Read More »
Daily Archives: February 10, 2022
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੀ ਚਿਤਾਵਨੀ
ਮਾਰਚ ਮਹੀਨੇ ਤੱਕ ਹੋਰ ਵਧ ਸਕਦੀ ਹੈ ਮਹਿੰਗਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਹਿਲਾਂ ਹੀ ਮਹਿੰਗਾਈ ਨਾਲ ਜੂਝ ਰਹੇ ਆਮ ਵਿਅਕਤੀ ਨੂੰ ਇਕ ਹੋਰ ਝਟਕਾ ਲੱਗ ਸਕਦਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਨੇ ਚਿਤਾਵਨੀ ਦਿੱਤੀ ਹੈ ਕਿ ਮਾਰਚ ਮਹੀਨੇ ਤੱਕ ਮਹਿੰਗਾਈ ਸਿਖਰ ’ਤੇ ਪਹੁੰਚ ਸਕਦੀ ਹੈ। ਇਸ ਤੋਂ ਇਲਾਵਾ ਤੁਹਾਡਾ ਕਰਜ਼ …
Read More »ਲਖੀਮਪੁਰ ਹਿੰਸਾ ਦੇ ਆਰੋਪੀ ਨੂੰ ਮਿਲੀ ਜ਼ਮਾਨਤ
ਅਸ਼ੀਸ਼ ਮਿਸ਼ਰਾ ਨੇ ਕਿਸਾਨਾਂ ’ਤੇ ਚੜ੍ਹਾ ਦਿੱਤੀ ਸੀ ਗੱਡੀ ਲਖਨਊ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਗਈ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਇਹ ਜ਼ਮਾਨਤ ਦਿੱਤੀ ਹੈ। ਅਸ਼ੀਸ਼ ਮਿਸ਼ਰਾ ’ਤੇ ਕਿਸਾਨਾਂ ਨੂੰ ਜੀਪ ਹੇਠਾਂ ਕੁਚਲਣ ਦਾ ਆਰੋਪ …
Read More »ਦੂਲੋਂ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਹਾਈਕਮਾਂਡ ’ਤੇ ਚੁੱਕੇ ਸਵਾਲ
ਕਿਹਾ, ਟਕਸਾਲੀ ਕਾਂਗਰਸੀਆਂ ਦੀ ਹੋਈ ਅਣਦੇਖੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ਮਸ਼ੇਰ ਦੂਲੋ ਨੇ ਟਿਕਟਾਂ ਦੀ ਵੰਡ ਨੂੰ ਲੈ ਕੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਟਕਸਾਲੀ ਕਾਂਗਰਸੀਆ ਨੂੰ ਅਣਦੇਖਿਆ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਾਂਗਰਸ ਹਾਈਕਮਾਂਡ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਪਾਰਟੀ ਵਿਚ ਕੋਈ ਅਹੁਦਾ ਦੇਣ ਤੋਂ ਪਹਿਲਾਂ ਇਹ …
Read More »ਨਵਜੋਤ ਸਿੱਧੂ ਦੀ ਧੀ ਰਾਬੀਆ ਨੇ ਪਿਤਾ ਲਈ ਮੰਗੀਆਂ ਵੋਟਾਂ
ਬਿਕਰਮ ਮਜੀਠੀਆ ਨੂੰ ਲਿਆ ਨਿਸ਼ਾਨੇ ’ਤੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਉਮੀਦਵਾਰਾਂ ਦੀਆਂ ਧੀਆਂ ਵੀ ਆਪਣੇ ਮਾਪਿਆਂ ਲਈ ਵੋਟਾਂ ਮੰਗ ਰਹੀਆਂ ਹਨ। ਇਸੇ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਸਿੱਧੂ ਨੇ ਅੱਜ ਅੰਮਿ੍ਰਤਸਰ ਵਿਚ ਆਪਣੇ …
Read More »ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਲਿਆ ਨਿਸ਼ਾਨੇ ’ਤੇ
