Breaking News
Home / 2022 / February / 09

Daily Archives: February 9, 2022

ਸਿੱਧੂ ਨੇ ਖੁਦ ਨੂੰ ਦੱਸਿਆ ਪੰਜਾਬ ਦਾ ਹਿਤੈਸ਼ੀ

ਟਵਿੱਟਰ ਅਕਾਊਂਟ ’ਤੇ ਸ਼ੇਅਰ ਕੀਤੀ ਵੀਡੀਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕ ਵਾਰ ਫਿਰ ਸੁਰਖੀਆਂ ’ਚ ਹਨ। ਸਿੱਧੂ ਨੇ ਆਪਣੇ ਟਵਿੱਟਰ ਅਕਾਊਂਟ ’ਤੇ ਵੀਡੀਓ ਸ਼ੇਅਰ ਕਰਕੇ ਆਪਣੇ ਆਪ ਨੂੰ ਪੰਜਾਬ ਦਾ ਸੱਚਾ ਪੁੱਤਰ ਹੋਣ ਦਾ ਦਾਅਵਾ ਕੀਤਾ ਹੈ। ਸਿੱਧੂ ਨੇ ਇਸ ਵੀਡੀਓ ਰਾਹੀਂ ਆਪਣਾ ਪੂਰਾ ਸਿਆਸੀ …

Read More »

ਪਿ੍ਰਅੰਕਾ ਨੇ ਯੂਪੀ ਲਈ ਚੋਣ ਮੈਨੀਫੈਸਟੋ ਕੀਤਾ ਜਾਰੀ

ਸੱਤਾ ਵਿਚ ਆਉਣ ’ਤੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦਾ ਕੀਤਾ ਵਾਅਦਾ ਲਖਨਊ/ਬਿਊਰੋ ਨਿਊਜ਼ ਕਾਂਗਰਸ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਨੇ ਉੱਤਰ ਪ੍ਰਦੇਸ਼ ਚੋਣਾਂ ਲਈ ਕਾਂਗਰਸ ਪਾਰਟੀ ਦਾ ਚੋਣ ਮੈਨੀਫੈਸਟੋ ਲਖਨਊ ’ਚ ਜਾਰੀ ਕੀਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਮੈਨੀਫੈਸਟੋ ਸਬੰਧੀ ਸਾਰੇ ਸੁਝਾਅ ਯੂ.ਪੀ. ਦੀ ਜਨਤਾ ਕੋਲੋਂ ਲਏ ਗਏ …

Read More »

ਕੇਜਰੀਵਾਲ ਨੇ ਦਿੱਲੀ ’ਚ 700 ਕੱਚੇ ਕਾਮੇ ਕੀਤੇ ਪੱਕੇ

ਪੰਜ ਰਾਜਾਂ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਖੇਡਿਆ ਵੱਡਾ ਦਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਤੇ ਯੂਪੀ ਸਣੇ ਪੰਜ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੱਡਾ ਸਿਆਸੀ ਦਾਅ ਖੇਡਦਿਆਂ ਅੱਜ ਦਿੱਲੀ ਜਲ …

Read More »

ਬੈਂਸ ਅਤੇ ਕਾਂਗਰਸੀ ਉਮੀਦਵਾਰ ਕੜਵਲ ਦੀ ਹੋਵੇਗੀ 24 ਘੰਟੇ ਨਿਗਰਾਨੀ

ਪੰਜਾਬ ’ਚ ਚੋਣ ਕਮਿਸ਼ਨ ਦਾ ਵੱਡਾ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਲੁਧਿਆਣਾ ਦੀ ਆਤਮ ਨਗਰ ਵਿਧਾਨ ਸਭਾ ਸੀਟ ਵੀ ਅਹਿਮ ਬਣ ਗਈ ਹੈ। ਇੱਥੇ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਚੋਣ ਕਮਿਸ਼ਨ ਨੇ ਵੱਡਾ ਕਦਮ ਚੁੱਕਿਆ ਹੈ। ਇਸਦੇ ਤਹਿਤ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ …

