0.8 C
Toronto
Thursday, January 8, 2026
spot_img

Monthly Archives: December, 0

ਸੁਖਬੀਰ ਨੇ ਆਮ ਆਦਮੀ ਪਾਰਟੀ ’ਤੇ ਪੈਸੇ ਲੈ ਕੇ ਟਿਕਟਾਂ ਵੇਚਣ ਦੇ ਲਗਾਏ ਆਰੋਪ

ਕਿਹਾ : ਆਮ ਆਦਮੀ ਪਾਰਟੀ ਨੇ 65 ਟਿਕਟਾਂ ਦਲਬਦਲੂਆਂ ਨੂੰ ਦਿੱਤੀਆਂ ਫਤਹਿਗੜ੍ਹ ਸਾਹਿਬ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ...

ਭਾਜਪਾ ਦਾ ਮਿਸ਼ਨ ਪੰਜਾਬ 8 ਫਰਵਰੀ ਤੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਨਾਲ ਕਰਨਗੇ ਵਰਚੂਅਲ ਰੈਲੀਆਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਭਾਰਤੀ ਜਨਤਾ ਪਾਰਟੀ ਦਾ ਮਿਸ਼ਨ ਪੰਜਾਬ ਭਲਕੇ 8 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ।...

ਐਸਜੀਪੀਸੀ ਨੇ ਰਾਮ ਰਹੀਮ ਦੀ ਪੈਰੋਲ ’ਤੇ ਕੀਤਾ ਇਤਰਾਜ਼

ਐਡਵੋਕੇਟ ਧਾਮੀ ਨੇ ਭਾਜਪਾ ’ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਗਾਏ ਆਰੋਪ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਪੰਜਾਬ ਵਿਚ ਦੁਬਾਰਾ ਕਾਂਗਰਸ ਦੀ ਸਰਕਾਰ ਬਣੇਗੀ : ਚਰਨਜੀਤ ਸਿੰਘ ਚੰਨੀ

ਸ੍ਰੀ ਅਨੰਦਪੁਰ ਸਾਹਿਬ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰ ਘ ਚੰਨੀ ਨੂੰ ਕਾਂਗਰਸ ਹਾਈਕਮਾਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਦੇ ਚਿਹਰੇ...

News Update Today | 04 February 2022 | Episode 195 | Parvasi TV

https://youtu.be/oMdkZ6Mt1LM  

ਚੰਨੀ ਦਾ ਭਾਣਜਾ ਭੁਪਿੰਦਰ ਸਿੰਘ ਹਨੀ ਗ੍ਰਿਫ਼ਤਾਰ

ਕੋਰਟ ਨੇ 8 ਫਰਵਰੀ ਤੱਕ ਈਡੀ ਦੇ ਰਿਮਾਂਡ 'ਤੇ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਨਜਾਇਜ਼ ਮਾਈਨਿੰਗ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੰਤਰੀ...

ਨਵਜੋਤ ਸਿੱਧੂ ਦਾ ਕਾਂਗਰਸ ਹਾਈ ਕਮਾਂਡ ‘ਤੇ ਸਿਆਸੀ ਹਮਲਾ

ਕਿਹਾ : ਹਾਈ ਕਮਾਂਡ ਚਾਹੁੰਦੀ ਹੈ ਕਮਜ਼ੋਰ ਮੁੱਖ ਮੰਤਰੀ, ਜੋ ਉਨ੍ਹਾਂ ਦੀ ਤਾਲ 'ਤੇ ਨੱਚ ਸਕੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ 'ਚ ਮੁੱਖ ਮੰਤਰੀ ਚਿਹਰੇ ਦੇ...

ਡਾ. ਧਰਮਵੀਰ ਗਾਂਧੀ ਨਵਜੋਤ ਸਿੱਧੂ ਦੇ ਹੱਕ ‘ਚ ਉਤਰੇ

ਕਿਹਾ : ਸਿੱਧੂ ਨੂੰ ਹਰਾਉਣ 'ਚ ਰੁੱਝੀਆਂ ਸਾਰੀਆਂ ਵੱਡੀਆਂ ਤਾਕਤਾਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਪੰਜਾਬ ਕਾਂਗਰਸ ਦੇ ਪ੍ਰਧਾਨ...

ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੋਲੇ ਮਜੀਠੀਆ

ਕਿਹਾ : ਹਨੀ ਅਤੇ ਮਨੀ ਫੜੇ ਗਏ ਹੁਣ ਚੰਨੀ ਦੀ ਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਨਜਾਇਜ਼ ਮਾਈਨਿੰਗ ਦੇ ਮਾਮਲੇ 'ਚ ਈਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ...

ਭਾਜਪਾ ਗੱਠਜੋੜ ਨੇ ਜਾਰੀ ਕੀਤਾ ਆਪਣਾ ਸੰਕਲਪ ਪੱਤਰ

ਸਿਹਤਮੰਦ ਪੰਜਾਬ ਦੇ ਨਾਲ-ਨਾਲ ਨਸ਼ਾ ਮੁਕਤ ਪੰਜਾਬ ਸਮੇਤ 11 ਨੁਕਾਤੀ ਵਿਜ਼ਨ ਕੀਤਾ ਪੇਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿਖੇ ਭਾਜਪਾ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ...
- Advertisment -
Google search engine

Most Read