Breaking News
Home / 2022 / February / 02

Daily Archives: February 2, 2022

ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਿਲੀ ਮਾਨਤਾ

ਬਲਬੀਰ ਸਿੰਘ ਰਾਜੇਵਾਲ ਨੇ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀ ਪਾਰਟੀ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਵਲੋਂ ਮਾਨਤਾ ਦੇ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਵੀ ਚੋਣ ਨਿਸ਼ਾਨ ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਜਾਰੀ ਨਹੀਂ ਕੀਤਾ ਗਿਆ। ਸੰਯੁਕਤ ਸਮਾਜ ਮੋਰਚੇ ਦੇ ਆਗੂ …

Read More »

ਚੰਨੀ 2 ਵਿਧਾਇਕਾਂ ਦੇ ਸਮਰਥਨ ਨਾਲ ਬਣੇ ਸੀਐਮ : ਜਾਖੜ

ਕਿਹਾ : ਮੇਰੇ ਹੱਕ 79 ਵਿਚੋਂ 42 ਕਾਂਗਰਸੀ ਵਿਧਾਇਕਾਂ ਨੇ ਪਾਈ ਸੀ ਵੋਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵੱਡਾ ਖੁਲਾਸਾ ਕੀਤਾ ਹੈ। ਜਾਖੜ ਨੇ ਕਿਹਾ ਕਿ ਸਤੰਬਰ 2021 ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਵੋਟਿੰਗ ਕਰਵਾਈ ਸੀ। ਜਿਸ ਵਿਚ …

Read More »

ਸਿੱਧੂ ਚੋਣ ਪ੍ਰਚਾਰ ਛੱਡ ਕੇ ਗਏ ਵੈਸ਼ਨੋ ਦੇਵੀ

ਮਜੀਠੀਆ ਅਤੇ ਸਿੱਧੂ ਵਿਚਾਲੇ ਹੈ ਫਸਵਾਂ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਰਾਜਨੀਤੀ ਵਿਚ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਅੱਜ ਬੁੱਧਵਾਰ ਨੂੰ ਕਾਂਗਰਸ ਦੇ ਚੋਣ ਪ੍ਰਚਾਰ ਸਬੰਧੀ ਪ੍ਰੋਗਰਾਮ ਵਿਚਾਲੇ ਛੱਡ ਕੇ ਸਿੱਧੂ ਵੈਸ਼ਨੋ ਦੇਵੀ ਚਲੇ ਗਏ ਹਨ। ਧਿਆਨ ਰਹੇ ਕਿ …

Read More »

ਦੁਨੀਆ ’ਚ ਬਦਲਾਅ ਆਉਣ ਦੀ ਸੰਭਾਵਨਾ : ਨਰਿੰਦਰ ਮੋਦੀ

ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਜਿਸ ਤਰ੍ਹਾਂ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪੂਰੀ ਦੁਨੀਆ ਬਦਲ ਗਈ ਸੀ, ਉਸੇ ਤਰ੍ਹਾਂ ਕਰੋਨਾ ਮਹਾਮਾਰੀ ਤੋਂ ਬਾਅਦ ਦੁਨੀਆ ’ਚ ਕਈ ਬਦਲਾਅ ਆਉਣ ਦੀ ਸੰਭਾਵਨਾ ਹੈ ਅਤੇ ਨਵੀਂ ਵਿਸ਼ਵ ਵਿਵਸਥਾ ਤਿਆਰ ਹੋਵੇਗੀ। ਭਾਰਤੀ ਜਨਤਾ ਪਾਰਟੀ ਵੱਲੋਂ ਸਾਲ 2022-23 ਦੇ …

Read More »

ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 2279 ਉਮੀਦਵਾਰ ਚੋਣ ਮੈਦਾਨ

ਬਾਦਲ, ਕੈਪਟਨ, ਸਿੱਧੂ, ਮਜੀਠੀਆ ਤੇ ਭਗਵੰਤ ਮਾਨ ਵੀ ਚੋਣ ਅਖਾੜੇ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ’ਚ ਆਪਣੀ ਕਿਸਮਤ ਅਜਮਾਉਣ ਲਈ 2279 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ ਹਨ। ਹੁਣ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਨਾਮਜ਼ਦਗੀ ਪੱਤਰਾਂ …

Read More »

