ਆਮ ਤੌਰ ‘ਤੇ ਸਿਆਸਤਦਾਨਾਂ ਵਲੋਂ ਕਿਹਾ ਜਾਂਦਾ ਹੈ ਕਿ ਕੇਂਦਰ ਅਤੇ ਰਾਜਾਂ ਵਿਚ ਸਪੱਸ਼ਟ ਬਹੁਮਤ ਵਾਲੀਆਂ ਸਰਕਾਰਾਂ ਬਣਨੀਆਂ ਚਾਹੀਦੀਆਂ ਹਨ ਤਾਂ ਜੋ ਰਾਜਨੀਤਕ ਸਥਿਰਤਾ ਦੇ ਮਾਹੌਲ ਵਿਚ ਉਹ ਦੇਸ਼ ਅਤੇ ਆਪਣੇ ਸੰਬੰਧਿਤ ਰਾਜਾਂ ਲਈ ਬਿਨਾਂ ਕਿਸੇ ਦਬਾਅ ਤੋਂ ਵੱਡੇ ਫ਼ੈਸਲੇ ਲੈ ਸਕਣ। ਪਰ ਇਹ ਦੇਖਣ ਵਿਚ ਆਇਆ ਹੈ ਕਿ ਜਦੋਂ …
Read More »Daily Archives: February 4, 2022
ਟਰੱਕਰਜ਼ ਦੇ ਮੁਜ਼ਾਹਰਿਆਂ ਨਾਲ ਸਬੰਧਤ ਦੋ ਵਿਅਕਤੀ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਓਟਵਾ/ਬਿਊਰੋ ਨਿਊਜ਼ : ਓਟਵਾ ਵਿੱਚ ਟਰੱਕਰਜ਼ ਦੇ ਰੋਸ ਮੁਜ਼ਾਹਰੇ ਦੇ ਚੌਥੇ ਦਿਨ ਪਾਰਲੀਮੈਂਟ ਉੱਤੇ ਭੀੜ ਭਾਵੇਂ ਛਟਣ ਲੱਗੀ ਹੈ ਅਤੇ ਚੁਫੇਰਿਓਂ ਹੋਈ ਨਿਖੇਧੀ, ਘਰਾਂ ਨੂੰ ਮੁੜਣ ਦੇ ਸੱਦੇ ਤੇ ਗ੍ਰਿਫਤਾਰੀਆਂ ਦੇ ਬਾਵਜੂਦ ਅਜੇ ਵੀ ਕਈ ਟਰੱਕਰਜ਼ ਦਾ ਕਹਿਣਾ ਹੈ ਕਿ ਉਹ ਉਦੋਂ ਤੱਕ ਇੱਥੇ ਹੀ ਰਹਿਣਗੇ ਜਦੋਂ ਤੱਕ ਲਾਜ਼ਮੀ ਵੈਕਸੀਨੇਸ਼ਨ …
Read More »ਟਰੱਕਰਜ ਦੇ ਰੋਸ ਮੁਜ਼ਾਹਰੇ ਨੂੰ ਖਤਮ ਕਰਨ ਲਈ ਫੈਡਰਲ ਸਰਕਾਰ ਤੋਂ ਦਖਲ ਦੇਣ ਦੀ ਮੰਗ
ਓਟਵਾ/ਬਿਊਰੋ ਨਿਊਜ਼ : ਟਰੱਕਰਜ਼ ਦੇ ਕਾਫਲੇ ਨੇ ਭਾਵੇਂ ਸਾਰੇ ਦੇਸ਼ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ ਪਰ ਇਸ ਨਾਲ ਕੈਨੇਡੀਅਨਜ਼, ਖਾਸ ਤੌਰ ਉੱਤੇ ਓਟਵਾ ਵਾਸੀਆਂ ਦੀ ਜ਼ਿੰਦਗੀ ਉੱਤੇ ਕਾਫੀ ਅਸਰ ਪੈ ਰਿਹਾ ਹੈ। ਟਰੱਕਰਜ਼ ਦੇ ਇਸ ਕਾਫਲੇ ਕਾਰਨ ਆਈ ਖੜੋਤ ਨੂੰ ਖਤਮ ਕਰਨ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਫੈਡਰਲ …
