Parvasi News, Canada, World ਸਾਡੀ ਲਿਬਰਲ ਸਰਕਾਰ ਕੈਨੇਡੀਅਨ ਇਮੀਗ੍ਰੇਸ਼ਨ ਸਿਸਟਮ ਦਾ ਆਧੁਨਿਕੀਕਰਨ ਕਰਨ ਲਈ ਜ਼ੋਰ ਲਾ ਰਹੀ ਹੈ। ਇਹ ਗੱਲ ਮੈਂਬਰ ਪਾਰਲੀਆਮੈਂਟ ਰੂਬੀ ਸਹੋਤਾ ਨੇ ਆਖੀ। ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਆਮੈਂਟ ਰੂਬੀ ਸਹੋਤਾ ਵੱਲੋਂ ਇਮੀਗੇ੍ਰਸ਼ਨ, ਰਫਿਊਜੀ ਤੇ ਸਿਟੀਜ਼ਨਸਿ਼ਪ ਕੈਨੇਡਾ ਲਈ ਤੇਜ਼ ਪ੍ਰੋਸੈਸਿੰਗ ਟਾਈਮ ਤੇ ਕਲਾਇੰਟ ਨੂੰ ਦਿੱਤੇ ਜਾਣ ਵਾਲੇ ਬਿਹਤਰ …
Read More »Monthly Archives: February 2022
ਟਰੱਕਰਜ਼ ਵਿੱਚੋਂ ਕੁੱਝ ਦੇ ਮਾੜੇ ਰਵੱਈਏ ਦੀ ਪੀ ਐਮ ਟਰੂਡੋ ਨੇ ਕੀਤੀ ਨਿਖੇਧੀ
Parvasi News, Canada ਵੀਕੈਂਡ ਉੱਤੇ ਟਰੱਕਰਜ਼ ਦੇ ਕਾਫਲੇ ਵਿੱਚ ਹਿੱਸਾ ਲੈਣ ਵਾਲੇ ਕੁੱਝ ਵਿਅਕਤੀਆਂ ਵੱਲੋਂ ਅੜ੍ਹਬ ਵਤੀਰਾ ਅਪਣਾਏ ਜਾਣ ਦੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਫਰੀਡਮ ਕੌਨਵੌਏ ਦੇ ਵਿਰੋਧ ਦੇ ਬਾਵਜੂਦ ਮੈਂਬਰ ਪਾਰਲੀਆਮੈਂਟ ਸੋਮਵਾਰ ਨੂੰ ਕੰਮ ਉੱਤੇ ਪਰਤ ਆਏ। ਟਰੂਡੋ ਨੇ ਆਖਿਆ ਕਿ ਉਹ ਤੇ …
Read More »News Update Today | 01 February 2022 | Episode 192 | Parvasi TV
ਮਜੀਠੀਆ ਨੇ ਕਬੂਲੀ ਸਿੱਧੂ ਦੀ ਚੁਣੌਤੀ
ਸਿਰਫ਼ ਅੰਮਿ੍ਰਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦਾ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿਰਫ਼ ਅੰਮਿ੍ਰਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ। ਮਜੀਠੀਆ ਹੁਣ ਸਿਰਫ਼ ਇਕੋ ਸੀਟ ਅੰਮਿ੍ਰਤਸਰ …
Read More »ਪੰਜਾਬ ’ਚ ਕੇਜਰੀਵਾਲ ਦੀ ਡਰਾਮੇਬਾਜ਼ੀ ਨਹੀਂ ਚਲੇਗੀ : ਚਰਨਜੀਤ ਸਿੰਘ ਚੰਨੀ
ਸ੍ਰੀ ਚਮਕੌਰ ਸਾਹਿਬ ਤੋਂ ਵੀ ਭਰਿਆ ਨਾਮਜ਼ਦਗੀ ਪਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਡਰਾਮੇਬਾਜ਼ੀ ਨਹੀਂ ਚੱਲੇਗੀ। ਇਸੇ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵੀ ਨਾਮਜ਼ਦਗੀ ਭਰ ਦਿੱਤੀ ਹੈ ਅਤੇ ਲੰਘੇ ਕੱਲ੍ਹ ਚੰਨੀ ਨੇ …
Read More »ਸਿੱਧੂ ਦਾ ਰਵੱਈਆ ਠੀਕ ਨਹੀਂ : ਕੈਪਟਨ ਅਮਰਿੰਦਰ
