ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ‘ਚ ਵਧੇ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਦੇ ਪਿੰਡ ਕਾਲਝਰਾਣੀ ਦੀ ਪੰਚਾਇਤ ਵੱਲੋਂ ਇਕ ਅਹਿਮ ਫੈਸਲਾ ਲਿਆ ਗਿਆ ਹੈ। ਪੰਚਾਇਤ ਅਤੇ ਪਿੰਡ ਵਾਸੀਆਂ ਨੇ ਮਿਲ ਕੇ ਫੈਸਲਾ ਕੀਤਾ ਹੈ ਕਿ ਜੇਕਰ ਪਿੰਡ ‘ਚ ਕੋਈ ਵਿਅਕਤੀ …
Read More »Monthly Archives: February 2022
ਅਜੇ ਖ਼ਤਮ ਨਹੀਂ ਹੋਏ ਐਮਰਜੈਂਸੀ ਵਾਲੇ ਹਾਲਾਤ : ਜਸਟਿਨ ਟਰੂਡੋ
ਟੋਰਾਂਟੋ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਐਮਰਜੈਂਸੀ ਐਕਟ ਨੂੰ ਲੋੜ ਤੋਂ ਵੱਧ ਇੱਕ ਦਿਨ ਵੀ ਲਾਗੂ ਰੱਖਣ ਦਾ ਫੈਡਰਲ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ। ਪਰ ਇਸ ਵੇਲੇ ਚਿੰਤਾ ਵਾਲੀ ਗੱਲ ਇਹ ਹੈ ਕਿ ਮੁਜ਼ਾਹਰਾਕਾਰੀ ਤੇ ਟਰੱਕ ਇੱਕ ਵਾਰੀ ਮੁੜ ਓਟਵਾ ਪਰਤਣ ਦੀਆਂ ਸਕੀਮਾਂ ਲਾ ਰਹੇ …
Read More »ਫੋਰਡ ਸਰਕਾਰ ਨੇ ਲਾਇਸੈਂਸ ਪਲੇਟ ਰੀਨਿਊ ਕਰਾਉਣ ਸਬੰਧੀ ਫੀਸ ਖਤਮ ਕਰਨ ਦਾ ਕੀਤਾ ਐਲਾਨ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਸਰਕਾਰ ਵੱਲੋਂ ਲਾਇਸੈਂਸ ਪਲੇਟ ਤੇ ਸਟਿੱਕਰ ਰੀਨਿਊ ਕਰਵਾਉਣ ਸਬੰਧੀ ਫੀਸ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਵੱਲੋਂ ਉਨਟਾਰੀਓ ਦੇ ਯੋਗ ਡਰਾਈਵਰਾਂ ਨੂੰ ਰੀਫੰਡ ਵੀ ਮੁਹੱਈਆ ਕਰਵਾਏ ਜਾਣਗੇ। ਫੀਸ ਖਤਮ ਕਰਨ ਸਬੰਧੀ ਇਹ ਫੈਸਲਾ 13 ਮਾਰਚ ਤੋਂ ਪ੍ਰਭਾਵੀ ਹੋਵੇਗਾ। ਫੋਰਡ ਸਰਕਾਰ ਵੱਲੋਂ …
Read More »ਬਰੈਂਪਟਨ ਵਿਚ ਸੀਨੀਅਰਜ਼ ਦੇ ਮੁਫਤ ਸਫਰ ਦੀ ਸੁਵਿਧਾ ਲਈ ਐਸੋਸੀਸੀਏਸ਼ਨ ਆਫ ਸੀਨੀਅਰਜ਼ ਵੱਲੋਂ ਮੇਅਰ ਪੈਟ੍ਰਿਕ ਬਰਾਊਨ ਦਾ ਕੀਤਾ ਗਿਆ ਧੰਨਵਾਦ