Read More »ਜੇ ਦੁਬਾਰਾ ਸੱਤਾ ਵਿਚ ਆਏ ਤਾਂ ਹੌਸਪਿਟੈਲਿਟੀ ਵਰਕਰਜ਼ ਨੂੰ ਦਿੱਤੇ ਜਾਣਗੇ ਬੈਨੇਫਿਟ : ਫੋਰਡ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਰਕਾਰ ਵੱਲੋਂ ਇਹ ਆਖਿਆ ਜਾ ਰਿਹਾ ਹੈ ਕਿ ਜੇ ਉਹ ਮੁੜ ਸੱਤਾ ਵਿੱਚ ਆਉਂਦੇ ਹਨ ਤਾਂ ਉਹ ਰੀਟੇਲ, ਗਿੱਗ ਇਕੌਨਮੀ, ਹੌਸਪਿਟੈਲਿਟੀ ਤੇ ਬਿਨਾ ਕਵਰੇਜ਼ ਦੇ ਵੱਖ-ਵੱਖ ਨੌਕਰੀਆਂ ਕਰਨ ਵਾਲੇ ਵਰਕਰਜ਼ ਨੂੰ ਪੋਰਟੇਬਲ ਹੈਲਥ ਤੇ ਵੈੱਲਨੈੱਸ ਬੈਨੇਫਿਟ ਦੇਣਗੇ। ਲੇਬਰ ਮੰਤਰੀ ਮੌਂਟੀ ਮੈਕਨੌਟਨ ਨੇ 9 ਦਸੰਬਰ ਨੂੰ ਐਲਾਨ …
Read More »ਵਿਦਿਆਰਥੀਆਂ ਲਈ ਮੈਡੀਕਲ ਮਾਸਕਸ ਉੱਤੇ 2 ਮਿਲੀਅਨ ਡਾਲਰ ਖਰਚ ਕਰੇਗੀ ਟੀਡੀਐਸਬੀ
ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਦਾ ਕਹਿਣਾ ਹੈ ਕਿ ਉਹ ਆਪਣੇ ਸਾਰੇ ਵਿਦਿਆਰਥੀਆਂ ਨੂੰ ਮੈਡੀਕਲ ਗ੍ਰੇਡ ਮਾਸਕਸ ਮੁਹੱਈਆ ਕਰਾਵੇਗਾ। ਨਿਯਮਿਤ ਤੌਰ ਉੱਤੇ ਹੋਣ ਵਾਲੀ ਬੋਰਡ ਦੀ ਮੀਟਿੰਗ ਦੌਰਾਨ ਟਰੱਸਟੀਜ਼ ਵੱਲੋਂ ਆਪਣੇ ਸਾਰੇ ਸਕੂਲਾਂ ਵਿੱਚ ਲੈਵਲ 3 ਮੈਡੀਕਲ ਗ੍ਰੇਡ ਮਾਸਕਸ ਖਰੀਦਣ ਲਈ ਮਤੇ ਨੂੰ ਮਨਜ਼ੂਰੀ ਦਿੱਤੀ ਗਈ। ਟੀਡੀਐਸਬੀ …
Read More »ਲੀਡਰ ਦੇ ਅਹੁਦੇ ਤੋਂ ਹਟਾਏ ਜਾਣ ਮਗਰੋਂ ਓਟੂਲ ਨੇ ਦਿੱਤਾ ਅਸਤੀਫਾ, ਬਣੇ ਰਹਿਣਗੇ ਐਮਪੀ
ਓਟਵਾ/ਬਿਊਰੋ ਨਿਊਜ਼ : ਐਰਿਨ ਓਟੂਲ ਨੇ ਕੰਸਰਵੇਟਿਵ ਪਾਰਟੀ ਦੇ ਆਗੂ ਵਜੋਂ ਅਸਤੀਫਾ ਦੇ ਦਿੱਤਾ ਹੈ ਪਰ ਉਹ ਦਰਹਾਮ, ਓਨਟਾਰੀਓ ਤੋਂ ਮੈਂਬਰ ਪਾਰਲੀਮੈਂਟ ਵਜੋਂ ਕੰਮ ਕਰਦੇ ਰਹਿਣਗੇ। ਗੁਪਤ ਢੰਗ ਨਾਲ ਕਰਵਾਈ ਗਈ ਵੋਟਿੰਗ ਵਿੱਚ ਬਹੁਗਿਣਤੀ ਕਾਕਸ ਨੇ ਓਟੂਲ ਨੂੰ ਹਟਾਉਣ ਲਈ ਵੋਟ ਕੀਤਾ। ਸਵੇਰੇ ਹੋਈ ਵਰਚੂਅਲ ਮੀਟਿੰਗ ਵਿੱਚ 118 ਵੋਟਾਂ ਪਈਆਂ, …
Read More »ਅੰਤਰਿਮ ਆਗੂ ਵਜੋਂ ਕੰਸਰਵੇਟਿਵਾਂ ਨੇ ਕੈਂਡਿਸ ਬਰਗਨ ਦੀ ਕੀਤੀ ਚੋਣ