ਕਿਹਾ : ਪੰਜਾਬ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਕੇਂਦਰ ਤੇ ਪੰਜਾਬ ਦੀ ਹਕੂਮਤ ਇਕ ਸੋਚ ਰੱਖ ਕੇ ਚੱਲੇ ਪਟਿਆਲਾ/ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪਟਿਆਲਾ ’ਚ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ। ਇਸ ਮੌਕੇ ਭਰਵੀ ਚੋਣ ਬੈਠਕ …
Read More »ਸੰਯੁਕਤ ਸਮਾਜ ਮੋਰਚੇ ਦੀ ਨਹੀਂ ਹੋਈ ਰਜਿਸਟ੍ਰੇਸ਼ਨ
ਕਿਸਾਨ ਆਗੂਆਂ ਨੇ ਭਾਜਪਾ ਤੇ ਆਮ ਆਦਮੀ ਪਾਰਟੀ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਸਾਲ ਭਰ ਚੱਲੇ ਅੰਦੋਲਨ ਮਗਰੋਂ ਪੰਜਾਬ ’ਚ ਸਰਗਰਮ ਹੋਏ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਨਹੀਂ ਦਿੱਤੀ। ਸੰਯੁਕਤ ਸਮਾਜ ਮੋਰਚਾ ਨੇ …
Read More »ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੇਂਦਰ ਸਰਕਾਰ ਦਾ ਬਜਟ ਪੇਸ਼
ਪ੍ਰਧਾਨ ਮੰਤਰੀ ਮੋਦੀ ਨੇ ਬਜਟ ਨੂੰ ਸਰਾਹਿਆ ਅਤੇ ਵਿਰੋਧੀ ਧਿਰ ਨੇ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਵਿੱਤੀ ਸਾਲ 2022-23 ਲਈ ਬਜਟ ਪੇਸ਼ ਕੀਤਾ ਹੈ। ਧਿਆਨ ਰਹੇ ਕਿ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਇਹ ਚੌਥਾ ਬਜਟ ਹੈ। ਇਸ ਬਜਟ ਵਿਚ ਚਮੜੇ ਦਾ ਸਮਾਨ, ਵਿਦੇਸ਼ …
Read More »ਜਗਮੋਹਨ ਸਿੰਘ ਕੰਗ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਨੇ ਕੀਤਾ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਅਤੇ ਅਮਰਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਵਿਚ …
Read More »ਪੰਜਾਬ ’ਚ ਹਾਲੇ ਨਹੀਂ ਖੁੱਲ੍ਹਣਗੇ ਸਕੂਲ ਅਤੇ ਕਾਲਜ
8 ਫਰਵਰੀ ਤੱਕ ਵਧੀਆਂ ਕਰੋਨਾ ਪਾਬੰਦੀਆਂ, ਰਾਤ ਦਾ ਕਰਫਿਊ ਵੀ ਰਹੇਗਾ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਹਾਲੇ ਸਕੂਲ ਅਤੇ ਕਾਲਜ ਨਹੀਂ ਖੁੱਲ੍ਹਣਗੇ ਕਿਉਂਕਿ ਪੰਜਾਬ ਸਰਕਾਰ ਨੇ ਕਰੋਨਾ ਵਾਇਰਸ ਨਾਲ ਸਬੰਧਤ ਪਾਬੰਦੀਆਂ ਨੂੰ 8 ਫਰਵਰੀ ਤੱਕ ਵਧਾ ਦਿੱਤਾ ਹੈ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਗਾਇਆ …
Read More »