ਪੰਜਾਬ ‘ਚ ਭਾਜਪਾ ਲਈ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਡਬਲਿਊ ਡਬਲਿਊ ਈ ਚੈਂਪੀਅਨ ਦਲੀਪ ਸਿੰਘ ਰਾਣਾ ਉਰਫ਼ ਗਰੇਟ ਖਲੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਵਿਚ ਕੇਂਦਰੀ ਮੰਤਰੀ ਜਤਿੰਦਰ ਸਿੰਘ ਅਤੇ ਭਾਜਪਾ ਸੰਸਦ ਮੈਂਬਰ ਸੁਨੀਤਾ ਦੁੱਗਲ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਗਰੇਟ …
Read More »Daily Archives: February 11, 2022
ਸੰਯੁਕਤ ਸਮਾਜ ਮੋਰਚੇ਼ ਦੇ ਹਮਾਇਤੀ ਗਰੁੱਪ ਵੱਲੋਂ ਕੀਤੀ ਗਈ ਭਰਵੀਂ ਜ਼ੂਮ-ਮੀਟਿੰਗ
ਪੰਜਾਬ ਤੋਂ ਬਲਬੀਰ ਸਿੰਘ ਰਾਜੇਵਾਲ ਤੇ ਡਾ. ਸਵੈਮਾਨ ਸਿੰਘ ਤੇ ਕਈ ਹੋਰਨਾਂ ਨੇ ਕੀਤੀ ਸ਼ਮੂਲੀਅਤ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਫ਼ਰਵਰੀ ਨੂੰ ਅਮਰੀਕਾ ਤੇ ਕੈਨੇਡਾ ਦੇ ਸੰਯੁਕਤ ਸਮਾਜ ਮੋਰਚਾ ਹਮਾਇਤੀ ਗਰੁੱਪ ਵਲੋਂ ਇਕ ਵਿਸ਼ਾਲ ਜ਼ੂਮ-ਸਮਾਗ਼ਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਇਨ੍ਹਾਂ ਦੋਹਾਂ ਦੇਸ਼ਾਂ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ …
Read More »ਡਾ. ਜਗਜੀਤ ਸਿੰਘ ਧੂਰੀ ਵਰਲਡ ਕੈਂਸਰ ਕੇਅਰ ਦੇ ਪੰਜਾਬ ਡਾਇਰੈਕਟਰ ਤੇ ਦਵਿੰਦਰਪਾਲ ਸਿੰਘ ਡਾਇਰੈਕਟਰ (ਮਾਲਵਾ) ਨਿਯੁਕਤ
ਮੋਗਾ : ਵਰਲਡ ਕੈਂਸਰ ਕੇਅਰ ਸੁਸਾਇਟੀ ਵਿਸ਼ਵ ਪੱਧਰ ‘ਤੇ ਕੈਂਸਰ ਜਾਗਰੂਕਤਾ ਮੁਹਿੰਮ ਦੇ ਤੌਰ ‘ਤੇ ਜਾਣੀ ਜਾਂਦੀ ਹੈ। ਡਾ. ਕੁਲਵੰਤ ਸਿੰਘ ਧਾਲੀਵਾਲ ਜੋ ਕਿ ਵਰਲਡ ਕੈਂਸਰ ਕੇਅਰ ਦੇ ਗਲੋਬਲ ਅਬੈਂਸਡਰ ਹਨ, ਦੇਸ਼ਾਂ ਅਤੇ ਵਿਦੇਸ਼ਾਂ ਵਿੱਚ ਕੈਂਸਰ ਕੇਅਰ ਲਈ ਕੰਮ ਕਰਦੇ ਹਨ। ਵੱਖ-ਵੱਖ ਥਾਵਾਂ ਉੱਪਰ ਫਰੀ ਚੈੱਕਅਪ ਕੈਂਪ, ਆਮ ਰੋਗਾਂ ਦੀਆਂ …
