ਭਾਜਪਾ ਉਮੀਦਵਾਰਾਂ ਦੇ ਹੱਕ ’ਚ ਵਰਕਰਾਂ ਦੀ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੂਜੀ ਵਰਚੂਅਲ ਰੈਲੀ ਨੂੰ ਸੰਬੋਧਨ ਕਰਨਾ ਸੀ ਪ੍ਰੰਤੂ ਇਸ ਵਰਚੂਅਲ ਰੈਲੀ ਨੂੰ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ ਹੈ। ਪ੍ਰੰਤੂ ਹੁਣ …
Read More »Monthly Archives: February 2022
ਹਿਜਾਬ ਵਿਵਾਦ ’ਤੇ ਬੋਲੀ ਮਲਾਲਾ ਯੂਸਫਜਈ
ਕਿਹਾ : ਹਿਜਾਬ ਪਹਿਨ ਕੇ ਕਾਲਜ ਜਾਣ ਤੋਂ ਰੋਕਣਾ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੇ ਉਡਪੀ ’ਚ ਹਿਜਾਬ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਪਾਕਿਸਤਾਨੀ ਐਕਟੀਵਿਸਟ ਅਤੇ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜਈ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਮਲਾਲਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਵਿਵਾਦ ਨੂੰ ਗਲਤ ਦੱਸਿਆ। …
Read More »ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ
ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਅਕਾਲੀ ਦਲ ’ਚ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸੀ ਸੰਸਦ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਆਪਣੇ ਸਾਥੀਆਂ …
Read More »ਚਰਨਜੀਤ ਚੰਨੀ ਚੋਣ ਰੈਲੀਆਂ ਦੌਰਾਨ ਵੰਡਣ ਲੱਗੇ ਅਹੁਦੇ
ਸੁਖਜਿੰਦਰ ਰੰਧਾਵਾ ਨੂੰ ਉਪ ਮੁੱਖ ਮੰਤਰੀ ਤੇ ਰਮਨਜੀਤ ਸਿੱਕੀ ਨੂੰ ਮੰਤਰੀ ਬਣਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨਵੀਂ ਸਰਕਾਰ ਬਣਾਉਣ ਦੇ ਲਈ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਕਿਉਂਕਿ ਚੰਨੀ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਨੂੰ ਅਹੁਦੇ …
Read More »ਮਹਾਰਾਣੀ ਐਲਿਜ਼ਾਬੈਥ ਦੀ ਇੱਛਾ ਕਿ ਕੈਮਿਲਾ ਮਹਾਰਾਣੀ ਬਣੇ
Parvasi News, World ਬ੍ਰਿਟੇਨ ਦੀ ਕੁਈਨ ਐਲਿਜ਼ਾਬੈਥ ਨੇ ਕਿਹਾ ਹੈ ਕਿ ਉਨ੍ਹਾਂ ਦੀ ਇੱਛਾ ਹੈ ਕਿ ਰਾਜ ਕੁਮਾਰ ਚਾਰਲਸ ਦੇ ਮਹਾਰਾਜਾ ਬਣਨ ਉੱਤੇ ਉਨਸ ਦੀ ਪਤਨੀ ਕੈਮਿਲਾ ਨੂੰ ‘ਕੁਈਨ ਕੰਸੋਰਟ’ ਮੰਨਿਆ ਜਾਵੇ। ਮਹਾਰਾਣੀ ਦੀ ਇਹ ਅਹਿਮ ਦਖਲਅੰਦਾਜ਼ੀ ਰਾਜਸ਼ਾਹੀ ਦੇ ਭਵਿੱਖ ਨੂੰ ਆਕਾਰ ਦੇਵੇਗੀ ਤੇ ਸ਼ਾਹੀ ਪਰਵਾਰ ਵਿੱਚ ਡੱਚੈਸ ਆਫ ਕਾਰਨਵਾਲ …
