ਕਿਹਾ : ਕਾਂਗਰਸ ਨੇ ਸਿਰਫ਼ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਹੀ ਤਿਆਰ ਕਰਵਾਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ ਇਕ ਮਜ਼ਬੂਤ ਸਰਕਾਰ ਦੀ ਲੋੜ ਹੈ। ਉਨ੍ਹਾਂ ਚੰਨੀ ਸਰਕਾਰ ’ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ …
Read More »Monthly Archives: February 2022
‘ਗੁਰੂ’ ਨੇ ਛੱਡਿਆ ਬਾਦਲਾਂ ਦਾ ਸਾਥ
ਦਰਬਾਰਾ ਸਿੰਘ ਗੁਰੂ ਕਾਂਗਰਸ ਪਾਰਟੀ ਵਿਚ ਹੋ ਸਕਦੇ ਨੇ ਸ਼ਾਮਲ ਤਪਾ ਮੰਡੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਪੂਰੇ ਜ਼ੋਬਨ ’ਤੇ ਹੈ। ਜਿਸ ਵੀ ਦਾਅਵੇਦਾਰ ਵਿਅਕਤੀ ਨੂੰ ਉਸ ਦੀ ਪਾਰਟੀ ਵੱਲੋਂ ਟਿਕਟ ਨਹੀਂ …
Read More »ਮੋਦੀ, ਸ਼ਾਹ ਅਤੇ ਹੇਮਾ ਮਾਲਿਨੀ ਪੰਜਾਬ ’ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ
ਹਰਜੀਤ ਗਰੇਵਾਲ ਨੂੰ ਟਿਕਟ ਨਹੀਂ ਮਿਲੀ ਪਰ ਚੋਣ ਪ੍ਰਚਾਰ ਕਰਨਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਜਨਾਥ ਸਿੰਘ, ਮੀਨਾਕਸ਼ੀ ਲੇਖੀ, ਹਰਦੀਪ ਪੁਰੀ, ਅਨੁਰਾਗ ਠਾਕਰ, ਜੇਪੀ …
Read More »ਨਵਜੋਤ ਸਿੱਧੂ ਨੂੰ ਰੋਡ ਰੇਜ਼ ਮਾਮਲੇ ’ਚ ਰਾਹਤ
ਸੁਪਰੀਮ ਕੋਰਟ ਨੇ ਸੁਣਵਾਈ 25 ਫਰਵਰੀ ਤੱਕ ਕੀਤੀ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਸਾਲ 1988 ਦੇ ਰੋਡ ਰੇਜ ਮਾਮਲੇ ’ਚ ਸੁਣਵਾਈ ਸੁਪਰੀਮ ਕੋਰਟ ਨੇ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਨਾਲ ਕਾਂਗਰਸੀ ਆਗੂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ …
Read More »ਜਾਖੜ ਦੇ ਬਿਆਨ ਤੋਂ ਬਾਅਦ ਵਿਰੋਧੀਆਂ ਦੇ ਨਿਸ਼ਾਨੇ ’ਤੇ ਆਈ ਕਾਂਗਰਸ
ਸੁਨੀਲ ਜਾਖੜ ਨੂੰ ਸੀਐਮ ਨਾ ਬਣਾ ਕੇ ਕਾਂਗਰਸ ਨੇ ਹਿੰਦੂ ਭਾਈਚਾਰੇ ਦਾ ਅਪਮਾਨ ਕੀਤਾ : ਮਜੀਠੀਆ ਚੰਡੀਗੜ੍ਹ/ਬਿਊਰੋ ਨਿਊਜ਼ 79 ਵਿਚੋਂ 42 ਕਾਂਗਰਸੀ ਵਿਧਾਇਕਾਂ ਦੇ ਸਮਰਥਨ ਦੇ ਬਾਵਜੂਦ ਸੀਐਮ ਨਾ ਬਣਾਉਣ ਦੇ ਸੁਨੀਲ ਜਾਖੜ ਦੇ ਦਾਅਵੇ ਤੋਂ ਬਾਅਦ ਕਾਂਗਰਸ ਪਾਰਟੀ ਹੁਣ ਵਿਰੋਧੀਆਂ ਦੇ ਨਿਸ਼ਾਨੇ ’ਤੇ ਆ ਗਈ ਹੈ। ਇਸ ਦੇ ਚੱਲਦਿਆਂ …
Read More »ਸਿੱਧੂ ਪਰਿਵਾਰ ਲਈ ਵਿਧਾਨ ਸਭਾ ਦੀ ਚੋਣ ਬਣੀ ਚੁਣੌਤੀ
ਰਾਜਨੀਤੀ ’ਚ ਸਫਲ ਨਾ ਹੋਏ ਤਾਂ ਆਪਣੇ ਕਿੱਤੇ ’ਚ ਜਾਵਾਂਗੇ ਵਾਪਸ : ਡਾ. ਨਵਜੋਤ ਕੌਰ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨਵਜੋਤ ਸਿੱਧੂ ਪਰਿਵਾਰ ਲਈ ਇਕ ਚੁਣੌਤੀ ਬਣ ਰਹੀਆਂ ਹਨ। ਇਸ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੇ ਕਿਹਾ ਕਿ ਜੇਕਰ ਇਨ੍ਹਾਂ ਚੋਣਾਂ ਵਿਚ …
Read More »ਕਾਂਗਰਸ ਵਲੋਂ ਪੰਜਾਬ ’ਚ ਸੀਐਮ ਚਿਹਰੇ ਦਾ ਐਲਾਨ 6 ਫਰਵਰੀ ਨੂੰ
ਚਰਨਜੀਤ ਸਿੰਘ ਚੰਨੀ ਦਾ ਨਾਮ ਸਭ ਤੋਂ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ 6 ਫਰਵਰੀ ਨੂੰ ਹੋ ਸਕਦਾ ਹੈ। ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ 4 ਫਰਵਰੀ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਹਰ ਸੀਟ …
Read More »News Update Today | 03 February 2022 | Episode 194 | Parvasi TV
ਟਰੱਕਰਜ਼ ਦੇ ਮੁਜ਼ਾਹਰਿਆਂ ਨਾਲ ਸਬੰਧਤ ਦੋ ਵਿਅਕਤੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
Parvasi News, Canada ਓਟਵਾ ਵਿੱਚ ਟਰੱਕਰਜ਼ ਦੇ ਰੋਸ ਮੁਜ਼ਾਹਰੇ ਦੇ ਚੌਥੇ ਦਿਨ ਪਾਰਲੀਆਮੈਂਟ ਉੱਤੇ ਭੀੜ ਭਾਵੇਂ ਛਟਣ ਲੱਗੀ ਹੈ ਅਤੇ ਚੁਫੇਰਿਓਂ ਹੋਈ ਨਿਖੇਧੀ, ਘਰਾਂ ਨੂੰ ਮੁੜਣ ਦੇ ਸੱਦੇ ਤੇ ਗ੍ਰਿਫਤਾਰੀਆਂ ਦੇ ਬਾਵਜੂਦ ਅਜੇ ਵੀ ਕਈ ਟਰੱਕਰਜ਼ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਇੱਥੇ ਹੀ ਰਹਿਣਗੇ ਜਦੋਂ ਤੱਕ ਲਾਜ਼ਮੀ ਵੈਕਸੀਨੇਸ਼ਨ …
Read More »