Read More »ਆਪਣੀ ਹੀ ਸਰਕਾਰ ਦੀਆਂ ਮਹਾਂਮਾਰੀ ਸਬੰਧੀ ਨੀਤੀਆਂ ਦੀ ਲਿਬਰਲ ਐਮਪੀ ਵਲੋਂ ਕੀਤੀ ਗਈ ਨਿਖੇਧੀ
ਟੋਰਾਂਟੋ/ਬਿਊਰੋ ਨਿਊਜ਼ : ਲਿਬਰਲ ਐਮਪੀ ਨੇ ਚੁੱਪੀ ਤੋੜਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ‘ਤੇ ਪ੍ਰੋਵਿੰਸ਼ੀਅਲ ਸਰਕਾਰ ਦੀਆਂ ਮਹਾਂਮਾਰੀ ਸਬੰਧੀ ਨੀਤੀਆਂ ਖਿਲਾਫ ਆਵਾਜ਼ ਉਠਾਉਣ ਦੇ ਨਾਲ-ਨਾਲ ਟਰੱਕਰ ਕੌਨਵੌਏ ਵੱਲੋਂ ਜਾਰੀ ਪ੍ਰਦਰਸ਼ਨ ਨਾਲ ਗਲਤ ਢੰਗ ਨਾਲ ਨਜਿੱਠਣ ਲਈ ਨਿਖੇਧੀ ਕੀਤੀ ਹੈ। ਕਿਊਬਿਕ ਤੋਂ ਐਮਪੀ ਜੋਇਲ ਲਾਈਟਬਾਊਂਡ ਨੇ ਪਾਰਲੀਮੈਂਟ ਹਿੱਲ ਉੱਤੇ ਪ੍ਰੈੱਸ ਕਾਨਫਰੰਸ ਕੀਤੀ …
Read More »ਲਾਇਸੈਂਸ ਪਲੇਟ ਸਟਿੱਕਰਜ਼ ਨੂੰ ਖ਼ਤਮ ਕਰਨ ਬਾਰੇ ਵਿਚਾਰ ਕਰ ਰਹੀ ਹੈ ਫੋਰਡ ਸਰਕਾਰ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੀਆਂ ਗੱਡੀਆਂ ਲਈ ਲਾਇਸੈਂਸ ਪਲੇਟ ਸਟਿੱਕਰਜ਼ ਨੂੰ ਖ਼ਤਮ ਕਰਨ ਬਾਰੇ ਫੋਰਡ ਸਰਕਾਰ ਵੱਲੋਂ ਵਿਚਾਰ ਕੀਤਾ ਜਾ ਰਿਹਾ ਹੈ। ਹਾਲਾਂਕਿ ਇਹ ਪਲੈਨ ਫਾਈਨਲ ਨਹੀਂ ਕੀਤਾ ਗਿਆ ਪਰ ਇਸ ਨਾਲ ਮੋਟਰਿਸਟਸ ਨੂੰ ਸਾਲਾਨਾ 120 ਡਾਲਰ ਦੀ ਬਚਤ ਹੋਵੇਗੀ। ਜਾਣਕਾਰ ਸੂਤਰਾਂ ਅਨੁਸਾਰ ਲਾਇਸੈਂਸ ਪਲੇਟ ਸਟਿੱਕਰ ਪੈਸੈਂਜਰ ਵਹੀਕਲਜ਼, ਹਲਕੇ ਕਮਰਸ਼ੀਅਲ …
Read More »ਗਰੌਸਰੀ ਸਟੋਰਾਂ ‘ਤੇ ਮੁਫਤ ਕੋਵਿਡ-19 ਰੈਪਿਡ ਟੈਸਟਸ ਮੁਹੱਈਆ ਕਰਾਏਗੀ ਓਨਟਾਰੀਓ ਸਰਕਾਰ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਵੱਲੋਂ ਪ੍ਰੋਵਿੰਸ ਭਰ ਦੇ ਗਰੌਸਰੀ ਸਟੋਰਜ਼ ਉੱਤੇ ਮੁਫਤ ਕੋਵਿਡ-19 ਰੈਪਿਡ ਟੈਸਟਸ ਮੁਹੱਈਆ ਕਰਵਾਏ ਜਾਣਗੇ। ਉਨਟਾਰੀਓ ਸਰਕਾਰ ਦੇ ਅੰਦਰੂਨੀ ਸੂਤਰਾਂ ਵੱਲੋਂ ਦਿੱਤੀ ਗਈ ਇਸ ਜਾਣਕਾਰੀ ਅਨੁਸਾਰ ਹਰ ਹਫਤੇ ਅੰਦਾਜ਼ਨ ਪੰਜ ਮਿਲੀਅਨ ਰੈਪਿਡ ਟੈਸਟਸ ਦਿੱਤੇ ਜਾਣਗੇ। ਉਨ੍ਹਾਂ ਆਖਿਆ ਕਿ ਗਰੌਸਰੀ ਲੈਣ ਆਉਣ ਵਾਲੇ ਹਰੇਕ ਪਰਿਵਾਰ ਨੂੰ ਦੇਣ ਲਈ …