Read More »ਲਾਇਸੰਸ ਪਲੇਟ ਸਟਿੱਕਰਜ਼ ਨੂੰ ਖ਼ਤਮ ਕਰਨ ਬਾਰੇ ਵਿਚਾਰ ਕਰ ਰਹੀ ਹੈ ਫੋਰਡ ਸਰਕਾਰ
Parvasi news, Ontario ਓਨਟਾਰੀਓ ਦੀਆਂ ਗੱਡੀਆਂ ਲਈ ਲਾਇਸੰਸ ਪਲੇਟ ਸਟਿੱਕਰਜ਼ ਨੂੰ ਖ਼ਤਮ ਕਰਨ ਬਾਰੇ ਫੋਰਡ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇਹ ਪਲੈਨ ਫਾਈਨਲ ਨਹੀਂ ਕੀਤਾ ਗਿਆ ਪਰ ਇਸ ਨਾਲ ਮੋਟਰਿਸਟਸ ਨੂੰ ਸਾਲਾਨਾ 120 ਡਾਲਰ ਦੀ ਬਚਤ ਹੋਵੇਗੀ।ਜਾਣਕਾਰ ਸੂਤਰਾਂ ਅਨੁਸਾਰ ਲਾਇਸੰਸ ਪਲੇਟ ਸਟਿੱਕਰ ਪੈਸੈਂਜਰ ਵ੍ਹੀਕਲਜ਼, ਹਲਕੇ ਕਮਰਸ਼ੀਅਲ ਵ੍ਹੀਕਲਜ਼-ਜਿਨ੍ਹਾਂ …
Read More »News Update Today | 08 February 2022 | Episode 197 | Parvasi TV
ਸੰਯੁਕਤ ਸਮਾਜ ਮੋਰਚਾ ਵਲੋਂ ਚੋਣ ਇਕਰਾਰਨਾਮਾ ਜਾਰੀ
ਹਰ ਫਸਲ ’ਤੇ ਮਿਲੇਗੀ ਐਮਐਸਪੀ ਅਤੇ ਨੈਸ਼ਨਲ ਹਾਈਵੇ ਕੀਤੇ ਜਾਣਗੇ ਟੋਲ ਫਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨੀ ਮੰਗਾਂ ਮਨਵਾਉਣ ਲਈ ਦਿੱਲੀ ਫਤਿਹ ਕਰਨ ਤੋਂ ਬਾਅਦ ਪੰਜਾਬ ਦੇ ਚੋਣ ਮੈਦਾਨ ’ਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਵੱਲੋਂ ਅੱਜ ਆਪਣਾ ‘ਚੋਣ ਇਕਰਾਰਨਾਮਾ’ ਨਾਮ ਹੇਠ 25 ਪੁਆਇੰਟਾਂ ਵਾਲਾ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਮੌਕੇ ਸੰਯੁਕਤ ਸਮਾਜ …
Read More »ਮਾਇਆਵਤੀ ਨੇ ਅਕਾਲੀ ਦਲ-ਬਸਪਾ ਗਠਜੋੜ ਨੂੰ ਜਿਤਾਉਣ ਦੀ ਕੀਤੀ ਅਪੀਲ
ਨਵਾਂਸ਼ਹਿਰ ’ਚ ਚੋਣ ਰੈਲੀ ਨੂੰ ਕੀਤਾ ਸੰਬੋਧਨ ਨਵਾਂਸ਼ਹਿਰ/ਬਿੳੂਰੋ ਨਿੳੂਜ਼ ਬਹੁਜਨ ਸਮਾਜ ਪਾਰਟੀ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਇਸਦੇ ਚੱਲਦਿਆਂ ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂਸ਼ਹਿਰ ਵਿੱਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਮਾਇਆਵਤੀ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ …
Read More »ਮਹਾਭਾਰਤ ਦੇ ਭੀਮ ਪਰਵੀਨ ਕੁਮਾਰ ਸੋਬਤੀ ਦਾ ਦਿਹਾਂਤ
ਏਸ਼ੀਆਈ ਖੇਡਾਂ ਵਿਚ ਵੀ ਜਿੱਤੇ ਸਨ 4 ਤਮਗੇ ਮੁੰਬਈ/ਬਿੳੂਰੋ ਨਿੳੂਜ਼ ਮਹਾਭਾਰਤ ’ਚ ਭੀਮ ਦਾ ਕਿਰਦਾਰ ਨਿਭਾਉਣ ਵਾਲੇ ਪਰਵੀਨ ਕੁਮਾਰ ਦਾ ਦਿਹਾਂਤ ਹੋ ਗਿਆ ਹੈ ਅਤੇ ਉਨ੍ਹਾਂ ਦੀ ਉਮਰ 74 ਸਾਲ ਦੱਸੀ ਗਈ ਹੈ। ਪਰਵੀਨ ਆਪਣੇ ਲੰਬੇ ਕੱਦ ਲਈ ਵੀ ਜਾਣੇ ਜਾਂਦੇ ਸਨ ਅਤੇ ਉਨ੍ਹਾਂ ਨੇ ਕਈ ਬਾਲੀਵੁੱਡ ਫਿਲਮਾਂ ਵਿਚ ਖਲਨਾਇਕ …
Read More »