਨੇਸ਼ਨ ਦੇ ਸਬੂਤ ਤੇ …
Read More »ਫਰੀਡਮ ਕੌਨਵੌਏ ਦੇ ਮੁਜ਼ਾਹਰਿਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਦਿੱਤੀ ਗਈ ਚੇਤਾਵਨੀ
ਓਟਵਾ/ਬਿਊਰੋ ਨਿਊਜ਼ : ਫਰੀਡਮ ਕੌਨਵੌਏ ਵੱਲੋਂ ਕੀਤੇ ਜਾ ਰਹੇ ਮੁਜ਼ਾਹਰਿਆਂ ਦੇ ਦੂਜੇ ਹਫਤੇ ਜਾਰੀ ਰਹਿਣ ਦੇ ਮੱਦੇਨਜਰ ਓਟਵਾ ਪੁਲਿਸ ਸਰਵਿਸ ਵੱਲੋਂ ਮੁਜ਼ਾਹਰਾਕਾਰੀਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਆਖਿਆ ਗਿਆ ਹੈ ਕਿ ਡਾਊਨਟਾਊਨ ਵਿੱਚ ਸੜਕਾਂ ਰੋਕੀ ਬੈਠੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਟਰੱਕਾਂ ਨੂੰ ਜਬਤ …
Read More »ਅੰਤਰਰਾਸ਼ਟਰੀ ਵਿਦਿਆਰਥੀ-ਮੁਸ਼ਕਲਾਂ ਦਰ ਮੁਸ਼ਕਲਾਂ
ਪਰਮਿੰਦਰ ਕੌਰ ਸਵੈਚ ਜਦੋਂ ਤੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਭਾਰਤ ਖਾਸਕਰ ਪੰਜਾਬ ਤੋਂ ਵਿਦੇਸ਼ਾਂ ਵਿੱਚ ਬਹੁਤੀ ਗਿਣਤੀ ਵਿੱਚ ਪੜ੍ਹਨ ਆਉਣਾ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਉਹ ਥੋੜ੍ਹਾ-ਥੋੜ੍ਹਾ ਚਿਰ ਬਾਅਦ ਮੀਡੀਏ ਦੀਆਂ ਸੁਰਖੀਆਂ ਬਣਦੇ ਆ ਰਹੇ ਹਨ। ਪਰ ਇਸ ਸਮੇਂ ਇਹ ਐਨੀ ਸਿਖ਼ਰ ‘ਤੇ ਪਹੁੰਚ ਚੁੱਕੀਆਂ ਹਨ ਜਦੋਂ ਅਸੀਂ ਦੇਖ ਰਹੇ …
Read More »ਸਿਆਸਤਦਾਨ ਨਹੀਂ ਚਿੰਤਤ, ਅੱਵਲ ਪੰਜਾਬ ਤੋਂ ਫਾਡੀ ਪੰਜਾਬ ਵੱਲ ਵਧਦੇ ਕਦਮ
ਮੁੱਦਿਆਂ ਤੋਂ ਰਹਿਤ ਪੰਜਾਬ ਵਿਧਾਨ ਸਭਾ ਚੋਣਾਂ ਗੁਰਮੀਤ ਸਿੰਘ ਪਲਾਹੀ ਪੰਜਾਬ ਦੇ ਭਖਵੇਂ ਮੁੱਦਿਆਂ ਵਿਚ ਡਗਮਗਾ ਰਹੀ ਪੰਜਾਬ ਦੀ ਆਰਥਿਕਤਾ, ਬੇਰੁਜ਼ਗਾਰੀ, ਪਰਵਾਸ, ਪੰਜਾਬ ਦਾ ਪ੍ਰਦੂਸ਼ਿਤ ਵਾਤਾਵਰਨ, ਘਾਟੇ ਦੀ ਖੇਤੀ, ਨਸ਼ੇ ਦਾ ਪਸਾਰਾ, ਮਾਫੀਏ ਦਾ ਬੋਲਬਾਲਾ, ਦਰਿਆਈ ਪਾਣੀਆਂ ਦਾ ਮੁੱਦਾ ਅਤੇ ਸਭ ਤੋਂ ਵੱਡਾ ਮੁੱਦਾ ਪੰਜਾਬ ਦੇ ਧਰਤੀ ਹੇਠਲੇ ਪਾਣੀ ਦਾ …
Read More »