ਬਰੈਂਪਟਨ/ਡਾ. ਝੰਡ : ਬਰੈਂਪਟਨ ਸਿਟੀ ਵੱਲੋਂ ਆਪਣੇ ਸੀਨੀਅਰਜ਼ ਨੂੰ 28 ਫਰਵਰੀ 2022 ਤੋਂ ਬਰੈਂਪਟਨ ਟ੍ਰਾਂਜ਼ਿਟ ਦੀਆਂ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੂੰ ਹੁਣ ਇਨ੍ਹਾਂ ਬੱਸਾਂ ਵਿਚ ਚੜ੍ਹਨ ਲਈ ਮਹੀਨੇ ਲਈ 15 ਡਾਲਰ ਦਾ ਪਾਸ ਬਣਵਾਉਣ ਜਾਂ ਮਸ਼ੀਨ ਵਿਚ ਇਕ ਡਾਲਰ ਦਾ ਸਿੱਕਾ ਪਾਉਣ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਜੂਮ-ਸਮਾਗਮ ਆਯੋਜਿਤ
ਇੰਗਲੈਂਡ, ਭਾਰਤ, ਪਾਕਿਸਤਾਨ ਤੇ ਕੈਨੇਡਾ ਦੇ ਕਈ ਸ਼ਹਿਰਾਂ ਤੋਂ ਵਿਦਵਾਨ ਹੋਏ ਸ਼ਾਮਲ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਫਰਵਰੀ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮੱਰਪਿਤ ਜ਼ੂਮ-ਸਮਾਗ਼ਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਅਮਰੀਕਾ, ਇੰਗਲੈਂਡ, ਭਾਰਤ ਅਤੇ ਪਾਕਿਸਤਾਨ ਤੋਂ ਵਿਦਵਾਨਾਂ …
Read More »ਯੂਕਰੇਨ ਉੱਤੇ ਰੂਸ ਵੱਲੋਂ ਕੀਤੇ ਹਮਲੇ ਦੀ ਟਰੂਡੋ ਨੇ ਕੀਤੀ ਨਿਖੇਧੀ
ਟੋਰਾਂਟੋ : ਰੂਸ ਵੱਲੋਂ ਯੂਕਰੇਨ ਉੱਤੇ ਹਮਲਾ ਕੀਤੇ ਜਾਣ ਦੀ ਦੁਨੀਆ ਭਰ ਦੇ ਆਗੂਆਂ ਵੱਲੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ। ਵੀਰਵਾਰ ਸਵੇਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਹਮਲੇ ਦੀ ਨਿਖੇਧੀ ਕੀਤੀ। ਟਰੂਡੋ ਨੇ ਇੱਕ ਬਿਆਨ ਵਿੱਚ ਆਖਿਆ ਕਿ ਇਹ ਸਰਾਸਰ ਯੂਕਰੇਨ ਦੀ ਪ੍ਰਭੂਸੱਤਾ ਤੇ ਟੈਰੇਟੋਰੀਅਲ ਅਖੰਡਤਾ ਦੀ ਉਲੰਘਣਾ …
Read More »ਪੰਜਾਬ ‘ਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਹੋਇਆ ਮੁਕੰਮਲ
ਉਮੀਦਵਾਰਾਂ ਦੀ ਕਿਸਮਤ ਵੋਟਿੰਗ ਮਸ਼ੀਨਾਂ ‘ਚ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਿੰਗ ਦਾ ਅਮਲ 20 ਫਰਵਰੀ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਮਨ-ਅਮਾਨ ਨਾਲ ਸਿਰੇ ਚੜ੍ਹ ਗਿਆ। ਹਾਲਾਂਕਿ ਇੱਕਾ-ਦੁੱਕਾ ਥਾਵਾਂ ‘ਤੇ ਹਿੰਸਕ ਘਟਨਾਵਾਂ ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ‘ਚ ਨੁਕਸ ਪੈਣ ਦੀਆਂ ਵੀ ਰਿਪੋਰਟਾਂ ਮਿਲੀਆਂ ਹਨ। …