Read More »

ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਲਾਟਰੀ ਸਿਸਟਮ ਨਾਲ ਨੇਤਾ ਚੁਣਿਆ : ਸਮਿ੍ਰਤੀ ਈਰਾਨੀ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਦੇ ਚੱਲਦਿਆਂ ਅੱਜ ਕੇਂਦਰੀ ਮੰਤਰੀ ਸਮਿ੍ਰਤੀ ਈਰਾਨੀ ਲੁਧਿਆਣਾ ਪਹੁੰਚੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਵਿਚ ਲਾਟਰੀ ਸਿਸਟਮ ਨਾਲ ਚਰਨਜੀਤ ਸਿੰਘ ਚੰਨੀ ਨੂੰ ਨੇਤਾ ਚੁਣਿਆ ਹੈ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਨੇ ਕੁਝ ਦਿਨ ਪਹਿਲਾਂ ਹੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਵਿਚ ਮੁੱਖ ਮੰਤਰੀ …

Read More »

ਪ੍ਰਧਾਨ ਮੰਤਰੀ ਮੋਦੀ 14 ਫਰਵਰੀ ਨੂੰ ਆਉਣਗੇ ਜਲੰਧਰ

ਭਾਜਪਾ ਉਮੀਦਵਾਰਾਂ ਦੇ ਹੱਕ ’ਚ ਵਰਕਰਾਂ ਦੀ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੂਜੀ ਵਰਚੂਅਲ ਰੈਲੀ ਨੂੰ ਸੰਬੋਧਨ ਕਰਨਾ ਸੀ ਪ੍ਰੰਤੂ ਇਸ ਵਰਚੂਅਲ ਰੈਲੀ ਨੂੰ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ ਹੈ। ਪ੍ਰੰਤੂ ਹੁਣ …

Read More »

ਹਿਜਾਬ ਵਿਵਾਦ ’ਤੇ ਬੋਲੀ ਮਲਾਲਾ ਯੂਸਫਜਈ

ਕਿਹਾ : ਹਿਜਾਬ ਪਹਿਨ ਕੇ ਕਾਲਜ ਜਾਣ ਤੋਂ ਰੋਕਣਾ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਦੇ ਉਡਪੀ ’ਚ ਹਿਜਾਬ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਪਾਕਿਸਤਾਨੀ ਐਕਟੀਵਿਸਟ ਅਤੇ ਨੋਬਲ ਪੁਰਸਕਾਰ ਜੇਤੂ ਮਲਾਲਾ ਯੂਸਫਜਈ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਗਏ। ਮਲਾਲਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਵਿਵਾਦ ਨੂੰ ਗਲਤ ਦੱਸਿਆ। …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਅਕਾਲੀ ਦਲ ’ਚ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਕਾਂਗਰਸੀ ਸੰਸਦ ਜਸਬੀਰ ਸਿੰਘ ਡਿੰਪਾ ਦਾ ਭਰਾ ਰਾਜਨ ਗਿੱਲ ਆਪਣੇ ਸਾਥੀਆਂ …

Read More »

ਚਰਨਜੀਤ ਚੰਨੀ ਚੋਣ ਰੈਲੀਆਂ ਦੌਰਾਨ ਵੰਡਣ ਲੱਗੇ ਅਹੁਦੇ

ਸੁਖਜਿੰਦਰ ਰੰਧਾਵਾ ਨੂੰ ਉਪ ਮੁੱਖ ਮੰਤਰੀ ਤੇ ਰਮਨਜੀਤ ਸਿੱਕੀ ਨੂੰ ਮੰਤਰੀ ਬਣਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਏ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨਵੀਂ ਸਰਕਾਰ ਬਣਾਉਣ ਦੇ ਲਈ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ। ਕਿਉਂਕਿ ਚੰਨੀ ਚੋਣ ਪ੍ਰਚਾਰ ਦੌਰਾਨ ਉਮੀਦਵਾਰਾਂ ਨੂੰ ਅਹੁਦੇ …

Read More »