ਪਰਕਾਸ਼ ਸਿੰਘ ਬਾਦਲ ਕੋਲ ਹੁਣ ਸੇਵਾ ਕਰਵਾਉਣ ਦਾ ਮੌਕਾ : ਭਗਵੰਤ ਮਾਨ

ਧੂਰੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਲਈ ਆਪਣੇ ਹਲਕੇ ਧੂਰੀ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਧੂਰੀ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੀ ਜ਼ਿੰਮੇਵਾਰੀ ਸਿਰਫ਼ 20 ਫਰਵਰੀ ਤੱਕ ਹੈ, ਉਸ ਤੋਂ ਬਾਅਦ ਮੇਰੀ ਜ਼ਿੰਮੇਵਾਰੀ ਸ਼ੁਰੂ ਹੋਵੇਗੀ। ਮਾਨ ਨੇ ਘਰਾਂ ’ਚ ਚੁੱਲ੍ਹਿਆਂ ਦੀ …

Read More »

ਮੁਹੰਮਦ ਮੁਸਤਫਾ ਫਿਰ ਵਿਵਾਦਾਂ ’ਚ

ਮੁਸਤਫ਼ਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੱਸਿਆ ਕਿਤਾਬ ਮਾਲੇਰਕੋਟਲਾ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਅਤੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਇਕ ਵਾਰ ਫਿਰ ਵਿਵਾਦਾਂ ’ਚ ਘਿਰ ਗਏ ਹਨ। ਮੁਸਤਫਾ ਨੇ ਮਾਲੇਰਕੋਟਲਾ ’ਚ ਇਕ ਚੋਣ ਰੈਲੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਕਿਤਾਬ ਤੱਕ ਕਹਿ …

Read More »

ਕੈਨੇਡਾ ਵਿੱਚ ਟਰੱਕ ਡਰਾਇਵਰਾਂ ਦੇ ਪ੍ਰਦਰਸ਼ਨ ਬਾਰੇ ਜਗਮੀਤ ਸਿੰਘ ਨੇ ਇਹ ਗੱਲ ਕਹੀ

Parvasi News, Canada ਕੈਨੇਡਾ ਦੀ ਰਾਜਧਾਨੀ ਓਟਾਵਾ ਦੀਆਂ ਸਥਾਨਕ ਸੜਕਾਂ ਜਾਮ ਹਨ ਅਤੇ ਪ੍ਰਦਰਸ਼ਨਕਾਰੀ ਟਰੱਕਾਂ ਦੇ ਹਾਰਨ ਵਜਾ-ਵਜਾ ਕੇ ਆਪਣਾ ਵਿਰੋਧ ਦਰਜ ਕਰ ਰਹੇ ਹਨ। ਦਰਅਸਲ ਕੈਨੇਡਾ ਸਰਕਾਰ ਨੇ ਸਰਹੱਦ ਤੋਂ ਪਾਰ ਜਾਂਦੇ ਉਨ੍ਹਾਂ ਟਰੱਕ ਡਰਾਇਵਰਾਂ ਲਈ ਕੋਵਿਡ ਨਿਯਮ ਬਦਲੇ ਹਨ ਜਿਨ੍ਹਾਂ ਨੇ ਵੈਕਸੀਨ ਨਹੀਂ ਲਈ ਹੋਈ ਹੈ। ਨਿਯਮਾਂ ਅਨੁਸਾਰ …

Read More »

ਟਰੂਡੋ ਦਾ ਕੋਵਿਡ-19 ਟੈਸਟ ਆਇਆ ਪਾਜ਼ੀਟਿਵ

Parvasi News, Canada ਧਾਨ ਮੰਤਰੀ ਜਸਟਿਨ ਟਰੂਡੋ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ। ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਅੱਜ ਸਵੇਰੇ ਇਹ ਜਾਣਕਾਰੀ ਦਿੱਤੀ ਗਈ। ਇੱਕ ਆਊਟਡਰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਉਹ ਬਿਲਕੁਲ ਠੀਕ ਮਹਿਸੂਸ ਕਰ ਰਹੇ ਹਨ ਤੇ ਉਨ੍ਹਾਂ ਨੂੰ ਕੋਈ ਲੱਛਣ ਵੀ ਨਜ਼ਰ ਨਹੀਂ …

Read More »