ਫਗਵਾੜਾ : ਭਾਜਪਾ ਵੱਲੋਂ ਫਗਵਾੜਾ ਤੋਂ ਉਮੀਦਵਾਰ ਵਿਜੈ ਸਾਂਪਲਾ ਨੇ ਇੱਥੇ ਐੱਸਡੀਐੱਮ ਤੇ ਰਿਟਰਨਿੰਗ ਅਫਸਰ ਕੁਲਪ੍ਰੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੇ ਲੜਕੇ ਅਮਿਤ ਸਾਂਪਲਾ ਨੇ ਕਾਗਜ਼ ਭਰੇ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਤੇ ਪਾਰਟੀ ਦੇ ਸੂਬਾਈ …
Read More »Daily Archives: February 4, 2022
ਪੰਜਾਬ ‘ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ
ਬਾਦਲ, ਸੁਖਬੀਰ, ਚੰਨੀ, ਕੈਪਟਨ ਅਤੇ ਸਾਂਪਲਾ ਨੇ ਭਰੇ ਨਾਮਜ਼ਦਗੀ ਪਰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਨਾਮਜ਼ਦਗੀਆਂ ਭਰਨ ਦਾ ਕੰਮ ਵੀ 1 ਫਰਵਰੀ ਨੂੰ ਪੂਰਾ ਹੋ ਗਿਆ ਹੈ। ਇਸਦੇ ਚੱਲਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪਰਚਾ ਭਰ …
Read More »ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ ਇਕ ਹਫ਼ਤੇ ਲਈ ਲਗਾਈ ਰੋਕ
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੂੰ ਜਬਰ-ਜਿਨਾਹ ਮਾਮਲੇ ‘ਚ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦੇ ਚਲਦਿਆਂ ਕੋਰਟ ਨੇ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ‘ਚ ਹਲਫਨਾਮਾ ਦਾਖਲ ਕਰਨ …
Read More »ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਹੁਣ ਵੀ ਇਕੱਠੇ : ਹਾਰਦਿਕ ਪਟੇਲ
ਆਮ ਆਦਮੀ ਪਾਰਟੀ ਨੂੰ ਦੱਸਿਆ ਭਾਜਪਾ ਦੀ ਸੈਕਿੰਡ ਟੀਮ ਜਲੰਧਰ/ਬਿਊਰੋ ਨਿਊਜ਼ : ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਪੰਜਾਬ ਚੋਣਾਂ ਲਈ ਕਾਂਗਰਸ ਹਾਈਕਮਾਂਡ ਵੱਲੋਂ ਨਿਯੁਕਤ ਕੀਤੇ ਅਬਜ਼ਰਵਰ ਹਾਰਦਿਕ ਪਟੇਲ ਨੇ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ‘ਤੇ ਸਿਆਸੀ ਹੱਲਾ ਬੋਲਦਿਆਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਅੱਜ ਵੀ ਇਕੱਠੀਆਂ ਹਨ। ਭਾਵੇਂ …
Read More »ਪੰਜਾਬ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ
ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ‘ਵਿਸ਼ਵਾਸਘਾਤ ਦਿਵਸ’ ਮਨਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਭਰਵੇਂ ਮੁਜ਼ਾਹਰੇ ਕੀਤੇ। ਪ੍ਰਦਰਸ਼ਨਾਂ ਦੌਰਾਨ ਮਹੱਤਵਪੂਰਨ ਗੱਲ ਇਹ ਰਹੀ ਕਿ ਪੰਜਾਬ ਵਿੱਚ ਚੋਣਾਂ ‘ਚ ਹਿੱਸਾ ਲੈ ਰਹੇ ਕਿਸੇ ਵੀ ਆਗੂ ਨੂੰ ਸਟੇਜ ਤੋਂ ਬੋਲਣ ਨਹੀਂ ਦਿੱਤਾ …
Read More »ਕਿਸਾਨਾਂ ਨੇ ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ ‘ਚ ਮਨਾਇਆ ਵਿਸ਼ਵਾਸਘਾਤ ਦਿਵਸ
ਮੰਗਾਂ ਨਾ ਮੰਨੀਆਂ ਤਾਂ ਮੁੜ ਅੰਦੋਲਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ: ਸੰਯੁਕਤ ਕਿਸਾਨ ਮੋਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਦਿੱਤੇ ਗਏ ‘ਵਿਸ਼ਵਾਸਘਾਤ ਦਿਵਸ’ ਦੇ ਸੱਦੇ ਨੂੰ ਪੰਜਾਬ ਤੇ ਹਰਿਆਣਾ ਸਣੇ ਦੇਸ਼ ਭਰ ‘ਚ ਭਰਵਾਂ ਹੁੰਗਾਰਾ ਮਿਲਿਆ। ਮੋਰਚੇ ਨੇ ਕੇਂਦਰ ਸਰਕਾਰ ਨੂੰ …
Read More »ਚੰਨੀ ਵਿਰੁੱਧ ਨਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਜਾਂਚ ਦੇ ਆਦੇਸ਼
ਰਾਜਪਾਲ ਨੇ ਡੀ.ਜੀ.ਪੀ. ਨੂੰ ਉੱਚ ਪੱਧਰੀ ਜਾਂਚ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਨਜਾਇਜ਼ ਮਾਈਨਿੰਗ ਦੇ ਆਰੋਪ ਹੇਠ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ। ਰਾਜਪਾਲ ਵਲੋਂ ਕੀਤੇ ਗਏ ਇਨ੍ਹਾਂ ਆਦੇਸ਼ਾਂ ਅਨੁਸਾਰ ਰਾਜਪਾਲ ਦੇ ਪ੍ਰਮੁੱਖ ਸਕੱਤਰ …
Read More »ਪੰਜ ਸਾਲਾਂ ‘ਚ ਪੰਜ ਲੱਖ ਨੌਜਵਾਨਾਂ ਨੂੰ ਦਿਆਂਗੇ ਨੌਕਰੀਆਂ : ਸਿੱਧੂ
ਕਿਹਾ – ਕਾਂਗਰਸ ਅਗਲੀ ਪੀੜ੍ਹੀ ਲਈ ਲੜ ਰਹੀ ਹੈ ਚੋਣਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਛੱਤੀਸ਼ਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ …
Read More »ਨਵਜੋਤ ਸਿੱਧੂ ਸੀਐਮ ਬਣਨ ਦੇ ਕਾਬਲ ਨਹੀਂ : ਕੈਪਟਨ
ਸਿੱਧੂ ਨੂੰ ਹਰਾਉਣ ਲਈ ਪੂਰਾ ਜ਼ੋਰ ਲਾਵਾਂਗਾ ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀਆਂ ‘ਤੇ ਸਿਆਸੀ ਨਿਸ਼ਾਨੇ ਹਨ। ਕੈਪਟਨ ਨੇ ਕਿਹਾ ਕਿ ਮੈਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਲਈ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ …
Read More »ਪੰਜਾਬ ‘ਚ ਚੱਲੀ ਬਦਲਾਅ ਦੀ ਹਵਾ : ਬਲਬੀਰ ਰਾਜੇਵਾਲ
ਰਾਜੇਵਾਲ ਸਮਰਾਲਾ ਤੋਂ ਹਨ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਸਮਰਾਲਾ : ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਅਤੇ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਲਬੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਆਪਣਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਵਿਕਰਮਜੀਤ ਸਿੰਘ ਪਾਂਥੇ ਕੋਲ ਦਾਖ਼ਲ ਕਰਵਾਇਆ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਨੂੰ ਬਚਾਉਣ …
Read More »