Parvasi News, World ਪੂਰਬੀ ਯੂਕਰੇਨ ਦੇ ਦੋ ਰੀਜਨਜ਼ ਨੂੰ ਆਜ਼ਾਦ ਕਰਾਰ ਦੇਣ ਤੇ ਫੌਜ ਨੂੰ ਉੱਥੇ ਤਾਇਨਾਤ ਕਰਨ ਦੀ ਮਾਨਤਾ ਦੇਣ ਦੇ ਫੈਸਲੇ ਦੇ ਸਬੰਧ ਵਿੱਚ ਰੂਸ ਖਿਲਾਫ ਫੈਡਰਲ ਸਰਕਾਰ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੁਲਾਸਾ ਕੀਤਾ ਗਿਆ। ਪੀਐਮ ਟਰੂਡੋ ਨੇ ਆਖਿਆ ਕਿ ਸਰਕਾਰ ਵੱਲੋਂ …
Read More »Monthly Archives: February 2022
ਫੋਰਡ ਸਰਕਾਰ ਨੇ ਲਾਇਸੈਂਸ ਪਲੇਟ ਰਨਿਊ ਕਰਵਾਉਣ ਸਬੰਧੀ ਫੀਸ ਖ਼ਤਮ ਕਰਨ ਦਾ ਕੀਤਾ ਐਲਾਨ
Parvasi News, Ontario ਓਨਟਾਰੀਓ ਸਰਕਾਰ ਵੱਲੋਂ ਲਾਇਸੈਂਸ ਪਲੇਟ ਤੇ ਸਟਿੱਕਰ ਰਨਿਊ ਕਰਵਾਉਣ ਸਬੰਧੀ ਫੀਸ ਖ਼ਤਮ ਕਰਨ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਵੱਲੋਂ ਓਨਟਾਰੀਓ ਦੇ ਯੋਗ ਡਰਾਈਵਰਾਂ ਨੂੰ ਰੀਫੰਡ ਵੀ ਮੁਹੱਈਆ ਕਰਵਾਏ ਜਾਣਗੇ। ਫੀਸ ਖ਼ਤਮ ਕਰਨ ਸਬੰਧੀ ਇਹ ਫੈਸਲਾ 13 ਮਾਰਚ ਤੋਂ ਪ੍ਰਭਾਵੀ ਹੋਵੇਗਾ।ਫੋਰਡ ਸਰਕਾਰ ਵੱਲੋਂ ਇਹ …
Read More »News Update Today | 23 February 2022 | Episode 208 | Parvasi TV
ਪੰਜਾਬ ’ਚ ਕਾਂਗਰਸ ਦੀ ਸਰਕਾਰ ਬਣੇਗੀ : ਹਰੀਸ਼ ਚੌਧਰੀ
ਹਰੀਸ਼ ਚੌਧਰੀ ਨੇ ਟਵੀਟ ਕਰਕੇ ਕੀਤਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ ਹੁਣ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ …
Read More »ਰੂਸ-ਯੂਕਰੇਨ ਤਣਾਅ ਵਧਿਆ ਤੇ ਹੋਣ ਲੱਗੇ ਧਮਾਕੇ
ਯੂਕਰੇਨ ’ਚ ਇਕ ਫੌਜੀ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਕਰੇਨ ਵਿਚ ਰੂਸ ਦੀ ਹਮਾਇਤ ਪ੍ਰਾਪਤ ਵੱਖਵਾਦੀਆਂ ਨੇ ਯੂਕਰੇਨ ਦੇ ਕਈ ਇਲਾਕਿਆਂ ਵਿਚ ਗੋਲੀਬਾਰੀ ਕੀਤੀ। ਇਸ ਵਿਚ ਇਕ ਯੂਕਰੇਨੀ ਫੌਜੀ ਦੀ ਮੌਤ ਹੋ ਗਈ ਹੈ ਅਤੇ 6 ਫੌਜੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਰੂਸ ਨੇ ਯੂਕਰੇਨ ਦੇ ਲੁਹਾਂਸਕ …
Read More »ਐਨ.ਆਰ.ਆਈਜ਼ ਦਾ ਪੰਜਾਬ ’ਚ ਵੋਟਾਂ ਤੋਂ ਮੋਹ ਭੰਗ
1300 ਨੇ ਕਰਵਾਈ ਸੀ ਰਜਿਸਟ੍ਰੇਸ਼ਨ ਅਤੇ ਵੋਟਾਂ ਪਈਆਂ ਸਿਰਫ 100 ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਹਰ ਮੁਸ਼ਕਲ ਸਬੰਧੀ ਵਿਦੇਸ਼ਾਂ ਵਿਚ ਵਧ ਚੜ੍ਹ ਕੇ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬੀ ਐਨ.ਆਰ.ਆਈ. ਇਸ ਵਾਰ ਪੰਜਾਬ ਵਿਚ ਪਈਆਂ ਵੋਟਾਂ ਤੋਂ ਦੂਰ ਹੀ ਰਹੇ ਹਨ। ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਐਨ.ਆਰ.ਆਈਜ਼ ਦੀਆਂ ਸਿਰਫ 100 ਵੋਟਾਂ …