Read More »ਪੜ੍ਹਾਈ ਵਿਚਾਲੇ ਛੱਡ ਕੇ ਯੂਕਰੇਨ ਤੋਂ ਪਰਤੇ ਪੰਜਾਬੀ ਵਿਦਿਆਰਥੀ
ਮਾਨਸਾ/ਬਿਊਰੋ ਨਿਊਜ਼ : ਯੂਕਰੇਨ ਦੀ ਧਰਤੀ ‘ਤੇ ਡਾਕਟਰ ਬਣਨ ਦਾ ਸੁਫ਼ਨਾ ਲੈਣ ਵਾਲੇ ਭਾਰਤੀ ਨੌਜਵਾਨਾਂ ਨੂੰ ਹੁਣ ਉਥੇ ਯੁੱਧ ਵਾਲਾ ਮਾਹੌਲ ਬਣਨ ਕਾਰਨ ਭਾਰਤ ਪਰਤਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੀਤੇ ਦਿਨ ਮਾਨਸਾ ਜ਼ਿਲ੍ਹੇ ਦੇ ਬਰੇਟਾ ਕਸਬੇ ‘ਚ ਪਰਤੇ ਦੋ ਨੌਜਵਾਨਾਂ ਦੇ ਮਾਪਿਆਂ ਨੇ ਦੱਸਿਆ ਕਿ ਉਥੋਂ …
Read More »ਰੂਸ ਆਪਣੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰੇਗਾ: ਪੂਤਿਨ
ਮਾਸਕੋ: ਰਾਸ਼ਟਰਪਤੀ ਵਲੀਦੀਮੀਰ ਪੂਤਿਨ ਨੇ ਕਿਹਾ ਹੈ ਕਿ ਰੂਸ ਵੱਲੋਂ ਕੂਟਨੀਤੀ ਲਈ ਦਰ ਹਮੇਸ਼ਾ ਖੁੱਲ੍ਹੇ ਹਨ ਪਰ ਉਹ ਆਪਣੇ ਕੌਮੀ ਸੁਰੱਖਿਆ ਹਿੱਤਾਂ ਨੂੰ ਪਹਿਲ ਦੇਵੇਗਾ। ਉਨ੍ਹਾਂ ਕਿਹਾ ਕਿ ਰੂਸ ਮੁਸ਼ਕਲ ਕੌਮਾਂਤਰੀ ਹਾਲਾਤ ‘ਚ ਆਪਣੀ ਫ਼ੌਜ ਨੂੰ ਹੋਰ ਮਜ਼ਬੂਤ ਬਣਾਉਣਾ ਜਾਰੀ ਰੱਖੇਗਾ। ਪੂਤਿਨ ਨੇ ਵੀਡੀਓ ਬਿਆਨ ‘ਚ ਯੂਕਰੇਨ ਦੇ ਮੁੱਦੇ ‘ਤੇ …
Read More »ਯੂਕਰੇਨ ‘ਚ ਰਾਸ਼ਟਰਪਤੀ ਨੇ ਲਗਾਈ ਐਮਰਜੈਂਸੀ
ਕੀਵ/ਬਿਊਰੋ ਨਿਊਜ਼ : ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਮੁਲਕ ‘ਚ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਮੁਲਕ ‘ਚ ਐਮਰਜੈਂਸੀ ਵੀਰਵਾਰ ਤੋਂ ਲਾਗੂ ਹੋਈ ਹੈ। ਇਸ ਤੋਂ ਪਹਿਲਾਂ ਚੋਟੀ ਦੇ ਸੁਰੱਖਿਆ ਅਧਿਕਾਰੀ ਓਲੈਕਸੀ ਡੈਨੀਲੋਵ ਨੇ ਕਿਹਾ ਸੀ ਕਿ ਦੋਨੇਤਸਕ ਅਤੇ ਲੁਹਾਂਸਕ ਨੂੰ ਛੱਡ ਕੇ ਪੂਰੇ ਮੁਲਕ ‘ਚ ਐਮਰਜੈਂਸੀ …
Read More »