ਓਟਵਾ/ਬਿਊਰੋ ਨਿਊਜ਼ : ਪ੍ਰਾਈਵੇਟ ਵੋਟਿੰਗ ਵਿੱਚ ਕੰਸਰਵੇਟਿਵ ਪਾਰਟੀ ਆਫ ਕੈਨੇਡਾ ਨੇ ਕੈਂਡਿਸ ਬਰਗਨ ਨੂੰ ਆਪਣਾ ਅੰਤਰਿਮ ਆਗੂ ਚੁਣ ਲਿਆ। ਇਸ ਤੋਂ ਪਹਿਲਾਂ ਪਾਰਟੀ ਦੇ 73 ਐਮਪੀਜ਼ ਵੱਲੋਂ ਐਰਿਨ ਓਟੂਲ ਨੂੰ ਪਾਰਟੀ ਦੀ ਲੀਡਰਸ਼ਿਪ ਤੋਂ ਬਾਹਰ ਕਰਨ ਲਈ ਕੀਤੀ ਗਈ ਵੋਟਿੰਗ ਤੋਂ ਬਾਅਦ ਹੀ ਇਹ ਫੈਸਲਾ ਲਿਆ ਗਿਆ। ਓਟੂਲ ਨੂੰ ਕੰਸਰਵੇਟਿਵ …
Read More »ਕੇਂਦਰ ਸਰਕਾਰ ਦੇ ਬਜਟ ਨੇ ਆਮ ਲੋਕਾਂ ਦੀਆਂ ਆਸਾਂ ‘ਤੇ ਫੇਰਿਆ ਪਾਣੀ
ਚੋਣਾਂ ਵਾਲੇ ਪੰਜ ਰਾਜਾਂ ਨੂੰ ਵੀ ਨਹੀਂ ਮਿਲੀ ਕੋਈ ਵੱਡੀ ਸੌਗਾਤ, ਆਮਦਨ ਕਰ ਦਰਾਂ ਵਿੱਚ ਫੇਰਬਦਲ ਤੋਂ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪੇਸ਼ ਕੇਂਦਰੀ ਬਜਟ ਨੇ ਮੱਧ ਵਰਗ, ਮੁਲਾਜ਼ਮਾਂ ਤੇ ਆਮ ਲੋਕਾਂ ਦੀਆਂ ਆਸਾਂ ‘ਤੇ ਵੀ ਪਾਣੀ ਫੇਰ ਦਿੱਤਾ ਹੈ। ਪੰਜਾਬ ਸਣੇ ਅਗਾਮੀ ਚੋਣਾਂ ਵਾਲੇ …
Read More »ਬਜਟ ਲੋਕ ਪੱਖੀ ਤੇ ਨਵੇਂ ਮੌਕਿਆਂ ਨਾਲ ਭਰਪੂਰ : ਨਰਿੰਦਰ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੋਕ ਪੱਖੀ, ਅਗਾਂਹਵਧੂ ਤੇ ਬੁਨਿਆਢੀ ਢਾਂਚੇ, ਨਿਵੇਸ਼, ਵਿਕਾਸ ਤੇ ਰੁਜ਼ਗਾਰ ਦੇ ਮੌਕਿਆਂ ਦੀਆਂ ਸੰਭਾਵਨਾਵਾਂ ਭਰਿਆ ਕਰਾਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰੀ ਬਜਟ ਦਾ ਅਹਿਮ ਪੱਖ ਗਰੀਬਾਂ ਦੀ ਭਲਾਈ ਹੈ। ਇਹ …
Read More »ਕਾਰਪੋਰੇਟ ਦੋਸਤਾਂ ਦਾ ਬਜਟ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰੀ ਬਜਟ ਨੂੰ ‘ਕਾਰਪੋਰੇਟ ਦੋਸਤਾਂ ਦਾ ਬਜਟ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਹੈ। ਬਜਟ ਰਾਹੀਂ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਆਪਣੇ ‘ਕਾਰਪੋਰੇਟ …
Read More »