Read More »ਗੁਰਜੀਤ ਔਜਲਾ ਨੇ ਪੰਜਾਬ ਪੁਲਿਸ ’ਤੇ ਕੱਢਿਆ ਗੁੱਸਾ
ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਡੀਜੀਪੀ ਨੂੰੂ ਲਿਖਿਆ ਪੱਤਰ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਜ਼ਿਲ੍ਹੇ ਵਿਚ ਨਸ਼ਿਆਂ ਦੀ ਹੋ ਰਹੀ ਧੜੱਲੇ ਨਾਲ ਵਿਕਰੀ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਪੁਲਿਸ ਦੀ ਖਿਚਾਈ ਕੀਤੀ ਹੈ। ਨਸ਼ਿਆਂ ਦੇ ਮਾਮਲੇ ਨੂੰ ਲੈ ਕੇ ਔਜਲਾ ਨੇ ਪੰਜਾਬ ਦੇ ਡੀਜੀਪੀ ਵੀ.ਕੇ. …
Read More »ਆਪਣੀ ਮਾਂ ਬੋਲੀ ਪੰਜਾਬੀ ਨੂੰ ਨਾ ਭੁੱਲੋ : ਕਰਮਜੀਤ ਅਨਮੋਲ
ਮਾਤ ਭਾਸ਼ਾ ਦਿਵਸ ਨੂੰ ਲੈ ਕੇ ਪਟਿਆਲਾ ’ਚ ਸੈਮੀਨਾਰ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਮੀਡੀਆ ਕਲੱਬ ਵਿਖੇ ਮਾਤ ਭਾਸ਼ਾ ਦਿਵਸ ਨੂੰ ਲੈ ਕੇ ਕਰਵਾਏ ਗਏ ਸੈਮੀਨਾਰ ਵਿਚ ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਕਰਮਜੀਤ ਅਨਮੋਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਕਰਮਜੀਤ ਅਨਮੋਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਮਾਂ ਬੋਲੀ ਦਾ …
Read More »ਕੰਗਣਾ ਰਣੌਤ ਦੀਆਂ ਵਧੀਆਂ ਮੁਸ਼ਕਿਲਾਂ
ਬਠਿੰਡਾ ਦੀ ਅਦਾਲਤ ਨੇ ਮਾਣਹਾਨੀ ਕੇਸ ’ਚ 19 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਮੁਸ਼ਕਿਲਾਂ ’ਚ ਘਿਰ ਗਈ ਹੈ ਅਤੇ ਉਨ੍ਹਾਂ ਨੂੰ ਆਉਂਦੀ 19 ਅਪ੍ਰੈਲ ਨੂੰ ਬਠਿੰਡਾ ਕੋਰਟ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਿਸਾਨ ਅੰਦੋਲਨ ਦੇ ਚਲਦਿਆਂ ਕੰਗਣਾ ਨੇ ਬਜ਼ੁਰਗ ਮਹਿਲਾ ਨੂੰ …
Read More »ਈਡੀ ਨੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਨਵਾਬ ਮਲਿਕ ਨੂੰ ਕੀਤਾ ਗਿ੍ਰਫ਼ਤਾਰ
ਅੰਡਰਵਰਲਡ ਡੌਨ ਦਾਊਦ ਇਬਰਾਹਿਮ ਨਾਲ ਸਬੰਧਾਂ ਦਾ ਲਗਾਇਆ ਆਰੋਪ ਮੰੁਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਸਰਕਾਰ ’ਚ ਘੱਟਗਿਣਤੀ ਕਲਿਆਣ ਮੰਤਰੀ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਬੁਲਾਰੇ ਨਵਾਬ ਮਲਿਕ ਨੂੰ ਈਡੀ ਨੇ ਗਿ੍ਰਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅੰਡਰਵਰਲਡ ਨਾਲ ਸਬੰਧਾਂ ਦੇ ਆਰੋਪ ਅਤੇ ਮਨੀ ਲਾਂਡਰਿੰਗ ਮਾਮਲੇ ’ਚ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਗਿ੍ਰਫ਼ਤਾਰ …
Read More »