ਸੁਪਰੀਮ ਕੋਰਟ ਨੇ ਸੁਣਵਾਈ 25 ਫਰਵਰੀ ਤੱਕ ਕੀਤੀ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ ‘ਚ ਸੁਣਵਾਈ ਸੁਪਰੀਮ ਕੋਰਟ ਨੇ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਨਾਲ ਕਾਂਗਰਸੀ ਆਗੂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ …
Read More »Monthly Archives: February 2022
ਮੁੱਦਿਆਂ ਤੋਂ ਭਟਕ ਚਿਹਰਿਆਂ ‘ਚ ਉਲਝਿਆ ਪੰਜਾਬ
ਮੁੱਖ ਮੰਤਰੀ ਚਿਹਰਾ ਐਲਾਨਣ ‘ਤੇ ਲੱਗੇ ਰੋਕ ਜਾਂ ਪੂਰੇ ਪੰਜਾਬ ‘ਚੋਂ ਚੋਣ ਲੜਨ ਮੁੱਖ ਮੰਤਰੀ ਦੇ ਦਾਅਵੇਦਾਰ ਦੀਪਕ ਸ਼ਰਮਾ ਚਨਾਰਥਲ, ਸੀਨੀਅਰ ਪੱਤਰਕਾਰ ਅੰਕੜੇ ਦੱਸਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਕਰੋਨਾ ਹੈ, ਪਰ ਹਕੀਕਤ ਦੱਸਦੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਚੋਣ ਬੁਖਾਰ ਹੈ। ਬੇਸ਼ੱਕ ਕਰੋਨਾ ਦੀਆਂ ਹਦਾਇਤਾਂ ਕਾਰਨ ਜਾਂ …
Read More »ਪੰਜਾਬ ਦੀ ਆਰਥਿਕਤਾ, ਚੋਣਾਂ ਅਤੇ ਸਮਾਜਿਕ ਲਹਿਰ
ਸੁੱਚਾ ਸਿੰਘ ਗਿੱਲ ਪੰਜਾਬ ਦੀ ਆਰਥਿਕਤਾ ਡਗਮਗਾ ਰਹੀ ਹੈ। ਪ੍ਰਤੀ ਵਿਅਕਤੀ ਆਮਦਨ 1991-92 ਵਿਚ ਪਹਿਲੇ ਸਥਾਨ ਤਕ ਰਹਿਣ ਮਗਰੋਂ ਹੁਣ ਸੂਬਾ 12ਵੇਂ 13ਵੇਂ ਸਥਾਨ ਤੇ ਪਹੁੰਚ ਗਿਆ ਹੈ। ਸੂਬੇ ਦੇ ਵਿਕਾਸ ਦੀ ਦਰ ਪਿਛਲੇ 30 ਸਾਲਾਂ ਤੋਂ ਮੁਲਕ ਦੇ ਵਿਕਾਸ ਦੀ ਦਰ ਤੋਂ ਹੇਠਾਂ ਚਲ ਰਹੀ ਹੈ। ਇਸ ਕਾਰਨ ਸਾਡੇ …
Read More »ਸੀਐਮ ਚਿਹਰੇ ਨੂੰ ਲੈ ਕੇ ਕਾਂਗਰਸ’ਚ ਵਧਿਆ ਕਲੇਸ਼
ਚਰਨਜੀਤ ਚੰਨੀ, ਨਵਜੋਤ ਸਿੱਧੂ ਤੇ ਸੁਨੀਲ ਜਾਖੜ ਵੀ ਮੁੱਖ ਮੰਤਰੀ ਬਣਨ ਦੇ ਚਾਹਵਾਨ ਵੁਆਇਸ ਕਾਲ ‘ਤੇ ਕਾਂਗਰਸੀ ਵਰਕਰਾਂ ਤੇ ਆਗੂਆਂ ਤੋਂ ਲਈ ਜਾ ਰਹੀ ਹੈ ਰਾਏ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ‘ਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਚੱਲ ਰਹੀ ਖਿੱਚੋਤਾਣ ਫਿਲਹਾਲ ਖਤਮ ਤਾਂ ਨਹੀਂ ਹੋਈ, …
Read More »ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਿਲੀ ਮਾਨਤਾ
ਚੋਣ ਕਮਿਸ਼ਨ ਦੀ ਹਰੀ ਝੰਡੀ ਮਗਰੋਂ ਵੀ ਆਜ਼ਾਦ ਉਮੀਦਵਾਰ ਵਜੋਂ ਲੜਨੀ ਪਏਗੀ ਚੋਣ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਦੇ ਦਿੱਤੀ ਹੈ। ਮੋਰਚੇ ਦੇ ਉਮੀਦਵਾਰ ਹਾਲਾਂਕਿ ਆਜ਼ਾਦ ਉਮੀਦਵਾਰ ਵਜੋਂ ਹੀ ਚੋਣ ਲੜਨਗੇ। …
Read More »ਵਿਦੇਸ਼ਾਂ ‘ਚ ਕੈਨੇਡਾ ਪ੍ਰਤੀ ਲੋਕਾਂ ਦੀ ਖਿੱਚ ਬਰਕਰਾਰ
