Read More »
Daily Archives: February 15, 2022
ਪਿ੍ਰਅੰਕਾ ਗਾਂਧੀ ਨੇ ਖੁਦ ਨੂੰ ਪੰਜਾਬ ਦੀ ਨੂੰਹ ਦੱਸ ਕੇ ਕਾਂਗਰਸ ਲਈ ਮੰਗੀਆਂ ਵੋਟਾਂ
ਕੇਜਰੀਵਾਲ ਨੂੰ ਦੱਸਿਆ ਬਾਹਰੀ ਰੂਪਨਗਰ/ਬਿਊਰੋ ਨਿਊਜ਼ ਪੰਜਾਬ ਵਿਚ ਚੋਣ ਪ੍ਰਚਾਰ ਲਈ ਪਹੁੰਚੀ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਨੇ ਖੁਦ ਨੂੰ ਪੰਜਾਬ ਦੀ ਨੂੰਹ ਦੱਸਿਆ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਬਾਹਰੀ ਦੱਸਦਿਆਂ ਕਾਂਗਰਸ ਪਾਰਟੀ ਲਈ ਵੋਟਾਂ ਮੰਗੀਆਂ। ਰੂਪਨਗਰ ਵਿਚ ਰੋਡ ਸ਼ੋਅ ਦੌਰਾਨ ਪਿ੍ਰਅੰਕਾ …
Read More »ਅਰਵਿੰਦ ਕੇਜਰੀਵਾਲ ਦਾ ਦਾਅਵਾ
ਚੰਨੀ, ਸਿੱਧੂ ਤੇ ਮਜੀਠੀਆ ਹਾਰਨਗੇ ਲੁਧਿਆਣਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ’ਚ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਪੰਜਾਬ ਦੀ ਸੱਤਾ ’ਚ ਆਉਂਦੀ ਹੈ ਤਾਂ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਗੇ। ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਆਮ …
Read More »ਅਮਰੀਕਾ ਦੀ ਰੂਸ ਨੂੰ ਚਿਤਾਵਨੀ
ਜੇਕਰ ਰੂਸ ਨੇ ਯੂਕਰੇਨ ’ਤੇ ਹਮਲਾ ਕੀਤਾ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ ਭਾਰਤ ਨੇ ਵੀ ਆਪਣੇ ਨਾਗਰਿਕਾਂ ਨੂੰ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਦੇ ਪ੍ਰਸ਼ਾਸਨ ਨੇ ਰੂਸ ਨੂੰ ਯੂਕਰੇਨ ’ਤੇ ਹਮਲਾ ਕਰਨ ਦੀ ਸਥਿਤੀ ਵਿਚ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਵਾਈਟ …
Read More »ਰਾਹੁਲ ਗਾਂਧੀ ਨੇ ਕੈਪਟਨ ਖਿਲਾਫ ਕੱਢੀ ਭੜਾਸ
ਕਿਹਾ, ਅਮਰਿੰਦਰ ਸਿੰਘ ਦੀ ਭਾਜਪਾ ਨਾਲ ਸੀ ਸਾਂਝ ਰਾਜਪੁਰਾ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਵੀ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ ਹੋਏ ਹਨ। ਇਸ ਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਅੱਜ ਪੰਜਾਬ ’ਚ ਕਾਂਗਰਸੀ …
Read More »ਚਾਰਾ ਘੁਟਾਲੇ ’ਚ ਲਾਲੂ ਯਾਦਵ ਦੋਸ਼ੀ ਕਰਾਰ
ਰਾਂਚੀ ਦੀ ਸੀਬੀਆਈ ਕੋਰਟ ਨੇ ਸੁਣਾਇਆ ਫੈਸਲਾ ਰਾਂਚੀ/ਬਿਊਰੋ ਨਿਊਜ਼ ਦੇਸ਼ ਦੇ ਬਹੁਚਰਚਿਤ ਚਾਰਾ ਘੁਟਾਲੇ ਦੇ ਇਕ ਹੋਰ ਮਾਮਲੇ ’ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਯਾਦਵ ਸਮੇਤ 75 ਆਰੋਪੀਆਂ ਨੂੰ ਅੱਜ ਰਾਂਚੀ ਸਥਿਤ ਸੀਬੀਆਈ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦੇ ਦਿੱਤਾ। ਜਦਕਿ 24 ਵਿਅਕਤੀਆਂ ਨੂੰ ਇਸ ਮਾਮਲੇ ’ਚੋਂ …
Read More »ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਨੇ ਛੱਡੀ ਪਾਰਟੀ
ਸੋਨੀਆ ਗਾਂਧੀ ਨੂੰ ਭੇਜਿਆ ਅਸਤੀਫ਼ਾ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਲਈ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਪ੍ਰੰਤੂ ਉਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਇਕ ਵੱਡਾ ਝਟਕਾ ਲੱਗਿਆ, ਜਦੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ, ਕੱਦਾਵਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਡਾ. ਅਸ਼ਵਨੀ ਕੁਮਾਰ ਨੇ ਅੱਜ ਪਾਰਟੀ ਛੱਡਣ ਦਾ …
Read More »ਸੁਖਬੀਰ ਬਾਦਲ ਨੇ ਚੋਣ ਮੈਨੀਫੈਸਟੋ ਕੀਤਾ ਜਾਰੀ
ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ ਵਧਾਉਣ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਜਿਸ ਦੇ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਚੋਣ ਮੈਨੀਫੈਸਟੋ ਜਾਰੀ ਕੀਤਾ ਗਿਆ। ਇਸ ਚੋਣ ਮੈਨੀਫੈਸਟੋ ਵਿਚ ਸ਼ੋ੍ਰਮਣੀ ਅਕਾਲੀ ਦਲ ਵੱਲੋਂ ਕਈ ਤਰ੍ਹਾਂ ਵੱਡੇ-ਵੱਡੇ ਵਾਅਦੇ …
Read More »ਲਖੀਮਪੁਰ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਆਇਆ ਜੇਲ੍ਹ ਤੋਂ ਬਾਹਰ
ਸੰਯੁਕਤ ਕਿਸਾਨ ਮੋਰਚਾ ਜਾਏਗਾ ਸੁਪਰੀਮ ਕੋਰਟ ਲਖੀਮਪੁਰ ਖੀਰੀ/ਬਿਊਰੋ ਨਿਊਜ਼ ਲਖੀਮਪੁਰ ਖੀਰੀ ਹਿੰਸਾ ਮਾਮਲੇ ਦਾ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ 4 ਮਹੀਨੇ ਤੋਂ ਵੱਧ ਸਮਾਂ ਜੇਲ੍ਹ ’ਚ ਰਹਿਣ ਤੋਂ ਬਾਅਦ ਅੱਜ ਰਿਹਾ ਹੋ ਗਿਆ। ਅਸ਼ੀਸ਼ ਮਿਸ਼ਰਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ, ਜਿਸ ਨੂੰ ਲੰਘੀ 10 ਫਰਵਰੀ ਨੂੰ ਇਲਾਹਾਬਾਦ ਹਾਈ …
Read More »