Read More »ਬਿਹਤਰੀਨ ਖਿਡਾਰੀ ਤੇ ਅਦਾਕਾਰ ਸੀ ਪਰਵੀਨ ਕੁਮਾਰ
ਨਵਦੀਪ ਸਿੰਘ ਗਿੱਲ ਪਰਵੀਨ ਕੁਮਾਰ ਦੀ ਪ੍ਰਸਿੱਧੀ ਜਿੰਨੀ ਖਿਡਾਰੀ ਕਰਕੇ ਹੈ, ਓਨੀ ਹੀ ਮਹਾਭਾਰਤ ਵਿੱਚ ਨਿਭਾਏ ਭੀਮ ਦੇ ਕਿਰਦਾਰ ਕਰਕੇ ਹੈ। ਦੋਵੇਂ ਹੀ ਕਿਰਦਾਰਾਂ ਵਿੱਚ ਉਹ ਦਮਦਾਰ ਤੇ ਵਜ਼ਨਦਾਰ ਹੋ ਕੇ ਨਿਭਿਆ। ਪਰਵੀਨ ਵਰਗਾ ਅਥਲੀਟ ਭਾਵੇਂ ਵਿਰਲਾ ਹੀ ਜੰਮਦਾ ਹੈ ਪਰ ਟੈਲੀਵੀਜ਼ਨ ਦੇ ਦੌਰ ਵਿੱਚ ਮਹਾਭਾਰਤ ਸੀਰੀਅਲ ਦੇ ਭੀਮ ਦੇ …
Read More »ਮਹਾਰਾਣੀ ਐਲਿਜ਼ਾਬੈਥ ਦੀ ਇੱਛਾ ਕਿ ਕੈਮਿਲਾ ਮਹਾਰਾਣੀ ਬਣੇ
ਲੰਡਨ : ਬ੍ਰਿਟੇਨ ਦੀ ਕੁਈਨ ਐਲਿਜ਼ਾਬੈਥ ਨੇ ਕਿਹਾ ਹੈ ਕਿ ਉਨ੍ਹਾਂ ਦੀ ਇੱਛਾ ਹੈ ਕਿ ਰਾਜ ਕੁਮਾਰ ਚਾਰਲਸ ਦੇ ਮਹਾਰਾਜਾ ਬਣਨ ਉੱਤੇ ਉਨ੍ਹਾਂ ਦੀ ਪਤਨੀ ਕੈਮਿਲਾ ਨੂੰ ‘ਕੁਈਨ ਕੰਸੋਰਟ’ ਮੰਨਿਆ ਜਾਵੇ। ਮਹਾਰਾਣੀ ਦੀ ਇਹ ਅਹਿਮ ਦਖਲਅੰਦਾਜ਼ੀ ਰਾਜਸ਼ਾਹੀ ਦੇ ਭਵਿੱਖ ਨੂੰ ਆਕਾਰ ਦੇਵੇਗੀ ਤੇ ਸ਼ਾਹੀ ਪਰਵਾਰ ਵਿੱਚ ਡੱਚੈਸ ਆਫ ਕਾਰਨਵਾਲ ਦਾ …
Read More »ਮੌਂਟਰੀਅਲ ‘ਚ ਤਿੰਨ ਕਾਲਜ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਹਨ੍ਹੇਰੇ ‘ਚ
ਵਿਦਿਆਰਥੀਆਂ ਦੇ ਲੱਖਾਂ ਰੁਪਏ ਡੁੱਬੇ ਚੰਡੀਗੜ੍ਹ/ਬਿਊਰੋ ਨਿਊਜ਼ : ਕੈਨੇਡਾ ਦੇ ਮੌਂਟਰੀਅਲ ਸ਼ਹਿਰ ਵਿਚ ਤਿੰਨ ਪ੍ਰਾਈਵੇਟ ਕਾਲਜਾਂ ਦੇ ਅਚਾਨਕ ਬੰਦ ਹੋਣ ਕਾਰਨ ਪੰਜਾਬ, ਹਰਿਆਣਾ ਤੇ ਗੁਜਰਾਤ ਦੇ ਦੋ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੇ ਭਵਿੱਖ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਇਨ੍ਹਾਂ ਵਿਚੋਂ ਕੁਝ ਵਿਦਿਆਰਥੀ ਆਨਲਾਈਨ ਕਲਾਸਾਂ ਲਾ ਰਹੇ ਸਨ ਤੇ ਕੁਝ …
Read More »