ਟੋਰਾਂਟੋ/ਸਤਪਾਲ ਸਿੰਘ ਜੌਹਲ ਦੇਸ਼ ਤੇ ਵਿਦੇਸ਼ਾਂ ‘ਚ ਅਜੇ ਵੀ ਵੱਡੀ ਗਿਣਤੀ ਅਜਿਹੇ ਲੋਕਾਂ ਦੀ ਹੈ ਜੋ ਮੌਕਾ ਮਿਲਦੇ ਸਾਰ ਪੱਕੇ ਤੌਰ ‘ਤੇ ਕੈਨੇਡਾ ‘ਚ ਜਾ ਕੇ ਰਹਿਣ ਦੀ ਇੱਛਾ ਰੱਖਦੇ ਹਨ। ਵਰਲਡ ਐਜੂਕੇਸ਼ਨ ਸਰਵਿਸਜ਼ ਵਲੋਂ ਜਨਤਕ ਕੀਤੇ ਤਾਜ਼ਾ ਸਰਵੇ ਅਨੁਸਾਰ ਵੱਖ-ਵੱਖ ਦੇਸ਼ਾਂ ਵਿਚ 13000 ਤੋਂ ਵੱਧ ਲੋਕਾਂ ਤੋਂ ਰਾਏ ਲਈ …
Read More »ਐਚ.ਐਸ. ਹੰਸਪਾਲ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ : ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਦਿੰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐੱਚਐੱਸ ਹੰਸਪਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਹ ਹਲਕਾ ਸਾਹਨੇਵਾਲ ਤੋਂ ਆਪਣੇ ਪੁੱਤ ਲਈ ਟਿਕਟ ਮੰਗ ਰਹੇ ਸਨ। ਹੰਸਪਾਲ ਪੰਜਾਬ ‘ਚ ‘ਆਪ’ ਦੇ ਸੀਐਮ ਚਿਹਰਾ ਭਗਵੰਤ ਮਾਨ …
Read More »‘ਅੰਮ੍ਰਿਤਸਰ ਪੂਰਬੀ’ ਹਲਕਾ ਪੰਜਾਬ ‘ਚ ਚੋਣ ਅਖਾੜੇ ਦਾ ਕੇਂਦਰ ਬਿੰਦੂ ਬਣਿਆ
ਮਜੀਠੀਆ ਸਿਰਫ ਅੰਮ੍ਰਿਤਸਰ ਪੂਰਬੀ ਤੋਂ ਹੀ ਲੜਨਗੇ ਚੋਣ ੲ ਸਿੱਧੂ ਅਸ਼ੀਰਵਾਦ ਲੈਣ ਵੈਸ਼ਨੋ ਦੇਵੀ ਪਹੁੰਚੇ ਨਵਜੋਤ ਸਿੱਧੂ ਤੇ ਮਜੀਠੀਆ ਵਿਚਾਲੇ ਚੋਣ ਮੁਕਾਬਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਵਿਚ ਦੋ ਸਿਆਸੀ ਦਿੱਗਜਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ …
Read More »ਕੁਦਰਤ ਦੀ ਖ਼ੂਬਸੂਰਤੀ ਦਾ ਸੰਕਲਪ ਹੈ ਬਸੰਤ
ਬਲਵਿੰਦਰ ‘ਬਾਲਮ’ ਮੋ.: 98156-25409 ਮਾਘ ਸ਼ੁਕਲ ਪੰਚਮੀ ਦੇ ਦਿਨ ਬਸੰਤ ਦਾ ਜਨਮ ਹੋਇਆ। ਬਸੰਤ ਪੰਚਮੀ ਦੇ ਦਿਨ ਕਲਾ ਅਤੇਸੰਗੀਤ ਦੀ ਦੇਵੀ ਸਰਸਵਤੀ ਦੀ ਪੂਜਾ ਹੁੰਦੀ ਹੈ। ਫ਼ਲ, ਫੁੱਲਾਂ ਅਤੇ ਰੰਗ ਬਰੰਗੀਆਂ ਵੇਲਾਂ ਦੇਬੰਦਨਵਾਰ ਮਹਾਰਾਣੀ ਬਸੰਤ ਰੁੱਤ ਦਾ ਸਵਾਗਤ ਕਰਦੇ ਹਨ। ਇਹ ਤਿਉਹਾਰ ਵਾਸਤਵ ਵਿਚ ਰੁੱਤਾਂ ਦੀ ਰਾਣੀ ਬਸੰਤ ਦੀ ਅਗਵਾਈ …
Read More »ਪਰਵਾਸੀ ਨਾਮਾ
ਪੰਜਾਬ ਅਸੈਂਬਲੀ ਚੋਣਾਂ ਸਾਰੇ ਪੰਜਾਬ ਅੰਦਰ ਵੋਟਾਂ ਦਾ ਪਵੇ ਰੌਲਾ, ਗਿਆ ਮੈਦਾਨ ਵਿੱਚ ਹਰ ਕੋਈ ਡਟ ਹੈ ਜੀ। ਕਈਆਂ ਨੂੰ ਪਿੰਡਾਂ ਵਿੱਚ ਵੜ੍ਹਨ ਨਹੀਂ ਲੋਕ ਦਿੰਦੇ, ਮਿਹਣੇ ਸੁਣ-ਸੁਣ ਕਲੇਜ਼ੇ ਪੈਂਦੀ ਸੱਟ ਹੈ ਜੀ। ਹੱਥ ਜੋੜ ਕੇ ਨੇਤਾ ਕਹਿਣ ਵੋਟ ਪਾਇਓ, ਉਲਾਂਭੇ ਸੁਨਣ ਲਈ ਟਾਇਮ ਪਰ ਘੱਟ ਹੈ ਜੀ। ਪਾਰਟੀ ਮਾਂ …
Read More »