ਕਿਹਾ : ਗਰੀਬ ਚੰਨੀ ਨਹੀਂ ਬਲਕਿ ਉਨ੍ਹਾਂ ਨੂੰ ਵੋਟਾਂ ਪਾਉਣ ਵਾਲੇ ਲੋਕ ਨੇ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਖਰ ’ਤੇ ਪਹੁੰਚੇ ਚੋਣ ਪ੍ਰਚਾਰ ਨੂੰ ਛੱਡ ਕੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪਾਰਲੀਮੈਂਟ ਵਿਚ ਹਾਜ਼ਰੀ ਲਗਵਾਉਣ ਲਈ ਪਹੰੁਚੇ। ਜਿੱਥੇ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 743 ਕਿਸਾਨਾਂ …
Read More »ਗਰੇਟ ਖਲੀ ਭਾਜਪਾ ’ਚ ਹੋਏ ਸ਼ਾਮਲ
ਪੰਜਾਬ ’ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਡਬਲਿਊ ਡਬਲਿਊ ਈ ਚੈਂਪੀਅਨ ਦਲੀਪ ਸਿੰਘ ਰਾਣਾ ਉਰਫ਼ ਗਰੇਟ ਖਲੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਵਿਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਭਾਜਪਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ …
Read More »ਕੇਜਰੀਵਾਲ ਦੀ ਪਤਨੀ ਵੀ ਭਗਵੰਤ ਮਾਨ ਲਈ ਮੰਗੇਗੀ ਵੋਟਾਂ
ਭਲਕੇ ਚੋਣ ਪ੍ਰਚਾਰ ਲਈ ਪੰਜਾਬ ਆਉਣਗੇ ਕੇਜਰੀਵਾਲ ਦੀ ਪਤਨੀ ਅਤੇ ਧੀ ਚੰਡੀਗੜ੍ਹ/ਬਿਊਰੇ ਨਿਊਜ਼ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਵੱਲੋਂ ਵੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾਵੇਗਾ। ਜਿਸ ਦੇ ਲਈ ਕੇਜਰੀਵਾਲ ਦੀ ਪਤਨੀ …
Read More »ਕੇਜਰੀਵਾਲ ਖੁਦ ਬਣਨਾ ਚਾਹੁੰਦਾ ਹੈ ਪੰਜਾਬ ਦਾ ਮੁੱਖ ਮੰਤਰੀ : ਸੁਖਬੀਰ ਦਾ ਦਾਅਵਾ
ਕਿਹਾ : ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਭਗਵੰਤ ਦਾ ਨਾਂ ਲਿਆਂਦਾ ਸਾਹਮਣੇ ਗੁਰਦਾਸਪੁਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਤੋਂ ਅਕਾਲੀ ਉਮੀਦਵਾਰ ਗੁਰਬਚਨ ਸਿੰਘ ਬੱਬੇਹਾਲੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਹੰੁਚੇ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ …
Read More »ਗਰੌਸਰੀ ਸਟੋਰਜ਼ ਉੱਤੇ ਮੁਫਤ ਕੋਵਿਡ-19 ਰੈਪਿਡ ਟੈਸਟਸ ਮੁਹੱਈਆ ਕਰਵਾਏਗੀ ਓਨਟਾਰੀਓ ਸਰਕਾਰ
Parvasi News, Ontario ਓਨਟਾਰੀਓ ਵੱਲੋਂ ਪ੍ਰੋਵਿੰਸ ਭਰ ਦੇ ਗਰੌਸਰੀ ਸਟੋਰਜ਼ ਉੱਤੇ ਮੁਫਤ ਕੋਵਿਡ-19 ਰੈਪਿਡ ਟੈਸਟਸ ਮੁਹੱਈਆ ਕਰਵਾਏ ਜਾਣਗੇ। ਓਨਟਾਰੀਓ ਸਰਕਾਰ ਦੇ ਅੰਦਰੂਨੀ ਸੂਤਰਾਂ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਅਨੁਸਾਰ ਹਰ ਹਫਤੇ ਅੰਦਾਜ਼ਨ ਪੰਜ ਮਿਲੀਅਨ ਰੈਪਿਡ ਟੈਸਟਸ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਗਰੌਸਰੀ ਲੈਣ ਆਉਣ ਵਾਲੇ ਹਰੇਕ ਪਰਿਵਾਰ ਨੂੰ ਦੇਣ ਲਈ …
Read More »